Mla pargat singh Archives - Daily Post Punjabi

‘PM ਮੋਦੀ ਪਾਕਿਸਤਾਨ ਜਾਣ ਤਾਂ ਦੇਸ਼ ਪ੍ਰੇਮੀ, ਸਿੱਧੂ ਜਾਵੇ ਤਾਂ ਦੇਸ਼ ਧ੍ਰੋਹੀ ?’ : ਪਰਗਟ ਸਿੰਘ
ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਕਹਿਣ ਤੋਂ ਬਾਅਦ ਵਿਵਾਦ ਖੜ੍ਹਾ ਹੋ ਗਿਆ ਹੈ। ਅਜਿਹੇ ‘ਚ ਪੰਜਾਬ ਦੇ ਮੰਤਰੀ ਪਰਗਟ ਸਿੰਘ ਨੇ ਸਿੱਧੂ ਦਾ ਪੱਖ ਲੈਂਦਿਆਂ ਕਿਹਾ ਕਿ ਜਦੋਂ ਪੀਐੱਮ ਮੋਦੀ ਪਾਕਿਸਤਾਨ ਜਾਂਦੇ ਹਨ ਤਾਂ ਉਹ ‘ਦੇਸ਼ ਪ੍ਰੇਮੀ’ ਹੁੰਦੇ ਨੇ, ਜਦੋਂ ਸਿੱਧੂ ਜਾਂਦੇ ਨੇ ਤਾਂ ਉਹ ਦੇਸ਼ ਧ੍ਰੋਹੀ।’

pargat singh in favor of sidhu

ਕੀ ਮੈਂ ਤੁਹਾਨੂੰ ਭਰਾ ਨਹੀਂ ਕਹਿ ਸਕਦਾ ਹਾਂ ? ਅਸੀਂ ਗੁਰੂ ਨਾਨਕ ਦੇਵ ਜੀ ਨੂੰ ਮੰਨਦੇ ਹਾਂ। ਇੱਥੇ ਸਿੱਧੂ ਨੇ ਆਪਣੇ ਬਿਆਨ ‘ਤੇ ਹੋਏ ਵਿਵਾਦ ਬਾਰੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਜੋ ਚਾਹੇ ਇਲਜ਼ਾਮ ਲਾਵੇ। ਮੇਰੀ ਨਾ ਤਾਂ ਕੋਈ ਦੁਕਾਨ ਹੈ ਅਤੇ ਨਾ ਹੀ ਕੋਈ ਰੇਤ ਦੀ ਖਾਨ ਹੈ। ਮੇਰੇ ਕੋਲ ਕੁੱਝ ਨਹੀ। ਉਨ੍ਹਾਂ ਕਿਹਾ ਕਿ ਮੁੱਦਿਆਂ ਨੂੰ ਵਾਰ-ਵਾਰ ਭਟਕਾਉਣ ਦੀ ਕੋਸ਼ਿਸ਼ ਨਾ ਕੀਤੀ ਜਾਵੇ। ਜੇਕਰ ਗੱਲ ਨੂੰ ਵਧਾਉਣਾ ਹੀ ਹੈ ਤਾਂ ਗੱਲ ਵੱਖਰੀ ਹੈ। ਭਾਰਤ ਅਤੇ ਪਾਕਿਸਤਾਨ ਦੇ ਅਦਾਕਾਰਾਂ ਅਤੇ ਗਾਇਕਾਂ ਦੀ ਉਦਾਹਰਣ ਦਿੰਦਿਆਂ ਸਿੱਧੂ ਨੇ ਕਿਹਾ ਕਿ ਚਾਹੇ ਉਹ ਭਾਰਤ ਦੇ ਕਿਸ਼ੋਰ ਕੁਮਾਰ ਹੋਣ ਜਾਂ ਪਾਕਿਸਤਾਨ ਦੇ ਨੁਸਰਤ ਫਤਿਹ ਅਲੀ ਖਾਨ, ਇਹ ਸਾਰੇ ਲੋਕ ਇੱਕ ਦੂਜੇ ਨੂੰ ਜੋੜਨ ਵਾਲੇ ਹਨ।

