MLA Anmol Gagan Mann Archives - Daily Post Punjabi

ਚੈੱਕ ਬਾਊਂਸ ਮਾਮਲਾ : MLA ਅਨਮੋਲ ਗਗਨ ਮਾਨ ਦੇ ਪਤੀ ਸਣੇ 3 ਜਾਣਿਆਂ ਨੂੰ 2-2 ਸਾਲ ਦੀ ਹੋਈ ਸਜ਼ਾ
ਡੇਰਾਬੱਸੀ ਅਦਾਲਤ ਨੇ ਲੰਬੇ ਸਮੇਂ ਤੋਂ ਚੱਲ ਰਹੇ ਇੱਕ ਚਰਚਿਤ ਚੈੱਕ ਬਾਊਂਸ ਮਾਮਲੇ ਵਿੱਚ ਫੈਸਲਾ ਸੁਣਾਉਂਦੇ ਹੋਏ ਤਿੰਨ ਦੋਸ਼ੀਆਂ ਨੂੰ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਨ੍ਹਾਂ ਵਿੱਚ ਪੰਜਾਬ ਦੀ ਵਿਧਾਇਕ ਅਨਮੋਲ ਗਗਨ ਮਾਨ ਦੇ ਪਤੀ ਸ਼ਾਹਬਾਜ਼ ਸਿੰਘ ਸੋਹੀ ਦਾ ਨਾਮ ਵੀ ਸ਼ਾਮਲ ਹੈ।

ਇਹ ਮਾਮਲਾ ਕਰੀਬ ਸੱਤ ਸਾਲ ਪਹਿਲਾਂ ਦਾ ਹੈ, ਜਦੋਂ ‘ਮੈਸਰਜ਼ ਪਲੈਟੀਨਮ ਸਮਾਰਟ ਬਿਲਡਕਾਨ’ ਨਾਮਕ ਕੰਪਨੀ ਦੇ ਤਿੰਨ ਭਾਈਵਾਲਾਂ ਵੱਲੋਂ ਰਾਜਪੁਰਾ ਵਿੱਚ ਇੱਕ ਹਾਊਸਿੰਗ ਪ੍ਰਾਜੈਕਟ ਲਈ ਕਰੋੜਾਂ ਰੁਪਏ ਦੇ ਪਲਾਟ ਵੇਚਣ ਦਾ ਸੌਦਾ ਕੀਤਾ ਗਿਆ ਸੀ। ਪਰ ਜਿਵੇਂ ਜਿਵੇਂ ਸਮਾਂ ਬੀਤਿਆ, ਇਹ ਸੌਦਾ ਪੂਰਾ ਨਹੀਂ ਹੋ ਸਕਿਆ ਅਤੇ ਨਿਵੇਸ਼ਕਾਂ ਨੂੰ ਵਾਪਸੀ ਦੇ ਤੌਰ ‘ਤੇ ਦਿੱਤੇ ਗਏ 3.5 ਕਰੋੜ ਰੁਪਏ ਦੇ ਚੈੱਕ ਬਾਊਂਸ ਹੋ ਗਏ।

ਇਸ ਤੋਂ ਬਾਅਦ ਮਾਮਲਾ ਅਦਾਲਤ ਤੱਕ ਪਹੁੰਚਿਆ ਅਤੇ ਲੰਬੀ ਸੁਣਵਾਈ ਤੋਂ ਬਾਅਦ ਹੁਣ ਫੈਸਲਾ ਆਇਆ ਹੈ। ਅਦਾਲਤ ਨੇ ਸ਼ਾਹਬਾਜ਼ ਸਿੰਘ ਸੋਹੀ ਦੇ ਨਾਲ ਜਤਿੰਦਰ ਸਿੰਘ ਨੋਨੀ ਅਤੇ ਨਛੱਤਰ ਸਿੰਘ ਨੂੰ ਵੀ ਦੋ-ਦੋ ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਦੋਸ਼ੀਆਂ ‘ਤੇ 10-10 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ : ਚੰਡੀਗੜ੍ਹ ਦੀ SSP ਕੰਵਰਦੀਪ ਕੌਰ ਨੂੰ ਮਿਲੀ 1 ਸਾਲ ਦੀ ਐਕਸਟੈਸ਼ਨ, 8 ਮਾਰਚ ਨੂੰ ਖਤਮ ਹੋਇਆ ਸੀ ਕਾਰਜਕਾਲ

ਫੈਸਲੇ ਦੇ ਤੁਰੰਤ ਬਾਅਦ ਤਿੰਨਾਂ ਦੋਸ਼ੀਆਂ ਨੇ ਮੌਕੇ ‘ਤੇ ਹੀ ਜ਼ਮਾਨਤ ਲੈ ਲਈ, ਜਿਸ ਕਾਰਨ ਉਹਨਾਂ ਨੂੰ ਤੁਰੰਤ ਹਿਰਾਸਤ ਵਿੱਚ ਨਹੀਂ ਲਿਆ ਗਿਆ। ਇਸ ਮਾਮਲੇ ਨੇ ਇੱਕ ਵਾਰ ਫਿਰ ਰੀਅਲ ਐਸਟੇਟ ਸੈਕਟਰ ਵਿੱਚ ਹੋ ਰਹੀਆਂ ਧੋਖਾਧੜੀਆਂ ਅਤੇ ਵਿੱਤੀ ਵਿਵਾਦਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਫੈਸਲੇ ਨਾਲ ਜਿੱਥੇ ਪੀੜਤ ਪੱਖ ਨੂੰ ਕੁਝ ਹੱਦ ਤੱਕ ਇਨਸਾਫ਼ ਮਿਲਿਆ ਹੈ, ਉੱਥੇ ਹੀ ਇਹ ਮਾਮਲਾ ਰਾਜਨੀਤਿਕ ਚਰਚਾ ਦਾ ਵੀ ਕੇਂਦਰ ਬਣ ਗਿਆ ਹੈ। ਹੁਣ ਦੇਖਣਾ ਇਹ ਹੋਵੇਗਾ ਕਿ ਇਸ ਫੈਸਲੇ ਤੋਂ ਬਾਅਦ ਅੱਗੇ ਕਾਨੂੰਨੀ ਕਾਰਵਾਈ ਕਿਹੜਾ ਮੋੜ ਲੈਂਦੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਚੈੱਕ ਬਾਊਂਸ ਮਾਮਲਾ : MLA ਅਨਮੋਲ ਗਗਨ ਮਾਨ ਦੇ ਪਤੀ ਸਣੇ 3 ਜਾਣਿਆਂ ਨੂੰ 2-2 ਸਾਲ ਦੀ ਹੋਈ ਸਜ਼ਾ appeared first on Daily Post Punjabi.

