MLA Fateh Jang Bajwa Archives - Daily Post Punjabi

ਵਿਧਾਇਕ ਫਤਿਹਜੰਗ ਬਾਜਵਾ ਨੇ ਪੁੱਤਰ ਨੇ ਸਰਕਾਰੀ ਨੌਕਰੀ ਤੋਂ ਨਾਂਹ ਕਰਦਿਆਂ ਕੀਤੇ ਕਈ ਅਹਿਮ ਖ਼ੁਲਾਸੇ
ਕਾਂਗਰਸੀ ਵਿਧਾਇਕ ਫਤਿਹਜੰਗ ਬਾਜਵਾ ਵੱਲੋਂ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੇ ਪੁੱਤਰ ਨੂੰ ਤਰਸ ਦੇ ਆਧਾਰ ‘ਤੇ ਦਿੱਤੀ ਗਈ ਸਰਕਾਰੀ ਨੌਕਰੀ ਨੂੰ ਲੈ ਕੇ ਅੱਜ ਇੱਕ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸੀ ਵਿਧਾਇਕ ਵਲੋਂ ਬਹੁਤ ਸਾਰੇ ਅਹਿਮ ਖ਼ੁਲਾਸੇ ਕੀਤੇ ਗਏ ਹਨ।

MLA Fateh Jang Bajwa

ਦਰਅਸਲ, ਪ੍ਰੈੱਸ ਕਾਨਫਰੰਸ ਦੌਰਾਨ ਫਤਿਹੰਜਗ ਬਾਜਵਾ ਨੇ ਅਹਿਮ ਖ਼ੁਲਾਸਾ ਕਰਦਿਆਂ ਕਿਹਾ ਕਿ ਜਿਸ ਸਮੇਂ ਉਨ੍ਹਾਂ ਦੇ ਪੁੱਤਰ ਨੂੰ ਨੌਕਰੀ ਦੇਣ ਦੀ ਗੱਲ ਸ਼ੁਰੂ ਹੋਈ ਸੀ, ਉਸ ਸਮੇਂ ਹੀ ਇਸ ਗੱਲ ‘ਤੇ ਸਿਆਸਤ ਹੋਣ ਲੱਗ ਗਈ ਸੀ।

ਫਤਿਹਜੰਗ ਬਾਜਵਾ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਫ਼ੈਸਲਾ ਕਰ ਲਿਆ ਸੀ ਕਿ ਉਹ ਇਹ ਨੌਕਰੀ ਨਹੀਂ ਲੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਇਹ ਨੌਕਰੀ ਲੈਣ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜੇਕਰ ਕੈਪਟਨ ਸਾਹਿਬ ਨੇ ਉਨ੍ਹਾਂ ਦੇ ਪਿਤਾ ਦੀ ਸ਼ਹੀਦੀ ਨੂੰ ਪਛਾਣਿਆ ਤਾਂ ਇਸ ਵਿੱਚ ਉਹ ਕਿਵੇਂ ਗਲਤ ਹੋ ਗਏ ।

ਇਹ ਵੀ ਪੜ੍ਹੋ: ਪੰਜਾਬ ਕਾਂਗਰਸ ‘ਚ ਤਕਰਾਰ ! ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ – ਕੁੱਝ ਗਲਤ ਲੋਕ CM ਕੈਪਟਨ ਨੂੰ ਦੇ ਰਹੇ ਨੇ ਸਲਾਹ

ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਸ਼ਹਾਦਤ ਦੇਣ ਵਾਲਿਆਂ ਲਈ ਨੌਕਰੀ ਇੱਕ ਬਹੁਤ ਛੋਟੀ ਜਿਹੀ ਗੱਲ ਹੈ। ਉਨ੍ਹਾਂ ਕਿਹਾ ਕਿ ਸਾਡੀ ਪਾਰਟੀ ਵਿੱਚ ਸ਼ਹਾਦਤ ਦੇਣ ਵਾਲਿਆਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਨੌਕਰੀ ਵਾਲੀ ਗੱਲ ‘ਤੇ ਜੋ ਸਿਆਸਤ ਹੋਈ ਹੈ, ਇਸ ਨਾਲ ਬੱਚਿਆਂ ਦੇ ਮਨਾਂ ਨੂੰ ਠੇਸ ਪਹੁੰਚੀ ਹੈ, ਪਰ ਉਨ੍ਹਾਂ ਨੇ ਪਹਿਲਾਂ ਹੀ ਇਸ ਨੌਕਰੀ ਤੋਂ ਇਨਕਾਰ ਕਰ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮਾਮਲਿਆਂ ‘ਤੇ ਸਿਆਸਤ ਨਹੀਂ ਕੀਤੀ ਜਾਣੀ ਚਾਹੀਦੀ ।

