missing youth recovered Archives - Daily Post Punjabi

ਫਰੀਦਕੋਟ : ਘਰੋਂ ਦਵਾਈ ਲੈਣ ਗਏ ਮੁੰਡੇ ਦੀ ਨਹਿਰ ‘ਚੋਂ ਦੇਹ ਹੋਈ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ
ਕਰੀਬ ਪੋਣੇ ਦੋ ਮਹੀਨੇ ਪਹਿਲਾਂ ਫਰੀਦਕੋਟ ਦੇ ਪਿੰਡ ਦੀਪ ਸਿੰਘ ਵਾਲਾ ਤੋਂ ਲਾਪਤਾ ਹੋਏ ਨੌਜਵਾਨ ਕਮਲਜੀਤ ਸਿੰਘ ਦੀ ਲਾਸ਼ ਰਾਜਸਥਾਨ ਜੈਸਲਮੇਰ ਨਹਿਰ ਵਿੱਚੋਂ ਬਰਾਮਦ ਹੋਣ ਤੋਂ ਬਾਅਦ ਪਰਿਵਾਰ ਵਿੱਚ ਸਨਾਟਾ ਛਾਇਆ ਹੋਇਆ ਹੈ। ਉੱਥੇ ਹੀ ਪਰਿਵਾਰ ਨੇ ਸ਼ੰਕਾ ਜਾਹਿਰ ਕੀਤੀ ਹੈ ਕਿ ਉਹਨਾਂ ਦੇ ਪੁੱਤ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿੱਚ ਸੁੱਟਿਆ ਗਿਆ ਹੈ ਜਿਸ ਦੀ ਜਾਂਚ ਹੋਣੀ ਚਾਹੀਦੀ ਹੈ। ਉਧਰ ਪੁਲਿਸ ਵੱਲੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ ।

ਮ੍ਰਿਤਕ ਦੇ ਪਿਤਾ ਹਰਨੇਕ ਸਿੰਘ ਨੇ ਦੱਸਿਆ ਕਿ 17 ਦਸੰਬਰ ਨੂੰ ਉਨ੍ਹਾਂ ਦਾ ਪੁੱਤ ਘਰੋਂ ਲਾਪਤਾ ਹੋ ਗਿਆ ਸੀ ਜੋ ਕਿ ਦਵਾਈ ਲੈਣ ਫਰੀਦਕੋਟ ਆਇਆ ਸੀ ਜਿਸ ਤੋਂ ਬਾਅਦ ਉਹ ਘਰ ਨਹੀਂ ਪਰਤਿਆ ਜਿਸ ਦੀ ਸ਼ਿਕਾਇਤ ਥਾਣਾ ਸਦਰ ਸਾਦਕ ਵਿੱਚ ਦਰਜ਼ ਕਰਾਈ ਗਈ ਸੀ ਜਿੱਥੇ 24 ਦਸੰਬਰ ਨੂੰ ਮਾਮਲਾ ਦਰਜ ਕੀਤਾ ਗਿਆ ਸੀ ਪਰ ਕੱਲ ਅਚਾਨਕ ਉਹਨਾਂ ਨੂੰ ਖਬਰ ਮਿਲਦੀ ਹੈ ਕਿ ਉਹਨਾਂ ਦੇ ਬੇਟੇ ਦੀ ਲਾਸ਼ ਜੈਸਲਮੇਰ ਨਹਿਰ ਵਿੱਚੋਂ ਮਿਲੀ। ਉਨਾਂ ਸ਼ੱਕ ਜਾਹਿਰ ਕੀਤਾ ਕਿ ਉਹਨਾਂ ਦੇ ਬੇਟੇ ਦਾ ਕਤਲ ਕਰਕੇ ਲਾਸ਼ ਨੂੰ ਨਹਿਰ ਵਿੱਚ ਸੁੱਟਿਆ ਗਿਆ ਹੈ। ਉਹਨਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਕੋਟਕਪੂਰੇ ਤੋਂ ਦੋ ਨੌਜਵਾਨਾਂ ਦੀ ਗ੍ਰਿਫਤਾਰੀ ਹੋਈ ਸੀ ਜਿਨਾਂ ਦੇ ‘ਤੇ ਅਸਲੇ ਦਾ ਮੁਕਦਮਾ ਦਰਜ ਕੀਤਾ ਗਿਆ ਸੀ ਅਤੇ ਉਨ੍ਹਾਂ ਤੋਂ ਜਿਹੜਾ ਮੋਟਰਸਾਈਕਲ ਬਰਾਮਦ ਹੋਇਆ ਸੀ ਉਹ ਉਨ੍ਹਾਂ ਦੇ ਬੇਟੇ ਕਮਲਜੀਤ ਦਾ ਸੀ ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਉਸਦੇ ਬੇਟੇ ਤੇ ਫੋਨ ਤੇ ਇੱਕ ਲੜਕੀ ਦੀ ਕਾਲ ਵੀ ਆਈ ਸੀ ਜੋ ਕਿ ਗ੍ਰਿਫਤਾਰ ਹੋਏ ਲੜਕਿਆਂ ਦੀ ਰਿਸ਼ਤੇਦਾਰ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਲੱਕੀ ਓਬਰਾਏ ਕ.ਤ/ਲ ਮਾਮਲੇ ‘ਚ ਵੱਡੀ ਕਾਰਵਾਈ, ਮੁੱਖ ਮੁਲਜ਼ਮ ਦਾ ਪੁਲਿਸ ਵੱਲੋਂ ਐਨ.ਕਾਊਂ/ਟਰ

