mobiles Archives - Daily Post Punjabi

ਕੇਂਦਰੀ ਜੇਲ ਚੋਂ ਫਿਰ ਮਿਲੇ 8 ਮੋਬਾਇਲ ਫੋਨ ਅਤੇ ਤੰਬਾਕੂ, ਜਾਂਚ ‘ਚ ਜੁੱਟੀ ਪੁਲਿਸ
mobiles packet of tobacco hawkers central jail: ਲੁਧਿਆਣਾ (ਤਰਸੇਮ ਭਾਰਦਵਾਜ)- ਭਾਵੇਂ ਕੋਰੋਨਾਵਾਇਰਸ ਦੇ ਚੱਲਦਿਆਂ ਕੇਂਦਰੀ ਜੇਲ ‘ਚ ਮੁਲਾਕਾਤਾਂ ਦਾ ਸਿਲਸਿਲਾ ਲੰਬੇ ਸਮੇਂ ਤੋਂ ਰੁਕਿਆ ਹੋਇਆ ਹੈ ਪਰ ਇਸ ਦੇ ਬਾਵਜੂਦ ਜੇਲ ‘ਚੋਂ ਕੈਦੀਆਂ ਤੋਂ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਹਾਲੇ ਵੀ ਜਾਰੀ ਹੈ। ਮਿਲੀ ਜਾਣਕਾਰੀ ਮੁਤਾਬਕ ਹੁਣ ਕੇਂਦਰੀ ਜੇਲ ‘ਚ ਸਰਚ ਮੁਹਿੰਮ ਦੌਰਾਨ 8 ਮੋਬਾਇਲ ਫੋਨ ਅਤੇ 23 ਪੂੜੀਆਂ ਤੰਬਾਕੂ ਬਰਾਮਦ ਕੀਤਾ ਗਿਆ ਹੈ। ਦੱਸ ਦੇਈਏ ਕਿ ਹੁਣ ਥਾਣਾ ਡਿਵੀਜ਼ਨ ਨੰਬਰ 7 ਦੀ ਤਾਜਪੁਰ ਚੌਕੀ ਪੁਲਿਸ ਨੇ ਮੁਲਜ਼ਮਾਂ ਖਿਲਾਫ ਮਾਮਲਾ ਦਰਜ ਕਰਕੇ ਛਾਣਬੀਣ ਸ਼ੁਰੂ ਕਰ ਦਿੱਤੀ ਹੈ।

mobiles packet of tobacco hawkers central jail

ਏ.ਐੱਸ.ਆਈ ਤਜਿੰਦਰ ਸਿੰਘ ਨੇ ਦੱਸਿਆ ਹੈ ਕਿ ਮੁਲਾਜ਼ਮਾਂ ਦੀ ਪਛਾਣ ਹੋ ਚੁੱਕੀ ਹੈ। ਪੁਲਿਸ ਨੇ ਸੈਂਟਰਲ ਜੇਲ ਦੇ ਸਹਾਇਕ ਸੁਪਰਡੈਂਟ ਪੁਨੀਤ ਗਰਗ ਦੀ ਸ਼ਿਕਾਇਤ ‘ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੂੰ ਭੇਜੀ ਸ਼ਿਕਾਇਤ ਮੁਤਾਬਕ ਸੋਮਵਾਰ ਨੂੰ ਜੇਲ ਪੁਲਿਸ ਅਤੇ ਸੀ.ਆਰ.ਪੀ.ਐੱਫ ਟੀਮ ਨੇ ਸੰਯੁਕਤ ਰੂਪ ਨਾਲ ਅਚਾਨਕ ਸਰਚ ਆਪਰੇਸ਼ਨ ਚਲਾਇਆ। ਇਸ ਦੌਰਾਨ ਉਨ੍ਹਾਂ ਤੋਂ 8 ਮੋਬਾਇਲ ਫੋਨ ਅਤੇ ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਗਈਆਂ ਹਨ। ਤਜਿੰਦਰ ਸਿੰਘ ਨੇ ਕਿਹਾ ਹੈ ਕਿ ਮੁਲਜ਼ਮਾਂ ਨੂੰ ਅਦਾਲਤ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।

The post ਕੇਂਦਰੀ ਜੇਲ ਚੋਂ ਫਿਰ ਮਿਲੇ 8 ਮੋਬਾਇਲ ਫੋਨ ਅਤੇ ਤੰਬਾਕੂ, ਜਾਂਚ ‘ਚ ਜੁੱਟੀ ਪੁਲਿਸ appeared first on Daily Post Punjabi.

