Mobile internet suspended Archives - Daily Post Punjabi

ਗੁਰੂ ਹਰਸਹਾਏ ਕਤਲਕਾਂਡ ‘ਚ ਥਾਣੇਦਾਰ ਨੂੰ ਕੀਤਾ ਗਿਆ ਸਸਪੈਂਡ
Har Sahai policeman suspend: ਗੁਰੂ ਹਰਸਹਾਏ ਦੇ ਪਿੰਡ ਚੱਕ ਪੰਜੇ ਕੇ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰ ਮਹਿੰਦਰ ਸਿੰਘ ਦੇ ਹੋਏ ਕਤਲ ਤੋਂ ਬਾਅਦ ਸਾਰੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੀੜ੍ਹਤ ਪਰਿਵਾਰ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਜ਼ਿਲ੍ਹਾ ਜਥੇਦਾਰ ਅਤੇ ਹਲਕਾ ਇੰਚਾਰਜ ਵਰਦੇਵ ਸਿੰਘ ਨੋਨੀ ਮਾਨ ਦੀ ਅਗਵਾਈ ਵਿੱਚ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਹੇ ਧਰਨੇ ਵਿੱਚ ਅਕਾਲੀ ਦਲ ਦੇ ਗੁੱਸੇ ਨੂੰ ਦੇਖਦੇ ਹੋਏ ਪੁਲਿਸ ਨੇ ਕਾਰਵਾਈ ਅਮਲ ਵਿੱਚ ਲਿਆਉਣੀ ਸ਼ੁਰੂ ਕਰ ਦਿੱਤੀ ਹੈ। ਜਿਸ ਤਹਿਤ ਸ਼ਨੀਵਾਰ ਸ਼ਾਮ ਨੂੰ ਐੱਸਪੀ ਆਪ੍ਰੇਸ਼ਨ ਗੁਰਮੀਤ ਸਿੰਘ ਚੀਮਾ ਧਰਨੇ ਵਿੱਚ ਪਹੁੰਚੇ ਅਤੇ ਮੰਗ ਅਨੁਸਾਰ ਕਾਰਵਾਈ ਨੂੰ ਅਮਲ ਵਿੱਚ ਲਿਆਉਂਦੇ ਹੋਏ। ਉਨ੍ਹਾਂ ਦੱਸਿਆ ਕਿ ਪੰਜੇ ਕੇ ਉਤਾਡ਼ ਦੇ ਜੇਲ੍ਹ ਦੇ ਸਹਾਇਕ ਥਾਣੇਦਾਰ ਜਸਪਾਲ ਚੰਦ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਥਾਣਾ ਮੁਖੀ ਦੀ ਵਿਭਾਗੀ ਇਨਕੁਆਰੀ ਖੋਲ੍ਹ ਦਿੱਤੀ ਗਈ ਹੈ। ਪੁਲਿਸ ਵੱਲੋਂ ਕੀਤੀ ਕਾਰਵਾਈ ਦੀ ਪੁਸ਼ਟੀ ਕਰਦਿਆਂ ਡੀਐੱਸਪੀ ਰਵਿੰਦਰ ਸਿੰਘ ਨੇ ਮੀਡੀਆ ਨੂੰ ਦੱਸਿਆ ਕਿ ਆਰੋਪੀਆਂ ਨੂੰ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ। ਡੀਐੱਸਪੀ ਨੇ ਦੱਸਿਆ ਕਿ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ਤੱਕ ਪੀੜ੍ਹਤ ਪਰਿਵਾਰ ਦੀ ਸੁਰੱਖਿਆ ਲਈ ਪੀੜ੍ਹਤ ਪਰਿਵਾਰ ਨੂੰ ਦੱਸ ਸੁਰੱਖਿਆ ਗਾਰਡ ਦਿੱਤੇ ਗਏ ਹਨ।

Har Sahai policeman suspend

ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਵਰ੍ਹਦੇਵ ਮਾਨ ਨੇ ਕਿਹਾ ਕਿ ਪੁਲਿਸ ਵੱਲੋਂ ਕਾਰਵਾਈ ਅਮਲ ਵਿੱਚ ਲਿਆਉਣ ਦੀ ਸ਼ੁਰੂਆਤ ਕਰਨ ‘ਤੇ ਹੀ ਧਰਨੇ ਨੂੰ ਸਮਾਪਤ ਕੀਤਾ ਗਿਆ ਹੈ। ਮਾਨ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਸਿੰਘ ਦੇ ਸਸਕਾਰ ਅਤੇ ਭੋਗ ਦੇ ਲਈ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜ੍ਹਤ ਪਰਿਵਾਰ ਨੂੰ ਇੱਕ ਲੱਖ ਦੀ ਮਾਲੀ ਸਹਾਇਤਾ ਵੀ ਕੀਤੀ ਗਈ ਹੈ।

The post ਗੁਰੂ ਹਰਸਹਾਏ ਕਤਲਕਾਂਡ ‘ਚ ਥਾਣੇਦਾਰ ਨੂੰ ਕੀਤਾ ਗਿਆ ਸਸਪੈਂਡ appeared first on Daily Post Punjabi.

