MLA Raman Arora Archives - Daily Post Punjabi

ਐਕਸ਼ਨ ‘ਚ ਵਿਜੀਲੈਂਸ, MLA ਰਮਨ ਅਰੋੜਾ ਨੂੰ ਨਾਲ ਲੈ ਕੇ ਕੁੜਮ ਰਾਜੂ ਮਦਾਨ ਦੇ ਘਰ ਮਾਰੀ ਰੇਡ
ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਵਿਧਾਇਕ ਰਮਨ ਅਰੋੜਾ ਸਬੰਧੀ ਵਿਜੀਲੈਂਸ ਜਾਂਚ ਤੇਜ਼ ਹੋ ਗਈ ਹੈ। ਸੂਤਰਾਂ ਮੁਤਾਬਕ ਵਿਜੀਲੈਂਸ ਟੀਮ ਨੇ ਰਮਨ ਅਰੋੜਾ ਨੂੰ ਨਾਲ ਲੈ ਕੇ ਸੋਮਵਾਰ ਨੂੰ ਉਸ ਦੇ ਕੁੜਮ ਰਾਜੂ ਮਦਾਨ ਦੇ ਘਰ ਛਾਪਾ ਮਾਰਿਆ। ਪਤਾ ਲੱਗਾ ਹੈ ਕਿ 4-5 ਵਿਜੀਲੈਂਸ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਪਰਿਵਾਰਕ ਮੈਂਬਰਾਂ ਤੋਂ ਪੁੱਛਗਿੱਛ ਕੀਤੀ ਗਈ।

ਜ਼ਿਕਰਯੋਗ ਹੈ ਕਿ ਗ੍ਰਿਫਤਾਰ MLA ਰਮਨ ਅਰੋੜਾ ਨੂੰ ਬੀਤੇ ਦਿਨੀਂ ਵਿਜੀਲੈਂਸ ਵੱਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ ਜਿਥੇ ਵਿਧਾਇਕ ਦਾ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਸੀ। ਇਸ ਦੌਰਾਨ ਵਿਧਾਇਕ ਰਮਨ ਅਰੋੜਾ ਦੀ ਪੁੱਛਗਿਛ ਦੌਰਾਨ ਸਿਹਤ ਵਿਗੜ ਗਈ ਹੈ। ਪਤਾ ਲੱਗਾ ਹੈ ਕਿ ਉਸ ਨੂੰ ਬੀਤੀ ਰਾਤ ਪੱਥਰੀ ਦੇ ਦਰਦ ਕਰਕੇ ਹਸਪਤਾਲ ਲਿਆਂਦਾ ਗਿਆ। ਹਾਲਾਂਕਿ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ ਤੇ ਵਿਜੀਲੈਂਸ ਟੀਮ ਉਸ ਨੂੰ ਹਸਪਤਾਲ ਤੋਂ ਆਪਣੇ ਨਾਲ ਲੈ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਐਤਵਾਰ ਨੂੰ ਵੀ ਵਿਜੀਲੈਂਸ ਨੇ ਵਿਧਾਇਕ ਰਮਨ ਅਰੋੜਾ ਦੇ ਰਿਸ਼ਤੇਦਾਰ ਰਾਜੂ ਮਦਾਨ ਦੇ ਦਫ਼ਤਰ ‘ਤੇ ਛਾਪਾ ਮਾਰਿਆ ਸੀ। ਭਾਵੇਂ ਰਾਜੂ ਮਦਾਨ ਨਹੀਂ ਮਿਲਿਆ, ਪਰ ਵਿਜੀਲੈਂਸ ਟੀਮ ਆਪਣੀ ਸਾਰੀ ਜਾਂਚ ਪੂਰੀ ਕਰਕੇ ਵਾਪਸ ਆ ਗਈ। ਇਸ ਤੋਂ ਪਹਿਲਾਂ ਵੀ ਵਿਜੀਲੈਂਸ ਨੇ ਰਾਜੂ ਮਦਾਨ ਦੇ ਘਰ ਛਾਪਾ ਮਾਰਿਆ ਸੀ ਪਰ ਰਮਨ ਅਰੋੜਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਹ ਫਰਾਰ ਹੈ।

