Minor earthquake hit Mizoram Archives - Daily Post Punjabi

ਮਿਜ਼ੋਰਮ ‘ਚ ਇੱਕ ਵਾਰ ਫਿਰ ਮਹਿਸੂਸ ਕੀਤੇ ਗਏ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ
Minor earthquake hit Mizoram: ਦੇਸ਼ ਦੇ ਉੱਤਰ-ਪੂਰਬੀ ਰਾਜ ਮਿਜ਼ੋਰਮ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ । ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ ਦੇ ਅਨੁਸਾਰ ਇਹ ਝਟਕੇ ਸਵੇਰੇ 6 ਵਜ ਕੇ 9 ਮਿੰਟ ‘ਤੇ ਮਹਿਸੂਸ ਕੀਤੇ ਗਏ ਹਨ। ਕੇਂਦਰ ਨੇ ਦੱਸਿਆ ਕਿ ਇਸਦਾ ਕੇਂਦਰ ਚੰਫਾਈ ਦੇ ਨੇੜੇ ਸੀ। ਉੱਥੇ ਹੀ ਇਸ ਵਾਰ ਭੂਚਾਲ ਦੀ ਤੀਬਰਤਾ 3.6 ਸੀ। ਫਿਲਹਾਲ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨ ਜਾਂ ਮਾਲ ਦੇ ਨੁਕਸਾਨ ਦੀ ਖਬਰ ਨਹੀਂ ਹੈ।

Minor earthquake hit Mizoram

ਦੱਸ ਦੇਈਏ ਕਿ ਇਸ ਤੋਂ ਪਹਿਲਾਂ 20 ਸਤੰਬਰ ਨੂੰ ਵੀ ਮਿਜ਼ੋਰਮ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ । ਇਹ ਭੁਚਾਲ ਸਵੇਰੇ 7: 29 ਵਜੇ ਮਿਜ਼ੋਰਮ ਦੇ ਚੰਫਾਈ ਖੇਤਰ ਵਿੱਚ ਆਇਆ ਸੀ। ਰਿਕਟਰ ਸਕੇਲ ‘ਤੇ ਇਸ ਦੀ ਤੀਬਰਤਾ 4.6 ਮਾਪੀ ਗਈ ਸੀ। ਇਨ੍ਹਾਂ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕਰਦਿਆਂ ਹੀ ਲੋਕ ਘਰਾਂ ਤੋਂ ਬਾਹਰ ਆ ਗਏ ਸਨ । ਹਾਲਾਂਕਿ, ਭੂਚਾਲ ਵਿੱਚ ਜਾਨ ਜਾਂ ਮਾਲ ਦੇ ਨੁਕਸਾਨ ਦੀ ਕੋਈ ਖ਼ਬਰ ਨਹੀਂ ਸੀ ।

ਜ਼ਿਕਰਯੋਗ ਹੈ ਕਿ ਵੀਰਵਾਰ ਸਵੇਰੇ ਲੱਦਾਖ ‘ਚ ਕਾਰਗਿਲ ਨੇੜੇ ਰਿਕਟਰ ਪੈਮਾਨੇ ‘ਤੇ 4.2 ਤੀਬਰਤਾ ਦੇ ਇੱਕ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ। ਏਜੰਸੀ ਦੇ ਅਨੁਸਾਰ ਭੂਚਾਲ ਦਾ ਕੇਂਦਰ ਕਾਰਗਿਲ ਤੋਂ 94 ਕਿਲੋਮੀਟਰ ਉੱਤਰ-ਉੱਤਰ ਪੱਛਮ ‘ਤੇ ਸੀ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 9: 22 ਵਜੇ ਸਤ੍ਹਾ ਤੋਂ 10 ਕਿਲੋਮੀਟਰ ਦੀ ਡੂੰਘਾਈ ‘ਤੇ ਆਇਆ । ਹਿਮਾਲਿਆਈ ਖੇਤਰ ਨੂੰ ਉੱਚ ਭੂਚਾਲ ਦੀਆਂ ਗਤੀਵਿਧੀਆਂ ਲਈ ਜਾਣਿਆ ਜਾਂਦਾ ਹੈ, ਇੱਥੇ ਹਲਕੇ ਝੱਟਕੇ ਆਮ ਹਨ।

The post ਮਿਜ਼ੋਰਮ ‘ਚ ਇੱਕ ਵਾਰ ਫਿਰ ਮਹਿਸੂਸ ਕੀਤੇ ਗਏ 3.6 ਦੀ ਤੀਬਰਤਾ ਵਾਲੇ ਭੂਚਾਲ ਦੇ ਝਟਕੇ appeared first on Daily Post Punjabi.