MLA Dev Mann Archives - Daily Post Punjabi

”ਮੈਂ ਕੋਈ ਲੱਤਾਂ ਨੀ ਮਾਰੀਆਂ, ਜਾਣ ਕੇ ਦਿਖਾਇਆ ਮੈਨੂੰ ਗ਼ਲਤ”, MLA ਦੇਵ ਮਾਨ ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ
ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦਾ ਇੱਕ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਵੀਡੀਓ ਵਿੱਚ ਉਹ ਇੱਕ ਸਮਾਗਮ ਦੌਰਾਨ ਇੱਕ ਬਜ਼ੁਰਗ ਵਿਅਕਤੀ ਨੂੰ ਲੱਤ ਮਾਰਦੇ ਅਤੇ ਸਟੇਜ ਤੋਂ ਧੱਕਾ ਦਿੰਦੇ ਹੋਏ ਦਿਖਾਈ ਦੇ ਰਹੇ ਹਨ। ਵਿਵਾਦ ਤੋਂ ਬਾਅਦ, ਇਸ ਵੀਡੀਓ ਨੂੰ ਲੈ ਕੇ ਵਿਧਾਇਕ ਦੇਵ ਮਾਨ ਨੇ ਸਪਸ਼ਟੀਕਰਨ ਦਿੱਤਾ ਹੈ।

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੇ ਕਿਹਾ ਕਿ ਵੀਡੀਓ ਨੂੰ ਤੋੜ ਮਰੋੜ ਕੇ ਗਲਤ ਢੰਗ ਨਾਲ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਦੇ ਅਨੁਸਾਰ, ਬਜ਼ੁਰਗ ਨੇ ਬਹੁਤ ਸ਼ਰਾਬ ਪੀਤੀ ਹੋਈ ਸੀ ਅਤੇ ਉਹ ਕਈ ਵਾਰ ਸਟੇਜ ‘ਤੇ ਚੜ੍ਹਨ ਦੀ ਕੋਸ਼ਿਸ਼ ਕਰ ਰਿਹਾ ਸੀ। ਬਜ਼ੁਰਗ ਨੂੰ ਕਈ ਵਾਰ ਨਿਮਰਤਾ ਨਾਲ ਸਟੇਜ ਛੱਡਣ ਲਈ ਕਿਹਾ ਗਿਆ ਸੀ, ਪਰ ਉਸਨੇ ਇਨਕਾਰ ਕਰ ਦਿੱਤਾ।

ਵਿਧਾਇਕ ਨੇ ਕਿਹਾ ਕਿ ਮੇਰਾ ਇਰਾਦਾ ਕਿਸੇ ਵੀ ਬਜ਼ੁਰਗ ਵਿਅਕਤੀ ਦਾ ਨਿਰਾਦਰ ਕਰਨਾ ਨਹੀਂ ਸੀ। ਮੈਂ ਬਜ਼ੁਰਗਾਂ ਦਾ ਬਹੁਤ ਸਤਿਕਾਰ ਕਰਦਾ ਹਾਂ ਜੇ ਕਿਸੇ ਨੂੰ ਲੱਗਦਾ ਕਿ ਮੈਂ ਬਜ਼ੁਰਗ ਨੂੰ ਲੱਤ ਮਾਰੀ ਤਾਂ ਮੈਂ ਮੁਆਫ਼ੀ ਮੰਗਦਾ ਹਾਂ।

ਇਹ ਵੀ ਪੜ੍ਹੋ : ਜਲੰਧਰ-ਫਿਲੌਰ ਹਾਈਵੇਅ ‘ਤੇ ਵੱਡਾ ਹਾ/ਦਸਾ: ਰੇਲਿੰਗ ਤੋੜ ਕੇ ਹਵਾ ‘ਚ ਲਟਕਿਆ ਟਰਾਲਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਰਿਪੋਰਟਾਂ ਅਨੁਸਾਰ, ਇਹ ਘਟਨਾ 8 ਮਾਰਚ ਨੂੰ ਲੁਧਿਆਣਾ ਦੇ ਦੁੱਗਰੀ ਇਲਾਕੇ ਵਿੱਚ ਵਾਪਰੀ ਸੀ। ਪ੍ਰਸਿੱਧ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਅਤੇ ਅਮਰਜੋਤ ਕੌਰ ਦੀ 38ਵੀਂ ਬਰਸੀ ‘ਤੇ ਇੱਕ ਸ਼ਰਧਾਂਜਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵਿਧਾਇਕ ਦੇਵ ਮਾਨ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ”ਮੈਂ ਕੋਈ ਲੱਤਾਂ ਨੀ ਮਾਰੀਆਂ, ਜਾਣ ਕੇ ਦਿਖਾਇਆ ਮੈਨੂੰ ਗ਼ਲਤ”, MLA ਦੇਵ ਮਾਨ ਨੇ ਵਾਇਰਲ ਵੀਡੀਓ ਦੀ ਦੱਸੀ ਸੱਚਾਈ appeared first on Daily Post Punjabi.

