minor study visa Archives - Daily Post Punjabi

ਕੈਨੇਡਾ ਦੀ ਸਖ਼ਤੀ ਤੋਂ ਬਾਅਦ ਵੀ ਖੁਲ੍ਹੇ ਰਾਹ, ਬੱਚੇ ਕਰਨਗੇ ਪੜਾਈ ਤੇ ਮਾਂ-ਪਿਓ ਕਮਾਉਣਗੇ ਡਾਲਰ
ਟੋਰਾਂਟੋ: ਕੈਨੇਡਾ ਜਾਣ ਦੇ ਚਾਹਵਾਨਾਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਕੈਨੇਡਾ ਵਲੋਂ ਹਾਲ ਹੀ ਵਿਚ ਮਾਈਨਰ ਸਟੱਡੀ ਵੀਜ਼ਾ ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਹੈ। ਕੈਨੇਡਾ ਵਲੋਂ ਲਏ ਗਏ ਇਸ ਫ਼ੈਸਲੇ ਤਹਿਤ 4 ਤੋਂ 17 ਸਾਲ ਤਕ ਦਾ ਤੁਹਾਡਾ ਬੱਚਾ ਕੈਨੇਡਾ ਵਿਚ ਸਕੂਲੀ ਪੜ੍ਹਾਈ ਕਰ ਸਕਦਾ ਹੈ ਅਤੇ ਖ਼ਾਸ ਗੱਲ ਇਹ ਹੈ ਕਿ ਬੱਚੇ ਨਾਲ ਉਸ ਦੇ ਮਾਤਾ-ਪਿਤਾ ਵੀ ਵਿਦੇਸ਼ ਜਾ ਸਕਦੇ ਹਨ। ਬੱਚੇ ਦੇ ਨਾਲ ਵਿਦੇਸ਼ ਪਹੁੰਚ ਕੇ ਮਾਪੇ ਅਪਣਾ ਵੀਜ਼ਾ ਵਰਕ ਵੀਜ਼ਾ ਵਿਚ ਬਦਲਵਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 98772-09242 ’ਤੇ ਸੰਪਰਕ ਕਰੋ।

ਜੇਕਰ ਤੁਸੀਂ ਆਪਣੇ ਪਰਿਵਾਰ ਸਮੇਤ ਵਿਦੇਸ਼ ਜਾਣਾ ਚਾਹੁੰਦੇ ਹੋ ਤਾਂ ਇਹ ਤੁਹਾਡੇ ਲਈ ਸੁਨਹਿਰੀ ਮੌਕਾ ਹੈ। ਇਸ ਦੇ ਲਈ ਬੱਚੇ ਦੇ ਮਾਪਿਆਂ ਨੂੰ ਆਈਲੈਟਸ ਕਰਨ ਦੀ ਲੋੜ ਨਹੀਂ ਹੋਵੇਗੀ। ਉਹ ਅਪਣੇ ਬੱਚੇ ਦੇ ਮਾਈਨਰ ਸਟੱਡੀ ਵੀਜ਼ਾ ਦੇ ਆਧਾਰ ’ਤੇ ਹੀ ਉਸ ਨਾਲ ਜਾਣ ਦੇ ਯੋਗ ਹਨ। ਇਸ ਦੇ ਲਈ ਫੀਸ ਵੀ ਵੀਜ਼ਾ ਲੱਗਣ ਤੋਂ ਬਾਅਦ ਲਈ ਜਾਵੇਗੀ। ਜੇਕਰ ਤੁਸੀਂ ਵੀ ਕੈਨੇਡਾ ਜਾ ਕੇ ਅਪਣਾ ਅਤੇ ਅਪਣੇ ਬੱਚੇ ਦਾ ਭਵਿੱਖ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ ਤਾਂ ਬਿਨਾਂ ਦੇਰ ਕੀਤੇ 98772-09242 ’ਤੇ ਸੰਪਰਕ ਕਰੋ।

ਕੀ ਹੁੰਦਾ ਹੈ ਮਾਈਨਰ ਸਟੱਡੀ ਵੀਜ਼ਾ?