ਉਹਨਾਂ ਸ਼ੱਕ ਜਤਾਂਇਆ ਕਿ ਹੋ ਸਕਦਾ ਹੈ ਕਿ ਉਨਾਂ ਦੇ ਬੇਟੇ ਦੇ ਉਸ ਲੜਕੀ ਨਾਲ ਪ੍ਰੇਮ ਸਬੰਧ ਹੋਣ ਜਿਸ ਦੇ ਚਲਦੇ ਹੀ ਉਸ ਦਾ ਕਤਲ ਕਰਕੇ ਉਸ ਨੂੰ ਨਹਿਰ ਵਿੱਚ ਸੁੱਟਿਆ ਗਿਆ ਹੈ ਜਿਸ ਦੀ ਮੁਕੰਮਲ ਜਾਂਚ ਹੋਣੀ ਚਾਹੀਦੀ ਹੈ ਅਤੇ ਜੋ ਵੀ ਦੋਸ਼ੀ ਹਨ ਉਹਨਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲਣੀ ਚਾਹੀਦੀ ਹੈ। ਉਧਰ ਪੁਲਿਸ ਵੱਲੋਂ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸਾਦਕ ਵਿੱਚ 24 ਦਸੰਬਰ ਨੂੰ ਕਮਲਜੀਤ ਨਾਮ ਦੇ ਲੜਕੇ ਦੇ ਲਾਪਤਾ ਹੋਣ ਦੀ ਰਿਪੋਰਟ ਲਿਖੀ ਗਈ ਸੀ ਜਿਸ ਦੀ ਲਾਸ਼ ਜੈਸਲਮੇਰ ਨਹਿਰ ‘ਚੋਂ ਬਰਾਮਦ ਹੋਈ ਹੈ। ਉਹਨਾਂ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਏਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ : ਘਰੋਂ ਦਵਾਈ ਲੈਣ ਗਏ ਮੁੰਡੇ ਦੀ ਨਹਿਰ ‘ਚੋਂ ਦੇਹ ਹੋਈ ਬਰਾਮਦ, ਪਰਿਵਾਰ ਨੇ ਜਤਾਇਆ ਕਤਲ ਦਾ ਖਦਸ਼ਾ appeared first on Daily Post Punjabi.