mobile phones in jail Archives - Daily Post Punjabi

ਜੇਲ੍ਹਾਂ ‘ਚ ਮੋਬਾਈਲ ਫੋਨ ਰੋਕਣ ਲਈ ਸਰਕਾਰ ਦਾ ਨਵਾਂ ਪਲਾਨ, ਫੁੱਲ ਬਾਡੀ ਸਕੈਨਰਾਂ ਸਣੇ AI ਨਾਲ ਲਗਾਏ ਜਾਣਗੇ CCTV
ਪਿਛਲੇ ਕੁਝ ਸਮੇਂ ਤੋਂ ਪੰਜਾਬ ਦੀਆਂ ਜੇਲ੍ਹਾਂ ਵਿਚ ਮੋਬਾਈਲ ਫੋਨਾਂ ਦੀ ਰਿਕਵਰੀ ਦੇ ਮਾਮਲੇ ਬਹੁਤ ਤੇਜ਼ੀ ਨਾਲ ਵਧਣ ਲੱਗੇ ਹਨ, ਜਿਸਨੇ ਜੇਲ੍ਹ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ।ਇਸੇ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਨੇ ਨਵਾਂ ਪਲਾਨ ਤਿਆਰ ਕੀਤਾ ਹੈ ਜਿਸ ਤਹਿਤ ਕੁਝ ਅਹਿਮ ਕਦਮ ਜੇਲ੍ਹ ਪ੍ਰਸ਼ਾਸਨ ਵੱਲੋਂ ਚੁੱਕੇ ਗਏ ਹਨ ਤਾਂ ਜੋ ਕੈਦੀ ਮੋਬਾਈਲ ਫੋਨਾਂ ਦੀ ਵਰਤੋਂ ਨਾ ਕਰ ਸਕਣ।

ਇਹ ਵੀ ਪੜ੍ਹੋ : ਹਰਿਆਣਾ ‘ਚ ਆਲੂ ਦੇ ਬੂਟਿਆਂ ‘ਤੇ ਉੱਗੇ ਟਮਾਟਰ, ਖੇਤੀ ਮਾਹਿਰ ਨੇ ਕਿਹਾ- ਇਹ ਟੋਮੇਟੋ ਨਹੀਂ ਸਗੋਂ ਪੋਮੇਟ

ਜੇਲ ਪ੍ਰਸ਼ਾਸਨ ਵੱਲੋਂ ਬਾਹਰੋਂ ਆਉਣ ਵਾਲੇ ਫੋਨਾਂ ਨੂੰ ਰੋਕਣ ਲਈ ਜੇਲ੍ਹ ਅੰਦਰ 40 ਫੁੱਟ ਦਾ ਜਾਲ ਲਗਾਇਆ ਜਾਵੇਗਾ, ਤਾਂ ਜੋ ਕੋਈ ਵੀ ਵਿਅਕਤੀ ਬਾਹਰੋਂ ਫੋਨ ਨਾ ਸੁੱਟ ਸਕੇ। ਇਸ ਤੋਂ ਇਲਾਵਾ 16 ਜੇਲ੍ਹਾਂ ਵਿੱਚ ਨੈੱਟ ਲਗਾਈ ਜਾਵੇਗੀ। ਇੰਨਾ ਹੀ ਨਹੀਂ ਹੁਣ ਏਆਈ (ਆਰਟੀਫੀਸ਼ੀਅਨਲ ਇੰਟੈਲੀਜੈਂਸ) ਰਾਹੀਂ ਸੀਸੀਟਵੀ ਕੈਮਰੇ ਲਗਾਏ ਜਾਣਗੇ ਤਾਂ ਜੋ ਜੇਕਰ ਕੋਈ ਜੇਲ੍ਹ ਅੰਦਰ ਮੋਬਾਈਲ ਫੋਨ ਸੁੱਟਦਾ ਹੈ ਤਾਂ ਉਸ ਦੀ ਤੁਰੰਤ ਜਾਣਕਾਰੀ ਮਿਲ ਜਾਵੇਗੀ। 20 ਜੇਲ੍ਹਾਂ ਵਿਚ ਫੁੱਲ ਬਾਡੀ ਸਕੈਨਰ ਵੀ ਜੇਲ੍ਹ ਪ੍ਰਸ਼ਾਸਨ ਵੱਲੋਂ ਲਗਾਏ ਜਾਣ ਦਾ ਪਲਾਨ ਹੈ।

ਵੀਡੀਓ ਲਈ ਕਲਿੱਕ ਕਰੋ –

“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”

The post ਜੇਲ੍ਹਾਂ ‘ਚ ਮੋਬਾਈਲ ਫੋਨ ਰੋਕਣ ਲਈ ਸਰਕਾਰ ਦਾ ਨਵਾਂ ਪਲਾਨ, ਫੁੱਲ ਬਾਡੀ ਸਕੈਨਰਾਂ ਸਣੇ AI ਨਾਲ ਲਗਾਏ ਜਾਣਗੇ CCTV appeared first on Daily Post Punjabi.

