miscreants arrested Archives - Daily Post Punjabi

ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਐਨਕਾਊਂਟਰ, ਬਦਮਾਸ਼ ਦੇ ਪੈਰ ‘ਚ ਲੱਗੀ ਗੋਲੀ, ਵੱਖ-ਵੱਖ ਕੇਸਾਂ ‘ਚ ਸੀ ਲੋੜੀਂਦਾ
ਅੰਮ੍ਰਿਤਸਰ ਵਿੱਚ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਮੁਕਾਬਲਾ ਹੋਇਆ, ਜਿਸ ਵਿੱਚ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਪੁਲਿਸ ਨੇ 22 ਸਾਲਾ ਸਾਹਿਲ ਨੂੰ ਗ੍ਰਿਫ਼ਤਾਰ ਕੀਤਾ। ਮੁਠਭੇੜ ਦੌਰਾਨ ਬਦਮਾਸ਼ ਦੇ ਪੈਰ ‘ਤੇ ਗੋਲੀ ਲੱਗੀ, ਜਿਸ ਕਾਰਨ ਉਹ ਜ਼ਖਮੀ ਹੋ ਗਿਆ ਹੈ। ਉਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਮੁਲਜ਼ਮ ਸਾਹਿਲ ਵੱਖ-ਵੱਖ ਅਪਰਾਧਿਕ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਸਾਹਿਲ ਨੀਲਾ ਨਾਮ ਦੇ ਡਰੱਗ ਪੈਡਲਰ ਨੂੰ ਗ੍ਰਿਫਤਾਰ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਪੁਲਿਸ ਨੂੰ ਦੇਖਦੇ ਹੀ ਉਹ ਭੱਜਣ ਲੱਗਾ। ਪੁਲਿਸ ਉਸ ਦਾ ਪਿੱਛਾ ਕਰਕੇ ਮਜੀਠਾ ਰੋਡ ਬਾਈਪਾਸ ’ਤੇ ਪੁੱਜੀ। ਜਿੱਥੇ ਪੁਲਿਸ ਅਤੇ ਦੋਸ਼ੀ ਆਹਮੋ-ਸਾਹਮਣੇ ਹੋ ਗਏ। ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ’ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਦੇ ਜਵਾਬ ਵਿੱਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ। ਮੁਕਾਬਲੇ ‘ਚ ਦੋਸ਼ੀ ਸਾਹਿਲ ਦੀ ਲੱਤ ‘ਚ ਗੋਲੀ ਲੱਗੀ ਅਤੇ ਉਹ ਜ਼ਖਮੀ ਹੋ ਗਿਆ। ਪੁਲਿਸ ਨੇ ਉਸ ਨੂੰ ਗ੍ਰਿਫ਼ਤਾਰ ਕਰਕੇ ਹਸਪਤਾਲ ਦਾਖ਼ਲ ਕਰਵਾਇਆ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ACP ਅਰਵਿੰਦਰ ਮੀਨਾ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਵੱਖ-ਵੱਖ ਮਾਮਲਿਆਂ ਵਿੱਚ ਲੋੜੀਂਦਾ ਮੁਲਜ਼ਮ ਸਾਹਿਲ ਸ਼ਹਿਰ ਵਿੱਚ ਲੁਕਿਆ ਹੋਇਆ ਹੈ। ਪੁਲਿਸ ਦੇਰ ਰਾਤ ਉਸ ਨੂੰ ਗ੍ਰਿਫਤਾਰ ਕਰਨ ਲਈ ਰਵਾਨਾ ਹੋ ਗਈ। ਜਦੋਂ ਪੁਲਿਸ ਮੁਲਜ਼ਮ ਕੋਲ ਪੁੱਜੀ ਤਾਂ ਉਸ ਨੇ ਪੁਲਿਸ ਨੂੰ ਦੇਖਦੇ ਹੀ ਭੱਜਣ ਦੀ ਕੋਸ਼ਿਸ਼ ਕੀਤੀ।

