mobile shop Archives - Daily Post Punjabi

ਬੰਦਾ ਪਿੰਡ ‘ਚ Shop ਲਾ ਕੇ 500 ਤੋਂ ਡੇਢ 2 Lakh ਤੱਕ ਦੇ Mobiles ਦੀ ‘Accessories’ ਲਈ ਬੈਠਾ
The post ਬੰਦਾ ਪਿੰਡ ‘ਚ Shop ਲਾ ਕੇ 500 ਤੋਂ ਡੇਢ 2 Lakh ਤੱਕ ਦੇ Mobiles ਦੀ ‘Accessories’ ਲਈ ਬੈਠਾ appeared first on Daily Post Punjabi.

ਅੱਧੀ ਰਾਤ ਮੋਬਾਇਲ ਦੁਕਾਨ ‘ਚ ਦਾਖਲ ਹੋਏ ਲੁਟੇਰਿਆਂ ਨੇ ਕੀਤਾ ਇਹ ਕਾਰਨਾਮਾ, CCTv ‘ਚ ਕੈਦ ਹੋਈ ਘਟਨਾ
khanna theft at mobile shop: ਲੁਧਿਆਣਾ (ਤਰਸੇਮ ਭਾਰਦਵਾਜ)-ਮਹਾਨਗਰ ‘ਚ ਚੋਰਾਂ ਦੇ ਹੌਸਲੇ ਇਸ ਕਦਰ ਬੁਲੰਦ ਹੋ ਚੁੱਕੇ ਹਨ ਕਿ ਆਏ ਦਿਨ ਨਵੇਂ ਤੋਂ ਨਵਾਂ ਹੱਥਕੰਡਾ ਅਪਣਾ ਕੇ ਵਾਰਦਾਤਾਂ ਨੂੰ ਅੰਜ਼ਾਮ ਦੇ ਰਹੇ ਹਨ। ਹੁਣ ਤਾਜ਼ਾ ਮਾਮਲਾ ਖੰਨਾ ਸ਼ਹਿਰ ਤੋਂ ਸਾਹਮਣੇ ਆਇਆ ਹੈ, ਜਿੱਥੇ ਮਲੇਰਕੋਟਲਾ ਰੋਡ ‘ਤੇ ਸਥਿਤ ਮੋਬਾਇਲਾਂ ਦੀ ਦੁਕਾਨ ਨੂੰ ਲੁਟੇਰਿਆਂ ਨੇ ਨਿਸ਼ਾਨਾ ਬਣਾਇਆ ਹੈ। ਦਰਅਸਲ ਤਾਲੇ ਤੋੜ ਕੇ ਦੁਕਾਨ ‘ਚ ਦਾਖਲ ਹੋ ਕੇ 3 ਚੋਰਾਂ ਨੇ ਨਗਦੀ ਸਮੇਤ ਲੱਖਾਂ ਦੇ ਮਹਿੰਗੇ ਮੋਬਾਇਲ ਚੋਰੀ ਕਰਕੇ ਫਰਾਰ ਹੋ ਗਏ ਹਨ। ਇਹ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ।

khanna theft at mobile shop

ਪੀੜਤ ਦੁਕਾਨਦਾਰ ਅਸ਼ੋਕ ਕੁਮਾਰ ਨੇ ਦੱਸਿਆ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਘਰ ਗਿਆ ਹੋਇਆ ਸੀ ਪਰ ਸਵੇਰਸਾਰ ਦੁਕਾਨ ਦਾ ਸ਼ਟਰ ਅਤੇ ਤਾਲੇ ਟੁੱਟੇ ਹੋਏ ਸੀ,ਜਿਸ ਸਬੰਧੀ ਗੁਆਢੀ ਨੇ ਫੋਨ ਕਰਕੇ ਜਾਣਕਾਰੀ ਦਿੱਤੀ।ਚੋਰੀ ਦੀ ਇਹ ਵਾਰਦਾਤ ਉੱਥੇ ਲੱਗੇ ਸੀ.ਸੀ.ਟੀ.ਵੀ ਕੈਮਰੇ ‘ਚ ਕੈਦ ਹੋ ਗਈ।

khanna theft at mobile shop

ਘਟਨਾ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੌਕੇ ‘ਤੇ ਪੁਲਿਸ ਪਹੁੰਚੀ ਅਤੇ ਮਾਮਲਾ ਦਰਜ ਕਰਕੇ ਸੀ.ਸੀ.ਟੀ.ਵੀ ਕੈਮਰੇ ਦੀ ਫੁਟੇਜ ਖੰਗਾਲ ਰਹੀ ਹੈ। ਇਸ ਮੌਕੇ ਐੱਸ.ਐੱਚ.ਓ ਲਾਭ ਸਿੰਘ ਅਤੇ ਫਿੰਗਰਪ੍ਰਿੰਟ ਐਕਸਪਰਟ ਪਵਨਦੀਪ ਸਿੰਘ ਪਹੁੰਚੇ ਅਤੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੇ ਹਨ। ਪੁਲਿਸ ਦਾ ਕਹਿਣਾ ਹੈ ਕਿ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ।

ਇਹ ਵੀ ਦੇਖੋ–

The post ਅੱਧੀ ਰਾਤ ਮੋਬਾਇਲ ਦੁਕਾਨ ‘ਚ ਦਾਖਲ ਹੋਏ ਲੁਟੇਰਿਆਂ ਨੇ ਕੀਤਾ ਇਹ ਕਾਰਨਾਮਾ, CCTv ‘ਚ ਕੈਦ ਹੋਈ ਘਟਨਾ appeared first on Daily Post Punjabi.