Miss India in body building Archives - Daily Post Punjabi

ਬਾਡੀ ਬਿਲਡਿੰਗ ’ਚ ਪ੍ਰੀਤੀ ਨੇ ਜਿੱਤਿਆ ਮਿਸ ਇੰਡੀਆ ਦਾ ਖ਼ਿਤਾਬ, ਸਾਬਕਾ CM ਚੰਨੀ ਨੇ ਪਰਿਵਾਰ ਨੂੰ ਦਿੱਤੀ ਵਧਾਈ
ਮੋਰਿੰਡਾ ਦੀ ਹੋਣਹਾਰ ਲੜਕੀ ਪ੍ਰੀਤੀ ਨੇ ਬਾਡੀ ਬਿਲਡਿੰਗ ਐਂਡ ਪਾਵਰ ਲਿਫਟਿੰਗ ਐਸੋਸੀਏਸ਼ਨ ਵੱਲੋਂ ਨੈਸ਼ਨਲ ਪੱਧਰ ਦੇ ਕਰਵਾਏ ਬਾਡੀ ਬਿਲਡਿੰਗ ਮੁਕਾਬਲੇ ਦੌਰਾਨ ਮਿਸ ਇੰਡੀਆ ਦਾ ਖ਼ਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ। ਪ੍ਰੀਤੀ ਅਰੋੜਾ ਦੇ ਬਾਡੀ ਬਿਲਡਿੰਗ ਮੁਕਾਬਲੇ ਵਿਚ ਮਿਸ ਇੰਡੀਆ ਦਾ ਖ਼ਿਤਾਬ ਜਿੱਤਣ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਰਿਵਾਰ ਨੂੰ ਵਧਾਈ ਦਿੱਤੀ।

ਮਿਸ ਇੰਡੀਆ ਬਣੀ 23 ਸਾਲਾ ਪ੍ਰੀਤੀ ਅਰੋੜਾ ਨੇ ਦੱਸਿਆ ਕਿ ਉਸ ਨੇ ਪੰਜਾਬ ਵੱਲੋਂ ਇਸ ਚੈਂਪੀਅਨਸ਼ਿਪ ਵਿੱਚ ਭਾਗ ਲਿਆ ਸੀ ਜਿਸ ਵਿਚ ਹੋਰ ਵੀ ਵੱਖ-ਵੱਖ ਸੂਬਿਆਂ ਦੀਆਂ ਲੜਕੀਆਂ ਨੇ ਭਾਗ ਲਿਆ ਸੀ ਪਰ ਉਸ ਨੇ ਇਸ ਬਹੁਤ ਹੀ ਔਖੇ ਮੁਕਾਬਲੇ ਵਿਚ ਬਹੁਤ ਸਾਰੀਆਂ ਲੜਕੀਆਂ ਨੂੰ ਪਛਾੜ ਕੇ ਮਿਸ ਇੰਡੀਆ ਦਾ ਖ਼ਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕੀਤਾ ਹੈ।

ਪ੍ਰੀਤੀ ਅਰੋੜਾ ਨੇ ਦੱਸਿਆ ਕਿ ਉਹ ਮੋਰਿੰਡਾ ਵਿਖੇ ‘ਦਿ ਫਿੱਟ ਇੰਡੀਆ’ ਨਾਮਕ ਜਿੰਮ ਵੀ ਚਲਾਉਂਦੀ ਹੈ ਜਿਸ ਵਿੱਚ ਉਹ ਹੋਰ ਵੀ ਲੜਕੇ-ਲੜਕੀਆਂ ਨੂੰ ਟ੍ਰੇਨਿੰਗ ਦਿੰਦੀ ਹੈ ਤਾਂ ਜੋ ਹੋਰ ਵੀ ਨੌਜਵਾਨ ਲੜਕੇ-ਲੜਕੀਆਂ ਅਜਿਹੇ ਖ਼ਿਤਾਬ ਜਿੱਤ ਕੇ ਪੰਜਾਬ ਦਾ ਨਾਂ ਰੌਸ਼ਨ ਕਰ ਸਕਣ। ਉਸ ਨੇ ਦੱਸਿਆ ਕਿ ਉਹ ਗਰੀਬ ਪਰਿਵਾਰ ਵਿੱਚੋਂ ਉੱਠ ਕੇ ਅੱਜ ਇਸ ਮੁਕਾਮ ’ਤੇ ਪੁੱਜੀ ਹੈ। ਉਸ ਦੀ ਇਸ ਕਾਮਯਾਬੀ ਵਿੱਚ ਉਸ ਦੀ ਮਾਂ ਬਲਜਿੰਦਰ ਕੌਰ ਨੇ ਉਸ ਦੀ ਬਹੁਤ ਜ਼ਿਆਦਾ ਮਦਦ ਕੀਤੀ।

