MLA Gogi Archives - Daily Post Punjabi

ਮਰਹੂਮ MLA ਗੋਗੀ ਦੇ ਭੋਗ ‘ਤੇ ਪਹੁੰਚੇ CM ਮਾਨ ਦੀ ਪਤਨੀ, ਕਿਹਾ-‘ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਪਿਆ ਘਾਟਾ’
ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਸਿੰਘ ਬੱਸੀ ਗੋਗੀ ਦਾ 11 ਜਨਵਰੀ ਨੂੰ ਦੇਹਾਂਤ ਹੋ ਗਿਆ ਸੀ। ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਂਸ਼ਨ ਵਿਚ ਉਨ੍ਹਾਂ ਦੀ ਅੰਤਿਮ ਅਰਦਾਸ ਤੇ ਸਹਿਜ ਪਾਠ ਦਾ ਭੋਗ ਸੀ। ਭੋਗ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾਕਟਰ ਗੁਰਪ੍ਰੀਤ ਕੌਰ ਪਹੁੰਚੀ।

MLA ਗੋਗੀ ਦੇ ਭੋਗ ‘ਤੇ ਪਹੁੰਚੇ ਡਾ. ਗੁਰਪ੍ਰੀਤ ਕੌਰ ਭਾਵੁਕ ਹੋ ਕੇ ਬੋਲੇ ਕਿ ਇਸ ਦੁੱਖ ਦੀ ਘੜੀ ‘ਚ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ, ਜਿਹੜਾ ਬੇਵਕਤੀ ਵਿਛੋੜਾ ਸਾਨੂੰ ਗੋਗੀ ਜੀ ਦੇ ਕੇ ਗਏ ਹਨ, ਉਹ ਝੱਲਿਆ ਨਹੀਂ ਜਾਂਦਾ ਅਤੇ ਨਾ ਹੀ ਯਕੀਨ ਆਉਂਦਾ ਕਿ ਉਹ ਨਹੀਂ ਰਹੇ। ਉਨ੍ਹਾਂ ਕਿਹਾ ਕਿ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ”। ਪ੍ਰਮਾਤਮਾ ਅੱਗੇ ਮੇਰੀ ਅਰਦਾਸ ਹੈ ਕਿ ਪਰਿਵਾਰ ਨੂੰ ਦੁੱਖ ਸਹਿਣ ਕਰਨ ਦੀ ਸ਼ਕਤੀ ਮਿਲੇ।

AAP ਦੇ ਸਾਰੇ ਵਿਧਾਇਕ ਤੇ ਸੂਬਾ ਪ੍ਰਧਾਨ ਅਮਨ ਅਰੋੜਾ ਤੇ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਗੋਗੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਨ। ਸੂਬਾ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਗੋਗੀ ਬਹੁਤ ਹੀ ਖੁਸ਼ਦਿਲ ਤੇ ਦਿਲੇਰ ਨੇਤਾ ਸਨ। ਗੋਗੀ ਵਰਗੇ ਇਨਸਾਨ ਦੀ ਮੌਤ ਦੇ ਕਾਰਨ ਇਕੱਲੇ ਪਰਿਵਾਰ ਨੂੰ ਹੀ ਨਹੀਂ ਸਗੋਂ ਪੂਰੇ ਸੂਬੇ ਨੂੰ ਘਾਟਾ ਪਿਆ ਹੈ। ਗੋਗੀ ਦਾ ਇਕ-ਇਕ ਸੁਪਨਾ ਸਾਰੇ ਵਿਧਾਇਕ ਮਿਲ ਕੇ ਪੂਰਾ ਕਰਨਗੇ।