ਮਾਈਨਰ ਸਟੱਡੀ ਵੀਜ਼ਾ 4 ਤੋਂ 17 ਸਾਲ ਤਕ ਦੇ ਬੱਚਿਆਂ ਨੂੰ ਉਚੇਰੀ ਸਿੱਖਿਆ ਲਈ ਜਾਰੀ ਕੀਤਾ ਜਾਂਦਾ ਹੈ। ਇਸ ਦੀ ਪ੍ਰਕਿਰਿਆ ਬਹੁਤ ਸੁਖਾਲੀ ਹੈ। ਇਸ ਵੀਜ਼ਾ ਤਹਿਤ ਮਾਪੇ ਅਪਣੇ ਬੱਚੇ ਦੇ ਸਰਪ੍ਰਸਤ ਬਣ ਕੇ ਉਸ ਦੇ ਨਾਲ ਵਿਦੇਸ਼ ਜਾ ਸਕਦੇ ਹਨ। ਕੈਨੇਡਾ ਸਰਕਾਰ ਦੀ ਵੈਬਸਾਈਟ ’ਤੇ ਇਸ ਵੀਜ਼ੇ ਸਬੰਧੀ ਪੂਰੇ ਵੇਰਵੇ ਦਿਤੇ ਗਏ ਹਨ।

ਕੈਨੇਡਾ ਦੀ ਸਖ਼ਤੀ ਤੋਂ ਬਾਅਦ ਵੀ ਖੁਲ੍ਹੇ ਰਾਹ

ਭਾਵੇ ਕੈਨੇਡਾ ਸਰਕਾਰ ਵੱਲੋਂ ਸੱਟਡੀ ਵੀਜ਼ਾ, ਵਿਜ਼ੀਟਰ ਵੀਜ਼ਾ ਅਤੇ ਹੋਰ ਵੀਜ਼ਾ ਨੂੰ ਲੈ ਕੇ ਸਖ਼ਤੀ ਕਰ ਦਿੱਤੀ ਹੈ ਪਰ ਹੱਲੇ ਵੀ ਤੁਸੀ ਆਪਣੇ ਮਾਂ-ਪਿਓ ਨਾਲ ਕੈਨੇਡਾ ਜਾ ਕੇ ਆਪਣਾ ਸੁਪਨਾ ਪੂਰਾ ਕਰ ਸਕਦੇ ਹੋ। Minor Visa ‘ਤੇ ਬੱਚੇ ਆਪਣੇ ਮਾਂ-ਪਿਓ ਨਾਲ ਕੈਨੇਡਾ ਜਾ ਸਕਦੇ ਹਨ ਤੇ ਬੱਚੇ ਦੇ ਮਾਂ-ਪਿਓ ਉਥੇ ਕੰਮ ਵੀ ਕਰ ਸਕਦੇ ਹਨ। ਇਸ ਤੋਂ ਇਲਾਵਾ ਤੁਹਾਨੂੰ ਉਥੇ LMIA ਖਰੀਦਣ ਦੀ ਲੋੜ ਨਹੀਂ ਹੈ ਤੇ ਨਾ ਹੀ ਕੋਈ ਰਿਫਿਊਜੀ ਪਾਉਣ ਦੀ ਲੋੜ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਕੈਨੇਡਾ ਦੀ ਸਖ਼ਤੀ ਤੋਂ ਬਾਅਦ ਵੀ ਖੁਲ੍ਹੇ ਰਾਹ, ਬੱਚੇ ਕਰਨਗੇ ਪੜਾਈ ਤੇ ਮਾਂ-ਪਿਓ ਕਮਾਉਣਗੇ ਡਾਲਰ appeared first on Daily Post Punjabi.

