mobile snaching Archives - Daily Post Punjabi

ਲੁਧਿਆਣਾ : ਧੀ ਨਾਲ ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ, ਬਾਈਕ ਸਵਾਰ 2 ਬਦਮਾਸ਼ਾਂ ਨੇ ਖੋਹਿਆ ਮੋਬਾਈਲ
ਲੁਧਿਆਣਾ ਵਿੱਚ ਲੁੱਟ-ਖੋਹ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਥਾਣਾ ਸਲੇਮ ਟਾਵਰੀ ਅਧੀਨ ਪੈਂਦੇ ਅਸ਼ੋਕ ਨਗਰ ਇਲਾਕੇ ਤੋਂ ਸਾਹਮਣੇ ਆਇਆ ਹੈ। ਬਾਈਕ ਸਵਾਰ ਬਦਮਾਸ਼ ਇੱਕ ਮਹਿਲਾ ਦਾ ਮੋਬਾਈਲ ਖੋਹ ਕੇ ਫਰਾਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ।

ਮਿਲੀ ਜਾਣਕਾਰੀ ਅਨੁਸਾਰ ਇੱਕ ਮਹਿਲਾ ਆਪਣੀ ਧੀ ਦੇ ਨਾਲ ਦਵਾਈ ਲੈਣ ਜਾ ਰਹੀ ਸੀ। ਮਹਿਲਾ ਆਪਣੇ ਮੋਬਾਈਲ ਫੋਨ ‘ਤੇ ਕਿਸੇ ਨਾਲ ਗੱਲ ਕਰ ਰਹੀ ਸੀ, ਇਸ ਦੌਰਾਨ ਅਚਾਨਕ ਬਾਈਕ ‘ਤੇ ਸਵਾਰ ਹੋ ਕੇ ਅਤੇ 2 ਬਦਮਾਸ਼ਾਂ ਨੇ ਮਹਿਲਾ ਕੋਲੋਂ ਮੋਬਾਈਲ ਖੋਹਿਆ ਅਤੇ ਰਫੂਚੱਕਰ ਹੋ ਗਏ। ਉਧਰ ਇਸ ਘਟਨਾ ਤੋਂ ਬਾਅਦ ਪੁਲਿਸ ਨੇ ਇਹਨਾਂ ਬਦਮਾਸ਼ਾਂ ਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਮਹਿੰਗਾਈ ਦਾ ਇੱਕ ਹੋਰ ਵੱਡਾ ਝ/ਟਕਾ ! ਘਰੇਲੂ LPG ਸਿਲੰਡਰ ਮਹਿੰਗਾ ਹੋਇਆ, ਜਾਣੋ ਨਵੇਂ ਰੇਟ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ : ਧੀ ਨਾਲ ਦਵਾਈ ਲੈਣ ਜਾ ਰਹੀ ਮਹਿਲਾ ਨਾਲ ਲੁੱਟ, ਬਾਈਕ ਸਵਾਰ 2 ਬਦਮਾਸ਼ਾਂ ਨੇ ਖੋਹਿਆ ਮੋਬਾਈਲ appeared first on Daily Post Punjabi.

ਅੰਮ੍ਰਿਤਸਰ ‘ਚ ਸਨੈਚਰਾਂ ਦੇ ਹੌਸਲੇ ਬੁਲੰਦ: ਬਾਈਕ ਸਵਾਰ 2 ਨੌਜਵਾਨਾਂ ਨੇ ਘਰ ਜਾ ਰਹੀ ਲੜਕੀ ਦਾ ਮੋਬਾਈਲ ਖੋਇਆ
ਪੰਜਾਬ ਦੇ ਅੰਮ੍ਰਿਤਸਰ ‘ਚ ਨਸ਼ੇ ‘ਚ ਧੁੱਤ ਨੌਜਵਾਨ ਪੈਸਿਆਂ ਦੀ ਕਮੀ ਨੂੰ ਪੂਰਾ ਕਰਨ ਲਈ ਲਗਾਤਾਰ ਲੁੱਟ ਖੋਹ ਵਰਗੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ। ਸ਼ਹਿਰ ਵਾਸੀਆਂ ਦੇ ਨਾਲ-ਨਾਲ ਸੈਲਾਨੀ ਵੀ ਹਰ ਰੋਜ਼ ਚੋਰੀਆਂ ਦਾ ਸ਼ਿਕਾਰ ਹੋ ਰਹੇ ਹਨ। ਸੋਮਵਾਰ ਨੂੰ ਵੀ ਅਜਿਹੀ ਘਟਨਾ ਸਾਹਮਣੇ ਆਈ, ਜਿੱਥੇ ਬਾਈਕ ‘ਤੇ ਆਏ 2 ਲੁਟੇਰਿਆਂ ਨੇ ਲੜਕੀ ਦਾ ਮੋਬਾਈਲ ਖੋਹ ਲਿਆ। ਸਾਰੀ ਘਟਨਾ CCTV ਵਿੱਚ ਕੈਦ ਹੋ ਗਈ।

