Mischievous elements vandalized catholic church Archives - Daily Post Punjabi

ਤਰਨਤਾਰਨ ਮਗਰੋਂ ਹੁਣ ਜਲੰਧਰ ‘ਚ ਹੋਈ ਬੇਅਦਬੀ ! ਸ਼ਰਾਰਤੀ ਅਨਸਰਾਂ ਨੇ ਚਰਚ ਦੀ ਕੀਤੀ ਭੰਨਤੋੜ
ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਤੇ ਮਾਹੌਲ ਖਰਾਬ ਕਰਨ ਵਾਲੇ ਬਾਜ਼ ਨਹੀਂ ਆ ਰਹੇ ਹਨ। ਤਰਨਤਾਰਨ ਦੀ ਇੱਕ ਚਰਚ ਵਿੱਚ ਕੀਤੀ ਗਈ ਤੋੜਫੋੜ ਤੋਂ ਬਾਅਦ ਅਜਿਹਾ ਹੀ ਇੱਕ ਮਾਮਲਾ ਹੁਣ ਜਲੰਧਰ ਤੋਂ ਵੀ ਸਾਹਮਣੇ ਆਇਆ ਹੈ। ਜਲੰਧਰ ਦੇ ਮਕਸੂਦਾਂ ਦੇ ਨੇੜੇ ਪੈਂਦੇ ਨੰਦਨਪੁਰ ਪਿੰਡ ਵਿੱਚ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਚਰਚ ‘ਤੇ ਹਮਲਾ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਰਾਰਤੀ ਅਨਸਰਾਂ ਵੱਲੋਂ ਨੰਦਨਪੁਰ ਦੀ ਕੈਥੋਲਿਕ ਚਰਚ ਵਿੱਚ ਤੋੜਫੋੜ ਕੀਤੀ ਗਈ ਹੈ। ਇਸ ਘਟਨਾ ਦੇ ਬਾਅਦ ਪਿੰਡ ਵਿੱਚ ਤਣਾਅਪੂਰਨ ਮਾਹੌਲ ਬਣਿਆ ਹੋਇਆ ਹੈ।

Mischievous elements vandalized catholic church

ਚਰਚ ਵਿੱਚ ਤੋੜਫੋੜ ਦੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਈਸਾਈ ਭਾਈਚਾਰੇ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਦੇ ਵੱਖ-ਵੱਖ ਥਾਵਾਂ ‘ਤੇ ਜਿੱਥੇ ਵੀ ਈਸਾਈ ਧਰਮ ਦੇ ਲੋਕਾਂ ਨੂੰ ਸੂਚਨਾ ਮਿਲ ਰਹੀ ਹੈ ਉਹ ਸਾਰੇ ਜਲੰਧਰ ਪਹੁੰਚ ਰਹੇ ਹਨ। ਇਸ ਸਬੰਧੀ ਚਰਚ ਦੇ ਪ੍ਰਬੰਧਕਾਂ ਨੂੰ ਦੱਸਿਆ ਕਿ ਕੁਝ ਸ਼੍ਰਟੀ ਅਨਸਰਾਂ ਨੇ ਚਰਚ ਵਿੱਚ ਤੋੜਫੋੜ ਕੀਤੀ ਹੈ।

ਇਹ ਵੀ ਪੜ੍ਹੋ: ‘ਫੋਟੋ ਫੋਬੀਆ’ ਬੀਮਾਰੀ ਦਾ ਸ਼ਿਕਾਰ ਹੋਏ ਸਾਬਕਾ CM ਚਰਨਜੀਤ ਚੰਨੀ ! USA ‘ਚ ਚੱਲ ਰਿਹੈ ਇਲਾਜ

ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਈਸਾਈ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਚਰਚਾਂ ਵਿੱਚ ਹਮਲੇ ਸੋਚੀ ਸਮਝੀ ਸਾਜ਼ਿਸ਼ ਦੇ ਤਹਿਤ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜੇਕਰ ਚਰਚ ਵਿੱਚ ਹਮਲੇ ਦੀਆਂ ਘਟਨਾਵਾਂ ‘ਤੇ ਨਕੇਲ ਨਾ ਕਸੀ ਗਈ ਤਾਂ ਵੱਡੇ ਪੱਧਰ ‘ਤੇ ਪ੍ਰਦਰਸ਼ਨ ਕੀਤੇ ਜਾਣਗੇ। ਪ੍ਰਬੰਧਕਾਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਘਟਨਾਵਾਂ ਨਾਲ ਪੰਜਾਬ ਦਾ ਮਾਹੌਲ ਵੀ ਖਰਾਬ ਹੋ ਸਕਦਾ ਹੈ ਤੇ ਇਸ ਸਭ ਲਈ ਪੁਲਿਸ ਪ੍ਰਸ਼ਾਸਨ ਜ਼ਿੰਮੇਵਾਰ ਹੋਵੇਗਾ।

Mischievous elements vandalized catholic church

ਦੱਸ ਦੇਈਏ ਕਿ ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਕਸੂਦਾਂ ਦੇ SHO ਮਨਜੀਤ ਸਿੰਘ ਰੰਧਾਵਾ ਪੁਲਿਸ ਪਾਰਟੀ ਸਣੇ ਪਿੰਡ ਨੰਦਰਪੁਰ ਦੀ ਚਰਚ ਪਹੁੰਚੇ। ਉਨ੍ਹਾਂ ਨੇ ਅਣਪਛਾਤੇ ਲੋਕਾਂ ਖਿਲਾਫ਼ ਮਾਮਲਾ ਦਰਜ ਕਰ ਕੇ ਚਰਚ ਵਿੱਚ ਹੋਈ ਤੋੜਫੋੜ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪ੍ਰਬੰਧਕਾਂ ਵੱਲੋਂ ਇਸ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੇ ਦੋਸ਼ੀਆਂ ਨੂੰ ਫੜ੍ਹ ਕੇ ਸਖਤ ਸਜ਼ਾ ਦਿੱਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਤਰਨਤਾਰਨ ਮਗਰੋਂ ਹੁਣ ਜਲੰਧਰ ‘ਚ ਹੋਈ ਬੇਅਦਬੀ ! ਸ਼ਰਾਰਤੀ ਅਨਸਰਾਂ ਨੇ ਚਰਚ ਦੀ ਕੀਤੀ ਭੰਨਤੋੜ appeared first on Daily Post Punjabi.