ਸਪੀਕਰ ਕੁਲਤਾਰ ਸੰਧਵਾਂ ਨੇ ਕਿਹਾ ਕਿ ਗੁਰਪ੍ਰੀਤ ਗੋਗੀ ਹਲਕੇ ਤੇ ਲੁਧਿਆਣੇ ਦੀ ਸੇਵਾ ਲਈ ਹਰ ਸਮੇਂ ਤਿਆਰ ਰਹਿੰਦਾ ਸੀ। ਗੋਗੀ ਜਿੰਨੀ ਵੀ ਜ਼ਿੰਦਗੀ ਬਤੀਤ ਕਰਕੇ ਗਏ, ਕਮਾਲ ਦੀ ਬਤੀਤ ਕਰਕੇ ਗਏ। ਗੋਗੀ ਹੀਰਾ ਇਨਸਾਨ ਸੀ। ਗੋਗੀ ਦੇ ਹਲਕੇ ਵਿਚ ਜਿੰਨਾ ਵਿਕਾਸ ਹੋਇਆ ਹੈ ਓਨਾ ਹੋਰ ਕਿਸੇ ਹਲਕੇ ਵਿਚ ਨਹੀਂ ਹੋਇਆ। ਗੋਗੀ ਨੇ ਸਹੀ ਅਰਥ ਵਿਚ ਵਿਕਾਸ ਦੇ ਕੰਮ ਕੀਤੇ ਹਨ। ਗੋਗੀ ਦਾ ਜੋ ਸੁਪਨਾ ਬੁੱਢਾ ਦਰਿਆ ਨੂੰ ਸਾਫ ਕਰਨ ਦਾ ਸੀ, ਉਸ ਨੂੰ ਅਸੀਂ ਪੂਰਾ ਕਰਾਂਗੇ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮਰਹੂਮ MLA ਗੋਗੀ ਦੇ ਭੋਗ ‘ਤੇ ਪਹੁੰਚੇ CM ਮਾਨ ਦੀ ਪਤਨੀ, ਕਿਹਾ-‘ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਪਿਆ ਘਾਟਾ’ appeared first on Daily Post Punjabi.

ਲੋਕਾਂ ਨੂੰ ਮਿਲੇ… ਅਗਲੇ ਦਿਨ ਦਾ ਸ਼ਡਿਊਲ ਬਣਾਇਆ… MLA ਗੋਗੀ ਦੀ ਮੌਤ ਤੋਂ ਹਰ ਕੋਈ ਹੈਰਾਨ
ਲੁਧਿਆਣਾ ਪੱਛਮੀ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਸ਼ੁੱਕਰਵਾਰ ਰਾਤ ਨੂੰ ਗੋਲੀ ਲੱਗਣ ਨਾਲ ਮੌਤ ਹੋ ਗਈ। ਉਨ੍ਹਾਂ ਦੀ ਅਚਾਨਕ ਹੋਈ ਮੌਤ ਨੇ ਸਿਆਸਤਦਾਨਾਂ ਸਮੇਤ ਸਾਰਿਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਅਜਿਹਾ ਇਸ ਲਈ ਕਿਉਂਕਿ ਇੱਕ ਦਿਨ ਪਹਿਲਾਂ ਤੱਕ ਉਹ ਆਪਣੇ ਜਨਤਕ ਪ੍ਰੋਗਰਾਮਾਂ ਵਿੱਚ ਰੁੱਝੇ ਹੋਏ ਸਨ। ਇੱਥੋਂ ਤੱਕ ਕਿ ਅਗਲੇ ਦਿਨ ਯਾਨੀ 11 ਜਨਵਰੀ ਦੇ ਪ੍ਰੋਗਰਾਮ ਵੀ ਤੈਅ ਕੀਤੇ ਗਏ।

ਜਦੋਂ ਤੋਂ ਗੋਗੀ ਨੇ ਸਿਆਸਤ ‘ਚ ਐਂਟਰੀ ਕੀਤੀ ਹੈ, ਉਦੋਂ ਤੋਂ ਹੀ ਉਹ ਆਪਣੇ ਬੇਬਾਕ ਅੰਦਾਜ਼ ਕਾਰਨ ਸੁਰਖੀਆਂ ‘ਚ ਰਹੇ ਹਨ। ਉਹ ਕਾਂਗਰਸ ਵਿੱਚ ਰਹੇ ਪਰ ਜਦੋਂ ਮੇਅਰ ਬਣਨ ਦੀ ਵਾਰੀ ਆਈ ਤਾਂ ਉਹ ਖੁੰਝ ਗਏ।