ਪੰਜਾਬ ਸਰਕਾਰ ਨੇ 2 ਮਨਰੇਗਾ ਮ੍ਰਿਤਕ ਮਹਿਲਾਵਾਂ ਦੇ ਪਰਿਵਾਰਾਂ ਨੂੰ 11 ਲੱਖ ਰੁਪਏ ਦੀ ਦਿੱਤੀ ਰਾਸ਼ੀ
ਨਾਭਾ ਬਲਾਕ ਦੇ ਪਿੰਡ ਹਸਨਪੁਰ ਵਿਖੇ ਪੰਜ ਮਹੀਨੇ ਪਹਿਲਾਂ ਮਨਰੇਗਾ ਕਰਮਚਾਰੀਆਂ ਵੱਲੋਂ ਸੜਕ ਦੇ ਉੱਪਰ ਕੰਮ ਕੀਤਾ ਜਾ ਰਿਹਾ ਸੀ ਤੇ ਉਹ ਜਦੋਂ ਸਾਈਡ ਤੇ ਬੈਠ ਕੇ ਆਰਾਮ ਕਰ ਰਹੇ ਸੀ ਤਾਂ ਬੇਕਾਬੂ ਟ੍ਰੈਕਟਰ ਉਨਾਂ ਦੇ ਉੱਪਰ ਚੜ ਗਿਆ ਸੀ। ਜਿਸ ਵਿੱਚ ਦੋ ਮਨਰੇਗਾ ਮਹਿਲਾਵਾਂ ਦੀ ਮੌਤ ਹੋ ਗਈ ਸੀ ਅਤੇ ਅੱਧੀ ਦਰਜਨ ਦੇ ਕਰੀਬ ਜ਼ਖਮੀ ਹੋ ਗਏ ਸੀ। ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਨੂੰ ਕਰੀਬ 11 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ। ਪੀੜਤ ਪਰਿਵਾਰਾਂ ਨੇ ਪੰਜਾਬ ਸਰਕਾਰ ਅਤੇ ਹਲਕਾ ਵਿਧਾਇਕ ਦੇਵਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ।

Punjab government has given

ਇਸ ਮੌਕੇ ਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕਿ ਪੰਜ ਮਹੀਨੇ ਪਹਿਲਾਂ ਮਨਰੇਗਾ ਮਜ਼ਦੂਰਾਂ ਦੇ ਉੱਪਰ ਟ੍ਰੈਕਟਰ ਚੜਾ ਗਿਆ ਸੀ, ਜਿਸ ਵਿੱਚ ਦੋ ਮਹਿਲਾਵਾਂ ਦੀ ਮੌਤ ਹੋ ਗਈ ਸੀ। ਸਰਕਾਰ ਵੱਲੋਂ ਮ੍ਰਿਤਕ ਪੀੜਿਤ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਮਾਲੀ ਸਹਾਇਤਾ ਦਿੱਤੀ ਗਈ ਸੀ ਅਤੇ ਅੱਜ ਫਿਰ ਦੋ-ਦੋ ਲੱਖ ਰੁਪਏ ਦਿੱਤਾ ਗਿਆ ਹੈ ਅਤੇ ਪੀੜਤਾਂ ਨੂੰ ਵੀ 25-25 ਹਜ਼ਾਰ ਰੁਪਏ ਦਿੱਤਾ ਗਿਆ। ਸਰਕਾਰ ਵੱਲੋਂ ਪਹਿਲੀ ਵਾਰ ਮਨਰੇਗਾ ਮਜ਼ਦੂਰਾਂ ਨੂੰ ਕਰੀਬ 11 ਲੱਖ ਰੁਪਏ ਦੀ ਰਾਸ਼ੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 2 IPS ਅਫ਼ਸਰਾਂ ਦੇ ਕੀਤੇ ਗਏ ਤਬਾਦਲੇ, ਪੜ੍ਹੋ ਲਿਸਟ

ਇਸ ਮੌਕੇ ਮ੍ਰਿਤਕ ਮਨਰੇਗਾ ਮਹਿਲਾ ਦੇ ਲੜਕੇ ਮੋਹਨ ਸਿੰਘ ਨੇ ਕਿਹਾ ਕਿ ਉਸ ਵਕਤ ਟ੍ਰੈਕਟਰ ਚਾਲਕ ਨੇ ਮਨਰੇਗਾ ਮਜ਼ਦੂਰਾ ਉੱਪਰ ਟ੍ਰੈਕਟਰ ਚਾੜ ਦਿੱਤਾ ਜਿਸ ਵਿੱਚ ਮੇਰੀ ਮਾਤਾ ਦੀ ਮੌਤ ਹੋ ਗਈ ਸੀ ਅਤੇ ਸਰਕਾਰ ਵੱਲੋਂ ਸਾਨੂੰ 4 ਲੱਖ ਰੁਪਏ ਦੀ ਰਾਸ਼ੀ ਮਾਲੀ ਮਦਦ ਲਈ ਦਿੱਤੀ ਗਈ ਹੈ। ਅਸੀਂ ਪੰਜਾਬ ਸਰਕਾਰ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਪੰਜਾਬ ਸਰਕਾਰ ਨੇ 2 ਮਨਰੇਗਾ ਮ੍ਰਿਤਕ ਮਹਿਲਾਵਾਂ ਦੇ ਪਰਿਵਾਰਾਂ ਨੂੰ 11 ਲੱਖ ਰੁਪਏ ਦੀ ਦਿੱਤੀ ਰਾਸ਼ੀ appeared first on Daily Post Punjabi.