ਇਹ ਵੀ ਪੜ੍ਹੋ : 22 ਨੂੰ ਲਖਨਊ ‘ਚ ਕਿਸਾਨ ਮਹਾਂਪੰਚਾਇਤ ਤੇ 29 ਨੂੰ ਸੰਸਦ ਤੱਕ ਹੋਵੇਗਾ ਟਰੈਕਟਰ ਮਾਰਚ : ਦਰਸ਼ਨਪਾਲ ਸਿੰਘ

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਰਤਾਰਪੁਰ ਲਾਂਘੇ ਤੋਂ ਪਾਕਿਸਤਾਨ ਦੇ ਕਰਤਾਰਪੁਰ ਪੁੱਜੇ ਸਨ। ਇੱਥੇ ਸਿੱਧੂ ਨੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਆਪਣਾ ਵੱਡਾ ਭਰਾ ਦੱਸਦੇ ਹੋਏ ਕਿਹਾ ਕਿ ਉਨ੍ਹਾਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ। ਸਿੱਧੂ ਦੇ ਇਸ ਬਿਆਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Vidhan Sabha ‘ਚ ਭਿੜੇ CM Channi, Sidhu, Majithia ਹੱਥੋਪਾਈ ਤੱਕ ਪਹੁੰਚੀ ਨੌਬਤ”

The post ‘PM ਮੋਦੀ ਪਾਕਿਸਤਾਨ ਜਾਣ ਤਾਂ ਦੇਸ਼ ਪ੍ਰੇਮੀ, ਸਿੱਧੂ ਜਾਵੇ ਤਾਂ ਦੇਸ਼ ਧ੍ਰੋਹੀ ?’ : ਪਰਗਟ ਸਿੰਘ appeared first on Daily Post Punjabi.

ਬੀ.ਐਸ.ਐਫ ਦੇ ਮੁੱਦੇ ‘ਤੇ ਬੋਲੇ ਪਰਗਟ ਸਿੰਘ, ਕਿਹਾ – ’15 ਵੀ ਕਿਉਂ, ਸਿਰਫ 5 ਕਿਲੋਮੀਟਰ ਤੱਕ ਹੋਵੇ BSF ਦਾ ਦਾਇਰਾ’
ਅੱਜ ਪੰਜਾਬ ਵਿਧਾਨ ਸਭਾ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਬੀ.ਐਸ.ਐਫ. ਦਾ ਦਾਇਰਾ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਖਿਲਾਫ ਪੇਸ਼ ਕੀਤੇ ਮਤੇ ਉਤੇ ਬੋਲਦਿਆਂ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਵੀ ਵਿਚਾਰ ਹੋਣਾ ਚਾਹੀਦਾ ਹੈ ਕਿ ਇਹ ਦਾਇਰਾ 15 ਕਿਲੋਮੀਟਰ ਤੱਕ ਵੀ ਕਿਉਂ ਹੈ ?

pargat singh spoke on the issue of BSF

ਪੇਸ਼ ਮਤੇ ‘ਤੇ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਕਿਹਾ ਕਿ ਇਹ ਵੀ ਵਿਚਾਰ ਹੋਣਾ ਚਾਹੀਦਾ ਹੈ ਕਿ ਇਹ ਦਾਇਰਾ 15 ਕਿਲੋਮੀਟਰ ਤੱਕ ਵੀ ਕਿਉਂ ਹੈ ? ਉਨ੍ਹਾਂ ਕਿਹਾ ਕਿ ਬੀ.ਐਸ.ਐਫ. ਨੂੰ ਆਪਣੀਆਂ ਕਾਰਵਾਈਆਂ ਲਈ 5 ਕਿਲੋਮੀਟਰ ਤੱਕ ਅਧਿਕਾਰ ਖੇਤਰ ਦੇਣਾ ਕਾਫ਼ੀ ਹੈ। ਕੋਈ ਵੀ ਕੌਮਾਂਤਰੀ ਸਰਹੱਦ ਨੇੜੇ ਜੇ ਵਾਰਦਾਤ ਹੁੰਦੀ ਹੈ, ਉਹ 5 ਕਿਲੋਮੀਟਰ ਤੱਕ ਦਾ ਦਾਇਰੇ ਵਿੱਚ ਹੀ ਹੁੰਦੀਆਂ ਹਨ। ਦੱਸ ਦੇਈਏ ਕਿ ਵੀਰਵਾਰ ਨੂੰ ਪੰਜਾਬ ਵਿਧਾਨ ਸਭਾ ‘ਚ BSF ਦਾ ਅਧਿਕਾਰ ਖੇਤਰ ਵਧਾਉਣ ਦਾ ਨੋਟੀਫਿਕੇਸ਼ਨ ਰੱਦ ਕਰਨ ਲਈ ਮਤਾ ਪਾਸ ਕਰ ਦਿੱਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੇ ਦੂਜੇ ਦਿਨ ਵੀਰਵਾਰ ਨੂੰ ਸਾਰੀਆਂ ਪਾਰਟੀਆਂ ਨੇ ਸਰਬਸੰਮਤੀ ਨਾਲ ਬੀਐਸਐਫ ਦੇ ਅਧਿਕਾਰ ਖੇਤਰ ਖ਼ਿਲਾਫ਼ ਮਤਾ ਪਾਸ ਕੀਤਾ ਹੈ।

