miscreants hooliganism Archives - Daily Post Punjabi

ਮੁਹੱਲੇ ‘ਚ ਬਦਮਾਸ਼ਾਂ ਨੇ ਕੀਤੀ ਸ਼ਰੇਆਮ ਗੁੰਡਗਰਦੀ, ਨਹੀਂ ਬਖਸ਼ੇ ਪੁਲਿਸ ਮੁਲਾਜ਼ਮ
miscreants hooliganism attack police: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਬਦਮਾਸ਼ਾਂ ਅਤੇ ਗੁੰਡਿਆਂ ਦੇ ਹੌਸਲੇ ਇੰਨੇ ਬੁਲੰਦ ਹੋ ਗਏ ਹਨ, ਜਿਸ ਦਾ ਸਬੂਤ ਉਦੋਂ ਮਿਲਿਆ ਜਦੋਂ ਬੀਤੀ ਰਾਤ ਸ਼ਹਿਰ ਦੇ ਜਵਾਹਰ ਨਗਰ ਕੈਂਪ ‘ਚ ਕੁਝ ਬਦਮਾਸ਼ਾਂ ਨੇ ਸ਼ਰੇਆਮ ਗੁੰਡਾਗਰਦੀ ਕੀਤੀ। ਇਸ ਦੌਰਾਨ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਦੂਜੇ ਪਾਸੇ ਘਟਨਾ ਸਬੰਧੀ ਪੁਲਿਸ ਜਾਂਚ ਕਰ ਰਹੀ ਹੈ।

miscreants hooliganism attack police

ਇਸ ਘਟਨਾ ਦੀ ਜਾਣਕਾਰੀ ਦਿੰਦਿਆਂ ਮੁਹੱਲਾਵਾਸੀਆਂ ਨੇ ਦੱਸਿਆ ਹੈ ਕਿ ਗੁਆਂਢ ਦੇ ਮੁਹੱਲੇ ‘ਚ ਰਹਿਣ ਵਾਲੇ ਕੁਝ ਨੌਜਵਾਨਾਂ ਨੇ ਉਨ੍ਹਾਂ ਦੇ ਮੁਹੱਲੇ ‘ਚ ਸ਼ਰੇਆਮ ਗੁੰਡਾਗਰਦੀ ਦਿਖਾਈ। ਹਥਿਆਰਾਂ ਨਾਲ ਮੁਹੱਲੇ ‘ਤੇ ਪਹੁੰਚੇ ਬਦਮਾਸ਼ਾਂ ਨੇ ਇਕ ਨੌਜਵਾਨ ਨੂੰ ਬੁਰੀ ਤਰ੍ਹਾਂ ਨਾਲ ਜ਼ਖਮੀ ਕਰ ਦਿੱਤਾ, ਜਿਸ ਮਗਰੋਂ ਮੌਕੇ ‘ਤੇ ਬਚਾਅ ਕਰਨ ਪਹੁੰਚੇ ਪੁਲਿਸ ਕਰਮਚਾਰੀਆਂ ਨੂੰ ਵੀ ਕੱਚ ਦੀਆਂ ਬੋਤਲਾਂ ਅਤੇ ਹਥਿਆਰਾਂ ਨਾਲ ਜ਼ਖਮੀ ਕਰ ਦਿੱਤਾ।ਇਸ ਸਬੰਧੀ ਜਦੋਂ ਜ਼ਖਮੀ ਨੌਜਵਾਨ ਨਾਲ ਗੱਲ ਕੀਤੀ ਗਈ ਤਾਂ ਉਸ ਨੇ ਦੱਸਿਆ ਕਿ ਬਦਮਾਸ਼ਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਉਸ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਨੌਜਵਾਨ ਨੇ ਇਹ ਵੀ ਦੱਸਿਆ ਹੈ ਕਿ ਪੁਲਿਸ ਵੀ ਇਨ੍ਹਾਂ ਬਦਮਾਸ਼ਾਂ ਨੂੰ ਹੱਥ ਪਾਉਣ ਤੋਂ ਡਰਦੀ ਹੈ, ਇਸ ਲਈ ਉਨ੍ਹਾਂ ਦੀ ਸੁਣਵਾਈ ਨਹੀਂ ਹੋ ਰਹੀ ਹੈ।

The post ਮੁਹੱਲੇ ‘ਚ ਬਦਮਾਸ਼ਾਂ ਨੇ ਕੀਤੀ ਸ਼ਰੇਆਮ ਗੁੰਡਗਰਦੀ, ਨਹੀਂ ਬਖਸ਼ੇ ਪੁਲਿਸ ਮੁਲਾਜ਼ਮ appeared first on Daily Post Punjabi.