Mobile testing van Archives - Daily Post Punjabi

ਕੋਰੋਨਾ ਚੇਨ ਨੂੰ ਤੋੜਨ ਲਈ ਮੋਬਾਇਲ ਟੈਸਟਿੰਗ ਕਲੀਨਿਕ ਪ੍ਰਣਾਲੀ ਕਾਰਗਾਰ ਸਾਬਿਤ ਹੋਵੇਗੀ : ਸਿਵਲ ਸਰਜਨ
Corona mobile testing bus Civil Surgeon: ਲੁਧਿਆਣਾ (ਤਰਸੇਮ ਭਾਰਦਵਾਜ)-ਕੋਰੋਨਾ ਨਾਲ ਨਜਿੱਠਣ ਲਈ ਮਹਾਨਗਰ ‘ਚ ਪ੍ਰਸ਼ਾਸਨ ਵੱਲੋਂ ਇਕ ਅਹਿਮ ਉਪਰਾਲਾ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਿਵਲ ਸਰਜਨ ਡਾ. ਰਾਜੇਸ਼ ਬੱਗਾ ਨੇ ਸਾਂਝੀ ਕੀਤੀ ਹੈ। ਉਨ੍ਹਾਂ ਨੇ ਦੱਸਿਆ ਕਿ ਕੋਰੋਨਾ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵਲੋਂ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੋਰੋਨਾ ਟੈਸਟਿੰਗ ਮੋਬਾਈਲ ਕਲੀਨਿਕ ਤੇ ਐਬੂਲੈਂਸ ਵੈਨਾਂ ਦੀ ਸਹੂਲਤ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਲੁਧਿਆਣਾ ਜ਼ਿਲ੍ਹੇ ‘ਚ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ ਵੈਨਾਂ ਇਕ ਫਲੂ ਕਾਰਨਰ ਦੀ ਤਰ੍ਹਾਂ ਕੰਮ ਕਰ ਰਹੀਆਂ ਹਨ। ਇਸ ਦੌਰਾਨ ਜਿੱਥੇ ਲੋਕਾਂ ਦੀ ਘਰ-ਘਰ ਜਾ ਕੇ ਟੈਸਟਿੰਗ ਕੀਤੀ ਜਾ ਰਹੀ ਹੈ, ਉੱਥੇ ਹੀ ਉਨ੍ਹਾਂ ਨੂੰ ਇਸ ਬਿਮਾਰੀ ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ।ਉਨ੍ਹਾਂ ਕਿਹਾ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਖੁਦ ਨੂੰ ਬਚਾਉਣ ਅਤੇ ਹੋਰਾਂ ਨੂੰ ਬਚਾਉਣ ਲਈ ਸਿਹਤ ਵਿਭਾਗ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਇਸ ਲੜ੍ਹਾਈ ‘ਚ ਲੁਧਿਆਣਾ ਪ੍ਰਸ਼ਾਸ਼ਨ ਲੋਕਾਂ ਦੇ ਨਾਲ ਹਰ ਸਮੇਂ ਖੜ੍ਹਾ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਕੋਰੋਨਾ ਚੇਨ ਨੂੰ ਤੋੜਨ ਲਈ ਇਹ ਇਕ ਕਾਰਗਾਰ ਪ੍ਰਣਾਲੀ ਸਾਬਿਤ ਹੋਵੇਗੀ।

Corona mobile testing bus Civil Surgeon

ਮੋਬਾਈਲ ਕਲੀਨਿਕ ਦੀਆਂ ਪ੍ਰਮੁੱਖ ਵਿਸ਼ੇਸ਼ਤਾਵਾਂ ਬਾਰੇ ਜਾਣੂ ਕਰਵਾਉਂਦਿਆਂ ਡਾ. ਬੱਗਾ ਨੇ ਦੱਸਿਆ ਕਿ ਮੋਬਾਈਲ ਕਲੀਨਿਕ ‘ਚ ਨੱਕ ਅਤੇ ਮੂੰਹ ਰਾਹੀਂ (ਨਾਸੋਫੈਰਨੀਜਲ ਅਤੇ ਓਰੋਫੈਰੈਂਜਲ ਸਵੈਬ) ਟੈਸਟਾਂ ਵਾਲੀ ਬਿਨਾਂ ਸੰਪਰਕ ਵਾਲੀ ਥਰਮਲ ਟੈਸਟਿੰਗ ਹੁੰਦੀ ਹੈ। ਪੂਰੀ ਤਰ੍ਹਾਂ ਏਅਰ ਕੰਡੀਸ਼ਨਡ ਇਸ ਮੋਬਾਈਲ ਯੂਨਿਟ ‘ਚ ਗੰਭੀਰ ਮਰੀਜ਼ਾਂ ਨੂੰ ਲਿਜਾਣ ਲਈ ਐਬੂਲੈਂਸ ਜ਼ੋਨ ਵੀ ਹੈ। ਇਸ ‘ਚ ਮਿਸ਼ਨ ਫਤਿਹ ਪੰਜਾਬ ਦੀ ਪ੍ਰਾਪਤੀ ਲਈ ਖਾਸ ਤੌਰ ‘ਤੇ ਪੇਂਡੂ ਅਤੇ ਅਰਧ-ਸ਼ਹਿਰੀ ਖੇਤਰਾਂ ‘ਚ ਮਰੀਜ਼ਾਂ ਦੇ ਘਰਾਂ ਤੋਂ ਰੋਜ਼ਾਨਾ 1000 ਤੋਂ ਵੱਧ ਨਮੂਨੇ ਲੈਣ ਦੀ ਸਮਰੱਥਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲ੍ਹਾ ਲੁਧਿਆਣਾ ‘ਚ ਅਜਿਹੀਆਂ 5 ਐਬੂਲੈਂਸ ਕੰਮ ਕਰ ਰਹੀਆਂ ਹਨ, ਜਿਨ੍ਹਾਂ ਦੀ ਸਹਾਇਤਾ ਨਾਲ ਰੋਜ਼ਾਨਾ ਚਾਰ ਹਜ਼ਾਰ ਤੋਂ ਵੱਧ ਸੈਂਪਲ ਲਏ ਜਾ ਰਹੇ ਹਨ।

