MLA Sheetal angural Archives - Daily Post Punjabi

ਸ਼ੀਤਲ ਅੰਗੂਰਾਲ ਨੂੰ ਵੱਡਾ ਝਟਕਾ! ਸਪੀਕਰ ਸੰਧਵਾਂ ਨੇ ਅਸਤੀਫਾ ਕੀਤਾ ਮਨਜ਼ੂਰ
ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਲ ਹੋਏ ਵਿਧਾਇਕ ਸ਼ੀਤਲ ਅੰਗੂਰਾਲ ਦਾ ਅਸਤੀਫਾ ਮਨਜ਼ੂਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾ ਬੀਤੇ ਦਿਨੀ ਉਨ੍ਹਾਂ ਵਲੋਂ ਆਪਣਾ ਅਸਤੀਫਾ ਵਾਪਸ ਲੈਣ ਦੀ ਖ਼ਬਰ ਸਾਹਮਣੇ ਆਈ ਸੀ। ਇਸ ਪਿੱਛੇ ਉਨ੍ਹਾਂ ਨੇ ਕਾਰਨ ਦੱਸਿਆ ਸੀ ਕਿ ਜੇਕਰ ਮੇਰਾ ਅਸਤੀਫਾ ਪਹਿਲਾਂ ਮਨਜ਼ੂਰ ਕਰ ਲਿਆ ਜਾਂਦਾ ਤਾਂ ਠੀਕ ਸੀ ਪਰ ਹੁਣ ਮੈਂ ਨਹੀਂ ਚਾਹੁੰਦਾ ਕਿ ਜਲੰਧਰ ਪੱਛਮੀ ਵਿਚ ਦੁਬਾਰਾ ਚੋਣਾਂ ਹੋਣ ਤੇ ਸਰਕਾਰ ਦਾ ਖਰਚਾ ਵਧੇ।

ਅੱਜ ਸਵੇਰੇ 11 ਵਜੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ੀਤਲ ਅੰਗੂਰਾਲ ਨੂੰ ਸੱਦਿਆ ਸੀ। ਹਾਲਾਂਕਿ ਸਪੀਕਰ ਵਿਧਾਨ ਸਭਾ ਵਿਚ ਮੌਜੂਦ ਨਹੀਂ ਸਨ ਤੇ ਵਿਧਾਇਕ ਨੂੰ ਕੁਝ ਸਮਾਂ ਇੰਤਜ਼ਾਰ ਕਰਨ ਦੇ ਬਾਅਦ ਵਾਪਸ ਪਰਤਣਾ। ਉਹ ਸਪੀਕਰ ਦੇ ਸਾਹਮਣੇ ਆਪਣਾ ਪੱਖ ਪੇਸ਼ ਕਰਨ ਪਹੁੰਚੇ ਸਨ।

ਅੰਗੂਰਾਲ ਨੇ ਕਿਹਾ ਕਿ ਮੈਂ ਸਪੀਕਰ ਨੂੰ ਮਿਲਣ ਪਹੁੰਚਿਆ ਸੀ ਪਰ ਉਹ ਵਿਧਾਨ ਸਭਾ ਵਿਚ ਮੌਜੂਦ ਨਹੀਂ ਹਨ। ਮੈਂ ਉਨ੍ਹਾਂ ਦੇ ਸੈਕ੍ਰੇਟਰੀ ਨੂੰ ਮਿਲ ਕੇ ਆਇਆ ਹਾਂ। ਸਪੀਕਰ ਫਿਲਹਾਲ ਦਿੱਲੀ ਵਿਚ ਹਨ ਜਿਸ ਕਾਰਨ ਉਹ ਮਿਲ ਨਹੀਂ ਸਕੇ। ਹੁਣ 11 ਜੂਨ ਨੂੰ ਸਵੇਰੇ 11 ਵਜੇ ਦੁਬਾਰਾ ਬੁਲਾਇਆ ਗਿਆ ਹੈ। ਅਸਤੀਫਾ ਵਾਪਸ ਲੈਣ ਦੀ ਚਿੱਠੀ ਮੈਂ ਸਕੱਤਰ ਕੋਲ ਜਮ੍ਹਾ ਕਰ ਦਿੱਤਾ ਹੈ ਤੇ ਰਿਸੀਵਿੰਗ ਲੈ ਲਈ ਹੈ।

