MLA Manvinder Singh Giaspura Archives - Daily Post Punjabi

CM ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ, MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਮੰਗ
ਆਮ ਆਦਮੀ ਪਾਰਟੀ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਬੀਤੇ ਕੱਲ੍ਹ ਪੰਜਾਬ ਵਿਧਾਨ ਸਭਾ ਦੇ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਫ਼ਖ਼ਰ-ਏ-ਕੌਮ ਖ਼ਿਤਾਬ ਦਿੱਤੇ ਜਾਣ ਦੀ ਮੰਗ ਰੱਖੀ ਹੈ। ਉਨ੍ਹਾਂ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮ ਦੀ ਬਹੁਤ ਵੱਡੀ ਸੇਵਾ ਕੀਤੀ ਹੈ। CM ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਕੀਤੀ ਹੈ।

ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ “ਮੁੱਖ ਮੰਤਰੀ ਭਗਵੰਤ ਮਾਨ ਨੇ MP ਹੁੰਦੇ ਸਭ ਤੋਂ ਪਹਿਲਾਂ ਸੰਸਦ ਵਿੱਚ ਸਾਹਿਬਜ਼ਾਦਿਆਂ ਦਾ ਜ਼ਿਕਰ ਕੀਤਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਾਲਕੀ ਸਾਹਿਬ ਵਾਲੀਆਂ ਗੱਡੀਆਂ ਦਾ ਟੈਕਸ ਮਾਫ਼ ਕਰਕੇ ਸਿੱਖ ਸੰਗਤ ਦਾ ਦਿੱਲ ਜਿੱਤਿਆ। ਸ੍ਰੀ ਗੁਰੂ ਤੇਗ ਬਾਹਦਰ ਜੀ ਦੀ ਸ਼ਤਾਬਦੀ ਮੌਕੇ ਮੁੱਖ ਮੰਤਰੀ ਮਾਨ ਨੇ ਗੁਰੂ ਸਾਹਿਬ ਦੇ ਚਰਨਾ ਵਿੱਚ ਸਾਰੀ ਕੈਬਨਿਟ ਅਤੇ ਵਿਧਾਇਕਾਂ ਨੂੰ ਬਿਠਾ ਦਿੱਤਾ। ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਧਾਨ ਸਭਾ ਦਾ ਇਜਲਾਸ ਹੋਇਆ ਜੋ ਕਿਸੇ ਸਰਕਾਰ ਨੇ ਨਹੀਂ ਕਰਵਾਇਆ ਹੈ। ਇਸ ਤੋਂ ਇਲਾਵਾ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ ਲੈ ਕੇ ਆਏ।”

ਇਹ ਵੀ ਪੜ੍ਹੋ : ਗੜ੍ਹਸ਼ੰਕਰ ਦੇ ਪਿੰਡ ਰੋੜਮਜਾਰਾ ਦੀ ਧੀ ਨੇ ਵਿਦੇਸ਼ ‘ਚ ਵਧਾਇਆ ਮਾਣ, ਕੈਨੇਡੀਅਨ ਫ਼ੌਜ ‘ਚ ਭਰਤੀ ਹੋਈ ਰਤਿੰਦਰ ਕੌਰ

ਵਿਧਾਇਕ ਨੇ ਕਿਹਾ ਕਿ “ਕੌਮ ਦੇ ਜਥੇਦਾਰ ਸਰਦਾਰ ਜਗਤਾਰ ਸਿੰਘ ਹਵਾਰਾ ਦੇ ਮਾਤਾ ਜੀ ਬਿਮਾਰ ਹਨ, ਮੁੱਖ ਮੰਤਰੀ ਭਗਵੰਤ ਮਾਨ ਨੇ ਬਹੁਤ ਵੱਡਾ ਕਦਮ ਚੁੱਕਿਆ ਹੈ ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ। ਅਜਿਹਾ ਮੁੱਖ ਮੰਤਰੀ ਪੰਜਾਬ ਨੂੰ ਪਹਿਲੀ ਵਾਰ ਮਿਲਿਆ ਹੈ। ਜਦੋਂ ਸਾਡੀਆਂ ਸਾਰੀਆਂ ਧਾਰਮਿਕ ਜਥੇਬੰਦੀਆਂ ਜਥੇਦਾਰ ਦੀ ਚੋਣ ਕਰਨਗੀਆਂ ਅਤੇ ਉਹ ਜਥੇਦਾਰ ਸਭ ਬਾਰੇ ਸੋਚੇਗਾ।”

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post CM ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ, MLA ਮਨਵਿੰਦਰ ਸਿੰਘ ਗਿਆਸਪੁਰਾ ਨੇ ਕੀਤੀ ਮੰਗ appeared first on Daily Post Punjabi.