MLA ਅਨਮੋਲ ਗਗਨ ਮਾਨ ਵਿਧਾਨ ਸਭਾ ਕਮੇਟੀ ‘ਚੋਂ ਬਾਹਰ, ਵਿਧਾਇਕ ਨੀਨਾ ਮਿੱਤਲ ਨੂੰ ਕੀਤਾ ਗਿਆ ਨਾਮਜ਼ਦ
ਪੰਜਾਬੀ ਗਾਇਕ, ਸਾਬਕਾ ਮੰਤਰੀ ਅਤੇ ਵਿਧਾਇਕ ਅਨਮੋਲ ਗਗਨ ਮਾਨ ਨੇ ਭਾਵੇਂ ਵਿਧਾਇਕ ਦੇ ਅਹੁਦੇ ਤੋਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੋਵੇ, ਪਰ ਉਨ੍ਹਾਂ ਨੂੰ ਸਾਲ 2025-26 ਤੋਂ ਵਿਧਾਨ ਸਭਾ ਦੀ ਪ੍ਰਸ਼ਨ ਅਤੇ ਸੰਦਰਭ ਕਮੇਟੀ ਤੋਂ ਰਾਹਤ ਦਿੱਤੀ ਗਈ ਹੈ। ਹੁਣ ਰਾਜਪੁਰਾ ਦੀ ਵਿਧਾਇਕ ਨੀਨਾ ਮਿੱਤਲ ਨੂੰ ਉਨ੍ਹਾਂ ਦੀ ਜਗ੍ਹਾ ਬਾਕੀ ਸਮੇਂ ਲਈ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ।

ਵਿਧਾਨ ਸਭਾ ਵੱਲੋਂ ਜਾਰੀ ਹੁਕਮ ਵਿੱਚ ਲਿਖਿਆ ਹੈ ਕਿ ਇਹ ਕਾਰਵਾਈ ਸਪੀਕਰ ਵੱਲੋਂ ਪੰਜਾਬ ਵਿਧਾਨ ਸਭਾ ਦੇ ਨਿਯਮ 183 ਤਹਿਤ ਕੀਤੀ ਗਈ ਹੈ। ਇਸ ਦੇ ਨਾਲ ਹੀ, ਨੀਨਾ ਮਿੱਤਲ ਨੂੰ ਫਿਲਹਾਲ ਕਮੇਟੀ ਵਿੱਚ ਅਨਮੋਲ ਗਗਨ ਮਾਨ ਦੀ ਜਗ੍ਹਾ ਨਾਮਜ਼ਦ ਕੀਤਾ ਗਿਆ ਹੈ। ਇਸੇ ਤਰ੍ਹਾਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਇੱਕ ਹੋਰ ਕਮੇਟੀ ਵਿੱਚ ਨਾਮਜਦ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅੱਜ ਧੂਰੀ ਦੌਰੇ ‘ਤੇ ਜਾਣਗੇ CM ਭਗਵੰਤ ਮਾਨ, 17.21 ਕਰੋੜ ਰੁਪਏ ਦੇ ਪ੍ਰੋਜੈਕਟ ਦਾ ਕਰਨਗੇ ਉਦਘਾਟਨ

ਦੱਸ ਦੇਈਏ ਕਿ 27 ਜੂਨ 2025 ਨੂੰ, ਤਰਨਤਾਰਨ ਦੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਮੌਤ ਹੋ ਗਈ ਸੀ। ਇਸ ਕਾਰਨ ਵਪਾਰ ਕਮੇਟੀ ਵਿੱਚ ਇੱਕ ਸੀਟ ਖਾਲੀ ਹੋ ਗਈ ਸੀ। ਇਸ ਦੀ ਜ਼ਿੰਮੇਵਾਰੀ ਕੁਝ ਸਮਾਂ ਪਹਿਲਾਂ ਮੰਤਰੀ ਦੇ ਅਹੁਦੇ ਤੋਂ ਹਟਾਏ ਗਏ ਅਜਨਾਲਾ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੂੰ ਸੌਂਪ ਦਿੱਤੀ ਗਈ ਹੈ। ਸਪੀਕਰ ਨੇ ਇਹ ਕਾਰਵਾਈ ਵਿਧਾਨ ਸਭਾ ਦੇ ਨਿਯਮ 180 (3) ਦੇ ਤਹਿਤ ਕੀਤੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MLA ਅਨਮੋਲ ਗਗਨ ਮਾਨ ਵਿਧਾਨ ਸਭਾ ਕਮੇਟੀ ‘ਚੋਂ ਬਾਹਰ, ਵਿਧਾਇਕ ਨੀਨਾ ਮਿੱਤਲ ਨੂੰ ਕੀਤਾ ਗਿਆ ਨਾਮਜ਼ਦ appeared first on Daily Post Punjabi.