ਇਸ ਤੋਂ ਪਹਿਲਾਂ ਉਪ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਵਿਰੁੱਧ ਮਤਾ ਪਾ ਕੇ ਕੇਂਦਰ ਸਰਕਾਰ ਤੋਂ ਗ੍ਰਹਿ ਮੰਤਰਾਲੇ ਵੱਲੋਂ 11 ਅਕਤੂਬਰ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਨੂੰ ਵਾਪਿਸ ਲੈਣ ਦੀ ਮੰਗ ਕੀਤੀ ਸੀ। ਉਨ੍ਹਾਂ ਆਪਣੇ ਭਾਸ਼ਣ ਵਿੱਚ ਕਿਹਾ ਕਿ ਪੰਜਾਬ ਸ਼ਹੀਦਾਂ ਅਤੇ ਸੂਰਬੀਰਾਂ ਦੀ ਧਰਤੀ ਹੈ। ਦੇਸ਼ ਦੀ ਆਜ਼ਾਦੀ ਦੇ ਸੰਘਰਸ਼ ਅਤੇ 1962, 1965, 1971 ਅਤੇ 1999 ਦੀਆਂ ਜੰਗਾਂ ਵਿੱਚ ਪੰਜਾਬੀਆਂ ਨੇ ਬੇਮਿਸਾਲ ਕੁਰਬਾਨੀਆਂ ਦਿੱਤੀਆਂ ਹਨ। ਪੰਜਾਬੀਆਂ ਨੂੰ ਦੇਸ਼ ਵਿੱਚ ਸਭ ਤੋਂ ਵੱਧ ਬਹਾਦਰੀ ਪੁਰਸਕਾਰ ਮਿਲੇ ਹਨ। ਪੰਜਾਬ ਪੁਲਿਸ ਵਿਸ਼ਵ ਦੀ ਇੱਕ ਵਿਲੱਖਣ ਦੇਸ਼ ਭਗਤ ਪੁਲਿਸ ਫੋਰਸ ਹੈ, ਜਿਸ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹਮੇਸ਼ਾ ਦਲੇਰੀ ਅਤੇ ਦ੍ਰਿੜਤਾ ਨਾਲ ਯੋਗਦਾਨ ਪਾਇਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ’ਚ ਕੱਲ੍ਹ ਹੋਵੇਗੀ ਛੁੱਟੀ, ਡਿਪਟੀ ਕਮਿਸ਼ਨਰ ਵੱਲੋਂ ਨੋਟੀਫਿਕੇਸ਼ਨ ਜਾਰੀ