ਇਹ ਵੀ ਪੜ੍ਹੋ : ਘਰੇਲੂ ਕਲੇਸ਼ ਤੋਂ ਪ੍ਰੇਸ਼ਾਨ ਮਹਿਲਾ ਨੇ ਜੀਵਨ ਲੀਲਾ ਕੀਤੀ ਸਮਾਪਤ, 3 ਸਾਲ ਪਹਿਲਾਂ ਹੋਇਆ ਸੀ ਵਿਆਹ

ਵਿਧਾਇਕ ਨੇ ਕਿਹਾ ਕਿ ਮੈਂ ਚਾਹੁੰਦਾ ਸੀ ਕਿ ਲੋਕ ਸਭਾ ਚੋਣਾਂ ਦੇ ਨਾਲ ਜ਼ਿਮਨੀ ਚੋਣਾਂ ਹੁੰਦੀਆਂ ਜਿਵੇਂ ਹਿਮਾਚਲ ਵਿਚ ਹੋਈਆਂ ਹਨ। ਚੋਣਾਂ ਤੋਂ 69 ਦਿਨ ਪਹਿਲਾਂ ਮੈਂ ਅਸਤੀਫਾ ਦਿੱਤਾ ਪਰ ਅਜੇ ਤੱਕ ਮਨਜ਼ੂਰ ਨਹੀਂ ਕੀਤਾ ਗਿਆ। ਅਸਤੀਫਾ ਵਾਪਸ ਲੈਣਾ ਮੇਰਾ ਲੋਕਤਾਂਤ੍ਰਿਕ ਅਧਿਕਾਰ ਸੀ ਜਿਸ ਦਾ ਮੈਂ ਇਸਤੇਮਾਲ ਕੀਤਾ। ਹੁਣ ਦੇਖਣਾ ਇਹ ਹੋਵੇਗਾ ਕਿ ਸ਼ੀਤਲ ਅੰਗੂਰਾਲ ਹਾਈਕੋਰਟ ਦਾ ਦਰਵਾਜ਼ਾ ਖੜਕਾਉਂਦੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਸ਼ੀਤਲ ਅੰਗੂਰਾਲ ਨੂੰ ਵੱਡਾ ਝਟਕਾ! ਸਪੀਕਰ ਸੰਧਵਾਂ ਨੇ ਅਸਤੀਫਾ ਕੀਤਾ ਮਨਜ਼ੂਰ appeared first on Daily Post Punjabi.

ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਸ਼ੀਤਲ ਅੰਗੁਰਾਲ ਨੇ ਅਸਤੀਫ਼ਾ ਲਿਆ ਵਾਪਿਸ
ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ਵਿਚ ਵੱਡਾ ਧਮਾਕਾ ਹੋਇਆ ਹੈ। ਆਮ ਆਦਮੀ ਪਾਰਟੀ ਦੇ ਵਿਧਾਇਕ ਰਹੇ ਸ਼ੀਤਲ ਅੰਗੁਰਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਪਰ ਅੱਜ ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਜਾਣਕਾਰੀ ਮੁਤਾਬਕ ਚੋਣਾਂ ਖਤਮ ਹੁੰਦੇ ਹੀ ਅੰਗੁਰਾਲ ਨੇ ਭਾਜਪਾ ਤੋਂ ਕਿਨਾਰਾ ਕਰ ਲਿਆ ਸੀ। ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਇਕ ਪੱਤਰ ਲਿਖਿਆ ਹੈ।

ਅੰਗੁਰਾਲ ਨੇ ਪੱਤਰ ਵਿਚ ਲਿਖਿਆ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਸਵੀਕਾਰ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ ਵਿਚ ਦੁਬਾਰਾ ਚੋਣਾਂ ਕਰਵਾਉਣੇ ਪੈਂਦੇ, ਜਿਸ ਨਾਲ ਸਰਕਾਰ ਦਾ ਖਰਚਾ ਵੀ ਵਧ ਜਾਂਦਾ। ਇਹੀ ਵਜ੍ਹਾ ਹੈ ਕਿ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ। ਦੱਸ ਦੇਈਏ ਕਿ ਵਿਧਾਨ ਸਭਾ ਸਪੀਕਰ ਨੇ 3 ਜੂਨ ਨੂੰ ਅੰਗੁਰਾਲ ਨੂੰ ਸਵੇਰੇ 11 ਵਜੇ ਬੁਲਾਇਆ ਸੀ ਪਰ ਇਸ ਤੋਂ ਪਹਿਲਾਂ ਹੀ ਅੰਗੁਰਾਲ ਨੇ ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਹਾਲਾਂਕਿ ਇਸ ਬਾਰੇ ਵਿਧਾਇਕ ਅੰਗੁਰਾਲ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਅੰਗੁਰਾਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਮੋਦੀ ਦਾ ਪਰਿਵਾਰ ਹਟਾ ਦਿੱਤਾ ਹੈ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਧਾਇਕ ਅੰਗੁਰਾਲ ਨੇ ਭਾਜਪਾ ਜੁਆਇਨ ਕਰ ਲਈ ਸੀ ਤੇ ਅਗਲੇ ਹੀ ਦਿਨ ਵਿਧਾਨ ਸਭਾਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਸੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਚੋਣ ਨਤੀਜਿਆਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ, ਸ਼ੀਤਲ ਅੰਗੁਰਾਲ ਨੇ  ਅਸਤੀਫ਼ਾ ਲਿਆ ਵਾਪਿਸ appeared first on Daily Post Punjabi.