MLA Fateh Jang Bajwa

ਉੱਥੇ ਹੀ ਦੂਜੇ ਪਾਸੇ ਇਸ ਪ੍ਰੈਸ ਕਾਨਫਰੰਸ ਦੌਰਾਨ ਬਾਜਵਾ ਦੇ ਪੁੱਤਰ ਅਰਜੁਨ ਪ੍ਰਤਾਪ ਬਾਜਵਾ ਨੇ ਮੁੱਖ ਮੰਤਰੀ ਤੇ ਮੰਤਰੀ ਮੰਡਲ ਦਾ ਧੰਨਵਾਦ ਕੀਤਾ ਅਤੇ ਇਸ ਮਾਮਲੇ ‘ਤੇ ਹੋ ਰਹੀ ਰਾਜਨੀਤੀ ‘ਤੇ ਅਫਸੋਸ ਵੀ ਜਤਾਇਆ। ਉਨ੍ਹਾਂ ਕਿਹਾ ਕਿ ਕੁਝ ਲੋਕ ਸਵਾਰਥ ਦੀ ਰਾਜਨੀਤੀ ਦੇ ਕਾਰਨ ਸਵਾਲ ਚੁੱਕ ਰਹੇ ਹਨ। ਅਰਜੁਨ ਬਾਜਵਾ ਨੇ ਅੱਗੇ ਕਿਹਾ ਕਿ ਮੇਰੇ ਦਾਦਾ ਜੀ ਨੇ ਆਪਣੀ ਸ਼ਹਾਦਤ ਦੇ ਦਿੱਤੀ, ਅਜਿਹੀ ਨੌਕਰੀ ਨੂੰ ਮੈਂ 100 ਵਾਰ ਛੱਡਣ ਲਈ ਤਿਆਰ ਹਾਂ।

ਇਹ ਵੀ ਪੜ੍ਹੋ: PM ਮੋਦੀ ਤੇ ਜੰਮੂ-ਕਸ਼ਮੀਰ ਦੇ ਨੇਤਾਵਾਂ ਵਿਚਾਲੇ ਅੱਜ ਹੋਵੇਗੀ ਅਹਿਮ ਬੈਠਕ, ਇਨ੍ਹਾਂ ਮੁੱਦਿਆਂ ‘ਤੇ ਹੋ ਸਕਦੀ ਹੈ ਚਰਚਾ

ਦੱਸ ਦੇਈਏ ਕਿ ਇਸ ਕਾਨਫਰੰਸ ਦੌਰਾਨ ਫਤਿਹਜੰਗ ਬਾਜਵਾ ਨੇ ਆਪਣੀ ਹੀ ਸਰਕਾਰ ਦੇ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ‘ਤੇ ਸਵਾਲ ਚੁੱਕੇ ਹਨ , ਕਿਉਂਕਿ ਉਨ੍ਹਾਂ ਵੱਲੋਂ ਵੀ ਬਾਜਵਾ ਦੇ ਪੁੱਤਰ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕੀਤਾ ਗਿਆ ਸੀ।

ਇਹ ਵੀ ਦੇਖੋ: ਬਗੈਰ ਬਾਹਾਂ ਤੋਂ ਸਾਈਕਲ ਚਲਾਉਂਦੇ ‘ਸਿੰਘ’ ਨਾਲ ‘ਸਿੰਘਣੀ’ ਦੀ ਐਸੀ ‘ਲਵ-ਸਟੋਰੀ’, ਜਿਹਨੇ ਦਿਲ ਜਿੱਤ ਲਏ ਦੁਨੀਆਂ ਦੇ !

The post ਵਿਧਾਇਕ ਫਤਿਹਜੰਗ ਬਾਜਵਾ ਨੇ ਪੁੱਤਰ ਨੇ ਸਰਕਾਰੀ ਨੌਕਰੀ ਤੋਂ ਨਾਂਹ ਕਰਦਿਆਂ ਕੀਤੇ ਕਈ ਅਹਿਮ ਖ਼ੁਲਾਸੇ appeared first on Daily Post Punjabi.