ਲਾਰੈਂਸ ਬਿਸ਼ਨੋਈ ਦੀ ਦੂਜੀ ਇੰਟਰਵਿਊ ਮਗਰੋਂ ਜੇਲ੍ਹਾਂ ‘ਚ ਤਲਾਸ਼ੀ, ਕਈ ਮੋਬਾਇਲ ‘ਤੇ ਪਾਬੰਦੀਸ਼ੁਦਾ ਵਸਤੂ ਬਰਾਮਦ
ਪੰਜਾਬ ਦੇ ਬਠਿੰਡਾ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸ਼ੁੱਕਰਵਾਰ ਨੂੰ ਇਕ ਹੋਰ ਇੰਟਰਵਿਊ ਸਾਹਮਣੇ ਆਇਆ ਹੈ। ਇਸ ਤੋਂ ਬਾਅਦ ਸੂਬੇ ਦੀਆਂ ਸਾਰੀਆਂ ਜੇਲ੍ਹਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਦੌਰਾਨ ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ 18 ਮੋਬਾਈਲ ਅਤੇ ਕੇਂਦਰੀ ਜੇਲ੍ਹ ਫਿਰੋਜ਼ਪੁਰ ਤੋਂ ਸ਼ਨੀਵਾਰ ਨੂੰ 11 ਮੋਬਾਈਲ ਬਰਾਮਦ ਹੋਏ ਹਨ। ਇਸ ਦੇ ਨਾਲ ਹੀ ਕਈ ਖ਼ਿਲਾਫ਼ ਮਾਮਲਾ ਵੀ ਦਰਜ ਕੀਤਾ ਗਿਆ ਹੈ।

mobile phones and banned items

ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚੋਂ 18 ਮੋਬਾਈਲ ਫੋਨ ਅਤੇ ਹੋਰ ਪਾਬੰਦੀਸ਼ੁਦਾ ਵਸਤੂਆਂ ਬਰਾਮਦ ਹੋਈਆਂ ਹਨ। ਜੇਲ੍ਹ ਪ੍ਰਸ਼ਾਸਨ ਦੀ ਤਲਾਸ਼ੀ ਦੌਰਾਨ 8 ਸਿਮ, 9 ਹੈੱਡਫੋਨ, 10 ਚਾਰਜਰ, ਡਾਟਾ ਕੇਬਲ, ਬੀੜੀ, ਜ਼ਰਦਾ ਅਤੇ ਹੀਟਰ ਸਪਰਿੰਗ ਬਰਾਮਦ ਹੋਏ ਹਨ। ਲਾਕ-ਅੱਪ ‘ਚੋਂ 2 ਫੋਨ ਬਰਾਮਦ ਹੋਏ ਜਦਕਿ 16 ਫੋਨਾਂ ਸਮੇਤ ਬਾਕੀ ਸਾਮਾਨ ਲਾਵਾਰਿਸ ਹਾਲਤ ‘ਚ ਬਰਾਮਦ ਕੀਤਾ ਗਿਆ। ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਦੋ ਬੰਦਿਆਂ ਸਮੇਤ ਅਣਪਛਾਤੇ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : ਖੁਦਾਈ ‘ਚ ਮਿਲੇ ਮੂਰਤੀ ਦੇ ਬਣਾਏ ਬਿਸਕੁਟ, CIA-2 ਇੰਚਾਰਜ ਸਣੇ 8 ਪੁਲਿਸ ਖ਼ਿਲਾਫ਼ ਕੇਸ ਦਰਜ ਕਰਨ ਦੇ ਹੁਕਮ

ਫਿਰੋਜ਼ਪੁਰ ਜੇਲ੍ਹ ਵਿੱਚੋਂ ਅਧਿਕਾਰੀਆਂ ਨੇ ਬੈਰਕ ਦੇ ਅੰਦਰ ਬਣੇ ਖੰਭੇ ਤੋਂ 3 ਮੋਬਾਈਲ ਬਰਾਮਦ ਕੀਤੇ ਹਨ। ਇਸ ਤੋਂ ਇਲਾਵਾ NSJD ਮਸ਼ੀਨ ਰਾਹੀਂ ਛੇ ਮੋਬਾਈਲ ਬਰਾਮਦ ਕੀਤੇ ਗਏ ਹਨ। ਅਧਿਕਾਰੀਆਂ ਨੇ ਬੈਰਕ ਨੰਬਰ 11 ‘ਤੇ ਛਾਪਾ ਮਾਰ ਕੇ ਹਵਾਲਾਤੀ ਕਰਨ ਤੋਂ ਇੱਕ ਮੋਬਾਈਲ ਅਤੇ ਨਜ਼ਰਬੰਦ ਰਮੇਸ਼ ਕੋਲੋਂ ਇੱਕ ਮੋਬਾਈਲ ਬਰਾਮਦ ਕੀਤਾ ਹੈ। ਥਾਣਾ ਸਿਟੀ ਪੁਲਿਸ ਨੇ ਜੇਲ੍ਹ ਵਿੱਚੋਂ ਬਰਾਮਦ ਹੋਏ 11 ਮੋਬਾਈਲਾਂ ਨੂੰ ਕਬਜ਼ੇ ਵਿੱਚ ਲੈ ਕੇ ਦੋ ਕੈਦੀਆਂ ਸਮੇਤ ਤਿੰਨ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਲਾਰੈਂਸ ਬਿਸ਼ਨੋਈ ਦੀ ਦੂਜੀ ਇੰਟਰਵਿਊ ਮਗਰੋਂ ਜੇਲ੍ਹਾਂ ‘ਚ ਤਲਾਸ਼ੀ, ਕਈ ਮੋਬਾਇਲ ‘ਤੇ ਪਾਬੰਦੀਸ਼ੁਦਾ ਵਸਤੂ ਬਰਾਮਦ appeared first on Daily Post Punjabi.