ਨਾਮਜ਼ਦਗੀ ਵੇਲੇ ਉਹ ਸਕੂਟਰ ‘ਤੇ ਪਹੁੰਚੇ ਸਨ ਪਰ ਜਿੱਤ ਤੋਂ ਬਾਅਦ ਉਨ੍ਹਾਂ ਦੇ ਪੋਰਸ਼ ‘ਚ ਦਫਤਰ ਪਹੁੰਚਣ ਦੀਆਂ ਤਸਵੀਰਾਂ ਨੇ ਵੀ ਕਾਫੀ ਸੁਰਖੀਆਂ ਬਟੋਰੀਆਂ ਸਨ। ਇਸ ਤੋਂ ਇਲਾਵਾ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਖੁਦ ਬੁੱਢੇ ਨਾਲੇ ਦੀ ਸਫਾਈ ਦਾ ਨੀਂਹ ਪੱਥਰ ਵੀ ਤੋੜ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜਦੋਂ ਇੱਥੇ ਕੋਈ ਕੰਮ ਨਹੀਂ ਹੋ ਰਿਹਾ ਤਾਂ ਫਿਰ ਪੱਥਰ ਕਿਉਂ ਲਾ ਰਹੇ ਹੋ।

ਗੁਰਪ੍ਰੀਤ ਗੋਗੀ ਦੇ ਪੀਏ ਮਨੀਸ਼ ਕਪੂਰ ਨੇ ਦੱਸਿਆ ਕਿ 4 ਦਿਨ ਪਹਿਲਾਂ ਸ਼ੀਤਲਾ ਮਾਤਾ ਦੇ ਮੰਦਰ ਵਿੱਚ ਲੱਖਾਂ ਦੀ ਚੋਰੀ ਹੋਈ ਸੀ। ਗੋਗੀ ਨੇ ਇਸ ਸਬੰਧੀ ਮੰਦਰ ਕਮੇਟੀ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ, ਜਿਸ ਤੋਂ ਬਾਅਦ ਪੁਲਿਸ ਅਧਿਕਾਰੀਆਂ ਨੂੰ ਬੁਲਾ ਕੇ ਦੋਸ਼ੀਆਂ ਨੂੰ ਲੱਭਣ ਲਈ ਕਿਹਾ ਗਿਆ।

ਇਸ ਤੋਂ ਬਾਅਦ ਉਹ ਲੁਧਿਆਣਾ ਬਾਰ ਐਸੋਸੀਏਸ਼ਨ ਦੇ ਲੋਹੜੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪਹੁੰਚੇ। ਸ਼ਾਮ ਵੇਲੇ ਗੋਗੀ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਬੁੱਢਾ ਦਰਿਆ ਦੇ ਦਰਸ਼ਨਾਂ ਲਈ ਆਏ ਸਨ। ਇਸ ਦੌਰਾਨ ਉਨ੍ਹਾਂ ਆਪਣੇ ਘਰ ਲੋਕ ਦਰਬਾਰ ਦਾ ਆਯੋਜਨ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ।

ਗੋਗੀ ਦੇ ਪੀਏ ਮਨੀਸ਼ ਕਪੂਰ ਦਾ ਕਹਿਣਾ ਹੈ ਕਿ ਕੱਲ੍ਹ ਉਹ ਪੂਰੇ ਦਿਨ ਦੇ ਪ੍ਰੋਗਰਾਮ ਤੋਂ ਬਾਅਦ ਦੇਰ ਰਾਤ ਘਰ ਪਰਤੇ ਸਨ। ਸ਼ੁੱਕਰਵਾਰ ਰਾਤ ਕਰੀਬ 11 ਵਜੇ ਉਹ ਵਿਧਾਇਕ ਗੋਗੀ ਦੇ ਨਾਲ ਉਨ੍ਹਾਂ ਦੇ ਘਰ ਬੈਠੇ ਸਨ। ਇਸ ਦੌਰਾਨ ਲੋਹੜੀ ਸਬੰਧੀ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਦੀ ਪਲਾਨਿੰਗ ਕੀਤੀ ਗਈ।