ਇਹ ਵੀ ਪੜ੍ਹੋ : ਸੰਯੁਕਤ ਕਿਸਾਨ ਮੋਰਚੇ ਦੀ ਖੇਤੀਬਾੜੀ ਮੰਤਰੀ ਨਾਲ ਮੀਟਿੰਗ ਖਤਮ, 19 ਦਸੰਬਰ ਨੂੰ CM ਨਾਲ ਹੋਵੇਗੀ ਮੀਟਿੰਗ

ਪ੍ਰੀਤੀ ਅਰੋੜਾ ਦੇ ਬਾਡੀ ਬਿਲਡਿੰਗ ਮੁਕਾਬਲੇ ਵਿਚ ਮਿਸ ਇੰਡੀਆ ਦਾ ਖ਼ਿਤਾਬ ਜਿੱਤਣ ’ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਣੇ ਕਾਂਗਰਸ ਪਾਰਟੀ ਦੇ ਹਲਕਾ ਖਰੜ ਦੇ ਇੰਚਾਰਜ ਵਿਜੇ ਸ਼ਰਮਾ ਟਿੰਕੂ, ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ, ਮੀਤ ਪ੍ਰਧਾਨ ਅੰਮ੍ਰਿਤਪਾਲ ਸਿੰਘ ਖਟੜਾ, ਪੰਚਾਇਤ ਯੂਨੀਅਨ ਬਲਾਕ ਮੋਰਿੰਡਾ ਦੇ ਪ੍ਰਧਾਨ ਬੰਤ ਸਿੰਘ ਕਲਾਰਾਂ, ਨੇ ਵਧਾਈ ਦਿੱਤੀ।

ਇਸ ਦੇ ਨਾਲ ਹੀ ਬਲਾਕ ਕਾਂਗਰਸ ਦੇ ਪ੍ਰਧਾਨ ਦਰਸ਼ਨ ਸਿੰਘ ਸੰਧੂ, ਲੈਂਡਮਾਰਗ ਬੈਂਕ ਦੇ ਵਾਈਸ ਚੇਅਰਮੈਨ ਕਰਨੈਲ ਸਿੰਘ ਜੀਤ, ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਕੌਂਸਲਰ ਰਾਕੇਸ਼ ਕੁਮਾਰ, ਭਾਜਪਾ ਮਹਿਲਾ ਮੋਰਚਾ ਜ਼ਿਲ੍ਹਾ ਪ੍ਰਧਾਨ ਮੋਨਿਕਾ ਕੱਕੜ, ਕੌਂਸਲਰ ਜਰਨੈਲ ਕੌਰ, ਕੌਂਸਲਰ ਬਬੀਤਾ, ਮਨਜੀਤ ਕੌਰ ਖਾਲਸਾ ਆਦਿ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗਰੀਬ ਪਰਿਵਾਰ ਵਿੱਚੋ ਉੱਠ ਕੇ ਮਿਸ ਇੰਡੀਆ ਦਾ ਖ਼ਿਤਾਬ ਹਾਸਲ ਕਰ ਕੇ ਪ੍ਰੀਤੀ ਅਰੋੜਾ ਨੇ ਸਮਾਜ ਵਿਚ ਲੜਕੀਆਂ ਦਾ ਨਾਂ ਰੌਸ਼ਨ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਬਾਡੀ ਬਿਲਡਿੰਗ ’ਚ ਪ੍ਰੀਤੀ ਨੇ ਜਿੱਤਿਆ ਮਿਸ ਇੰਡੀਆ ਦਾ ਖ਼ਿਤਾਬ, ਸਾਬਕਾ CM ਚੰਨੀ ਨੇ ਪਰਿਵਾਰ ਨੂੰ ਦਿੱਤੀ ਵਧਾਈ appeared first on Daily Post Punjabi.