model Simar Sandhu case Archives - Daily Post Punjabi

ਮਾਡਲ ਸਿਮਰ ਸੰਧੂ ਦੇ ਹੱਕ ‘ਚ ਆਏ ਰੇਸ਼ਮ ਸਿੰਘ ਅਨਮੋਲ, ਬੁਰਾ ਭਲਾ ਬੋਲਣ ਵਾਲਿਆਂ ਨੂੰ ਪਾਈ ਝਾੜ
ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਵੱਲੋਂ ਡਾਂਸਰ ਸਿਮਰ ਸੰਧੂ ਦੇ ਹੱਕ ਵਿੱਚ ਆਵਾਜ਼ ਚੁੱਕੀ ਗਈ ਹੈ। ਪੰਜਾਬੀ ਗਾਇਕ ਵੱਲੋਂ ਖਾਸ ਸਿਮਰ ਸੰਧੂ ਦੇ ਹੱਕ ਵਿੱਚ ਇੱਕ ਵੀਡੀਓ ਪੋਸਟ ਕੀਤੀ ਗਈ। ਵੀਡੀਓ ਵਿੱਚ ਕਲਾਕਾਰ ਵੱਲੋਂ ਉਨ੍ਹਾਂ ਲੋਕਾਂ ਨੂੰ ਜਵਾਬ ਦਿੱਤਾ ਗਿਆ ਹੈ, ਜੋ ਸਿਮਰ ਨੂੰ ਖੂਬ ਬੁਰਾ ਭਲਾ ਬੋਲ ਰਹੇ ਸੀ।

ਪੰਜਾਬੀ ਗਾਇਕ ਰੇਸ਼ਮ ਸਿੰਘ ਅਨਮੋਲ ਨੇ ਸਿਮਰ ਸੰਧੂ ਦੇ ਹੱਕ ਵਿੱਚ ਬੋਲਦੇ ਹੋਏ ਕਿਹਾ ਕਿ, ਕੁਝ ਲੋਕਾਂ ਲਈ ਉਹ ਕੰਜਰੀ ਹੈ ਤੇ ਕੁਝ ਲੋਕਾਂ ਲਈ ਨਾਚਾਰ ਹੈ। ਕੁਝ ਲੋਕਾਂ ਲਈ ਉਹ ਇੱਕ ਡਾਂਸਰ ਹੈ, ਇਸ ਤਰ੍ਹਾਂ ਦੀ ਮਾਨਸਿਕਤਾ ਰੱਖਣ ਵਾਲੇ ਲੋਕਾਂ ਨੂੰ ਮੈਂ ਇੱਕ ਗੱਲ ਕਹਿਣ ਜਾ ਰਿਹਾ ਹਾਂ, ਡਾਂਸਰ ਸਿਮਰ ਸੰਧੂ ਬਾਰੇ ਜਿਵੇਂ ਵੱਡੇ ਪਰਦੇ ਤੇ ਸਰਗੁਣ ਮਹਿਤਾ, ਸੋਨਮ ਬਾਜਵਾ, ਕਰੀਨਾ ਕਪੂਰ ਹੋਰ ਵੀ ਫੀਮੇਲ ਆਰਟਿਸਟ ਸਾਨੂੰ ਖੁਸ਼ੀਆਂ ਵੰਡਦੀਆਂ ਨੇ ਸਾਡਾ ਮਨੋਰੰਜਨ ਕਰਦੀਆਂ ਨੇ ਇਸੇ ਤਰੀਕੇ ਨਾਲ ਸਿਮਰ ਸੰਧੂ ਜਾਂ ਕੋਈ ਵੀ ਹੋਰ ਜੋ ਸਾਡੇ ਖੁਸ਼ੀਆਂ ਦੇ ਮੌਕੀਆਂ ਨੂੰ ਚਾਰ ਚੰਨ ਲਗਾਉਂਦੇ ਹਨ, ਇਨ੍ਹਾਂ ਦੀ ਵੀ ਉਨ੍ਹੀਂ ਹੀ ਇੱਜ਼ਤ ਹੈ ਆਪਣੀ ਮਾਨਸਿਕਤਾ ਬਦਲੋ, ਫਿਰ ਤੁਸੀ ਇਨ੍ਹਾਂ ਨੂੰ ਵਿਆਹਾਂ ਉੱਪਰ ਸੱਦਦੇ ਕਿਉਂ ਹੋ, ਜੇਕਰ ਤੁਸੀ ਵੀ ਇਨ੍ਹਾਂ ਨੂੰ ਸੱਦਦੇ ਹੋ ਤਾਂ ਤੁਸੀ ਵੀ ਗਲਤ ਹੋ।

ਇਹ ਵੀ ਪੜ੍ਹੋ : ਪੁਲਿਸ ਨੇ ਗੋਇੰਦਵਾਲ ਹਾਈਟੈਕ ਨਾਕੇ ਤੇ ਚੈਕਿੰਗ ਦੌਰਾਨ ਲੱਖਾਂ ਰੁਪਏ ਕੀਤੇ ਬਰਾਮਦ, ਮਾਮਲੇ ਦੀ ਕੀਤੀ ਜਾ ਰਹੀ ਜਾਂਚ

ਦੱਸ ਦੇਈਏ ਕਿ ਰੇਸ਼ਮ ਸਿੰਘ ਅਨਮੋਲ ਹਰ ਸਮਾਜਿਕ ਮੁੱਦੇ ਉੱਪਰ ਆਪਣੀ ਆਵਾਜ਼ ਬੁਲੰਦ ਕਰਦੇ ਹੋਏ ਨਜ਼ਰ ਆਉਂਦੇ ਹਨ। ਉਹ ਅਜਿਹੇ ਪੰਜਾਬੀ ਗਾਇਕ ਹਨ, ਜਿਨ੍ਹਾਂ ਨੇ ਕਿਸਾਨਾਂ ਦੇ ਅੰਦੋਲਨ ਵਿੱਚ ਨਾਲ ਸਿਰਫ ਆਪਣੀ ਆਵਾਜ਼ ਬੁਲੰਦ ਕੀਤੀ, ਬਲਕਿ ਖੁਦ ਜਾ ਕੇ ਉਸਦਾ ਹਿੱਸਾ ਵੀ ਬਣੇ ਹਨ। ਫਿਲਹਾਲ ਸਿਮਰ ਸੰਧੂ ਦੇ ਹੱਕ ਵਿੱਚ ਬੋਲਣ ਉੱਪਰ ਕਈ ਪ੍ਰਸ਼ੰਸਕਾਂ ਵੱਲੋਂ ਵੀ ਕਮੈਂਟ ਕਰ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮਾਡਲ ਸਿਮਰ ਸੰਧੂ ਦੇ ਹੱਕ ‘ਚ ਆਏ ਰੇਸ਼ਮ ਸਿੰਘ ਅਨਮੋਲ, ਬੁਰਾ ਭਲਾ ਬੋਲਣ ਵਾਲਿਆਂ ਨੂੰ ਪਾਈ ਝਾੜ appeared first on Daily Post Punjabi.