ਪਹਿਲੀ ਜਮਾਤ ਤੋਂ ਕੈਨੇਡਾ ਚ ਪੜ੍ਹਾਓ ਬੱਚੇ ਮਾਈਨਰ ਸਟੱਡੀ ਵੀਜ਼ੇ ਤੇ, ਮਾਂ-ਪਿਓ ਵੀ ਜਾ ਸਕਣਗੇ ਨਾਲ
ਹੁਣ ਛੋਟੇ ਬੱਚਿਆਂ ਨੂੰ ਵੀ ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ ਮਿਲੇਗਾ। ਕੈਨੇਡਾ ਸਟੱਡੀ ਵੀਜ਼ਾ ‘ਤੇ ਜਾਣ ਲਈ ਹੁਣ ਬਾਰ੍ਹਵੀਂ ਤੱਕ ਇੰਤਜ਼ਾਰ ਕਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਕੈਨੇਡਾ ਸਰਕਾਰ ਵੱਲੋਂ ਛੋਟੇ ਬੱਚੇ, ਜਿਨ੍ਹਾਂ ਦੀ ਉਮਰ 4-17 ਸਾਲ ਹੋਵੇ, ਉਨ੍ਹਾਂ ਲਈ ਪਰਿਵਾਰ ਸਮੇਤ ਸਟੱਡੀ ਵੀਜ਼ੇ ਦੀ ਸਹੂਲਤ ਸ਼ੁਰੂ ਹੋ ਚੁਕੀ ਹੈ। ਹਰ ਸਾਲ ਲੱਖਾਂ ਵਿਦਿਆਰਥੀ ਬਾਰ੍ਹਵੀਂ ਕਰ ਕੇ ਕੈਨੇਡਾ ਪੜ੍ਹਾਈ ਲਈ ਜਾਂਦੇ ਹਨ ਪਰ ਹੁਣ 4 ਤੋਂ 17 ਸਾਲ ਉਮਰ ਦੇ ਨਾਬਾਲਿਗ ਵਿਦਆਰਥੀ ਵੀ ਕੈਨੇਡਾ ਪੜ੍ਹਾਈ ਲਈ ਜਾ ਸਕਦੇ ਹਨ। ਵਧੇਰੇ ਜਾਣਕਾਰੀ ਲਈ 9501720202 ’ਤੇ ਸੰਪਰਕ ਕਰੋ।

Teach children in Canada

ਕੈਨੇਡਾ ਦਾ ਮਾਈਨਰ ਸਟੱਡੀ ਵੀਜ਼ਾ, ਜਿਸ ਵਿਚ ਵਿਦਿਆਰਥੀ ਪਹਿਲੀ ਕਲਾਸ ਤੋਂ ਲੈ ਕੇ ਬਾਰ੍ਹਵੀਂ ਤੱਕ ਦੀ ਪੜ੍ਹਾਈ ਕੈਨੇਡਾ ਦੇ ਸਕੂਲਾਂ ਵਿਚ ਜਾ ਕੇ ਕਰ ਸਕਦੇ ਹਨ। ਇਸ ਵੀਜ਼ੇ ਰਾਹੀਂ ਮਾਤਾ ਪਿਤਾ ਵੀ ਗਾਰਡੀਅਨ ਬਣ ਕੇ ਨਾਲ ਜਾ ਸਕਦੇ ਹਨ ਤੇ ਉੱਥੇ ਜਾ ਕੇ ਸੈਟਲ ਹੋ ਸਕਦੇ ਹਨ ਅਤੇ ਨਾਲ ਹੀ ਭੈਣ ਭਰਾ ਵੀ ਨਾਲ ਜਾ ਸਕਦੇ ਹਨ।

ਜੇਕਰ ਮਾਤਾ-ਪਿਤਾ ਕਨੇਡਾ ਨਾਲ ਨਹੀਂ ਜਾਣਾ ਚਾਹੁੰਦੇ ਤਾਂ ਸਕੂਲ ਬੱਚੇ ਦੀ ਕਸਟੱਡੀ (ਦੇਖਭਾਲ ਦੀ ਜਿੰਮੇਵਾਰੀ) ਲੈ ਲੈਂਦਾ ਹੈ। ਮਾਤਾ ਪਿਤਾ ਜੇਕਰ ਕਨੇਡਾ ਪਹੁੰਚ ਕੇ ਆਪਣਾ ਵੀਜ਼ਾ ਵਰਕ ਵਿੱਚ ਬਦਲਵਾ ਲੈਂਦੇ ਹਨ ਤਾਂ ਬੱਚਿਆਂ ਦੀ ਪੜ੍ਹਾਈ ਮੁਫਤ ਹੋ ਜਾਂਦੀ ਹੈ। ਵਧੇਰੇ ਜਾਣਕਾਰੀ ਲਈ 9501720202 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਪਹਿਲੀ ਜਮਾਤ ਤੋਂ ਕੈਨੇਡਾ ਚ ਪੜ੍ਹਾਓ ਬੱਚੇ ਮਾਈਨਰ ਸਟੱਡੀ ਵੀਜ਼ੇ ਤੇ, ਮਾਂ-ਪਿਓ ਵੀ ਜਾ ਸਕਣਗੇ ਨਾਲ appeared first on Daily Post Punjabi.