ਉਨ੍ਹਾਂ ਕਿਹਾ ਕਿ ਪੰਜਾਬ ਦਾ ਅਧਿਕਾਰ ਖੇਤਰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦਾ ਫੈਸਲਾ ਪੰਜਾਬ ਅਤੇ ਪੰਜਾਬ ਪੁਲੀਸ ਪ੍ਰਤੀ ਲੋਕਾਂ ਵਿੱਚ ਬੇਭਰੋਸਗੀ ਹੈ। ਇਹ ਉਨ੍ਹਾਂ ਦਾ ਵੀ ਅਪਮਾਨ ਹੈ। ਕੇਂਦਰ ਸਰਕਾਰ ਨੂੰ ਅਜਿਹਾ ਵੱਡਾ ਫੈਸਲਾ ਲੈਣ ਤੋਂ ਪਹਿਲਾਂ ਪੰਜਾਬ ਸਰਕਾਰ ਨਾਲ ਸਲਾਹ ਕਰਨੀ ਚਾਹੀਦੀ ਸੀ। ਪੰਜਾਬ ਵਿੱਚ ਅਮਨ-ਕਾਨੂੰਨ ਦੀ ਸਥਿਤੀ ਮਜ਼ਬੂਤ ​​ਹੈ ਅਤੇ ਬੀ.ਐਸ.ਐਫ ਦੇ ਅਧਿਕਾਰ ਖੇਤਰ ਨੂੰ ਵਧਾਉਣ ਦੀ ਕੋਈ ਲੋੜ ਨਹੀਂ ਹੈ। ਇਹ ਭਾਰਤੀ ਸੰਵਿਧਾਨ ਦੇ ਸੰਘੀ ਢਾਂਚੇ ਦੀ ਭਾਵਨਾ ਦੀ ਉਲੰਘਣਾ ਹੈ। ਰੰਧਾਵਾ ਨੇ ਕਿਹਾ ਕਿ ਬੀਐਸਐਫ ਦੇ ਅਧਿਕਾਰ ਖੇਤਰ ਦਾ ਵਿਸਥਾਰ ਸੌੜੀ ਨੀਤੀ ਹੈ। ਪੰਜਾਬ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਨੇ ਕੇਂਦਰ ਸਰਕਾਰ ਦੀ ਇਸ ਕਾਰਵਾਈ ਦੀ ਸਰਬਸੰਮਤੀ ਨਾਲ ਨਿਖੇਧੀ ਕਰਦਿਆਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ 11 ਅਕਤੂਬਰ 2021 ਨੂੰ ਗ੍ਰਹਿ ਮੰਤਰਾਲੇ ਵੱਲੋਂ ਜਾਰੀ ਨੋਟੀਫਿਕੇਸ਼ਨ ਨੂੰ ਤੁਰੰਤ ਵਾਪਿਸ ਲਿਆ ਜਾਵੇ। ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ ਇਸ ਸਬੰਧੀ ਕੇਂਦਰ ਸਰਕਾਰ ਦੇ ਨੋਟੀਫਿਕੇਸ਼ਨ ਨੂੰ ਰੱਦ ਕਰ ਦਿੱਤਾ ਹੈ।

ਵੀਡੀਓ ਲਈ ਕਲਿੱਕ ਕਰੋ -:

ਫਟਾਫਟ ਬਣਾਓ ਆਲੂ ਡੋਸਾ

The post ਬੀ.ਐਸ.ਐਫ ਦੇ ਮੁੱਦੇ ‘ਤੇ ਬੋਲੇ ਪਰਗਟ ਸਿੰਘ, ਕਿਹਾ – ’15 ਵੀ ਕਿਉਂ, ਸਿਰਫ 5 ਕਿਲੋਮੀਟਰ ਤੱਕ ਹੋਵੇ BSF ਦਾ ਦਾਇਰਾ’ appeared first on Daily Post Punjabi.

ਪੰਜਾਬ ‘ਚ ਤਖਤਾਂ ਪਲਟ ਦੀ ਤਿਆਰੀ ! ਪਰਗਟ ਸਿੰਘ ਦਾ ਵੱਡਾ ਬਿਆਨ – ‘ਦੱਸਿਆ ਕਿਉਂ ਬੁਲਾਈ ਵਿਧਾਇਕ ਦਲ ਦੀ ਮੀਟਿੰਗ’
ਪੰਜਾਬ ਦੀ ਸਿਆਸਤ ‘ਚ ਅੱਜ ਇੱਕ ਵੱਡਾ ਧਮਾਕਾ ਹੋ ਸਕਦਾ ਹੈ। ਦਰਅਸਲ ਪੰਜਾਬ ਦੀ ਸਿਆਸਤ ਵਿੱਚ ਤਖਤਾਂ ਪਲਟ ਦੀ ਤਿਆਰੀ ਹੋ ਚੁੱਕੀ ਹੈ। ਕਿਉਂਕ ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਪੰਜਾਬ ਕਾਂਗਰਸ ਵਿੱਚ ਸ਼ੁਰੂ ਹੋਇਆ ਕਾਟੋ ਕਲੇਸ਼ ਅਜੇ ਵੀ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ।

