Minor Girl Pregant Archives - Daily Post Punjabi

ਜ਼ੀਰਕਪੁਰ ‘ਚ 15 ਸਾਲਾ ਨਾਬਾਲਗ ਬਣੀ ਮਾਂ, ਪੇਟ ‘ਚ ਦਰਦ ਹੋਣ ‘ਤੇ ਗਰਭਵਤੀ ਹੋਣ ਦਾ ਲੱਗਾ ਪਤਾ
ਚੰਡੀਗੜ੍ਹ ਦੇ ਨਾਲ ਲੱਗਦੇ ਜ਼ੀਰਕਪੁਰ ‘ਚ 15 ਸਾਲਾ ਨਾਬਾਲਗ ਲੜਕੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਉਹ ਬਲਾਤਕਾਰ ਦਾ ਸ਼ਿਕਾਰ ਸੀ। ਪੇਟ ਵਿੱਚ ਦਰਦ ਹੋਣ ਤੋਂ ਬਾਅਦ ਡਾਕਟਰਾਂ ਨੂੰ ਪਤਾ ਲੱਗਾ ਕਿ ਉਹ ਗਰਭਵਤੀ ਹੈ। ਜਿਸ ਤੋਂ ਬਾਅਦ ਉਸ ਦੀ ਇੱਕ ਨਿੱਜੀ ਹਸਪਤਾਲ ਵਿੱਚ ਡਿਲੀਵਰੀ ਕਰਵਾਈ ਗਈ।

Minor Girl Pregant Zirakpur

ਮਾਮਲੇ ‘ਚ ਮੁਲਜ਼ਮ ਦੀ ਪਛਾਣ ਜ਼ੀਰਕਪੁਰ ਦੇ ਰਹਿਣ ਵਾਲੇ ਬੰਟੀ ਨਾਮ ਦੇ ਨੌਜਵਾਨ ਵਜੋਂ ਹੋਈ ਹੈ। ਪੀੜਤਾ ਦੀ ਹਾਲਤ ਵਿਗੜਨ ‘ਤੇ ਉਸ ਨੂੰ ਮੋਹਾਲੀ ਫੇਜ਼ 6 ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਪੀੜਤਾ ਦਾ ਪਿਤਾ ਦਿਹਾੜੀਦਾਰ ਮਜ਼ਦੂਰ ਹੈ। ਝੁੱਗੀ-ਝੌਂਪੜੀ ‘ਚ ਰਹਿਣ ਵਾਲੇ ਉਸ ਦੇ ਗੁਆਂਢੀ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਜਦੋਂ ਪੀੜਤਾ ਨੂੰ ਪੇਟ ‘ਚ ਦਰਦ ਹੋਣ ਕਾਰਨ ਹਸਪਤਾਲ ਲਿਜਾਇਆ ਗਿਆ ਤਾਂ ਅਲਟਰਾਸਾਊਂਡ ‘ਚ ਉਸ ਦੇ ਪੇਟ ‘ਚ ਗਰਭ ਦਿਖਾਈ ਦਿੱਤਾ। ਜਿਸ ਤੋਂ ਬਾਅਦ ਉਸ ਦਾ ਇਲਾਜ ਕਰਵਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਥਾਣਾ ਜ਼ੀਰਕਪੁਰ ਦੀ ਪੁਲਿਸ ਨੇ ਮੁਲਜ਼ਮ ਬੰਟੀ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਹ ਪਿੰਡ ਸਿੰਘਪੁਰਾ ਦਾ ਵਸਨੀਕ ਹੈ। ਜਦੋਂਕਿ ਮੂਲ ਰੂਪ ਵਿੱਚ ਇਹ ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਦਾ ਹੈ। ਪੁਲਿਸ ਨੇ ਬਲਾਤਕਾਰ, POCSO ਐਕਟ ਅਤੇ ਧਮਕਾਉਣ ਦੀ ਧਾਰਾ ਤਹਿਤ ਮਾਮਲਾ ਦਰਜ ਕਰ ਲਿਆ ਹੈ। ਜਾਣਕਾਰੀ ਮੁਤਾਬਕ ਮੁਲਜ਼ਮ ਨੇ ਉਸ ਨਾਲ ਕਈ ਵਾਰ ਇਹ ਹਰਕਤ ਕੀਤੀ ਸੀ। ਇਸ ਤੋਂ ਬਾਅਦ ਉਹ ਫਰਾਰ ਹੋ ਗਿਆ।

The post ਜ਼ੀਰਕਪੁਰ ‘ਚ 15 ਸਾਲਾ ਨਾਬਾਲਗ ਬਣੀ ਮਾਂ, ਪੇਟ ‘ਚ ਦਰਦ ਹੋਣ ‘ਤੇ ਗਰਭਵਤੀ ਹੋਣ ਦਾ ਲੱਗਾ ਪਤਾ appeared first on Daily Post Punjabi.