ਦੱਸ ਦੇਈਏ ਕਿ ਵਿਧਾਇਕ ਤੋਂ ਪੁੱਛਗਿਛ ਦੇ ਬਾਅਦ ਮਾਮਲੇ ਦੀ ਪਰਤਾਂ ਉਜਾਗਰ ਹੋ ਰਹੀਆਂ ਹਨ। ਨਗਰ ਨਿਗਮ ਦੇ ਬਿਲਡਿੰਗ ਬ੍ਰਾਂਚ ਦੇ ਸੁਖਦੇਵ ਵਸ਼ਿਸ਼ਟ ਵੱਲੋਂ ਘਰ ਦੇ ਪੇਪਰ ਬਾਹਰ ਚਿਪਕਾਏ ਜਾਂਦੇ ਹਨ ਤੇ ਜਾਅਲੀ ਨੋਟਿਸ ਦੀਆਂ ਕਾਪੀਆਂ ਵਿਧਾਇਕ ਦੇ ਘਰ ਤੋਂ ਬਰਾਮਦ ਕੀਤੀਆਂ ਜਾਂਦੀਆਂ ਹਨ ਤੇ ਵਿਜੀਲੈਂਸ ਦਾ ਇਹ ਵੀ ਮੰਨਣਾ ਹੈ ਕਿ ਨੋਟਿਸ ਰਮਨ ਅਰੋੜਾ ਵੱਲੋਂ ਉਕਸਾਉਣ ਦੇ ਬਾਅਦ ਹੀ ਚਿਪਕਾਇਆ ਗਿਆ ਸੀ।

ਇਹ ਵੀ ਪੜ੍ਹੋ : ‘ਮੈਂ ਇਹ ਨਹੀਂ ਕਹਿ ਰਿਹਾ…’, IPL ਤੋਂ ਸੰਨਿਆਸ ਨੂੰ ਲੈ ਕੇ ਮਹਿੰਦਰ ਸਿੰਘ ਧੋਨੀ ਦਾ ਵੱਡਾ ਬਿਆਨ

ਇਸ ਤੋਂ ਬਾਬਤ ਇਹ ਵੀ ਖੁਲਾਸਾ ਹੋਇਆ ਕਿ ਨੋਟਿਸ ਨਗਰ ਨਿਗਮ ਦੇ ਡਾਇਰੀ ਨੰਬਰ ਤੋਂ ਬਿਨਾਂ ਘਰ ਦੇ ਬਾਹਰ ਚਿਪਕਾਏ ਗਏ ਸਨ। ਨੋਟਿਸ ਦੀ ਕਾਪੀ ਸਾਹਮਣੇ ਆਉਣ ਦੇ ਬਾਅਦ ਮਾਮਲਾ ਹੋਰ ਗੰਭੀਰ ਹੋ ਗਿਆ ਕਿਉਂਕਿ ਜਿਹੜੇ ਲੋਕਾਂ ਦੀਆਂ ਦੁਕਾਨਾਂ ਤੇ ਘਰਾਂ ਦੇ ਬਾਹਰ ਇਹ ਨੋਟਿਸ ਚਿਪਕਾਏ ਗਏ ਸਨ ਉਨ੍ਹਾਂ ਵੱਲੋਂ ਸ਼ਿਕਾਇਤਾਂ ਦਿੱਤੀਆਂ ਜਾ ਰਹੀਆਂ ਸਨ। ਜਲੰਧਰ ਨਗਰ ਨਿਗਮ ਵੱਲੋਂ ਵਿਧਾਇਕ ਰਮਨ ਅਰੋੜਾ ‘ਤੇ ਫਰਜ਼ੀ ਨੋਟਿਸ ਭੇਜੇ ਜਾਣ ਦੇ ਵੀ ਇਲਜਾਮ ਲਗਾਏ ਗਏ ਹਨ ਤੇ ਫਿਰ ਲੋਕਾਂ ਤੋਂ ਪੈਸੇ ਵਸੂਲ ਕੇ ਨੋਟਿਸ ਰੱਦ ਕਰ ਦਿੱਤੇ ਗਏ। ਜਿਸ ਕਰਕੇ ਰਮਨ ਅਰੋੜਾ ‘ਤੇ ਵਿਜੀਲੈਂਸ ਵੱਲੋਂ ਕਾਰਵਾਈ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਐਕਸ਼ਨ ‘ਚ ਵਿਜੀਲੈਂਸ, MLA ਰਮਨ ਅਰੋੜਾ ਨੂੰ ਨਾਲ ਲੈ ਕੇ ਕੁੜਮ ਰਾਜੂ ਮਦਾਨ ਦੇ ਘਰ ਮਾਰੀ ਰੇਡ appeared first on Daily Post Punjabi.