ਸੈਂਟਰਲ ਜੇਲ ‘ਚੋਂ ਮਿਲੇ ਕੈਦੀਆਂ ਤੋਂ ਮਿਲੇ 5 ਮੋਬਾਇਲ, ਮੱਚੀ ਹਫੜਾ-ਦਫੜੀ
mobiles found central jail: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ਦੀ ਕੇਂਦਰੀ ਜੇਲ ‘ਚੋਂ ਮੋਬਾਇਲ ਫੋਨ ਮਿਲ਼ਣ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਦਰਅਸਲ ਅਚਾਨਕ ਕੀਤੀ ਗਈ ਤਲਾਸ਼ੀ ਦੇ ਦੌਰਾਨ ਜੇਲ੍ਹ ਦੀਆਂ ਬੈਰਕਾਂ ‘ਚੋਂ 5 ਮੋਬਾਇਲ ਫੋਨ ਬਰਾਮਦ ਹੋਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਹਾਇਕ ਸੁਪਰੀਡੈਂਟ ਨਗਿੰਦਰ ਸਿੰਘ ਨੇ ਦੱਸਿਆ ਕਿ ਬੈਰਕਾਂ ਦੀ ਕੀਤੀ ਜਾ ਰਹੀ ਚੈਕਿੰਗ ਦੇ ਦੌਰਾਨ ਹਵਾਲਾਤੀ ਜੋਗਾ ਸਿੰਘ ਤੇ ਪਵਨ ਕੁਮਾਰ ਦੇ ਕਬਜ਼ੇ ‘ਚੋਂ 5 ਮੋਬਾਇਲ ਫੋਨ ਬਰਾਮਦ ਕੀਤੇ ਗਏ। ਦੱਸ ਦੇਈਏ ਕਿ ਮੁਲਜ਼ਮਾਂ ਨੇ ਜੇਲ੍ਹ ਦੇ ਨਿਯਮਾਂ ਦੀ ਉਲੰਘਣਾ ਕੀਤੀ ਹੈ।

mobiles found central jail

ਸਹਾਇਕ ਜੇਲ੍ਹ ਸੁਪਰਡੈਂਟ ਵੱਲੋਂ ਦਿੱਤੀ ਗਈ ਜਾਣਕਾਰੀ ਦੇ ਆਧਾਰ ‘ਤੇ ਥਾਣਾ ਡਿਵੀਜ਼ਨ ਨੰਬਰ 7 ਦੀ ਪੁਲਿਸ ਨੇ ਦੋਵਾਂ ਹਵਾਲਾਤੀਆਂ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਛਾਣਬੀਣ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਸਾਲ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ 197 ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ- ‘ਧਨਤੇਰਸ’ ਆਖਿਰ ਅੱਜ ਕਿੰਨੀ ਕੁ ਰਹਿ ਗਈ ਇਸ ਤਿਓਹਾਰ ਦੀ ਅਹਿਮੀਅਤ, ਵੇਖੋ ਖਾਸ ਰਿਪੋਰਟ…

The post ਸੈਂਟਰਲ ਜੇਲ ‘ਚੋਂ ਮਿਲੇ ਕੈਦੀਆਂ ਤੋਂ ਮਿਲੇ 5 ਮੋਬਾਇਲ, ਮੱਚੀ ਹਫੜਾ-ਦਫੜੀ appeared first on Daily Post Punjabi.

ਰੌਸ਼ਨਦਾਨ ਰਾਹੀਂ ਦੁਕਾਨ ‘ਚ ਦਾਖਲ ਹੋਏ ਚੋਰ, ਵਾਰਦਾਤ ਨੂੰ ਅੰਜ਼ਾਮ ਦੇ ਕੇ ਹੋਏ ਫਰਾਰ
ludhiana stole mobiles clothes: ਲੁਧਿਆਣਾ (ਤਰਸੇਮ ਭਾਰਦਵਾਜ)- ਮਹਾਨਗਰ ‘ਚ ਚੋਰੀਆਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਹੁਣ ਤਾਜ਼ਾ ਮਾਮਲਾ ਲੁਧਿਆਣਾ ਦੇ ਸਲੇਮਟਾਬਰੀ ਸਥਿਤ ਚਾਂਦਨੀ ਚੌਕ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਚੋਰਾਂ ਨੇ ਨਿਸ਼ਾਨਾ ਬਣਾਈ ਦੁਕਾਨ ‘ਚੋਂ ਲੱਖਾਂ ਰੁਪਏ ਦੇ ਮੋਬਾਇਲ ਤੇ ਕੱਪੜਿਆਂ ‘ਤੇ ਹੱਥ ਸਾਫ ਕੀਤਾ। ਪੀੜਤ ਦੁਕਾਨਦਾਰ ਨੇ ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁਕਾਨਦਾਰ ਸ਼ਿਵਮ ਨੇ ਦੱਸਿਆ ਹੈ ਕਿ ਉਨ੍ਹਾਂ ਦੀ ਇਲੈਕਟ੍ਰੋਨਿਕਸ ਅਤੇ ਕੱਪੜਿਆਂ ਦੀ ਦੁਕਾਨ ਹੈ।

