miscreant injured Archives - Daily Post Punjabi

ਖਮਾਣੋਂ ‘ਚ ਚੱਲੀਆਂ ਤਾੜ ਤਾੜ ਗੋਲੀਆਂ, ਪੁਲਿਸ ਤੇ ਸ਼ੂਟਰ ਵਿਚਾਲੇ ਹੋਈ ਮੁਠਭੇੜ; ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ
ਪੰਜਾਬ ਦੇ ਜ਼ਿਲ੍ਹਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਖਮਾਣੋਂ ਇਲਾਕੇ ਵਿੱਚ ਪੁਲਿਸ ਅਤੇ ਇੱਕ ਬਦਮਾਸ਼ ਵਿਚਾਲੇ ਮੁਠਭੇੜ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਬਦਮਾਸ਼ ਨੂੰ ਹਥਿਆਰ ਦੀ ਰਿਕਵਰੀ ਲਈ ਇਕ ਪੁਰਾਣੇ ਕੋਠੇ ‘ਚ ਲੈਕੇ ਗਈ ਤਾਂ ਉਕਤ ਬਦਮਾਸ਼ ਨੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ ਸਿੱਟੇ ਵੱਜੋਂ ਖਮਾਣੋਂ ਦੇ ਐਸ.ਐਚ.ਓ ਨੇ ਆਪਣੇ ਬਚਾਅ ਲਈ ਜਵਾਬੀ ਗੋਲੀਆਂ ਚਲਾਈਆਂ। ਫਾਇਰਿੰਗ ਦੌਰਾਨ ਬਦਮਾਸ਼ ਦੇ ਲੱਤ ਚ ਗੋਲੀਆਂ ਲੱਗਣ ਕਾਰਨ ਉਹ ਜ਼ਖਮੀ ਹੋ ਗਿਆ। ਜਿਸ ਤੋਂ ਬਾਅਦ ਬਦਮਾਸ਼ ਨੂੰ ਸਿਵਲ ਹਸਪਤਾਲ ਖਮਾਣੋਂ ਵਿਖੇ ਭਰਤੀ ਕਰਵਾਇਆ ਗਿਆ।

ਮੌਕੇ ਤੇ ਪਹੁੰਚੇ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 17 ਜਨਵਰੀ ਖਮਾਣੋਂ ਵਿਖੇ ਸ਼ਰਮਾਂ ਵਪਾਰੀ ਦੇ ਘਰ ਵਾਰਦਾਤ ਹੋਈ ਸੀ ਜਿਸ ਵਿੱਚ ਵਪਾਰੀ ਦੇ ਘਰ ਦੇ ਬਾਹਰ ਉਕਤ ਬਦਮਾਸ਼ ਨੇ ਗੋਲੀਆਂ ਚਲਾਈਆਂ। ਇਸ ਦੌਰਾਨ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਸੀ ਪਰੰਤੂ ਉਹਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਸੀ। ਉਸ ਦਿਨ ਤੋਂ ਲਗਾਤਾਰ ਐਸ.ਪੀ ਜਸਕੀਰਤ ਸਿੰਘ, ਡੀ.ਐਸ.ਪੀ ਖਮਾਣੋਂ ਗੁਰਮੀਤ ਸਿੰਘ ਤੇ ਐਸ.ਐਚ.ਓ ਖਮਾਣੋਂ ਸੀ.ਆਈ.ਸਟਾਫ ਦੇ ਸਹਿਯੋਗ ਨਾਲ ਟੀਮ ਲਗਾਤਾਰ ਕੰਮ ਕਰ ਰਹੀ ਸੀ। ਜਿਸ ਦੇ ਚਲਦਿਆਂ ਦੋ ਤਿੰਨ ਦਿਨ ਪਹਿਲਾਂ ਉਕਤ ਵਿਅਕਤੀ ਨੂੰ ਕਾਬੂ ਕੀਤਾ ਗਿਆ ਸੀ।