ਵੱਡੀ ਖ਼ਬਰ: ਹੁਣ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ 2 ਫ਼ਰਵਰੀ ਤੱਕ ਨਹੀਂ ਚੱਲੇਗਾ ਇੰਟਰਨੈੱਟ, ਗ੍ਰਹਿ ਮੰਤਰਾਲੇ ਨੇ ਦਿੱਤੇ ਆਦੇਸ਼
MHA extends internet ban: ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਦਿੱਲੀ ਦੇ ਬਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ 68ਵੇਂ ਦਿਨ ਵੀ ਜਾਰੀ ਹੈ। ਹੁਣ ਇਸ ਪੂਰੇ ਅੰਦੋਲਨ ਦਾ ਕੇਂਦਰ ਗ਼ਾਜ਼ੀਪੁਰ ਬਾਰਡਰ ਬਣ ਗਿਆ ਹੈ। ਜਿਸਦੇ ਮੱਦੇਨਜ਼ਰ ਦਿੱਲੀ ਪੁਲਿਸ ਵੱਲੋਂ ਇੱਥੇ ਪਹੁੰਚਣ ਵਾਲੇ ਸਾਰੇ ਰਸਤੇ ਬੰਦ ਕੀਤੇ ਜਾ ਰਹੇ ਹਨ। ਇਸੇ ਵਿਚਾਲੇ ਹੁਣ ਗ੍ਰਹਿ ਮੰਤਰਾਲੇ ਵੱਡਾ ਐਲਾਨ ਕੀਤਾ ਗਿਆ ਹੈ।  ਜਿਸ ਵਿੱਚ ਗ੍ਰਹਿ ਮੰਤਰਾਲੇ ਦਾ ਕਹਿਣਾ ਹੈ ਕਿ ਦਿੱਲੀ ਦੇ ਤਿੰਨੋਂ ਮੁੱਖ ਬਾਰਡਰਾਂ ‘ਸਿੰਘੂ, ਟਿਕਰੀ ਤੇ ਗ਼ਾਜ਼ੀਪੁਰ ਬਾਰਡਰ ‘ਤੇ 2 ਫਰਵਰੀ ਰਾਤ 11 ਵਜੇ ਤੱਕ ਅਸਥਾਈ ਰੂਪ ਨਾਲ ਇੰਟਰਨੈੱਟ ਸੇਵਾ ਬੰਦ ਰਹੇਗੀ । ਇਸ ਤੋਂ ਪਹਿਲਾਂ ਸਰਕਾਰ ਵੱਲੋਂ 1 ਫਰਵਰੀ ਤੱਕ ਇੰਟਰਨੈੱਟ ਸੇਵਾ ਅਸਥਾਈ ਰੂਪ ਨਾਲ ਬੰਦ ਕਰਨ ਦਾ ਐਲਾਨ ਕੀਤਾ ਗਿਆ ਸੀ। ਜਿਸ ਤੋਂ ਬਾਅਦ ਹੁਣ ਸਰਕਾਰ ਨੇ ਇਸ ਬੈਨ ਨੂੰ ਵਧਾ ਕੇ 2 ਫਰਵਰੀ ਰਾਤ 11 ਵਜੇ ਤੱਕ ਕਰ ਦਿੱਤਾ ਹੈ।

