Mock drill in Punjab tomorrow Archives - Daily Post Punjabi

ਭਲਕੇ ਪੰਜਾਬ ‘ਚ ਵੱਜਣਗੇ ਸਾਇਰਨ, ਸੂਬੇ ਦੇ ਇਨ੍ਹਾਂ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲ, ਦੇਖੋ ਲਿਸਟ
ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਤਣਾਅ ਵਧਦਾ ਜਾ ਰਿਹਾ ਹੈ ਅਤੇ ਇਸ ਵਿਚਾਲੇ ਭਾਰਤ ਵੱਲੋਂ ਜੰਗ ਦੀ ਤਿਆਰੀ ਕੀਤੀ ਜਾ ਰਹੀ ਹੈ। ਦੇਸ਼ ਦੇ 244 ਜ਼ਿਲ੍ਹਿਆਂ ਵਿੱਚ ਸਿਵਲ ਡਿਫੈਂਸ ਮੌਕ ਡ੍ਰਿਲ ਕੱਲ੍ਹ ਯਾਨੀ ਬੁੱਧਵਾਰ ਨੂੰ ਆਯੋਜਿਤ ਕੀਤੀ ਜਾਵੇਗੀ। ਪੰਜਾਬ ਵਿੱਚ ਕੁੱਲ 20 ਥਾਂ ਸੂਚੀਬੱਧ ਕੀਤੇ ਗਏ ਹਨ, ਜਿਨ੍ਹਾਂ ਵਿੱਚ ਮੌਕ ਡ੍ਰਿਲ ਕੀਤੇ ਜਾਣਗੇ। ਇਸ ਸਬੰਧੀ ਕੇਂਦਰ ਸਰਕਾਰ ਵੱਲੋਂ ਦਿੱਲੀ ਵਿੱਚ ਹੋਈ ਮੀਟਿੰਗ ਤੋਂ ਬਾਅਦ ਸੂਚੀ ਜਾਰੀ ਕੀਤੀ ਗਈ ਹੈ।

ਇਸ ਮੌਕ ਡਰਿੱਲ ਵਿੱਚ, ਪੁਲਿਸ, ਐਸਡੀਆਰਐਫ ਅਤੇ ਹੋਰ ਬਚਾਅ ਟੀਮਾਂ ਨੂੰ ਜੰਗ ਦੌਰਾਨ ਬਚਣ ਲਈ ਸਿਖਲਾਈ ਦਿੱਤੀ ਜਾਵੇਗੀ ਅਤੇ ਮੌਕ ਡਰਿੱਲ ਦੌਰਾਨ ਹਵਾਈ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ। ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਾਲੇ ਚੱਲ ਰਹੇ ਤਣਾਅ ਦੌਰਾਨ ਕੇਂਦਰ ਸਰਕਾਰ ਵੱਲੋਂ ਇਹ ਪਹਿਲੀ ਵਾਰ ਅਜਿਹਾ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : SYL ਵਿਵਾਦ ‘ਤੇ ਸੁਪਰੀਮ ਕੋਰਟ ‘ਚ ਹੋਈ ਸੁਣਵਾਈ, ਕੋਰਟ ਨੇ ਪੰਜਾਬ ਤੇ ਹਰਿਆਣਾ ਦੀ ਸਰਕਾਰ ਨੂੰ ਦਿੱਤੇ ਨਿਰਦੇਸ਼

ਜਾਣਕਾਰੀ ਅਨੁਸਾਰ ਇਹ ਮੌਕ ਡਰਿੱਲ ਅੰਮ੍ਰਿਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਪਟਿਆਲਾ, ਪਠਾਨਕੋਟ, ਬਰਨਾਲਾ, ਭਾਖੜਾ-ਨੰਗਲ, ਕੋਟਕਪੂਰਾ, ਬਟਾਲਾ, ਮੋਹਾਲੀ (ਐਸ.ਏ.ਐਸ. ਨਗਰ), ਅਬੋਹਰ, ਫਰੀਦਕੋਟ, ਰੋਪੜ ਅਤੇ ਸੰਗਰੂਰ ਵਿੱਚ ਕਰਵਾਈ ਜਾਵੇਗੀ। ਇਸ ਮੌਕ ਡ੍ਰਿਲ ਦੌਰਾਨ, ਬਲੈਕਆਊਟ ਲਗਾਇਆ ਜਾਵੇਗਾ ਅਤੇ ਹਮਲੇ ਦੀ ਚੇਤਾਵਨੀ ਦੇਣ ਵਾਲੇ ਸਾਇਰਨ ਵਜਾਏ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਲਕੇ ਪੰਜਾਬ ‘ਚ ਵੱਜਣਗੇ ਸਾਇਰਨ, ਸੂਬੇ ਦੇ ਇਨ੍ਹਾਂ 20 ਥਾਵਾਂ ‘ਤੇ ਹੋਵੇਗੀ ਮੌਕ ਡ੍ਰਿਲ, ਦੇਖੋ ਲਿਸਟ appeared first on Daily Post Punjabi.