ਇਹ ਵੀ ਪੜ੍ਹੋ : ਵਿਜੀਲੈਂਸ ਬਿਓਰੋ ਦੀ ਵੱਡੀ ਕਾਰਵਾਈ, ASI ਤੇ ਸੀਨੀਅਰ ਕਾਂਸਟੇਬਲ ਨੂੰ 50,000 ਰੁ: ਦੀ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੁਲਿਸ ਨੇ ਉਸ ਦਾ ਪਿੱਛਾ ਕੀਤਾ ਅਤੇ ਜਦੋਂ ਉਹ ਮਜੀਠਾ ਰੋਡ ਬਾਈਪਾਸ ਨੇੜੇ ਪੁੱਜੇ ਤਾਂ ਮੁਲਜ਼ਮ ਦਾ ਮੋਟਰਸਾਈਕਲ ਤਿਲਕ ਗਿਆ ਅਤੇ ਉਹ ਹੇਠਾਂ ਡਿੱਗ ਗਿਆ। ਡਿੱਗਣ ਤੋਂ ਬਾਅਦ ਵੀ ਮੁਲਜ਼ਮਾਂ ਨੇ ਹੌਸਲਾ ਨਹੀਂ ਛੱਡਿਆ ਅਤੇ ਪੁਲਿਸ ‘ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ‘ਚ ਪੁਲਿਸ ਨੇ ਵੀ ਗੋਲੀ ਚਲਾ ਦਿੱਤੀ, ਜਿਸ ‘ਚ ਦੋਸ਼ੀ ਜ਼ਖਮੀ ਹੋ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਅੰਮ੍ਰਿਤਸਰ ‘ਚ ਪੁਲਿਸ ਵੱਲੋਂ ਐਨਕਾਊਂਟਰ, ਬਦਮਾਸ਼ ਦੇ ਪੈਰ ‘ਚ ਲੱਗੀ ਗੋਲੀ, ਵੱਖ-ਵੱਖ ਕੇਸਾਂ ‘ਚ ਸੀ ਲੋੜੀਂਦਾ appeared first on Daily Post Punjabi.

ਪੰਜਾਬ ‘ਚ ਵੱਡੀ ਵਾਰਦਾਤ ਕਰਨ ਦੀ ਸਾਜ਼ਿਸ਼ ਨਾਕਾਮ, ਪੁਲਿਸ ਨੇ ਹਥਿਆਰਾਂ ਸਣੇ ਕਾਬੂ ਕੀਤੇ ਬਦਮਾਸ਼
ਪੰਜਾਬ ਵਿਚ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਹਥਿਆਰਾਂ ਸਮੇਤ ਘੁੰਮ ਰਹੇ 3 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਮੁਲਜ਼ਮਾਂ ਕੋਲੋਂ ਦੇਸੀ ਕੱਟਾ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਫੜੇ ਗਏ ਮੁਲਜ਼ਮਾਂ ਵਿੱਚ ਫਿਲੌਰ ਦੇ ਪਿੰਡ ਸੈਫਾਬਾਦ ਦੇ ਅਜੈ ਕੁਮਾਰ ਨਿੱਕੂ, ਹਜ਼ੂਰੀ ਬਾਗ ਭੱਟੀਆਂ ਕਲੋਨੀ ਦੇ ਮੋਨੂੰ ਵਰਮਾ ਅਤੇ ਦੀਪਕ ਸ਼ਾਮਲ ਹਨ। ਮੁਲਜ਼ਮਾਂ ਖ਼ਿਲਾਫ਼ ਥਾਣਾ ਫੋਕਲ ਪੁਆਇੰਟ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ।