ਇਹ ਵੀ ਪੜ੍ਹੋ : ਜਲੰਧਰ ਵਾਸੀਆਂ ਨੂੰ ਮਿਲਿਆ ਨਵਾਂ ਮੇਅਰ, ਵਿਨੀਤ ਧੀਰ ਹੱਥ ਹੋਵੇਗੀ ਨਗਰ ਨਿਗਮ ਦੀ ਕਮਾਨ

ਕਿਹੜੇ-ਕਿਹੜੇ ਸਥਾਨਾਂ ‘ਤੇ ਜਾਣਾ ਹੈ, ਦੇ ਸਮੇਂ ਦੇ ਨਾਲ-ਨਾਲ ਇੱਕ ਸ਼ਡਿਊਲ ਵੀ ਤਿਆਰ ਕੀਤਾ ਗਿਆ ਸੀ। ਕਪੂਰ ਨੇ ਅੱਗੇ ਦੱਸਿਆ ਕਿ ਸਾਰਾ ਪ੍ਰੋਗਰਾਮ ਤੈਅ ਹੋਣ ਤੋਂ ਬਾਅਦ ਉਹ ਘਰ ਚਲੇ ਗਏ। ਅੱਧੇ ਘੰਟੇ ਬਾਅਦ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਵਿਧਾਇਕ ਦੀ ਮੌਤ ਹੋ ਗਈ ਹੈ।

ਪੀਏ ਮਨੀਸ਼ ਕਪੂਰ ਨੇ ਅੱਗੇ ਦੱਸਿਆ ਕਿ ਜਦੋਂ ਉਹ ਰਾਤ ਨੂੰ ਵਿਧਾਇਕ ਦੇ ਘਰੋਂ ਨਿਕਲੇ ਤਾਂ ਉਹ ਪੂਰੀ ਤਰ੍ਹਾਂ ਤੰਦਰੁਸਤ ਸਨ। ਕਿਸੇ ਵੀ ਤਰ੍ਹਾਂ ਦੀ ਚਿੰਤਾ ਜਾਂ ਤਣਾਅ ਨੂੰ ਛੱਡੋ, ਉਨ੍ਹਾਂ ਦੇ ਚਿਹਰੇ ‘ਤੇ ਇਸ ਦੇ ਕੋਈ ਸੰਕੇਤ ਨਹੀਂ ਸਨ। ਉਹ ਸਾਰਾ ਦਿਨ ਆਪਣੇ ਰੋਜ਼ਾਨਾ ਦੇ ਕੰਮ ਵਿੱਚ ਰੁਝੇ ਰਹੇ। ਉਹ ਹਰ ਰੋਜ਼ ਸਵੇਰ ਤੋਂ ਲੈ ਕੇ ਰਾਤ ਤੱਕ ਉਨ੍ਹਾਂ ਦੇ ਕੋਲ ਹੀ ਹੁੰਦਾ ਸੀ। ਡਿਪਰੈਸ਼ਨ ਵਰਗੀ ਕੋਈ ਚੀਜ਼ ਕਦੇ ਸਾਹਮਣੇ ਨਹੀਂ ਆਈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਲੋਕਾਂ ਨੂੰ ਮਿਲੇ… ਅਗਲੇ ਦਿਨ ਦਾ ਸ਼ਡਿਊਲ ਬਣਾਇਆ… MLA ਗੋਗੀ ਦੀ ਮੌਤ ਤੋਂ ਹਰ ਕੋਈ ਹੈਰਾਨ appeared first on Daily Post Punjabi.

ਚੰਡੀਗੜ੍ਹ ਪੁਲਿਸ ਨੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੱਟਿਆ ਚਲਾਨ, ਰੋਸ ਮਾਰਚ ਦੌਰਾਨ ਬਿਨ੍ਹਾਂ ਹੈਲਮੇਟ ਤੋਂ ਚਲਾ ਰਹੇ ਸੀ ਬਾਈਕ
ਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਪੁਲਿਸ ਨੇ ਚਲਾਨ ਕੱਟ ਦਿੱਤਾ ਹੈ । ਦੱਸ ਦੇਈਏ ਕਿ ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਵੱਲੋਂ ਗਵਰਨਰ ਹਾਊਸ ਤੱਕ ਕੱਢੇ ਗਏ ਰੋਸ ਮਾਰਚ ਦੌਰਾਨ ਵਿਧਾਇਕ ਗੁਰਪ੍ਰੀਤ ਗੋਗੀ ਬਿਨ੍ਹਾਂ ਹੈਲਮੇਟ ਦੇ ਬਾਈਕ ਚਲਾ ਰਹੇ ਸਨ, ਜਿਸ ਕਰਕੇ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਦਾ ਚਲਾਨ ਕੱਟਿਆ ਹੈ।

