Miri-Piri Khalsa March Archives - Daily Post Punjabi

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪੂਰੇ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ
ਤਖ਼ਤ ਸ੍ਰੀ ਦਮਦਮਾ ਸਾਹਿਬ, ਸਾਬੋ ਕੀ ਤਲਵੰਡੀ ਤੋਂ ਆਰੰਭ ਹੋਇਆ ਮੀਰੀ-ਪੀਰੀ ਖਾਲਸਾ ਮਾਰਚ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਪਹੁੰਚਣ ਉਪਰੰਤ ਪੂਰੇ ਜਾਹੋ-ਜਲਾਲ ਅਤੇ ਖਾਲਸਾਈ ਸ਼ਾਨੋ-ਸ਼ੌਕਤ ਨਾਲ ਆਪਣੇ ਅਗਲੇ ਪੜਾਅ ਲਈ ਰਵਾਨਾ ਹੋਇਆ। ਮਾਰਚ ਦੌਰਾਨ ਸਿੱਖ ਸੰਗਤ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਇਸ ਵਿੱਚ ਸ਼ਮੂਲੀਅਤ ਕੀਤੀ।

ਮਾਰਚ ਦੇ ਸ਼੍ਰੀ ਫਤਿਹਗੜ੍ਹ ਸਾਹਿਬ ਪਹੁੰਚਣ ਮੌਕੇ ਧਾਰਮਿਕ ਆਗੂਆਂ, ਸਿੱਖ ਸੰਗਤ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਮਾਰਚ ਵਿੱਚ ਸ਼ਾਮਲ ਸੰਗਤ ਨੂੰ ਸੰਬੋਧਨ ਕਰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸਿੱਖੀ ਦੇ ਮਾਰਗ ’ਤੇ ਚੱਲਣ ਦੀ ਅਪੀਲ ਕੀਤੀ ਗਈ। ਨੌਜਵਾਨਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਅਤੇ ਸਿੱਖੀ ਸਰੂਪ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ ਗਿਆ।

ਇਹ ਵੀ ਪੜ੍ਹੋ : ‘ਸਿੱਖ ਵਿਰਾਸਤ ਨਾਲ ਖਿਲਵਾੜ ਬਰਦਾਸ਼ਤ ਨਹੀਂ…’ ਪਾਕਿਸਤਾਨ ‘ਚ ਗੁਰਦੁਆਰਾ ਸਾਹਿਬ ਢਾਹੁਣ ਦੀ ਜਥੇਦਾਰ ਗੜਗੱਜ ਨੇ ਕੀਤੀ ਨਿੰਦਾ

ਮੀਰੀ-ਪੀਰੀ ਖਾਲਸਾ ਮਾਰਚ ਦੌਰਾਨ ਸਿੱਖ ਇਤਿਹਾਸ, ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਅਤੇ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਸੰਦੇਸ਼ ਸੰਗਤ ਤੱਕ ਪਹੁੰਚਾਇਆ ਜਾ ਰਿਹਾ ਹੈ। ਮਾਰਚ ਵਿੱਚ ਸ਼ਾਮਲ ਸੰਗਤ ਵੱਲੋਂ ਜੈਕਾਰਿਆਂ ਨਾਲ ਮਾਹੌਲ ਨੂੰ ਗੂੰਜਾਇਆ ਗਿਆ ਅਤੇ ਖਾਲਸਾਈ ਰਵਾਇਤਾਂ ਅਨੁਸਾਰ ਮਾਰਚ ਦਾ ਅਗਲੇ ਪੜਾਅ ਵੱਲ ਸਵਾਗਤ ਕੀਤਾ ਗਿਆ।

ਇਸ ਦੌਰਾਨ ਹਾਜ਼ਰ ਸਿੱਖ ਸੰਗਤ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੀਰੀ-ਪੀਰੀ ਖਾਲਸਾ ਮਾਰਚ ਦੇ ਪ੍ਰਬੰਧਾਂ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਸੰਗਤ ਨੇ ਕਿਹਾ ਕਿ ਅਜਿਹੇ ਧਾਰਮਿਕ ਮਾਰਚ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਅਤੇ ਗੁਰਮਤਿ ਨਾਲ ਜੋੜਨ ਦੇ ਨਾਲ-ਨਾਲ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਲਈ ਵੀ ਪ੍ਰੇਰਿਤ ਕਰਦੇ ਹਨ। ਮਾਰਚ ਦੇ ਅਗਲੇ ਪੜਾਅ ਲਈ ਰਵਾਨਾ ਹੋਣ ਸਮੇਂ ਸੰਗਤ ਵਿੱਚ ਖਾਸ ਉਤਸ਼ਾਹ ਨਜ਼ਰ ਆਇਆ। ਮੀਰੀ-ਪੀਰੀ ਖਾਲਸਾ ਮਾਰਚ ਆਪਣੇ ਨਿਰਧਾਰਤ ਰੂਟ ਰਾਹੀਂ ਅਗਲੇ ਪੜਾਅ ਵੱਲ ਰਵਾਨਾ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ੍ਰੀ ਫਤਿਹਗੜ੍ਹ ਸਾਹਿਬ ਤੋਂ ਪੂਰੇ ਜਾਹੋ-ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ ਮਾਰਚ appeared first on Daily Post Punjabi.