The post ਕੋਰੋਨਾ ਚੇਨ ਨੂੰ ਤੋੜਨ ਲਈ ਮੋਬਾਇਲ ਟੈਸਟਿੰਗ ਕਲੀਨਿਕ ਪ੍ਰਣਾਲੀ ਕਾਰਗਾਰ ਸਾਬਿਤ ਹੋਵੇਗੀ : ਸਿਵਲ ਸਰਜਨ appeared first on Daily Post Punjabi.

ਕੋਰੋਨਾ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਅਹਿਮ ਕਦਮ
Mobile testing van corona test: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਖਤਰਨਾਕ ਕੋਰੋਨਾਵਾਇਰਸ ਦਾ ਕਹਿਰ ਰੋਕਣ ਲਈ ਪ੍ਰਸ਼ਾਸਨ ਵੱਲੋਂ ਇਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਜਾਣਕਾਰੀ ਮੁਤਾਬਕ ਹੁਣ 2 ਮੋਬਾਇਲ ਟੈਸਟਿੰਗ ਵੈਨਾਂ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਨੂੰ ਨਗਰ ਨਿਗਮ ਦੇ ਮੇਅਰ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਉਨ੍ਹਾਂ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਸ਼ਹਿਰ ‘ਚ 2 ਵੈਨਾਂ ਚਲਾਈਆਂ ਗਈਆਂ ਹਨ, ਜਿਨ੍ਹਾਂ ਦੀ ਗਿਣਤੀ ਬਾਅਦ ‘ਚ ਵਧਾਈ ਜਾਵੇਗੀ। ਇਹ ਵੈਨਾਂ ਫਲੂ ਕਾਰਨਰ ਵਾਂਗ ਕੰਮ ਕਰਨਗੀਆਂ। ਲੋਕਾਂ ਦੀ ਘਰ-ਘਰ ਜਾ ਕੇ ਜਾਂਚ ਕੀਤੀ ਜਾਵੇਗੀ ਅਤੇ ਬੀਮਾਰੀ ਪ੍ਰਤੀ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਤੋਂ ਵੀ ਜਾਣੂ ਕਰਵਾਇਆ ਜਾਵੇਗਾ। ਦਇਆਨੰਦ ਮੈਡੀਕਲ ਕਾਲਜ ਅਤੇ ਕ੍ਰਿਸਚਿਅਨ ਮੈਡੀਕਲ ਕਾਲਜ ਦੀਆਂ ਟੀਮਾਂ ਇਸ ਮੁਹਿੰਮ ਲਈ ਸੇਵਾਵਾਂ ਦੇਣਗੀਆਂ। ਉਨ੍ਹਾਂ ਨੇ ਲੋਕਾਂ ਨੂੰ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ ਹੈ।

Mobile testing van corona test

ਪੁਲਿਸ ਕਮਿਸ਼ਨਰ ਅਗਰਵਾਲ ਨੇ ਕਿਹਾ ਹੈ ਕਿ ਲੋਕ ਆਪ ਅਤੇ ਦੂਜਿਆਂ ਨੂੰ ਇਸ ਬੀਮਾਰੀ ਤੋਂ ਬਚਾਉਣ ਲਈ ਸਿਹਤ ਵਿਭਾਗ ਵੱਲੋਂ ਜਾਰੀ ਨਿਰਦੇਸ਼ਾਂ ਦਾ ਪਾਲਣ ਕਰਨ। ਉਨ੍ਹਾਂ ਨੇ ਕਿਹਾ ਹੈ ਕਿ ਲੁਧਿਆਣਾ ਪੁਲਿਸ ਹਮੇਸ਼ਾ ਇਸ ਲੜਾਈ ‘ਚ ਲੋਕਾਂ ਦੇ ਨਾਲ ਹੈ।ਇਸ ਮੌਕੇ ਵਧੀਕ ਡੀ. ਸੀ ਸੰਦੀਪ ਕੁਮਾਰ ਅਤੇ ਅਮਰਜੀਤ ਸਿੰਘ ਬੈਂਸ ਵੀ ਹਾਜ਼ਰ ਸਨ।

The post ਕੋਰੋਨਾ ਨਾਲ ਨਜਿੱਠਣ ਲਈ ਪ੍ਰਸ਼ਾਸਨ ਵੱਲੋਂ ਚੁੱਕਿਆ ਗਿਆ ਅਹਿਮ ਕਦਮ appeared first on Daily Post Punjabi.