BJP ‘ਚ ਸ਼ਾਮਲ ਹੋਣ ਮਗਰੋਂ ਸ਼ੀਤਲ ਅੰਗੁਰਾਲ ਨੇ ਛੱਡਿਆ MLA ਦਾ ਅਹੁਦਾ, ਸਪੀਕਰ ਨੂੰ ਭੇਜਿਆ ਅਸਤੀਫ਼ਾ
ਜਲੰਧਰ ਪੱਛਮੀ, ਪੰਜਾਬ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਸ ਨੇ ਆਪਣਾ ਅਸਤੀਫਾ ਅੱਜ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਭੇਜ ਦਿੱਤਾ ਹੈ। ਅੰਗੁਰਾਲ ਅਤੇ ‘ਆਪ’ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨਾਲ ਦਿੱਲੀ ਸਥਿਤ ਭਾਜਪਾ ਦਫ਼ਤਰ ਪਹੁੰਚ ਕੇ ਭਾਜਪਾ ‘ਚ ਸ਼ਾਮਲ ਹੋਏ ਸਨ।

ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਜਲੰਧਰ ਵਿੱਚ ਉਸ ਦੇ ਘਰ ਦੇ ਬਾਹਰ ਨਾਅਰੇਬਾਜ਼ੀ ਕੀਤੀ। ਇਸ ਦੇ ਨਾਲ ਹੀ ਉਸ ਨੂੰ ਪਾਰਟੀ ਦਾ ਗੱਦਾਰ ਵੀ ਕਿਹਾ ਗਿਆ। ਇਸ ਤੋਂ ਬਾਅਦ ਜ਼ਿਲ੍ਹਾ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪ੍ਰਦਰਸ਼ਨ ਕਰਨ ਅਤੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕਰ ਲਿਆ ਹੈ।

ਦੱਸ ਦੇਈਏ ਕਿ ਸ਼ੀਤਲ ਅਗੂਨਰਾਲ ਓਪਰੇਸ਼ਨ ਲੋਟਸ ਦੀ ਮੁੱਖ ਸ਼ਿਕਾਇਤਕਰਤਾ ਹੈ ਜਿਸ ਨੇ ਪੰਜਾਬ ਦੀ ਰਾਜਨੀਤੀ ਵਿੱਚ ਭੂਚਾਲ ਲਿਆ ਦਿੱਤਾ ਸੀ। ਕਰੀਬ ਡੇਢ ਸਾਲ ਪਹਿਲਾਂ ਆਪਰੇਸ਼ਨ ਲੋਟਸ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਦੋ ਵਿਧਾਇਕਾਂ ਜਲੰਧਰ ਪੱਛਮੀ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਅਤੇ ਜਲੰਧਰ ਕੇਂਦਰੀ ਤੋਂ ਵਿਧਾਇਕ ਰਮਨ ਅਰੋੜਾ ਨੇ ਆਪਣੇ ਬਿਆਨ ਦਰਜ ਕਰਵਾਏ ਸਨ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ ਲਈ SAD ਅੰਮ੍ਰਿਤਸਰ ਨੇ ਐਲਾਨੇ ਉਮੀਦਵਾਰ, ਸੰਗਰੂਰ ਤੋਂ ਖੁਦ ਚੋਣ ਲੜਨਗੇ ਸਿਮਰਨਜੀਤ ਸਿੰਘ ਮਾਨ