pargat singh explained the reason

ਪਾਰਟੀ ਦੇ ਅੰਦਰ ਦੇ ਮੁੱਦਿਆਂ ‘ਤੇ ਵਿਚਾਰ ਵਟਾਂਦਰੇ ਦੀ ਮੰਗ ਦੇ ਜਵਾਬ ਵਿੱਚ, ਕਾਂਗਰਸ ਨੇ ਸ਼ਨੀਵਾਰ ਸ਼ਾਮ 5 ਵਜੇ ਪੰਜਾਬ ਵਿੱਚ ਆਪਣੀ ਵਿਧਾਇਕ ਦਲ ਦੀ ਇੱਕ ਜ਼ਰੂਰੀ ਮੀਟਿੰਗ ਬੁਲਾਈ ਹੈ। ਪਰ ਇਸ ਮੀਟਿੰਗ ਤੋਂ ਪਹਿਲਾ ਕੁੱਝ ਮੀਡੀਆ ਰਿਪੋਰਟਸ ਦੇ ਵਿੱਚ ਦਾਅਵਾ ਕੀਤਾ ਜਾਂ ਰਿਹਾ ਹੈ, ਕਿ ਅੱਜ ਹੋਣ ਵਾਲੀ ਵਿਧਾਇਕਾਂ ਦੀ ਅਹਿਮ ਮੀਟਿੰਗ ਤੋਂ ਪਹਿਲਾ ਕਾਂਗਰਸ ਹਾਈ ਕਮਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਅਸਤੀਫੇ ਦੀ ਮੰਗ ਕੀਤੀ ਹੈ। ਕਿਹਾ ਜਾਂ ਰਿਹਾ ਹੈ ਕਿ ਅੱਜ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ।

ਇਹ ਵੀ ਪੜ੍ਹੋ : ਕੀ ਕੈਪਟਨ ਛੱਡਣਗੇ ਕਾਂਗਰਸ ? ਸੂਤਰਾਂ ਅਨੁਸਾਰ CM ਨੇ ਸੋਨੀਆ ਗਾਂਧੀ ਨੂੰ ਕਿਹਾ – ‘ਅਜਿਹੇ ਅਪਮਾਨ ਦੇ ਨਾਲ ਕਾਂਗਰਸ ‘ਚ ਨਹੀਂ ਰਹਿ ਸਕਦਾ’

ਉੱਥੇ ਹੀ ਇਸ ਮੀਟਿੰਗ ਤੋਂ ਪਹਿਲਾ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਪਰਗਟ ਸਿੰਘ ਨੇ ਕਿਹਾ ਕਿ ਇਹ ਮੀਟਿੰਗ ਪਾਰਟੀ ਦੀਆਂ ਅੰਦਰੂਨੀ ਨੀਤੀਆਂ ’ਤੇ ਚਰਚਾ ਲਈ ਬੁਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਕੁੱਝ ਅੰਦਰੂਨੀ ਨੀਤੀਆਂ ਹਨ ਅਤੇ ਇਸ ਬਾਰੇ ਵਿਚਾਰ ਵਟਾਂਦਰੇ ਲਈ ਮੀਟਿੰਗ ਬੁਲਾਈ ਗਈ ਹੈ। ਹਾਲਾਂਕਿ ਕਿ ਪਰਗਟ ਸਿੰਘ ਨੇ ਸਵਿਕਾਰ ਕੀਤਾ ਹੈ ਕਿ ਪੰਜਾਬ ਦੇ ਵਿਧਾਇਕਾਂ ਨੇ ਹਾਈਕਮਾਨ ਨੂੰ ਚਿੱਠੀ ਲਿਖੀ ਸੀ। ਦੱਸ ਦੇਈਏ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਨੇ ਟਵੀਟ ਕਰ ਕਿਹਾ ਸੀ ਕਿ, “ਏਆਈਸੀਸੀ ਨੂੰ ਵੱਡੀ ਗਿਣਤੀ ਵਿੱਚ ਕਾਂਗਰਸ ਪਾਰਟੀ ਦੇ ਵਿਧਾਇਕਾਂ ਨੇ ਪੰਜਾਬ ਦੀ ਕਾਂਗਰਸ ਵਿਧਾਇਕ ਦਲ ਦੀ ਤੁਰੰਤ ਮੀਟਿੰਗ ਬੁਲਾਉਣ ਦੀ ਬੇਨਤੀ ਕੀਤੀ ਹੈ। ਸੀਐਲਪੀ ਦੀ ਮੀਟਿੰਗ 18 ਸਤੰਬਰ ਨੂੰ ਸ਼ਾਮ 5 ਵਜੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਦਫ਼ਤਰ ਵਿਖੇ ਬੁਲਾਈ ਗਈ ਹੈ।”