ਜਾਣਕਾਰੀ ਮੁਤਾਬਕ ਘਟਨਾ ਅੰਮ੍ਰਿਤਸਰ ਦੇ ਨਿਊ ਪ੍ਰਤਾਪ ਨਗਰ ਦੀ ਦੱਸੀ ਜਾ ਰਹੀ ਹੈ। ਲੜਕੀ ਨੇ ਪੁਲਿਸ ਨੂੰ ਸੂਚਨਾ ਦਿੱਤੀ ਕਿ ਉਹ ਕਿਸੇ ਕੰਮ ਲਈ ਬਾਜ਼ਾਰ ਗਈ ਸੀ। ਕੰਮ ਖਤਮ ਕਰਕੇ ਉਹ ਘਰ ਵੱਲ ਜਾ ਰਹੀ ਸੀ। ਇਸੇ ਦੌਰਾਨ 2 ਮੋਟਰਸਾਈਕਲ ਸਵਾਰ ਗੁਰੂ ਨਾਨਕ ਮੈਡੀਕਲ ਅਤੇ ਅਲਟਰਾਸਾਊਂਡ ਸੈਂਟਰ ਦੇ ਬਾਹਰ ਆਏ ਅਤੇ ਉਸ ਦੇ ਹੱਥ ‘ਚ ਫੜਿਆ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ। ਜਦੋ ਉਸ ਨੇ ਰੌਲਾ ਪਾਇਆ ਤਾਂ ਬਾਜ਼ਾਰ ਕੋਲੋਂ ਲੰਘ ਰਹੇ ਲੋਕਾਂ ਨੇ ਲੁਟੇਰਿਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜਣ ਵਿੱਚ ਕਾਮਯਾਬ ਹੋ ਗਏ।

ਇਹ ਵੀ ਪੜ੍ਹੋ : ਲਾਲੂ ਯਾਦਵ ਦਾ ਕਿਡਨੀ ਟਰਾਂਸਪਲਾਂਟ ਹੋਇਆ ਸਫਲ, ਆਪ੍ਰੇਸ਼ਨ ਥੀਏਟਰ ਤੋਂ ICU ‘ਚ ਹੋਏ ਸ਼ਿਫਟ

ਇਹ ਸਾਰੀ ਘਟਨਾ CCTV ਵਿੱਚ ਕੈਦ ਹੋ ਗਈ। ਲੜਕੀ ਦਾ ਕਹਿਣਾ ਹੈ ਕਿ CCTV ਵਿਚ ਨੌਜਵਾਨ ਦੇ ਮੋਟਰਸਾਈਕਲ ਨੰਬਰ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਪਰ ਇਹ ਸਪੱਸ਼ਟ ਨਹੀਂ ਹੋ ਸਕਿਆ। ਉਨ੍ਹਾਂ ਨੇ CCTV ਸਣੇ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਉਨ੍ਹਾਂ ਨੇ CCTV ਦੇ ਆਧਾਰ ‘ਤੇ ਮੁਲਜ਼ਮਾਂ ਦੀ ਸ਼ਨਾਖ਼ਤ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਇਲਾਕੇ ਦੇ ਹੋਰ CCTV ਦੀ ਵੀ ਤਲਾਸ਼ੀ ਲਈ ਜਾ ਰਹੀ ਹੈ, ਤਾਂ ਜੋ ਉਨ੍ਹਾਂ ਦੇ ਚਿਹਰੇ ਅਤੇ ਰੂਟ ਦੀ ਸਪੱਸ਼ਟ ਜਾਣਕਾਰੀ ਮਿਲ ਸਕੇ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਅੰਮ੍ਰਿਤਸਰ ‘ਚ ਸਨੈਚਰਾਂ ਦੇ ਹੌਸਲੇ ਬੁਲੰਦ: ਬਾਈਕ ਸਵਾਰ 2 ਨੌਜਵਾਨਾਂ ਨੇ ਘਰ ਜਾ ਰਹੀ ਲੜਕੀ ਦਾ ਮੋਬਾਈਲ ਖੋਇਆ appeared first on Daily Post Punjabi.