ਇਹ ਵੀ ਪੜ੍ਹੋ : ਸਿਹਤਮੰਦ ਡਾਇਟ ਦੇ ਬਾਵਜੂਦ ਸਰੀਰ ‘ਚ ਹੋ ਰਹੀ ਹੈ ਖੂਨ ਦੀ ਕਮੀ ਤਾਂ ਅਪਣਾਓ ਇਹ Food Combination

ਪੁਲਿਸ ਨੇ ਮੁਕਦਮਾ ਦਰਜ ਕਰਕੇ ਉਕਤ ਵਿਅਕਤੀ ਕੋਲੋਂ ਰਿਮਾਂਡ ਦੌਰਾਨ ਰਿਕਵਰੀ ਕਰਨੀ ਸੀ। ਜਿਸ ਨੂੰ ਰਿਕਵਰੀ ਲਈ ਜਿਵੇਂ ਹੀ ਰਣਵਾਂ ਦੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਇੱਕ ਖੇਤਾਂ ਚ ਬਣੇ ਕੋਠੇ ਵਿੱਚ ਲਿਜਾਇਆ ਗਿਆ ਤਾਂ ਉਕਤ ਨੌਜਵਾਨ ਨੇ ਉਸ ਜਗ੍ਹਾ ਤੋਂ 32 ਬੋਰ ਦਾ ਪਿਸਟਲ ਕੱਢ ਕੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਉਪਰੰਤ ਐਸਐਚ ਓ ਸੁਰੇਸ਼ ਕੁਮਾਰ ਤੇ ਪੁਲਿਸ ਪਾਰਟੀ ਨੇ ਆਪਣੇ ਬਚਾਅ ਲਈ ਉਕਤ ਨੌਜਵਾਨ ‘ਤੇ ਗੋਲੀਆਂ ਚਲਾਈਆਂ। ਜਿਸ ਦੌਰਾਨ ਉਕਤ ਨੌਜਵਾਨ ਦੇ ਲੱਤ ਵਿੱਚ ਗੋਲੀਆਂ ਲੱਗੀਆਂ ਤੇ ਨੌਜਵਾਨ ਜ਼ਖਮੀ ਹੋ ਗਿਆ ਜਿਸ ਨੂੰ ਸਿਵਲ ਹਸਪਤਾਲ ਖਮਾਣੋਂ ਭਰਤੀ ਕਰਵਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਖਮਾਣੋਂ ‘ਚ ਚੱਲੀਆਂ ਤਾੜ ਤਾੜ ਗੋਲੀਆਂ, ਪੁਲਿਸ ਤੇ ਸ਼ੂਟਰ ਵਿਚਾਲੇ ਹੋਈ ਮੁਠਭੇੜ; ਗੋਲੀ ਲੱਗਣ ਨਾਲ ਬਦਮਾਸ਼ ਜ਼ਖਮੀ appeared first on Daily Post Punjabi.

ਜਲੰਧਰ ‘ਚ ਵੱਡਾ ਐਨਕਾਊਂਟਰ, ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਫਾਇਰਿੰਗ, ਬਦਮਾਸ਼ ਹੋਇਆ ਜ਼ਖਮੀ
ਪੰਜਾਬ ਦੇ ਜਲੰਧਰ ‘ਚ ਅੱਜ ਤੜਕੇ ਸਵੇਰੇ ਵੱਡਾ ਐਨਕਾਊਂਟਰ ਹੋਇਆ ਹੈ। ਪੁਲਿਸ ਅਤੇ ਬਦਮਾਸ਼ ਵਿਚਾਲੇ ਮੁੱਠਭੇੜ ਹੋਈ। ਪੁਲਿਸ ਬਦਮਾਸ਼ ਨੂੰ ਹਥਿਆਰਾਂ ਦੀ ਰਿਕਵਰੀ ਲਈ ਲੈ ਕੇ ਗਈ ਸੀ। ਇਸ ਦੌਰਾਨ ਬਦਮਾਸ਼ ਨੇ ਪੁਲਿਸ ‘ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਜਵਾਬੀ ਕਾਰਵਾਈ ਕਰਦੇ ਹੋਏ ਗੈਂਗਸਟਰ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ‘ਚ ਉਹ ਜ਼ਖਮੀ ਹੋ ਗਿਆ ਹੈ।