ਮੁਹਾਲੀ ਥਾਣੇ ਵਿੱਚ ਕੇਸ ਦਰਜ ਹੋਣ ਤੋਂ ਬਾਅਦ ਇਸ ਮਾਮਲੇ ਦੀ ਜਾਂਚ ਵਿਜੀਲੈਂਸ ਬਿਊਰੋ ਨੂੰ ਸੌਂਪੀ ਗਈ ਸੀ। ਪਰ ਡੇਢ ਸਾਲ ਬੀਤ ਜਾਣ ‘ਤੇ ਵੀ ਵਿਜੀਲੈਂਸ ਦੀ ਜਾਂਚ ‘ਚ ਅਜਿਹਾ ਕੋਈ ਤੱਥ ਸਾਹਮਣੇ ਨਹੀਂ ਆਇਆ, ਜਿਸ ਨਾਲ ਇਸ ਮਾਮਲੇ ‘ਚ ਕਿਸੇ ਦਾ ਨਾਂ ਲਿਆ ਜਾ ਸਕੇ। ਦੂਜੇ ਪਾਸੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸ਼ੀਤਲ ਅੰਗੁਰਾਲ ਨੇ ਕੱਲ੍ਹ ਕਿਹਾ ਸੀ ਕਿ ਆਪ੍ਰੇਸ਼ਨ ਲੋਟਸ ਦੇ ਮਾਮਲੇ ‘ਚ ਕੀ ਹੋਇਆ, ਇਸ ਬਾਰੇ ਉਹ ਜਲਦ ਹੀ ਵੱਡਾ ਖੁਲਾਸਾ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post BJP ‘ਚ ਸ਼ਾਮਲ ਹੋਣ ਮਗਰੋਂ ਸ਼ੀਤਲ ਅੰਗੁਰਾਲ ਨੇ ਛੱਡਿਆ MLA ਦਾ ਅਹੁਦਾ, ਸਪੀਕਰ ਨੂੰ ਭੇਜਿਆ ਅਸਤੀਫ਼ਾ appeared first on Daily Post Punjabi.

ਪੁਲਿਸ ਖਿਲਾਫ਼ ਧਰਨੇ ‘ਤੇ ਬੈਠੇ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਬੋਲੇ- ‘ਧੱਕੇਸ਼ਾਹੀ ਨਹੀਂ ਹੋਣ ਦਿਆਂਗੇ’
ਜਲੰਧਰ ਦੇ ਮਾਡਲ ਹਾਊਸ ਮਾਤਾ ਰਾਣੀ ਚੌਕ ‘ਤੇਅਜ ਦੁਕਾਨਦਾਰਾਂ ਨੇ ਪੁਲਿਸ ਵਿਭਾਗ ਖਿਲਾਫ ਧਰਨਾ ਦਿੱਤਾ ਤਾਂ ਜਲੰਧਰ ਵੈਸਟ ਦੇ ਵਿਧਾਇਕ ਸ਼ੀਤਲ ਅੰਗੁਰਾਲ ਵੀ ਧਰਨੇ ‘ਤੇ ਪਹੁੰਚੇ ਅਤੇ ਦੁਕਾਨਦਾਰਾਂ ਨਾਲ ਧਰਨੇ ‘ਤੇ ਬੈਠ ਗਏ। ਲੋਕਾਂ ਦਾ ਕਹਿਣਾ ਹੈਕਿ ਜਿਵੇਂ ਹੀ ਕੋਈ ਗਾਹਕ ਸਾਡੀ ਦੁਕਾਨ ਵਿੱਚ ਆਉਂਦਾ ਹੈ ਤਾਂ ਆਪਣਾ ਵਾਹਨ ਉਥੇ ਦੁਕਾਨ ਦੇ ਸਾਹਮਣੇ ਖੜ੍ਹਾ ਕਰਦਾ ਹੈ ਤਾਂ ਉਸ ਦੀ ਗੱਡੀ ‘ਤੇ ਸਟਿਕਰ ਲਾ ਕੇ ਉਸ ਦਾ ਚਲਾਨ ਕਰ ਦਿੱਤਾ ਜਾਂਦਾ ਹੈ। ਇੰਨਾ ਹੀ ਨਹੀਂ ਇਹ ਲੋਕ ਸਾਡੀਆਂ ਗੱਡੀਆਂ ਵੀ ਖੜ੍ਹੀਆਂ ਹੋਣ ਨਹੀਂ ਦੇਰਹੇ ਹਨ।