ਇਹ ਵੀ ਦੇਖੋ : Captain AmrindCM ਕੈਪਟਨ ਤੋਂ ਅਸਤੀਫ਼ੇ ਦੀ ਮੰਗ ਦੀਆਂ ਖ਼ਬਰਾਂ ਵਿਚਾਲੇ, ਪਰਗਟ ਸਿੰਘ ਦਾ ਵੱਡਾ ਬਿਆਨ !

The post ਪੰਜਾਬ ‘ਚ ਤਖਤਾਂ ਪਲਟ ਦੀ ਤਿਆਰੀ ! ਪਰਗਟ ਸਿੰਘ ਦਾ ਵੱਡਾ ਬਿਆਨ – ‘ਦੱਸਿਆ ਕਿਉਂ ਬੁਲਾਈ ਵਿਧਾਇਕ ਦਲ ਦੀ ਮੀਟਿੰਗ’ appeared first on Daily Post Punjabi.

MLA PARGAT SINGH ਫਿਰ ਹੋਏ CAPT ਨੂੰ ਸਿੱਧੇ, ਕਿਹਾ – ‘ਕੈਪਟਨ ਦੀ ਅਗਵਾਈ ‘ਚ ਚੋਣਾਂ ਲੜਨ ‘ਤੇ ਕਾਂਗਰਸ ਦਾ ਹੋਵੇਗਾ ਨੁਕਸਾਨ’
ਜਿੱਥੇ ਇੱਕ ਪਾਸੇ ਪੂਰਾ ਦੇਸ਼ ਅਤੇ ਪੰਜਾਬ ਕੋਰੋਨਾ ਮਹਾਂਮਾਰੀ ਨਾਲ ਲੜ ਰਿਹਾ ਹੈ, ਤਾਂ ਉੱਥੇ ਹੀ ਇਸ ਬਿਪਤਾ ਦੇ ਸਮੇਂ ਕਾਂਗਰਸ ਪਾਰਟੀ ਦੇ ਆਗੂ ਆਪਸ ਵਿੱਚ ਲੜ ਰਹੇ ਹਨ। ਹੁਣ ਜਲੰਧਰ ਕੈਂਟ ਹਲਕੇ ਦੇ ਵਿਧਾਇਕ ਅਤੇ ਕਾਂਗਰਸੀ ਆਗੂ ਪਰਗਟ ਸਿੰਘ ਨੇ ਇੱਕ ਵਾਰ ਫਿਰ ਤੋਂ ਆਪਣੀ ਹੀ ਪਾਰਟੀ ਅਤੇ ਸਰਕਾਰ ’ਤੇ ਨਿਸ਼ਾਨਾ ਸਾਧਿਆ ਹੈ।

