mla nk sharma Archives - Daily Post Punjabi

ਡੇਰਾਬੱਸੀ ਤੋਂ ਅਕਾਲੀ ਵਿਧਾਇਕ ਦੀ ਕੋਰੋਨਾ ਰਿਪੋਰਟ ਮਿਲੀ ਪਾਜ਼ੀਟਿਵ
mla nk sharma corona positive: ਸੂਬੇ ਭਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਹੁਣ ਤਾਜ਼ਾ ਜਾਣਕਾਰੀ ਮੁਤਾਬਕ ਹਲਕਾ ਡੇਰਾਬੱਸੀ ਦੇ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਟ੍ਰੇਡ ਅਤੇ ਇੰਡਸਟਰੀ ਵਿੰਗ ਦੇ ਪ੍ਰਧਾਨ ਐੱਨ.ਕੇ ਸ਼ਰਮਾ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਵਿਧਾਇਕ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਦਰਅਸਲ ਵਿਧਾਇਕ ਐੱਨਕੇ ਸ਼ਰਮਾ ਨੇ ਦੱਸਿਆ ਕਿ ਉਹ ਪਿਛਲੇ 2-3 ਦਿਨਾਂ ਤੋਂ ਅਸਹਿਜ ਮਹਿਸੂਸ ਕਰ ਰਹੇ ਸਨ ਜਿਸ ਉਪਰੰਤ ਉਨ੍ਹਾਂ ਕੋਰੋਨਾ ਸੈਂਪਲ ਦਿੱਤਾ ਸੀ, ਜਿਸਦੀ ਰਿਪੋਰਟ ਅਨੁਸਾਰ ਉਨ੍ਹਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜਦੋਂਕਿ ਬਾਕੀ ਪਰਿਵਾਰ ਦੀ ਰਿਪੋਰਟ ਨੈਗੇਟਿਵ ਆਈ ਹੈ। ਉਨ੍ਹਾਂ ਸੋਸ਼ਲ ਮੀਡੀਆ ਤੇ ਦੱਸਿਆ ਕਿ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਉਹ ਆਪਣੇ ਘਰ ਅੰਦਰ ਹੀ ਇਕਾਂਤਵਾਸ ‘ਚ ਹਨ।

mla nk sharma corona positive

ਦੱਸਣਯੋਗ ਹੈ ਕਿ ਪੰਜਾਬ ‘ਚ ਕੋਰੋਨਾ ਵਾਇਰਸ ਦੇ ਮਰੀਜਾਂ ਦੀ ਗਿਣਤੀ 36083 ਹੋ ਗਈ ਹੈ। ਇਹਨਾਂ ‘ਚੋ ਐਕਟਿਵ ਮਰੀਜ਼ 12460 ਹਨ, ਹੁਣ ਤੱਕ 22703 ਮਰੀਜ਼ ਠੀਕ ਹੋ ਚੁੱਕੇ ਹਨ।ਸੂਬੇ ‘ਚ ਕੋਰੋਨਾ ਨਾਲ 920 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਰ ਰੋਜ਼ ਸੂਬੇ ਭਰ ‘ਚ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਨੂੰ ਦੇਖਦੇ ਹੋਏ ਦੁਬਾਰਾ ਲਾਕਡਾਊਨ ਲੱਗਣ ਦੇ ਸੰਕੇਤ ਮਿਲ ਰਹੇ ਹਨ। ਜਲਦੀ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲ਼ੋਂ ਇਸ ਸਬੰਧੀ ਫੈਸਲਾ ਲਿਆ ਜਾਵੇਗਾ।

The post ਡੇਰਾਬੱਸੀ ਤੋਂ ਅਕਾਲੀ ਵਿਧਾਇਕ ਦੀ ਕੋਰੋਨਾ ਰਿਪੋਰਟ ਮਿਲੀ ਪਾਜ਼ੀਟਿਵ appeared first on Daily Post Punjabi.