ludhiana stole mobiles clothes

ਦੱਸਣਯੋਗ ਹੈ ਕਿ ਐਤਵਾਰ ਨੂੰ ਲਾਕਡਾਊਨ ਕਾਰਨ ਦੁਕਾਨ ਬੰਦ ਰੱਖੀ ਗਈ ਸੀ। ਸੋਮਵਾਰ ਸਵੇਰਸਾਰ ਜਦੋਂ ਉਹ ਦੁਕਾਨ ‘ਤੇ ਆਏ ਤਾਂ ਦੇਖਿਆ ਕਿ ਅੰਦਰ ਦਾ ਸਾਰਾ ਸਾਮਾਨ ਖਿਲਰਿਆ ਪਿਆ ਹੋਇਆ ਸੀ। ਉਨ੍ਹਾਂ ਦੀ ਦੁਕਾਨ ‘ਚੋਂ ਲੱਖਾਂ ਰੁਪਇਆ ਦੇ ਮੋਬਾਇਲ ਅਤੇ ਕੱਪੜੇ ਚੋਰੀ ਸੀ। ਉਨ੍ਹਾਂ ਨੇ ਦੱਸਿਆ ਹੈ ਕਿ ਚੋਰ ਦੁਕਾਨ ‘ਚੋਂ 3 ਫੁੱਟ ਦੇ ਰੋਸ਼ਨਦਾਨ ਰਾਹੀਂ ਅੰਦਰ ਦਾਖਲ ਹੋਏ ਸੀ, ਕਿਉਂਕਿ ਦੁਕਾਨ ਦਾ ਕੋਈ ਤਾਲਾ ਟੁੱਟਿਆ ਨਹੀਂ ਹੋਇਆ ਸੀ। ਵਾਰਦਾਤ ਤੋਂ ਬਾਅਦ ਤੋਰ ਉਸੇ ਰਸਤੇ ਰਾਹੀਂ ਬਾਹਰ ਨਿਕਲ ਕੇ ਫਰਾਰ ਹੋ ਗਏ ਫਿਲਹਾਲ ਪੁਲਿਸ ਇਲਾਕੇ ‘ਚ ਲੱਗੇ ਸੀ.ਸੀ.ਟੀ.ਵੀ ਕੈਮਰੇ ਚੈੱਕ ਕਰ ਰਹੀ ਹੈ।

The post ਰੌਸ਼ਨਦਾਨ ਰਾਹੀਂ ਦੁਕਾਨ ‘ਚ ਦਾਖਲ ਹੋਏ ਚੋਰ, ਵਾਰਦਾਤ ਨੂੰ ਅੰਜ਼ਾਮ ਦੇ ਕੇ ਹੋਏ ਫਰਾਰ appeared first on Daily Post Punjabi.

ਵੱਡੀ ਸਫਲਤਾ: ਪੁਲਿਸ ਨੇ 3 ਲੁਟੇਰੇ ਕੀਤੇ ਕਾਬੂ
ludhiana loot mobiles intoxicated: ਲੁਧਿਆਣਾ (ਤਰਸੇਮ ਭਾਰਦਵਾਜ)- ਜ਼ਿਲ੍ਹਾਂ ਪੁਲਿਸ ਨੇ ਵੱਡੀ ਸਫਲਤਾ ਹਾਸਿਲ ਕਰਦਿਆਂ ਹੋਇਆ ਇੱਥੇ 3 ਲੁਟੇਰਿਆਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਕੋਲੋਂ 5 ਮੋਬਾਇਲ ਫੋਨ ਅਤੇ 1 ਮੋਟਰਸਾਈਕਲ ਬਰਾਮਦ ਕੀਤਾ ਗਿਆ ਹੈ। ਦੋਸ਼ੀਆਂ ਦੀ ਪਛਾਣ ਵੀ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ‘ਚ ਜਨਕਪੁਰੀ ਦੇ ਰਹਿਣ ਵਾਲੇ ਨੀਰਜ, ਰਜਿਤ ਅਤੇ ਦੁਕਾਨਦਾਰ ਇਸਲਾਮਗੰਜ ਨਿਵਾਸੀ ਹਰਸ਼ ਉਰਫ ਹੈਰੀ ਦੇ ਨਾਂ ਨਾਲ ਹੋਈ ਹੈ। ਪੁਲਿਸ ਨੇ 3 ਦੋਸ਼ੀਆਂ ‘ਤੇ ਮਾਮਲਾ ਦਰਜ ਕਰ ਲਿਆ ਹੈ ਫਿਲਹਾਲ ਪੁੱਛ ਗਿੱਛ ਜਾਰੀ ਹੈ। ਦੱਸਿਆ ਜਾਂਦਾ ਹੈ ਕਿ ਦੋਸ਼ੀਆਂ ਤੋਂ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