Mla pargat singh

ਦਰਅਸਲ ਪ੍ਰਗਟ ਸਿੰਘ ਦੇ ਫਲੈਟ ‘ਚ ਕਾਂਗਰਸ ਦੇ ਨਾਰਾਜ਼ ਧੜੇ ਦੇ ਕੁੱਝ ਵਿਧਾਇਕਾਂ ਅਤੇ ਮੰਤਰੀਆਂ ਦੀ ਇੱਕ ਗੁਪਤ ਮੀਟਿੰਗ ਹੋਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੇ ਕੁੱਝ ਵੱਡੇ ਖੁਲਾਸੇ ਕੀਤੇ ਹਨ। ਪ੍ਰਗਟ ਸਿੰਘ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਚੋਣਾਂ ਲੜਨ ‘ਤੇ ਕਾਂਗਰਸ ਦਾ ਨੁਕਸਾਨ ਹੋਣ ਦਾ ਸ਼ੱਕ ਜਤਾਇਆ ਹੈ। ਇਸ ਮੌਕੇ ਪ੍ਰਗਟ ਸਿੰਘ ਨੇ ਸਰਵੇ ਕਰਵਾਉਣ ਦੀ ਗੱਲ ਵੀ ਕਹੀ ਹੈ।

ਇਹ ਵੀ ਪੜ੍ਹੋ : ਜਨਮਦਿਨ ‘ਤੇ ਵਿਸ਼ੇਸ : ਦੁਨੀਆ ਅੱਜ ਵੀ ਮਾਣ ਨਾਲ ਯਾਦ ਕਰਦੀ ਹੈ ਤੂਫਾਨਾ ਦੇ ਸ਼ਾਹ ਅਸਵਾਰ ਸ਼ਹੀਦ ਕਰਤਾਰ ਸਿੰਘ ਸਰਾਭੇ ਨੂੰ

ਇਸ ਮੌਕੇ ਪ੍ਰਗਟ ਸਿੰਘ ਨੇ ਆਪਣੀ ਹੀ ਸਰਕਾਰ ਖ਼ਿਲਾਫ਼ ਕਾਂਗਰਸੀ ਵਿਧਾਇਕ ਸੁਰਜੀਤ ਸਿੰਘ ਧੀਮਾਨ ਦੇ ਬਿਆਨ ਦਾ ਵੀ ਸਮਰਥਨ ਕੀਤਾ ਹੈ। ਪ੍ਰਗਟ ਸਿੰਘ ਨੇ ਇਹ ਵੀ ਕਿਹਾ ਕਿ ਸਰਕਾਰ ਖਿਲਾਫ ਗੁੱਸਾ ਹੈ। ਹਾਲਾਂਕਿ ਇਸ ਮੌਕੇ ਪ੍ਰਗਟ ਸਿੰਘ ਸੁਨੀਲ ਜਾਖੜ ਬਾਰੇ ਤਿੱਖੀ ਟਿੱਪਣੀ ਕਰਨ ਤੋਂ ਵੀ ਗੁਰੇਜ਼ ਕੀਤਾ ਹੈ। ਇਸ ਮੌਕੇ ਬੋਲਦਿਆਂ ਪ੍ਰਗਟ ਸਿੰਘ ਨੇ ਹੋਰ ਕੀ ਕਿਹਾ ਸੁਣੋ ਅੱਗੇ ਦਿੱਤੇ ਵੀਡੀਓ ਲਿੰਕ ‘ਤੇ ਕਲਿੱਕ ਕਰ ਕੇ…..

ਦੇਖੋ ਵੀਡੀਓ : ਗੁਪਤ ਮੀਟਿੰਗ ਤੋਂ ਬਾਅਦ ਸੁਣੋ ਵਿਧਾਇਕ ਪ੍ਰਗਟ ਸਿੰਘ ਦੇ ਵੱਡੇ ਖੁਲਾਸੇ, ਸਿੱਧੂ ਤੇ ਕੈਪਟਨ ਚੋਂ ਕਿਸਦਾ ਦੇਣਗੇ ਸਾਥ ?

The post MLA PARGAT SINGH ਫਿਰ ਹੋਏ CAPT ਨੂੰ ਸਿੱਧੇ, ਕਿਹਾ – ‘ਕੈਪਟਨ ਦੀ ਅਗਵਾਈ ‘ਚ ਚੋਣਾਂ ਲੜਨ ‘ਤੇ ਕਾਂਗਰਸ ਦਾ ਹੋਵੇਗਾ ਨੁਕਸਾਨ’ appeared first on Daily Post Punjabi.