Misdemeanor with minor Archives - Daily Post Punjabi

ਲੁਧਿਆਣਾ ‘ਚ ਸ਼ਰਮਨਾਕ ਕਰਤੂਤ, ਪਤੰਗ ਦਾ ਲਾਲਚ ਦੇ ਨਾਬਾਲਗ ਨਾਲ ਕੀਤਾ ਗਲਤ ਕੰਮ
ਪੰਜਾਬ ਦੇ ਲੁਧਿਆਣਾ ਜਿਲੇ ਵਿਚ ਇੱਕ 8 ਸਾਲ ਦੇ ਮਾਸੂਮ ਬੱਚੇ ਨਾਲ ਇਕ ਨਾਬਾਲਗ ਵੱਲੋਂ ਸ਼ਰਮਨਾਕ ਕਰਤੂਤ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦਾ ਪਤਾ ਉਸ ਸਮੇਂ ਲੱਗਿਆ ਜਦੋਂ ਬੱਚਾ ਰੋਂਦਾ ਹੋਇਆ ਘਰ ਪਹੁੰਚਿਆ। ਪੀੜਤ ਨੇ ਸਾਰੀ ਗੱਲ ਆਪਣੇ ਪਰਿਵਾਰਕ ਮੈਂਬਰਾਂ ਨੂੰ ਦੱਸੀ। ਜਿਸ ‘ਤੋਂ ਬਾਅਦ ਮਾਮਲੇ ਦੀ ਸੂਚਨਾ ਥਾਣਾ ਡੇਹਲੋਂ ਨੂੰ ਦਿੱਤੀ ਗਈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਬੱਚੇ ਦਾ ਮੈਡੀਕਲ ਕਰਵਾਇਆ। ਮੈਡੀਕਲ ਰਿਪੋਰਟ ਵਿੱਚ ਬੱਚੇ ਨਾਲ ਕੁਕਰਮ ਹੋਣ ਦੀ ਪੁਸ਼ਟੀ ਹੋਈ ਹੈ।

Misdemeanor committed with minor

ਜਾਣਕਾਰੀ ਅਨੁਸਾਰ ਬੱਚਾ ਘਰੋਂ ਹੋਰ ਬੱਚਿਆਂ ਨਾਲ ਖੇਡਣ ਲਈ ਟੋਭਾ ਮੈਦਾਨ ਗਿਆ ਸੀ। ਉੱਥੇ ਉਸ ਨੂੰ ਦੋਸ਼ੀ ਨੌਜਵਾਨ ਮਿਲਿਆ। ਨੌਜਵਾਨ ਨੇ ਉਸ ਨੂੰ ਪਤੰਗ ਲੈਣ ਦੇ ਲਾਲਚ ਵਿੱਚ ਆਪਣੇ ਕਮਰੇ ਵਿੱਚ ਲੈ ਗਿਆ ਅਤੇ ਉੱਥੇ ਉਸ ਨਾਲ ਬਲਾਤਕਾਰ ਕੀਤਾ। ਜਦੋਂ ਬੱਚਾ ਘਰ ਆਇਆ ਤਾਂ ਉਹ ਬਹੁਤ ਡਰਿਆ ਹੋਇਆ ਸੀ ਤੇ ਰੋ ਰਿਹਾ ਸੀ।

ਇਹ ਵੀ ਪੜ੍ਹੋ : ਰਾਜੌਰੀ ਅੱਤਵਾਦੀ ਹਮਲੇ ‘ਚ ਔਰਤਾਂ ਸਣੇ 18 ਲੋਕ ਹਿਰਾਸਤ ‘ਚ, ਤਲਾਸ਼ੀ ਮੁਹਿੰਮ ਜਾਰੀ

ਬੱਚੇ ਦੀ ਹਾਲਤ ਵਿਗੜਦੀ ਦੇਖ ਕੇ ਪਰਿਵਾਰਕ ਮੈਂਬਰਾਂ ਨੂੰ ਸ਼ੱਕ ਹੋਇਆ ਕਿ ਬੱਚੇ ਨਾਲ ਕੋਈ ਅਣਸੁਖਾਵੀਂ ਘਟਨਾ ਵਾਪਰ ਗਈ ਹੈ। ਜਦੋਂ ਪਰਿਵਾਰ ਦੇ ਲੋਕਾਂ ਨੇ ਰੋਣ ਦਾ ਕਾਰਨ ਪੁੱਛਿਆ ਤਾਂ ਉਸ ਨੇ ਦੱਸਿਆ ਕਿ ਉਕਤ ਨੌਜਵਾਨ ਉਸ ਨੂੰ ਆਪਣੇ ਘਰ ਲੈ ਗਿਆ ਅਤੇ ਉਸ ਨਾਲ ਜ਼ਬਰਦਸਤੀ ਕਰਨ ਲੱਗਾ। ਜਿਸ ਤੋਂ ਬਾਅਦ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ।

ਦੱਸਿਆ ਜਾ ਰਿਹਾ ਹੈ ਜਦੋਂ ਮੁਲਜ਼ਮ ਨੂੰ ਪਤਾ ਲੱਗਾ ਕਿ ਇਸ ਮਾਮਲੇ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ ਤਾਂ ਉਹ ਭੱਜਣ ਦੀ ਕੋਸ਼ਿਸ਼ ਕਰਨ ਲੱਗ ਪਿਆ। ਪਰ ਪੁਲਿਸ ਨੇ ਸਮੇਂ ਸਿਰ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਇਸ ਦੇ ਨਾਲ ਹੀ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਫਿਲਹਾਲ ਪੁਲਿਸ ਇਸ ਗੱਲ ਦਾ ਪਤਾ ਲਗਾ ਰਹੀ ਹੈ ਕਿ ਦੋਸ਼ੀ ਨੇ ਇਲਾਕੇ ਦੇ ਹੋਰ ਕਿੰਨੇ ਬੱਚਿਆਂ ਨਾਲ ਇਹ ਕੁਕਰਮ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਸ਼ਰਮਨਾਕ ਕਰਤੂਤ, ਪਤੰਗ ਦਾ ਲਾਲਚ ਦੇ ਨਾਬਾਲਗ ਨਾਲ ਕੀਤਾ ਗਲਤ ਕੰਮ appeared first on Daily Post Punjabi.