Minor fire breaks out at AIIMS Archives - Daily Post Punjabi

ਦਿੱਲੀ AIIMS ਦੇ ਐਮਰਜੈਂਸੀ ਵਾਰਡ ‘ਚ ਲੱਗੀ ਅੱਗ, ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ
ਦਿੱਲੀ ਸਥਿਤ AIIMS ਵਿੱਚ ਸੋਮਵਾਰ ਸਵੇਰੇ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ AIIMS ਦੇ ਐਮਰਜੈਂਸੀ ਵਾਰਡ ਵਿੱਚ ਸਵੇਰੇ 5 ਵਜੇ ਦੇ ਕਰੀਬ ਲੱਗੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਜਲਦ ਹੀ ਅੱਗ ‘ਤੇ ਕਾਬੂ ਪਾ ਲਿਆ ।

Minor fire breaks out at AIIMS

ਇਸ ਦੌਰਾਨ ਐਮਰਜੈਂਸੀ ਦੇ ਅੰਦਰ ਮੌਜੂਦ ਮਰੀਜ਼ਾਂ ਨੂੰ ਬਾਹਰ ਜਲਦੀ ਬਾਹਰ ਕੱਢਿਆ ਗਿਆ। ਵੈਂਟੀਲੇਟਰਾਂ ‘ਤੇ ਮੌਜੂਦ ਮਰੀਜ਼ਾਂ ਨੂੰ ਦੂਜੀ ਜਗ੍ਹਾ ਸ਼ਿਫਟ ਕੀਤਾ ਗਿਆ, ਜਦੋਂ ਕਿ ਦੂਜਿਆਂ ਦਾ ਇਲਾਜ ਡਾਕਟਰ ਬਾਹਰ ਹੀ ਕਰਦੇ ਰਹੇ । ਮਿਲੀ ਜਾਣਕਾਰੀ ਅਨੁਸਾਰ ਹਸਪਤਾਲ ਪ੍ਰਸ਼ਾਸਨ ਗੰਭੀਰ ਮਰੀਜ਼ਾਂ ਨੂੰ ਸਫਦਰਜੰਗ ਸ਼ਿਫਟ ਕਰ ਰਿਹਾ ਹੈ।

ਇਹ ਵੀ ਪੜ੍ਹੋ: Big Breaking: ਹਰਿਆਣਾ ਸਰਕਾਰ ਦਾ ਵੱਡਾ ਫੈਸਲਾ, 5 ਜੁਲਾਈ ਤੱਕ ਵਧਾਇਆ ਲਾਕਡਾਊਨ

ਇਸ ਘਟਨਾ ਸਬੰਧੀ ਦਿੱਲੀ ਫਾਇਰ ਡਿਪਾਰਟਮੈਂਟ ਨੇ ਦੱਸਿਆ ਕਿ AIIMS ਦੇ ਐਮਰਜੈਂਸੀ ਵਾਰਡ ਦੇ ਅੰਦਰ ਬਣੇ ਸਟੋਰ ਰੂਮ ਵਿੱਚ ਅੱਜ ਸਵੇਰੇ 5 ਵਜੇ ਲੱਗ ਗਈ । ਫਿਲਹਾਲ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ । ਇਸ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਹੈ ।

Minor fire breaks out at AIIMS

ਦੱਸ ਦੇਈਏ ਕਿ ਇਸ ਤੋਂ ਪਹਿਲਾਂ 17 ਜੂਨ ਨੂੰ AIIMS ਦੀ ਨੌਵੀਂ ਮੰਜ਼ਿਲ ‘ਤੇ ਅੱਗ ਲੱਗ ਗਈ ਸੀ । AIIMS ਦੀ ਕਨਵਰਜੈਂਸ ਬਿਲਡਿੰਗ ਵਿੱਚ ਲੱਗੀ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ । ਅੱਗ ਬੁਝਾਉਣ ਲਈ ਕੁੱਲ 20 ਫਾਇਰ ਬ੍ਰਿਗੇਡ ਗੱਡੀਆਂ ਨੂੰ ਮੌਕੇ ‘ਤੇ ਭੇਜਿਆ ਗਿਆ ਸੀ । ਫਾਇਰ ਬ੍ਰਿਗੇਡ ਕਰਮਚਾਰੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਇਆ ਗਿਆ ਸੀ ।

ਇਹ ਵੀ ਦੇਖੋ: ਬੰਦੇ ਨੇ ਕੀਤੀ ਕਮਾਲ!ਬਿਜਲੀ ਤੋਂ ਬਿਨਾਂ ਪੱਖਾ ਤੇ ਪੈਟਰੋਲ ਤੋਂ ਬਿਨਾਂ ਚਲਾਤਾਂ ਬਾਈਕ!ਘਰ ਦੀਆ ਖ਼ਰਾਬ ਚੀਜ਼ਾਂ ਸੁੱਟਣ…

The post ਦਿੱਲੀ AIIMS ਦੇ ਐਮਰਜੈਂਸੀ ਵਾਰਡ ‘ਚ ਲੱਗੀ ਅੱਗ, ਮਰੀਜ਼ਾਂ ਨੂੰ ਕੱਢਿਆ ਗਿਆ ਬਾਹਰ appeared first on Daily Post Punjabi.