MLA Dr. Raj Kumar Chabbewal Archives - Daily Post Punjabi

ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ! MLA ਡਾ. ਰਾਜ ਕੁਮਾਰ ਚੱਬੇਵਾਲ ‘ਆਪ’ ‘ਚ ਹੋਣਗੇ ਸ਼ਾਮਿਲ
ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਣ ਵਾਲਾ ਹੈ। ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ਵਿੱਚ ਡਿਪਟੀ ਲੀਡਰ ਡਾ. ਰਾਜ ਕੁਮਾਰ ਚੱਬੇਵਾਲ ਆਪ ਵਿੱਚ ਸ਼ਾਮਲ ਹੋਣ ਜਾ ਰਹੇ ਹਨ। CM ਮਾਨ ਚੱਬੇਵਾਲ ਨੂੰ ਪਾਰਟੀ ‘ਚ ਸ਼ਾਮਿਲ ਕਰਵਾਉਣਗੇ।

ਇਹ ਵੀ ਪੜ੍ਹੋ : ਮਣੀਪੁਰ ‘ਚ ਮਹਿਸੂਸ ਹੋਏ ਭੂਚਾਲ ਦੇ ਝਟਕੇ, ਰਿਕਟਰ ਪੈਮਾਨੇ ‘ਤੇ 3.9 ਮਾਪੀ ਗਈ ਤੀਬਰਤਾ

ਦੱਸ ਦੇਈਏ ਕਿ ਡਾ. ਰਾਜ ਕੁਮਾਰ ਕਾਂਗਰਸ ਦਾ ਵੱਡਾ ਦਲਿਤ ਚਹਿਰਾ ਹਨ ਅਤੇ ਵਿਧਾਨ ਸਭਾ ਵਿਚ ਕਾਂਗਰਸ ਵਿਧਾਇਕ ਦਲ ਦੇ ਉਪ ਨੇਤਾ ਵੀ ਹਨ। ਅੱਜ 15 ਮਾਰਚ ਨੂੰ ਆਪ ਵਿਚ ਸ਼ਾਮਲ ਹੋਣ ਮਗਰੋਂ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਹੁਣ ਇਹ ਗੱਲ ਸਾਹਮਣੇ ਆ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਨੂੰ ਵੱਡਾ ਝਟਕਾ ! MLA ਡਾ. ਰਾਜ ਕੁਮਾਰ ਚੱਬੇਵਾਲ ‘ਆਪ’ ‘ਚ ਹੋਣਗੇ ਸ਼ਾਮਿਲ appeared first on Daily Post Punjabi.