mistake Archives - Daily Post Punjabi

ਮਹਾਰਾਸ਼ਟਰ ਸਿੱਖਿਆ ਬੋਰਡ ਨੇ 8ਵੀਂ ਦੀ ਕਿਤਾਬ ‘ਚ ਛਾਪੀ ਵੱਡੀ ਗਲਤੀ
Maharashtra Board Education mistake: ਮਹਾਰਾਸ਼ਟਰ ‘ਚ ਪੜਾਈ ਜਾਣ ਵਾਲੀ ਅੱਠਵੀਂ ਜਮਾਤ ਦੀ ਇਤਿਹਾਸ ਦੀ ਕਿਤਾਬ ਨੇ ਇੱਕ ਨਵਾਂ ਵਿਵਾਦ ਛੇੜ ਦਿੱਤਾ ਹੈ। ਜਾਣਕਾਰੀ ਮੁਤਾਬਕ ਇਸ ਕਿਤਾਬ ‘ਚ ਲਿਖਿਆ ਗਿਆ ਹੈ ਕਿ 1931 ‘ਚ ਸ਼ਹੀਦ ਭਗਤ ਸਿੰਘ ਅਤੇ ਰਾਜਗੁਰੂ ਦੇ ਨਾਲ ਅਨਵਰ ਨੂੰ ਫਾਂਸੀ ਦਿੱਤੀ ਗਈ ਸੀ, ਜਦਕਿ ਸੱਚਾਈ ਤੋਂ ਸਾਰੇ ਵਾਕਿਫ਼ ਨੇ ਕੇ ਇਹਨਾਂ ਦੋਵਾਂ ਮਹਾਨ ਸ਼ਹੀਦਾਂ ਦੇ ਨਾਲ ਸੁਖਦੇਵ ਥਾਪਰ ਨੂੰ ਸ਼ਹੀਦ ਕੀਤਾ ਗਿਆ ਸੀ, ਪਰ ਸ਼ਹੀਦ ਸੁਖਦੇਵ ਦੀ ਥਾਂ ਕਿਸੇ ਕੁਰਬਾਨ ਹੁਸੈਨ ਦਾ ਨਾਂ ਸ਼ਾਮਿਲ ਕੀਤਾ ਗਿਆ ਹੈ।

Maharashtra Board Education mistake

ਇਸ ਨੂੰ ਲੈ ਕੇ ਸ਼ਹੀਦ ਸੁਖਦੇਵ ਦੇ ਦੋਹਤੇ ਅਤੇ ਸ਼ਹੀਦ ਸੁਖਦੇਵ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਵਿਸ਼ਾਲ ਨਈਅਰ ਨੇ ਇਤਰਾਜ਼ ਜਤਾਇਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਸ਼ਹੀਦ ਸੁਖਦੇਵ ਦੇ ਦੋਹਤੇ ਵਿਸ਼ਾਲ ਨੇ ਦੱਸਿਆ ਹੈ ਕਿ ਇਨ੍ਹਾਂ ਸ਼ਹੀਦਾਂ ਕਰਕੇ ਹੀ ਅੱਜ ਅਸੀਂ ਅਜ਼ਾਦ ਹਿੰਦੁਸਤਾਨ ‘ਚ ਸਾਹ ਲੈਣ ਦੇ ਕਾਬਿਲ ਹੋ ਸਕੇ ਹਾਂ ਪਰ ਸਰਕਾਰਾਂ ਇਹਨਾਂ ਸ਼ਹੀਦਾਂ ਦੀ ਕੁਰਬਾਨੀ ਨੂੰ ਅਣਗੌਲਿਆ ਕਰ ਰਹੀ। ਉਨ੍ਹਾਂ ਕਿਹਾ ਕਿ ਕਿਤਾਬ ‘ਚ ਮਹਾਰਾਸ਼ਟਰ ਦੀ ਸਰਕਾਰ ਨੇ ਸ਼ਹੀਦ ਸੁਖਦੇਵ ਦਾ ਨਾਂ ਹੀ ਸ਼ਾਮਿਲ ਨਹੀਂ ਕੀਤਾ। ਇਹ ਕਿਤਾਬ ਦਾ ਵਰਕਾ ਲਗਾਤਾਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ, ਵਿਸ਼ਾਲ ਨੇ ਇਸ ਦੀ ਸਖਤ ਸ਼ਬਦਾਂ ਚ ਨਿੰਦਾਂ ਕਰਦਿਆਂ ਇਸ ਨੂੰ ਤੁਰੰਤ ਬਦਲਣ ਲਈ ਕਿਹਾ ਹੈ।

The post ਮਹਾਰਾਸ਼ਟਰ ਸਿੱਖਿਆ ਬੋਰਡ ਨੇ 8ਵੀਂ ਦੀ ਕਿਤਾਬ ‘ਚ ਛਾਪੀ ਵੱਡੀ ਗਲਤੀ appeared first on Daily Post Punjabi.