MLA ਰਮਨ ਅਰੋੜਾ ਗ੍ਰਿਫਤਾਰ! ਘਰ ‘ਤੇ ਵਿਜੀਲੈਂਸ ਦੀ ਰੇਡ, ਝੂਠੇ ਨੋਟਿਸ ਭਿਜਵਾ ਕੇ ਪੈਸੇ ਵਸੂਲਣ ਦੇ ਵੀ ਦੋਸ਼
ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਸਭ ਤੋਂ ਵੱਡੀ ਕਾਰਵਾਈ ਕੀਤੀ ਹੈ। ਵਿਜੀਲੈਂਸ ਟੀਮ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਜਲੰਧਰ ਦੇ ਵਿਧਾਇਕ ਰਮਨ ਅਰੋੜਾ ਦੇ ਘਰ ਛਾਪਾ ਮਾਰਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ।

ਵਿਜੀਲੈਂਸ ਟੀਮ ਨੇ ਸਵੇਰੇ 8.45 ਵਜੇ ਅਸ਼ੋਕ ਨਗਰ ਸਥਿਤ ਅਰੋੜਾ ਦੇ ਘਰ ਛਾਪਾ ਮਾਰਿਆ। ਜਦੋਂ ਵਿਜੀਲੈਂਸ ਟੀਮ ਪਹੁੰਚੀ, ਵਿਧਾਇਕ ਅਰੋੜਾ ਕਿਤੇ ਜਾ ਰਿਹਾ ਸੀ। ਵਿਜੀਲੈਂਸ ਨੇ ਉਸਨੂੰ ਉਸਦੇ ਘਰ ਦੇ ਨੇੜੇ ਮੰਦਰ ਦੇ ਮੋੜ ਤੋਂ ਹਿਰਾਸਤ ਵਿੱਚ ਲਿਆ। ਇਸ ਤੋਂ ਬਾਅਦ ਟੀਮ ਉਸ ਨੂੰ ਘਰ ਲੈ ਗਈ, ਜਿਸ ਤੋਂ ਬਾਅਦ ਅੰਦਰ ਤਲਾਸ਼ੀ ਲਈ ਗਈ। ਠੋਸ ਸਬੂਤ ਮਿਲਣ ਤੋਂ ਬਾਅਦ, ਵਿਧਾਇਕ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਵਿਜੀਲੈਂਸ ਛਾਪੇਮਾਰੀ ਅਜੇ ਵੀ ਜਾਰੀ ਹੈ।

ਜਲੰਧਰ ਕੇਂਦਰੀ ਦੇ ਵਿਧਾਇਕ ਰਮਨ ਅਰੋੜਾ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ। ਸਰਕਾਰੀ ਬੁਲਾਰੇ ਮੁਤਾਬਕ ਰਮਨ ਅਰੋੜਾ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਮਾਸੂਮ ਲੋਕਾਂ ਨੂੰ ਝੂਠੇ ਨੋਟਿਸ ਭੇਜਦਾ ਸੀ। ਫਿਰ ਉਹ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਹਟਾ ਦਿੰਦਾ ਸੀ।

ਅਰੋੜਾ ‘ਤੇ ਐਕਸ਼ਨ ਦੀ ਤਿਆਰੀ ਕੁਝ ਦਿਨ ਪਹਿਲਾਂ ਹੀ ਸ਼ੁਰੂ ਹੋ ਗਈ ਸੀ। ਅਰੋੜਾ ਦੀ ਸੁਰੱਖਿਆ ਵੀ ਵਾਪਸ ਲੈ ਲਈ ਗਈ ਸੀ। ਉਸ ਦਾ ਸਬੰਧ ਏਟੀਪੀ ਸੁਖਦੇਵ ਵਸ਼ਿਸ਼ਠ ਨਾਲ ਪਾਇਆ ਗਿਆ ਹੈ। ਉਹ ਏਟੀਪੀ ਰਾਹੀਂ ਵੱਡੇ ਬਿਲਡਰਾਂ ਨੂੰ ਨੋਟਿਸ ਭੇਜ ਕੇ ਪੈਸੇ ਇਕੱਠੇ ਕਰਦਾ ਸੀ। ਇਸ ਦੌਰਾਨ ‘ਆਪ’ ਦੇ ਬੁਲਾਰੇ ਸੰਨੀ ਆਹਲੂਵਾਲੀਆ ਨੇ ਕਿਹਾ ਕਿ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਉਸ ਦੇ ਨਜ਼ਦੀਕੀ ਰਿਸ਼ਤੇਦਾਰ ਵਿਰੁੱਧ ਵੀ ਕਾਰਵਾਈ ਦੀ ਤਿਆਰੀ ਕੀਤੀ ਜਾ ਰਹੀ ਹੈ।

