MLA Raja Waring and Kulbir Zira reached Archives - Daily Post Punjabi

ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਰਾਜਾ ਵੜਿੰਗ ਤੇ ਕੁਲਬੀਰ ਜ਼ੀਰਾ
ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ ਮਿਲਣ ਦਾ ਸਿਲਸਿਲਾ ਜਾਰੀ ਹੈ।

MLA Raja Waring and Kulbir Zira reached

ਉੱਥੇ ਹੀ ਅੱਜ ਯਾਨੀ ਕਿ ਸੋਮਵਾਰ ਤੜਕਸਾਰ ਗਿੱਦੜਬਾਹਾ ਤੋਂ ਵਿਧਾਇਕ ਰਾਜਾ ਵੜਿੰਗ ਅਤੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨਵਜੋਤ ਸਿੱਧੂ ਦੇ ਘਰ ਉਨ੍ਹਾਂ ਨੂੰ ਵਧਾਈ ਦੇਣ ਪਹੁੰਚੇ । ਜਿੱਥੇ ਨਵਜੋਤ ਸਿੱਧੂ ਨੇ ਦੋਹਾਂ ਵਿਧਾਇਕਾਂ ਦਾ ਜੱਫੀ ਪਾ ਕੇ ਸਵਾਗਤ ਕੀਤਾ।

ਇਹ ਵੀ ਪੜ੍ਹੋ: ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ, ਪੇਸ਼ ਕੀਤੇ ਜਾਣਗੇ 17 ਅਹਿਮ ਬਿੱਲ

ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ ‘ਤੇ ਵੀ ਇੱਕ ਪੋਸਟ ਸਾਂਝੀ ਕਰ ਕੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਾਏ ਜਾਣ ਦੀ ਵਧਾਈ ਦਿੱਤੀ ਸੀ । ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਲਿਖਿਆ,”ਉਹ ਦਿਨ ਆ ਗਿਆ, ਜਿਸ ਦਾ ਸਾਰੇ ਪੰਜਾਬ ਨੂੰ ਇੰਤਜ਼ਾਰ ਸੀ ।

MLA Raja Waring and Kulbir Zira reached

ਦੱਸ ਦੇਈਏ ਕਿ ਸਿੱਧੂ ਦੀ ਪ੍ਰਧਾਨਗੀ ਵਾਲੀ ਕਮੇਟੀ ਦੇ ਚਾਰ ਕਾਰਜਕਾਰੀ ਮੈਂਬਰ ਬਣਾਏ ਗਏ ਹਨ, ਜਿਨ੍ਹਾਂ ਵਿੱਚ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਤੇ ਕੁਲਜੀਤ ਨਾਗਰਾ ਸ਼ਾਮਲ ਹਨ।

ਇਹ ਵੀ ਪੜ੍ਹੋ: Big Breaking : ਨਵਜੋਤ ਸਿੱਧੂ ਨੂੰ ਮਿਲ ਗਈ ਪੰਜਾਬ ਕਾਂਗਰਸ ਦੀ ਕਮਾਨ, ਬਣਾਏ ਗਏ ਪ੍ਰਧਾਨ

ਗੌਰਤਲਬ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਨੂੰ ਲੈ ਕੇ ਸਿਆਸਤ ਵਿੱਚ ਕਾਫੀ ਹਲਚਲ ਮਚੀ ਹੋਈ ਸੀ, ਜਿਸ ਵਿੱਚ ਕਾਂਗਰਸ ਦੇ ਵਿਧਾਇਕਾਂ ਤੇ ਮੰਤਰੀਆਂ ਦੀ ਧੜੇਬੰਦੀ ਬਣ ਚੁੱਕੀ ਸੀ। ਇਨ੍ਹਾਂ ਵਿੱਚੋਂ ਇੱਕ ਧੜਾ ਸਿੱਧੂ ਨਾਲ ਅਤੇ ਇੱਕ ਕੈਪਟਨ ਨਾਲ ਖੜ੍ਹਾ ਸੀ।

ਇਹ ਵੀ ਦੇਖੋ: ਜਦੋਂ Navjot Singh Sidhu ਦੀ ਪ੍ਰਧਾਨਗੀ ਦਾ ਹੋਇਆ ਐਲਾਨ ਤਾਂ ਸਭ ਤੋਂ ਪਹਿਲਾਂ ਸਿੱਧੂ ਨੇ ਕੀਤਾ ਆਹ ਕੰਮ

The post ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੱਧੂ ਨੂੰ ਵਧਾਈ ਦੇਣ ਪਹੁੰਚੇ ਵਿਧਾਇਕ ਰਾਜਾ ਵੜਿੰਗ ਤੇ ਕੁਲਬੀਰ ਜ਼ੀਰਾ appeared first on Daily Post Punjabi.