MHA extends internet ban

ਦੱਸ ਦੇਈਏ ਕਿ ਕਿ ਨਵੇਂ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨਾਂ ਨੇ ਫਿਰ ਰਫ਼ਤਾਰ ਫੜ੍ਹ ਲਈ ਹੈ। ਗਾਜੀਪੁਰ ਬਾਰਡਰ ‘ਤੇ ਵੱਡੀ ਗਿਣਤੀ ਵਿੱਚ ਕਿਸਾਨ ਇਕੱਠੇ ਹੋਏ ਹਨ । ਅਜਿਹੀ ਸਥਿਤੀ ਵਿੱਚ ਦਿੱਲੀ ਵਿੱਚ ਕਿਸਾਨਾਂ ਦੇ ਦਾਖਲੇ ਨੂੰ ਰੋਕਣ ਲਈ ਕਈ ਮੁੱਖ ਰਸਤੇ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ । 26 ਜਨਵਰੀ ਨੂੰ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਤੋਂ ਬਾਅਦ ਕਿਸਾਨਾਂ ਦੀ ਐਂਟਰੀ ਰੋਕਣ ਲਈ ਦੇਰ ਰਾਤ ਗਾਜ਼ੀਪੁਰ ਬਾਰਡਰ ਤੋਂ ਦਿੱਲੀ ਵੱਲ ਜਾਣ ਵਾਲੇ ਮੇਰਠ ਐਕਸਪ੍ਰੈਸਵੇ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ । ਅਜਿਹੀ ਸਥਿਤੀ ਵਿੱਚ ਨੋਇਡਾ ਤੋਂ ਦਿੱਲੀ ਆਉਣ ਵਾਲੇ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਵੇਗਾ।

ਇੱਕ ਪਾਸੇ ਜਿੱਥੇ ਸਰਾਏ ਕਾਲੇ ਖਾਨ-ਪ੍ਰਗਤੀ ਮੈਦਾਨ ਤੋਂ ਅਕਸ਼ਰਧਮ-ਗਾਜੀਪੁਰ ਜਾਣ ਵਾਲੀ ਸੜਕ ‘ਤੇ ਬੱਸਾਂ ਨੂੰ ਖੜ੍ਹਾ ਕੀਤਾ ਗਿਆ ਹੈ । ਉੱਥੇ ਹੀ ਦੂਜੇ ਪਾਸੇ ਗਾਜ਼ੀਪੁਰ ਤੋਂ ਅਕਸ਼ਰਧਾਮ ਹੁੰਦੇ ਹੋਏ ਪ੍ਰਗਤੀ ਮੈਦਾਨ ਵੱਲ ਜਾਣ ਵਾਲੇ ਰਸਤੇ ‘ਤੇ ਪੱਥਰ ਦੇ ਬੈਰੀਕੇਡਸ ਲਗਾਏ ਗਏ ਹਨ । ਇਸ ਤੋਂ ਪਹਿਲਾਂ ਐਤਵਾਰ ਰਾਤ ਨੂੰ ਗਾਜ਼ੀਪੁਰ ਬਾਰਡਰ ਨੂੰ ਇੱਕ ਕਿਲ੍ਹੇ ਵਿੱਚ ਤਬਦੀਲ ਕਰ ਦਿੱਤਾ ਗਿਆ ।

ਇਹ ਵੀ ਦੇਖੋ: ਕਿਸਾਨਾਂ ਦੀ ਸੁਰੱਖਿਆ ਤੇ ਲਾਪਤਾ ਕਿਸਾਨਾਂ ਦੀ ਭਾਲ ਲਈ ਪੰਜਾਬ ਦੇ ਮੰਤਰੀ ਅਮਿਤ ਸ਼ਾਹ ਨੂੰ ਮਿਲਣ ਦਿੱਲੀ ਰਵਾਨਾ

The post ਵੱਡੀ ਖ਼ਬਰ: ਹੁਣ ਸਿੰਘੂ, ਟਿਕਰੀ ਅਤੇ ਗਾਜ਼ੀਪੁਰ ਬਾਰਡਰ ‘ਤੇ 2 ਫ਼ਰਵਰੀ ਤੱਕ ਨਹੀਂ ਚੱਲੇਗਾ ਇੰਟਰਨੈੱਟ, ਗ੍ਰਹਿ ਮੰਤਰਾਲੇ ਨੇ ਦਿੱਤੇ ਆਦੇਸ਼ appeared first on Daily Post Punjabi.