ਇਸ ਦੌਰਾਨ ਧਰਨੇ ਵਿੱਚ ਆਪ ਵਿਧਾਇਕ ਸ਼ੀਤਲ ਅੰਗੁਰਾਲ ਵੀ ਸ਼ਾਮਲ ਹੋਏ।ਵਿਧਾਇਕ ਸ਼ੀਤਲ ਅੰਗੁਰਾਲ ਨੇ ਮੌਕੇ ‘ਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਜਾਣਿਆ ਅਤੇ ਪੁਲਿਸ ਅਧਿਕਾਰੀਆਂ ਨੂੰ ਕਿਹਾਕਿ ਇਲਾਕਾ ਉੰਝ ਵੀ ਸ਼ਹਿਰ ਤੋਂ ਬਾਹਰ ਪੈਦਾ ਹੈ ਅਤੇ ਅਥੇ ਟ੍ਰੈਫਿਕ ਵਰਗੀ ਕੋਈ ਸਮੱਸਿਆ ਨਹੀਂ ਹੈ, ਫਿਰ ਇਨ੍ਹਾਂ ਲੋਕਾਂ ਨੂੰ ਕਿਉਂ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਧਰਨੇ ‘ਤੇ ਬੈਠੇ ਲੋਕਾਂ ਦਾ ਕਹਿਣਾ ਹੈ ਕਿ ਪਿਛਲੇ ਇੱਕ ਮਹੀਨੇ ਤੋਂ ਪੁਲਿਸ ਉਨ੍ਹਾਂ ਲਗਾਤਾਰ ਤੰਗ ਕਰ ਰਹੀ ਹੈ ਅਤੇ ਉਨ੍ਹਾਂ ਦੇ ਵਾਹਨਾਂ ਦੇ ਬਿਨਾਂ ਕਿਸੇ ਵਜ੍ਹਾ ਦੇ ਚਲਾਨ ਕੱਟੇ ਜਾ ਰਹੇ ਹਨ। ਲੋਕਾਂ ਦਾ ਕਹਿਣਾ ਹੈ ਕਿ ਪੁਲਿਸ ਗੁੰਡਾਗਰਦੀ ਕਰਦੀ ਹੈ ਅਤੇ ਉਨ੍ਹਾਂ ਦੀ ਬਿਲਕੁਲ ਵੀਗੱਲ ਨਹੀਂ ਸੁਣਦੀ। ਬਿਨਾਂ ਵਜ੍ਹਾ ਦੁਕਾਨਦਾਰਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਚੂਹਿਆਂ ਨੇ ਪਾਇਆ ਭੜਥੂ, ਅੱਧੀ ਰਾਤੀਂ ਵਜਣ ਲੱਗੇ ਸਾਇਰਨ, ਭੱਜਣ ਲੱਗੀਆਂ ਪੁਲਿਸ ਦੀਆਂ ਗੱਡੀਆਂ

ਵਿਧਾਇਕ ਸ਼ੀਤਲ ਅੰਗੁਰਾਲ ਨੇ ਕਿਹਾ ਕਿ ਜੇ ਟ੍ਰੈਫਿਕ ਪੁਲਿਸ ਮੁਲਾਜ਼ਮ ਦੁਕਾਨਦਾਰਾਂ ਨਾਲ ਧੱਕੇਸ਼ਾਹੀ ਕਰਨਗੇ ਤਾਂ ਉਹ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕਰਨਗੇ। ਜੇ ਫਿਰ ਵੀ ਉਨ੍ਹਾਂ ਨੂੰ ਤੰਗ ਕੀਤਾ ਜਾਂਦਾ ਹੈ ਤਾਂ ਹਾਈਕੋਰਟ ਦਾ ਰੁਖ਼ ਵੀ ਕਰ ਸਕਦੇ ਹੋ। ਵਿਧਾਇਕ ਨੇ ਦੁਕਾਨਾਦਾਰਾਂ ਨੂੰ ਭਲਕੇ ਮੀਟਿੰਗ ਲਈ ਥਾਣਾ ਨੰ. 5 ਵਿਜ ਬੁਲਾਇਆ ਹੈ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਮੱਸਿਆਵਾਂਦਾ ਪੂਰਾ ਹੱਲ ਕੀਤਾ ਜਾਏਗਾ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਪੁਲਿਸ ਖਿਲਾਫ਼ ਧਰਨੇ ‘ਤੇ ਬੈਠੇ ‘ਆਪ’ ਵਿਧਾਇਕ ਸ਼ੀਤਲ ਅੰਗੁਰਾਲ, ਬੋਲੇ- ‘ਧੱਕੇਸ਼ਾਹੀ ਨਹੀਂ ਹੋਣ ਦਿਆਂਗੇ’ appeared first on Daily Post Punjabi.