mla harjot kamal arrives at bjp office Archives - Daily Post Punjabi

Breaking : ਟਿਕਟ ਕੱਟੇ ਜਾਣ ਮਗਰੋਂ BJP ਦੇ ਦਫਤਰ ਪਹੁੰਚੇ MLA ਹਰਜੋਤ ਕਮਲ, ਭਾਜਪਾ ‘ਚ ਹੋ ਸਕਦੇ ਨੇ ਸ਼ਾਮਿਲ !
ਅਗਲੇ ਮਹੀਨੇ ਪੰਜਾਬ ‘ਚ ਹੋਣ ਵਾਲੀਆਂ ਚੋਣਾਂ ਨੂੰ ਲੈ ਕੇ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਨੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ ਆਪਣੀ ਪਹਿਲੀ ਸੂਚੀ ਵਿੱਚ 86 ਸੀਟਾਂ ਉਤੇ ਉਮੀਦਵਾਰਾਂ ਨੂੰ ਟਿਕਟ ਦਿੱਤੀ ਹੈ।

mla harjot kamal arrives at bjp office

ਇਸ ਦੌਰਾਨ ਪਿਛਲੇ ਕੁੱਝ ਦਿਨਾਂ ਤੋਂ ਚਰਚਾ ਦਾ ਵਿਸ਼ਾ ਬਣੀ ਮੋਗਾ ਸੀਟ ਤੋਂ ਕਾਂਗਰਸ ਨੇ ਮੌਜੂਦਾ ਵਿਧਾਇਕ ਹਰਜੋਤ ਕਮਲ ਦੀ ਟਿਕਟ ਕੱਟ ਕੇ ਅਦਾਕਾਰ ਸੋਨੂ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਜਿਸ ਤੋਂ ਬਾਅਦ ਹੁਣ ਵਿਧਾਇਕ ਹਰਜੋਤ ਕਮਲ ਚੰਡੀਗੜ੍ਹ ਵਿਖੇ ਭਾਜਪਾ ਦੇ ਦਫਤਰ ਪਹੁੰਚੇ ਹਨ। ਕਿਆਸ ਲਗਾਏ ਜਾ ਰਹੇ ਹਨ ਕਿ ਹਰਜੋਤ ਕਮਲ ਟਿਕਟ ਕੱਟਣ ਤੋਂ ਬਾਅਦ ਹੁਣ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ਦੇ ਵਿੱਚ ਸ਼ਾਮਿਲ ਹੋ ਸਕਦੇ ਹਨ।

ਦੱਸ ਦੇਈਏ ਕਿ ਮਾਲਵਿਕਾ ਸੂਦ ਦੇ ਕਾਂਗਰਸ ਵੱਲੋਂ ਸ਼ਾਮਿਲ ਹੋਣ ਤੋਂ ਬਾਅਦ ਮੋਗਾ ਦੀ ਸੀਟ ਬਹੁਤ ਚਰਚਾ ਵਿੱਚ ਸੀ। ਜਿੱਥੇ ਹੁਣ ਸੂਚੀ ਜਾਰੀ ਹੋਣ ਤੋਂ ਬਾਅਦ ਇਸ ਸੀਟ ਦੀ ਤਸਵੀਰ ਵੀ ਸਾਫ ਹੋ ਗਈ ਹੈ। ਕਾਂਗਰਸ ਪਾਰਟੀ ਵੱਲੋਂ ਮੋਗਾ ਤੋਂ ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਨੂੰ ਮੋਗਾ ਤੋਂ ਟਿਕਟ ਦੇ ਦਿੱਤੀ ਗਈ ਹੈ। ਜਿਸ ਕਾਰਨ ਮੋਗਾ ਦੇ ਮੌਜੂਦਾ ਵਿਧਾਇਕ ਡਾ. ਹਰਜੋਤ ਕਮਲ ਦੀ ਵੱਡਾ ਝਟਕਾ ਲੱਗਿਆ ਹੈ। ਇਸ ਤੋਂ ਪਹਿਲਾ ਵਿਧਾਇਕ ਵੱਲੋਂ ਬਗਾਵਤ ਵੀ ਕੀਤੀ ਗਈ ਸੀ। ਜਿਸ ਦੇ ਤਹਿਤ ਉਨ੍ਹਾਂ ਨੇ CM ਚੰਨੀ ਨਾਲ ਵੀ ਮੁਲਾਕਾਤ ਕੀਤੀ ਸੀ।

ਇਹ ਵੀ ਪੜ੍ਹੋ : ‘BJP ਨੇ ਉਨ੍ਹਾਂ ਨੂੰ ਪਹਿਲਾਂ ਹੀ ਘਰ ਭੇਜ ਦਿੱਤਾ’, CM ਯੋਗੀ ਨੂੰ ਗੋਰਖਪੁਰ ਤੋਂ ਟਿਕਟ ਦੇਣ ‘ਤੇ ਅਖਿਲੇਸ਼ ਦਾ ਤੰਜ

ਹਰਜੋਤ ਕਮਲ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਪਾਰਟੀ ਲਈ ਤੇ ਹਲਕੇ ਦੇ ਲੋਕਾਂ ਲਈ ਬਹੁਤ ਕੁਝ ਕੀਤਾ ਹੈ, ਜਿਸ ਕਾਰਨ ਉਹ ਮੋਗਾ ਦੀ ਸੀਟ ਨੂੰ ਆਪਣੇ ਹੱਥੋਂ ਨਹੀਂ ਗੁਆਉਣਾ ਚਾਹੁੰਦੇ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਵੀ ਕਿਹਾ ਸੀ ਕਿ ਜੇਕਰ ਪਾਰਟੀ ਵੱਲੋਂ ਕਿਸੇ ਹੋਰ ਨੂੰ ਇਸ ਸੀਟ ਲਈ ਉਮੀਦਵਾਰ ਐਲਾਨਿਆ ਗਿਆ ਤਾਂ ਉਹ ਘੜੇ ਤੋਂ ਕੌਲਾ ਚੁੱਕ ਦੇਣਗੇ ਤੇ ਪੂਰੀ ਤਰ੍ਹਾਂ ਵਿਰੋਧ ਕਰਨਗੇ। ਉਨ੍ਹਾਂ ਕਿਹਾ ਸੀ ਕਿ ਮੈਂ ਮੋਗਾ ਤੋਂ ਚੋਣ ਲੜਾਂਗਾ ਵੀ ਤੇ ਜਿੱਤਾਂਗੇ ਵੀ। ਹੁਣ ਦੇਖਣਾ ਹੋਵੇਗਾ ਕਿ ਹਰਜੋਤ ਕਮਲ ਦਾ ਅਗਲਾ ਕਦਮ ਕਿ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post Breaking : ਟਿਕਟ ਕੱਟੇ ਜਾਣ ਮਗਰੋਂ BJP ਦੇ ਦਫਤਰ ਪਹੁੰਚੇ MLA ਹਰਜੋਤ ਕਮਲ, ਭਾਜਪਾ ‘ਚ ਹੋ ਸਕਦੇ ਨੇ ਸ਼ਾਮਿਲ ! appeared first on Daily Post Punjabi.