Mithali becomes first woman Archives - Daily Post Punjabi

ਮਿਤਾਲੀ ਰਾਜ ਦਾ ਕਮਾਲ, ਸਚਿਨ ਤੇਂਦੁਲਕਰ ਦੀ ਬਰਾਬਰੀ ਕਰ ਬਣਾਇਆ ਵਰਲਡ ਕੱਪ ਦਾ ਅਨੋਖਾ ਰਿਕਾਰਡ
ਸਚਿਨ ਤੇਂਦੁਲਕਰ ਅਤੇ ਜਾਵੇਦ ਮਿਆਂਦਾਦ ਤੋਂ ਬਾਅਦ ਭਾਰਤੀ ਕਪਤਾਨ ਮਿਤਾਲੀ ਰਾਜ ਛੇ ਵਿਸ਼ਵ ਕੱਪ ਖੇਡਣ ਵਾਲੀ ਤੀਜੀ ਕ੍ਰਿਕਟਰ ਅਤੇ ਪਹਿਲੀ ਮਹਿਲਾ ਕ੍ਰਿਕਟਰ ਬਣ ਗਈ ਹੈ। ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਪਾਕਿਸਤਾਨ ਖ਼ਿਲਾਫ਼ ਮਿਤਾਲੀ ਨੇ ਇਹ ਰਿਕਾਰਡ ਆਪਣੇ ਨਾਮ ਕੀਤਾ । ਭਾਰਤ ਲਈ ਕਈ ਯਾਦਗਾਰ ਮੈਚ ਖੇਡ ਚੁੱਕੀ 39 ਸਾਲਾਂ ਮਿਤਾਲੀ ਨੇ ਪਹਿਲੀ ਵਾਰ 2000 ਵਿੱਚ ਵਿਸ਼ਵ ਕੱਪ ਖੇਡਿਆ ਸੀ । ਇਸ ਤੋਂ ਬਾਅਦ 2005, 2009, 2013, 2017 ਅਤੇ ਹੁਣ 2022 ਵਿੱਚ ਇਸਦਾ ਹਿੱਸਾ ਬਣੀ।

Mithali becomes first woman

ਮਹਿਲਾ ਕ੍ਰਿਕਟ ਵਿੱਚ ਉਨ੍ਹਾਂ ਨੇ ਨਿਊਜ਼ੀਲੈਂਡ ਦੀ ਡੇਬੀ ਹਾਕਲੇ ਅਤੇ ਇੰਗਲੈਂਡ ਦੀ ਚਾਰਲੋਟ ਐਡਵਰਡਸ ਨੂੰ ਪਛਾੜਿਆ । ਤੇਜ਼ ਗੇਂਦਬਾਜ਼ ਝੂਲਨ ਗੋਸਵਾਮੀ ਪੰਜ ਵਿਸ਼ਵ ਕੱਪ ਖੇਡ ਚੁੱਕੀ ਹੈ । ਤੇਂਦੁਲਕਰ ਨੇ 1992 ਤੋਂ 2011 ਵਿਚਾਲੇ ਛੇ ਵਿਸ਼ਵ ਕੱਪ ਖੇਡੇ । ਮਿਤਾਲੀ ਨੇ ਆਪਣੇ ਕਰੀਅਰ ਦਾ ਪਹਿਲਾ ਵਿਸ਼ਵ ਕੱਪ 2000 ਵਿੱਚ ਖੇਡਿਆ ਸੀ । ਦੋ ਦਹਾਕਿਆਂ ਤੋਂ ਵੱਧ ਸਮੇਂ ਤੱਕ ਭਾਰਤੀ ਮਹਿਲਾ ਕ੍ਰਿਕਟ ਦੀ ਸ਼ਾਨ ਮਿਤਾਲੀ ਨੇ ਕਈ ਰਿਕਾਰਡ ਆਪਣੇ ਨਾਂ ਕੀਤੇ ਹਨ।

ਇਹ ਵੀ ਪੜ੍ਹੋ: ਰੂਸ ਦੀ ਵਿੱਤੀ ਪ੍ਰਣਾਲੀ ਨੂੰ ਵੱਡਾ ਝਟਕਾ: Mastercard ਤੇ Visa ਨੇ ਰੂਸ ‘ਚ ਆਪਣੀਆਂ ਸੇਵਾਵਾਂ ਕੀਤੀਆਂ ਬੰਦ

ਦੱਸ ਦੇਈਏ ਕਿ ਭਾਰਤੀ ਮਹਿਲਾ ਟੀਮ ਹੁਣ ਤੱਕ ਇੱਕ ਵਾਰ ਵੀ ਵਿਸ਼ਵ ਕੱਪ ਦਾ ਖਿਤਾਬ ਨਹੀਂ ਜਿੱਤ ਸਕੀ ਹੈ। ਮਿਤਾਲੀ 2005 ਅਤੇ 2017 ਵਿਸ਼ਵ ਕੱਪਾਂ ਦਾ ਹਿੱਸਾ ਰਹਿ ਚੁੱਕੀ ਹੈ ਜਿਸ ਵਿੱਚ ਭਾਰਤੀ ਟੀਮ ਫਾਈਨਲ ਵਿੱਚ ਪਹੁੰਚ ਕੇ ਖਿਤਾਬ ਜਿੱਤਣ ਤੋਂ ਖੁੰਝ ਗਈ ਸੀ । ਅਨੁਭਵੀ ਬੱਲੇਬਾਜ਼ ਮਿਤਾਲੀ ਮਹਿਲਾ ਵਨਡੇ ਕ੍ਰਿਕਟ ਦੇ ਇਤਿਹਾਸ ਵਿੱਚ ਦੂਜੀ ਸਭ ਤੋਂ ਵੱਧ ਕੈਪ ਵਾਲੀ ਖਿਡਾਰਨ ਵੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਮਸ਼ਹੂਰ Youtuber “Candy Saab” ਨੇ ਪਹਿਲੀ ਵਾਰ ਕੈਮਰੇ ‘ਤੇ ਕੀਤੀਆਂ ਦਿਲ ਦੀਆਂ ਗੱਲਾਂ, ਸੁਣੋ ਤੁਹਾਡਾ ਵੀ ਹਾਸਾ ਨਹੀਂ..”

The post ਮਿਤਾਲੀ ਰਾਜ ਦਾ ਕਮਾਲ, ਸਚਿਨ ਤੇਂਦੁਲਕਰ ਦੀ ਬਰਾਬਰੀ ਕਰ ਬਣਾਇਆ ਵਰਲਡ ਕੱਪ ਦਾ ਅਨੋਖਾ ਰਿਕਾਰਡ appeared first on Daily Post Punjabi.