ਇਸ ਮਾਮਲੇ ਸਬੰਧੀ ASI ਸੁਰਜੀਤ ਕੁਮਾਰ ਨੇ ਦੱਸਿਆ ਕਿ ਪੁਲਿਸ ਆਪਣੀ ਟੀਮ ਸਮੇਤ ਇਲਾਕੇ ਵਿੱਚ ਗਸ਼ਤ ਕਰ ਰਹੀ ਸੀ। ਇਸ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮਾਂ ਕੋਲ ਨਾਜਾਇਜ਼ ਅਸਲਾ ਹੈ, ਜਿਸ ਨੂੰ ਲੈ ਕੇ ਉਹ ਇਲਾਕੇ ਵਿੱਚ ਘੁੰਮ ਰਹੇ ਹਨ। ਸੂਚਨਾ ਮਗਰੋਂ ਪੁਲਿਸ ਨੇ ਨਾਕਾਬੰਦੀ ਕਰਕੇ ਮੁਲਜਮਾਂ ਨੂੰ ਗ੍ਰਿਫ਼ਤਾਰ ਕਰ ਲਿਆ।

ਇਹ ਵੀ ਪੜ੍ਹੋ : CM ਮਾਨ ਦਾ ਵੱਡਾ ਐਲਾਨ, ਵਿਸ਼ਵ ਕੱਪ ‘ਚ ਸੋਨ ਤਮਗਾ ਜੇਤੂ ਹਾਕੀ ਖਿਡਾਰੀਆਂ ਨੂੰ ਮਿਲਣਗੇ 80-80 ਲੱਖ ਰੁ.

ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ ਦੇਸੀ ਕੱਟਾ ਅਤੇ ਮੋਟਰਸਾਈਕਲ ਬਰਾਮਦ ਹੋਇਆ ਹੈ। ਫਿਲਹਾਲ ਪੁਲਿਸ ਨੇ ਕਾਬੂ ਕੀਤੇ ਗਏ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਹੈ, ਜਿੱਥੋਂ ਉਨ੍ਹਾਂ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਕੋਈ ਕੰਮ ਨਹੀਂ ਕਰਦੇ ਸਨ। ਇਸ ਲਈ ਉਨ੍ਹਾਂ ਨੇ ਸ਼ਾਰਟਕੱਟ ਤਰੀਕੇ ਨਾਲ ਪੈਸੇ ਕਮਾਉਣ ਦੀ ਯੋਜਨਾ ਬਣਾਈ।

ਮੁਲਜ਼ਮਾਂ ਨੇ ਉੱਤਰ ਪ੍ਰਦੇਸ਼ ਦੇ ਇਕ ਵਿਅਕਤੀ ਤੋਂ ਸਸਤੇ ਭਾਅ ‘ਤੇ ਦੇਸੀ ਕੱਟੇ ਖਰੀਦੇ ਤਾਂ ਜੋ ਉਹ ਮਹਾਨਗਰ ਵਿਚ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਸਕਣ। ਪੁਲਿਸ ਅਨੁਸਾਰ ਮੁਲਜ਼ਮਾਂ ਨੂੰ ਹਥਿਆਰ ਸਪਲਾਈ ਕਰਨ ਵਾਲਾ ਵਿਅਕਤੀ ਫਿਲਹਾਲ ਫਰਾਰ ਹੈ। ਪੁਲਿਸ ਵੱਲੋਂ ਮੁਲਜ਼ਮਾਂ ਕੋਲੋਂ ਉਸ ਬਾਰੇ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ। ਉਸ ਹਥਿਆਰ ਸਪਲਾਈ ਕਰਨ ਵਾਲੇ ਨੂੰ ਵੀ ਜਲਦੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਪੰਜਾਬ ‘ਚ ਵੱਡੀ ਵਾਰਦਾਤ ਕਰਨ ਦੀ ਸਾਜ਼ਿਸ਼ ਨਾਕਾਮ, ਪੁਲਿਸ ਨੇ ਹਥਿਆਰਾਂ ਸਣੇ ਕਾਬੂ ਕੀਤੇ ਬਦਮਾਸ਼ appeared first on Daily Post Punjabi.