MLA pankaj singh Archives - Daily Post Punjabi

ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਵਿਧਾਇਕ ਬੇਟੇ ਪੰਕਜ ਸਿੰਘ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਦਾਖਲ
Noida MLA Pankaj Singh: ਨੋਇਡਾ: ਰੱਖਿਆ ਮੰਤਰੀ ਰਾਜਨਾਥ ਸਿੰਘ ਦਾ ਬੇਟਾ ਅਤੇ ਨੋਇਡਾ ਤੋਂ ਭਾਜਪਾ ਵਿਧਾਇਕ ਪੰਕਜ ਸਿੰਘ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ। ਇਸ ਬਾਰੇ ਉਨ੍ਹਾਂ ਨੇ ਖੁਦ ਟਵੀਟ ਕਰਕੇ ਜਾਣਕਾਰੀ ਦਿੱਤੀ। ਗੌਰਤਲਬ ਹੈ ਕਿ ਆਮ ਲੋਕਾਂ ਦੇ ਨਾਲ-ਨਾਲ ਯੂਪੀ ਸਰਕਾਰ ਦੇ ਕਈ ਮੰਤਰੀ ਅਤੇ ਵਿਧਾਇਕ ਕੋਰੋਨਾ ਦੀ ਚਪੇਟ ਵਿੱਚ ਆ ਚੁੱਕੇ ਹਨ। ਯੋਗੀ ਸਰਕਾਰ ਦੇ ਦੋ ਮੰਤਰੀ ਚੇਤਨ ਚੌਹਾਨ ਅਤੇ ਕਮਲ ਰਾਣੀ ਵਰੁਣ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ।

कोरोना के शुरूआती लक्षण दिखने पर मैंने टेस्ट करवाया और रिपोर्ट पॉजिटिव आई है। डॉक्टर्स की सलाह पर अस्पताल में भर्ती हुआ हूँ। मेरा अनुरोध है कि आप में से जो भी लोग गत कुछ दिनों में मेरे संपर्क में आयें हैं, कृपया स्वयं को आइसोलेट कर अपनी जाँच करवाएं।
— Pankaj Singh (@PankajSinghBJP) September 1, 2020

ਨੋਇਡਾ ਦੇ ਵਿਧਾਇਕ ਪੰਕਜ ਸਿੰਘ ਨੇ ਟਵਿੱਟਰ ‘ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੋਰੋਨਾ ਦੇ ਮੁੱਢਲੇ ਲੱਛਣ ਸਾਹਮਣੇ ਆਉਣ ਤੋਂ ਬਾਅਦ ਉਨ੍ਹਾਂ ਨੇ ਟੈਸਟ ਕਰਵਾਇਆ ਸੀ, ਜਿਸਦੀ ਰਿਪੋਰਟ ਮੰਗਲਵਾਰ ਨੂੰ ਪਾਜ਼ੀਟਿਵ ਆਈ ਹੈ। ਉਨ੍ਹਾਂ ਦੱਸਿਆ ਕਿ ਡਾਕਟਰਾਂ ਦੀ ਸਲਾਹ ‘ਤੇ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਨੇ ਲੋਕਾਂ ਨੂੰ ਬੇਨਤੀ ਕੀਤੀ ਕਿ ਜਿਹੜਾ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਇਆ ਹੈ, ਕਿਰਪਾ ਕਰਕੇ ਆਪਣੇ ਆਪ ਨੂੰ ਆਈਸੋਲੇਟ ਕਰ ਕੇ ਜਾਂਚ ਕਰਵਾਓ।

Noida MLA Pankaj Singh

ਦੱਸ ਦੇਈਏ ਕਿ ਮੰਗਲਵਾਰ ਨੂੰ ਰਾਜ ਸਰਕਾਰ ਦੇ ਮੰਤਰੀ ਜੀਐਸ ਧਰਮੇਸ਼ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਮ ਆਈਸੋਲੇਟ ਕਰ ਦਿੱਤਾ ਗਿਆ। ਜੀਐਸ ਧਰਮੇਸ਼ ਯੋਗੀ ਸਰਕਾਰ ਵਿੱਚ ਸਮਾਜ ਭਲਾਈ ਰਾਜ ਮੰਤਰੀ ਹਨ । ਇਸ ਤੋਂ ਇਲਾਵਾ ਵਿਧਾਇਕ ਹੇਮਲਤਾ ਦਿਵਾਕਰ ਨੂੰ ਵੀ ਕੋਰੋਨਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਵਿੱਚ ਕੋਰੋਨਾ ਵਾਇਰਸ ਮਹਾਂਮਾਰੀ ਦਾ ਲਗਾਤਾਰ ਕਹਿਰ ਜਾਰੀ ਹੈ। ਜਦੋਂ ਕਿ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੀ ਕਾਰਨ 57 ਹੋਰ ਲੋਕਾਂ ਦੀ ਮੌਤ ਹੋ ਗਈ ਹੈ।

The post ਰੱਖਿਆ ਮੰਤਰੀ ਰਾਜਨਾਥ ਸਿੰਘ ਦੇ ਵਿਧਾਇਕ ਬੇਟੇ ਪੰਕਜ ਸਿੰਘ ਕੋਰੋਨਾ ਪਾਜ਼ੀਟਿਵ, ਹਸਪਤਾਲ ‘ਚ ਦਾਖਲ appeared first on Daily Post Punjabi.