ਦੂਜੇ ਪਾਸੇ ਵਿਜੀਲੈਂਸ ਜਾਂਚ ਵਿੱਚ ਇੱਕ ਹੋਰ ਆਗੂ ਦਾ ਨਾਮ ਵੀ ਸਾਹਮਣੇ ਆਇਆ ਹੈ। ਖਦਸ਼ਾ ਹੈ ਕਿ ਇਸ ਕਾਰਵਾਈ ਤੋਂ ਬਾਅਦ ਉਸਨੂੰ ਵੀ ਸਜ਼ਾ ਮਿਲ ਸਕਦੀ ਹੈ।

ਇਹ ਵੀ ਪੜ੍ਹੋ : ਸ੍ਰੀ ਹੇਮਕੁੰਟ ਸਾਹਿਬ ਜਾਂਦਿਆਂ ਹਾਦਸੇ ‘ਚ 7 ਲੋਕਾਂ ਦੀ ਹੋਈ ਸੀ ਮੌਤ, ਪਰਿਵਾਰ ਨੂੰ ਮਿਲੇਗਾ 4 ਕਰੋੜ ਰੁ. ਦਾ ਮੁਆਵਜ਼ਾ

ਵਿਜੀਲੈਂਸ ਦੇ ਐਸਐਸਪੀ ਮੰਡੇਰ ਵੀ ਮੌਕੇ ‘ਤੇ ਪਹੁੰਚ ਗਏ ਹਨ। ਉਨ੍ਹਾਂ ਮੀਡੀਆ ਨੂੰ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਤੋਂ ਬਾਅਦ ਹੀ ਕੁਝ ਕਿਹਾ ਜਾ ਸਕਦਾ ਹੈ। ਦੂਜੇ ਪਾਸੇ, ਟੀਮ ਵਿਧਾਇਕ ਦੇ ਘਰ ਇੱਕ ਪ੍ਰਿੰਟਰ, ਇੱਕ ਕਾਲਾ ਸੂਟਕੇਸ ਅਤੇ ਇੱਕ ਟਰੰਕ ਲੈ ਕੇ ਗਈ ਹੈ। ਹਾਲਾਂਕਿ, ਟੀਮ ਨੇ ਇਸ ਕਾਰਵਾਈ ਸੰਬੰਧੀ ਮੀਡੀਆ ਤੋਂ ਦੂਰੀ ਬਣਾਈ ਰੱਖੀ ਹੈ। ਵਿਧਾਇਕ ਦੇ ਵਕੀਲ ਨੇ ਕਿਹਾ ਕਿ ਉਹ ਪਿਛਲੇ ਇੱਕ ਘੰਟੇ ਤੋਂ ਘਰ ਦੇ ਬਾਹਰ ਉਡੀਕ ਕਰ ਰਿਹਾ ਸੀ। ਟੀਮ ਵੱਲੋਂ ਉਸ ਨੂੰ ਅੰਦਰ ਨਹੀਂ ਜਾਣ ਦਿੱਤਾ ਜਾ ਰਿਹਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post MLA ਰਮਨ ਅਰੋੜਾ ਗ੍ਰਿਫਤਾਰ! ਘਰ ‘ਤੇ ਵਿਜੀਲੈਂਸ ਦੀ ਰੇਡ, ਝੂਠੇ ਨੋਟਿਸ ਭਿਜਵਾ ਕੇ ਪੈਸੇ ਵਸੂਲਣ ਦੇ ਵੀ ਦੋਸ਼ appeared first on Daily Post Punjabi.