ludhiana loot mobiles intoxicated

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਡੀ.ਸੀ.ਪੀ-1 ਦੀਪਕ ਪਾਰਿਕ ਨੇ ਦੱਸਿਆ ਕਿ 4 ਸਤੰਬਰ ਨੂੰ ਥਾਣਾ ਦਰੇਸੀ ਦੇ ਇਲਾਕੇ ਸੇਖੇਵਾਲ ‘ਚ ਰਾਹਗੀਰ ਰਾਜਨ ਕੁਮਾਰ ਤੋਂ ਨੀਰਜ ਅਤੇ ਰਜਿਤ ਨੇ ਮੋਬਾਇਲ ਖੋਹਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਗਰਜ ਕਰ ਲਿਆ ਹੈ ਅਤੇ ਫੁਟੇਜ ਦੇ ਆਧਾਰ ‘ਤੇ ਦੋਸ਼ੀਆਂ ਤੱਕ ਪਹੁੰਚ ਗਏ, ਜਿਨ੍ਹਾਂ ਨੂੰ ਹੁਣ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਪੁਲਿਸ ਦੋਸ਼ੀਆਂ ਤੋਂ ਪੁੱਛਗਿੱਛ ਕਰ ਰਹੀ ਹੈ।

ludhiana loot mobiles intoxicated

ਪੁੱਛਗਿੱਛ ਦੌਰਾਨ ਦੋਸ਼ੀ ਰਜਿਤ ਨੇ ਦੱਸਿਆ ਹੈ ਕਿ ਉਹ ਮੋਟਰਸਾਈਕਲ ਉਸਦਾ ਹੈ। ਉਹ ਦੋਵੇਂ ਨਸ਼ਾ ਕਰਨ ਦੇ ਆਦੀ ਹਨ ਅਤ ਦੋਵੇਂ ਪੈਸਿਆਂ ਲਈ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸੀ। ਵਾਰਦਾਤ ਦੇ ਲਈ ਸ਼ਹਿਰ ਦੇ ਸੱਤ ਇਲਾਕਿਆਂ ਮਾਧੋਪੁਰੀ ਗਊਸ਼ਾਲਾ ਰੋਡ, ਸਮਰਾਲਾ ਚੌਕ, ਸ਼ੇਰਪੁਰ ਦੇ ਨਜ਼ਦੀਕ, ਜਮਾਲਪੁਰ ਚੌਕ, ਸੀ.ਐੱਮ.ਸੀ ਚਰਚ ਦੇ ਨੇੜੇ, ਮੱਛੀ ਮੰਡੀ ਰੋਡ ਅਤੇ ਸ਼ਿੰਗਾਰ ਸਿਨੇਮਾ ਰੋਡ ਚੁਣੇ ਹੋਏ ਸੀ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਦੋਸ਼ੀ ਰਜਿਤ ਅਤੇ ਨੀਰਜ ਵਾਰਦਾਤ ਨੂੰ 1 ਘੰਟੇ ਦੇ ਅੰਦਰ ਵਾਰਦਾਤ ਨੂੰ ਅੰਜ਼ਾਮ ਦੇ ਕੇ ਦੋਸ਼ੀ ਹਰਸ਼ ਨੂੰ ਵੇਚ ਦਿੰਦੇ ਸੀ। ਉਸ ਤੋਂ ਬਾਅਦ ਪੈਸਿਆਂ ਨਾਲ ਨਸ਼ਾ ਕਰ ਲੈਂਦੇ ਸੀ।

The post ਵੱਡੀ ਸਫਲਤਾ: ਪੁਲਿਸ ਨੇ 3 ਲੁਟੇਰੇ ਕੀਤੇ ਕਾਬੂ appeared first on Daily Post Punjabi.