MLA ਦੇਵ ਮਾਨ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਪਿਤਾ ਲਾਲ ਸਿੰਘ ਦਾ ਹੋਇਆ ਦਿਹਾਂਤ
ਪਟਿਆਲਾ ਦੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨੂੰ ਵੱਡਾ ਸਦਮਾ ਲੱਗਿਆ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਦੇ ਦਿਹਾਂਤ ਦੀ ਖਬਰ ਸਾਹਮਣੇ ਆਈ ਹੈ। ਦੇਵ ਮਾਨ ਦੇ ਪਿਤਾ ਲਾਲ ਸਿੰਘ ਉਮਰ 92 ਸਾਲ ਦੀ ਸੀ। ਉਨ੍ਹਾਂ ਦੀ ਮੌਤ ਹਾਰਟ ਅਟੈਕ ਨਾਲ ਹੋਈ ਹੈ। ਦੇਵ ਮਾਨ ਨੇ ਖੁਦ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਉਂਟ ਉੱਤੇ ਪੋਸਟ ਸਾਂਝੀ ਕਰਕੇ ਪਿਤਾ ਦੇ ਦਿਹਾਂਤ ਦੀ ਜਾਣਕਾਰੀ ਸਾਂਝੀ ਕੀਤੀ।

ਜਾਣਕਾਰੀ ਮੁਤਾਬਕ ਲਾਲ ਸਿੰਘ ਨੂੰ ਹਾਰਟ ਅਟੈਕ ਆਇਆ ਸੀ ਜਿਸ ਤੋਂ ਬਾਅਦ ਉਨ੍ਹਾਂ ਨੂੰ ਪਟਿਆਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਅੱਜ ਉਨ੍ਹਾਂ ਦਾ ਅੰਤਿਮ ਸਸਕਾਰ ਪਟਿਆਲਾ ਹਲਕਾ ਸਨੌਰ ਦੇ ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਦੁਪਹਿਰ ਕਰੀਬ 12:30 ਵਜੇ ਕੀਤਾ ਜਾਵੇਗਾ।

ਇਹ ਵੀ ਪੜ੍ਹੋ : AGTF ਤੇ ਮੋਹਾਲੀ ਪੁਲਿਸ ਨੂੰ ਮਿਲੀ ਸਫਲਤਾ, ਨਾਮੀ ਗੈਂ.ਗ ਦੇ 2 ਗੁ.ਰਗਿ.ਆਂ ਨੂੰ ਹ.ਥਿਆ.ਰਾਂ ਸਣੇ ਕੀਤਾ ਕਾਬੂ

ਆਪ MLA ਦੇਵ ਮਾਨ ਨੇ ਪਿਤਾ ਨਾਲ ਤਸਵੀਰ ਸਾਂਝੀ ਕਰਦਿਆਂ ਜਾਣਕਾਰੀ ਦਿੰਦਿਆ ਲਿਖਿਆ ਕਿ ਪਿਤਾ ਲਾਲ ਸਿੰਘ ਦਾ ਦੇਹਾਂਤ ਹੋ ਚੁੱਕਾ ਹੈ। ਉਨ੍ਹਾਂ ਲਿਖਿਆ ਕਿ ਪਿਤਾ ਦਾ ਅੰਤਿਮ ਸੰਸਕਾਰ ਅੱਜ ਮਿਤੀ 28-11-2024 (ਵੀਰਵਾਰ) ਉਨ੍ਹਾਂ ਦੇ ਜੱਦੀ ਪਿੰਡ ਫਤਿਹਪੁਰ ਰਾਜਪੂਤਾਂ , ਨੇੜੇ ਸਨੌਰ ਜਿਲਾ ਪਟਿਆਲਾ ਵਿਖੇ ਬਾਅਦ ਦੁਪਹਿਰ 12:30 ਵਜੇ ਕੀਤਾ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post MLA ਦੇਵ ਮਾਨ ਸਿਰ ਤੋਂ ਉੱਠਿਆ ਪਿਓ ਦਾ ਸਾਇਆ, ਪਿਤਾ ਲਾਲ ਸਿੰਘ ਦਾ ਹੋਇਆ ਦਿਹਾਂਤ appeared first on Daily Post Punjabi.