ਕਿਸਾਨ ਅੰਦੋਲਨ: ਹਰਿਆਣਾ ਦੇ 3 ਜ਼ਿਲ੍ਹਿਆਂ ‘ਚ ਟੈਲੀਕਾਮ ਸੇਵਾਵਾਂ ਬੰਦ, ਅੱਜ ਸ਼ਾਮ ਤੱਕ ਰਹੇਗੀ ਪਾਬੰਦੀ
Mobile internet suspended: ਗਣਤੰਤਰ ਦਿਵਸ ‘ਤੇ ਦਿੱਲੀ ਵਿੱਚ ਮੰਗਲਵਾਰ ਨੂੰ ਕਿਸਾਨਾਂ ਦੇ ਟਰੈਕਟਰ ਮਾਰਚ ਦੌਰਾਨ ਕਾਫੀ ਹੰਗਾਮਾ ਹੋਇਆ । ਕਈ ਥਾਵਾਂ ‘ਤੇ ਕਿਸਾਨ ਅਤੇ ਪੁਲਿਸ ਵਿਚਾਲੇ ਝੜਪਾਂ ਹੋਈਆਂ । ਇਸ ਦੇ ਮੱਦੇਨਜ਼ਰ ਹਰਿਆਣਾ ਸਰਕਾਰ ਨੇ ਦਿੱਲੀ ਨਾਲ ਲੱਗਦੇ 3 ਜ਼ਿਲ੍ਹਿਆਂ ਸੋਨੀਪਤ, ਪਲਵਲ ਅਤੇ ਝੱਜਰ ਵਿੱਚ ਟੈਲੀਕਾਮ ਸਰਵਿਸ ਬੰਦ ਕਰ ਦਿੱਤੀ ਹੈ । ਇਸ ਦੇ ਲਈ ਹਰਿਆਣਾ ਦੇ ਗ੍ਰਹਿ ਸਕੱਤਰ ਰਾਜੀਵ ਅਰੋੜਾ ਦੁਆਰਾ ਆਦੇਸ਼ ਜਾਰੀ ਕਰ ਦਿੱਤੇ ਹਨ।

Mobile internet suspended

ਆਦੇਸ਼ ਅਨੁਸਾਰ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਇੰਟਰਨੈਟ ਸੇਵਾ ਅਤੇ ਸਾਰੀਆਂ SMS ਸੇਵਾਵਾਂ ਬੰਦ ਰਹਿਣਗੀਆਂ, ਸਿਰਫ ਵੌਇਸ ਕਾਲਾਂ ਹੀ ਐਕਟੀਵੇਟ ਰਹਿਣਗੀਆਂ । ਅੱਜ ਸ਼ਾਮ 5 ਵਜੇ ਤੱਕ ਸੇਵਾਵਾਂ ਬੰਦ ਕੀਤੀਆਂ ਗਈਆਂ ਹਨ । ਅਫਵਾਹਾਂ ਅਤੇ ਗਲਤ ਜਾਣਕਾਰੀ ਫੈਲਣ ਨੂੰ ਰੋਕਣ ਲਈ ਸਰਵਿਸ ਬੰਦ ਕੀਤੀ ਗਈ ਹੈ। ਹਰਿਆਣਾ ਸਰਕਾਰ ਨੇ ਅੱਜ ਰਾਜ ਦੇ ਸਾਰੇ ਸਕੂਲ ਬੰਦ ਰੱਖਣ ਦਾ ਫੈਸਲਾ ਲਿਆ ਹੈ। ਇਹ ਫੈਸਲਾ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

ਦੱਸ ਦੇਈਏ ਕਿ ਹਰਿਆਣਾ ਸਰਕਾਰ ਨੇ 27 ਜਨਵਰੀ ਨੂੰ ਰਾਜ ਦੇ ਸਾਰੇ ਸਕੂਲ ਬੰਦ ਕਰਨ ਦਾ ਫੈਸਲਾ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਫੈਸਲਾ ਅੱਜ ਦਿੱਲੀ ਵਿੱਚ ਕਿਸਾਨ ਅੰਦੋਲਨ ਦੀਆਂ ਗਤੀਵਿਧੀਆਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।

ਇਹ ਵੀ ਦੇਖੋ: ਦਿੱਲੀ ਵਾਲੇ ਟਰੈਕਟਰ ਰੈਲੀ ਦੇਖ ਹੋਏ ਹੈਰਾਨ ! ਕਹਿੰਦੇ ਕਿਸਾਨਾਂ ਨੇ ਕਰਾਤੀ ਅੱਤ ਰਚ ਦਿੱਤਾ ਇਤਿਹਾਸ..

The post ਕਿਸਾਨ ਅੰਦੋਲਨ: ਹਰਿਆਣਾ ਦੇ 3 ਜ਼ਿਲ੍ਹਿਆਂ ‘ਚ ਟੈਲੀਕਾਮ ਸੇਵਾਵਾਂ ਬੰਦ, ਅੱਜ ਸ਼ਾਮ ਤੱਕ ਰਹੇਗੀ ਪਾਬੰਦੀ appeared first on Daily Post Punjabi.