Chandigarh Police on MLA Gogi

ਦਰਅਸਲ, ਆਪ੍ਰੇਸ਼ਨ ਲੋਟਸ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕੈਬਨਿਟ ਮੰਤਰੀਆਂ ਤੇ ਸਾਰੇ ਵਿਧਾਇਕਾਂ ਵੱਲੋਂ 22 ਸਤੰਬਰ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਖਿਲਾਫ਼ ਰੋਸ ਮਾਰਚ ਕੱਢਿਆ ਗਿਆ ਸੀ। ਇਸ ਦੌਰਾਨ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਨੇ ਬਿਨ੍ਹਾਂ ਹੈਲਮੇਟ ਤੋਂ ਮੋਟਰਸਾਈਕਲ ਚਲਾਇਆ ਸੀ। ਇਸ ਨੂੰ ਲੈ ਕੇ ਲੋਕ ਸੋਸ਼ਲ ਮੀਡੀਆ ‘ਤੇ ਵਿਧਾਇਕ ਗੋਗੀ ਦੇ ਚਲਾਨ ਦੀ ਮੰਗ ਕਰ ਰਹੇ ਸਨ ,ਕਿਉਂਕਿ ਵਿਧਾਇਕ ਨੇ ਰੋਸ ਮਾਰਚ ਦੌਰਾਨ ਹੈਲਮੇਟ ਨਾ ਪਾ ਕੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕੀਤੀ ਹੈ।

ਇਹ ਵੀ ਪੜ੍ਹੋ: ਈਰਾਨ : ਹਿਜਾਬ ਪ੍ਰਦਰਸ਼ਨ ‘ਚ ਵਾਲ ਖੋਲ੍ਹਣ ਵਾਲੀ 20 ਸਾਲਾਂ ਕੁੜੀ ਦਾ ਕਤਲ, ਪੁਲਿਸ ਨੇ ਮਾਰੀਆਂ 6 ਗੋਲੀਆਂ

ਜਿਸ ਤੋਂ ਬਾਅਦ ਚੰਡੀਗੜ੍ਹ ਪੁਲਿਸ ਨੇ MLA ਗੁਰਪ੍ਰੀਤ ਗੋਗੀ ਵੱਲੋਂ ਚਲਾਈ ਗਈ ਬਾਈਕ ਦਾ ਚਲਾਨ ਕਰ ਦਿੱਤਾ। ਦੇਰ ਸ਼ਾਮ ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਚਲਾਨ ਨੰਬਰ 20852069 ਜਾਰੀ ਹੋਣ ਦੀ ਪੁਸ਼ਟੀ ਕੀਤੀ ਹੈ । ਇਹ ਪਹਿਲੀ ਵਾਰ ਨਹੀਂ ਹੈ ,ਜਦੋਂ ਕਿਸੇ ਨੇਤਾ ਨੇ ਚੰਡੀਗੜ੍ਹ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਾ ਕੀਤੀ ਹੋਵੇ । ਇਸ ਤੋਂ ਪਹਿਲਾਂ ਵੀ ਅਜਿਹੇ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਚੰਡੀਗੜ੍ਹ ਪੁਲਿਸ ਨੇ ਵਿਧਾਇਕ ਗੁਰਪ੍ਰੀਤ ਗੋਗੀ ਦਾ ਕੱਟਿਆ ਚਲਾਨ, ਰੋਸ ਮਾਰਚ ਦੌਰਾਨ ਬਿਨ੍ਹਾਂ ਹੈਲਮੇਟ ਤੋਂ ਚਲਾ ਰਹੇ ਸੀ ਬਾਈਕ appeared first on Daily Post Punjabi.