Encounter in Jalandhar

ਪੰਜਾਬ ਦੇ DGP ਗੌਰਵ ਯਾਦਵ ਨੇ ਆਪਣੇ ਐਕਸ ਅਕਾਊਂਟ ‘ਤੇ ਜਾਣਕਾਰੀ ਸਾਂਝੀ ਕਰਦਿਆਂ ਲਿਖਿਆ- ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਨਾਮੀ ਗੈਂਗ ਦੇ ਤਿੰਨ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਸੀ, ਜਿਨ੍ਹਾਂ ਵਿੱਚੋਂ ਇੱਕ ਨੂੰ ਹਥਿਆਰ ਦੀ ਰਿਕਵਰੀ ਲਈ ਲੈ ਕੇ ਗਈ ਸੀ। ਇਸ ਦੌਰਾਨ ਬਦਮਾਸ਼ ਨੇ ਪੁਲਿਸ ‘ਤੇ ਫਾਇਰਿੰਗ ਕੀਤੀ। ਪੁਲਿਸ ਪਾਰਟੀ ਨੇ ਸਵੈ-ਰੱਖਿਆ ਵਿੱਚ ਜਵਾਬੀ ਗੋਲੀਬਾਰੀ ਕੀਤੀ, ਜਿਸ ਵਿੱਚ 15 ਰਾਉਂਡ ਫਾਇਰਿੰਗ ਹੋਈ।

ਇਹ ਵੀ ਪੜ੍ਹੋ : ਪੰਜਾਬ ‘ਚ ਵੱਡਾ ਰੇਲ ਹਾ.ਦ/ਸਾ, ਪਲਟਿਆ ਮਾਲਗੱਡੀ ਦਾ ਡੱਬਾ, ਮਚੀ ਹਫੜਾ-ਦਫੜੀ

ਉਨ੍ਹਾਂ ਅੱਗੇ ਦੱਸਿਆ ਕਿ ਪੁਲਿਸ ਵੱਲੋਂ ਜਵਾਬੀ ਕਾਰਵਾਈ ਲਈ ਕੀਤੀ ਗਈ ਫਾਇਰਿੰਗ ਵਿੱਚ ਇੱਕ ਆਪਰੇਟਿਵ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਅਤੇ ਇਸ ਸਮੇਂ ਹਸਪਤਾਲ ਵਿੱਚ ਇਲਾਜ ਅਧੀਨ ਹੈ। ਮੁਲਜ਼ਮ ਕੋਲੋਂ ਛੇ ਹਥਿਆਰ ਅਤੇ ਗੋਲਾ ਬਾਰੂਦ ਜ਼ਬਤ ਕੀਤੇ ਗਏ ਹਨ। ਮੁਲਜ਼ਮ ਨਸ਼ੀਲੇ ਪਦਾਰਥਾਂ ਦੀ ਤਸਕਰੀ, ਹਥਿਆਰਾਂ ਦੇ ਵਪਾਰ ਅਤੇ ਜਬਰੀ ਵਸੂਲੀ ਦੇ ਰੈਕੇਟ ਵਿੱਚ ਸ਼ਾਮਲ ਸਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਜਲੰਧਰ ‘ਚ ਵੱਡਾ ਐਨਕਾਊਂਟਰ, ਪੁਲਿਸ ਤੇ ਬਦਮਾਸ਼ ਵਿਚਾਲੇ ਹੋਈ ਫਾਇਰਿੰਗ, ਬਦਮਾਸ਼ ਹੋਇਆ ਜ਼ਖਮੀ appeared first on Daily Post Punjabi.