modi govt earning from toll tax Archives - Daily Post Punjabi

ਸੜਕਾਂ ‘ਤੇ ਫ੍ਰੀ ਸਫਰ ਖ਼ਤਮ, ਲੋਕਾਂ ਤੋਂ 1.40 ਲੱਖ ਕਰੋੜ ਕਮਾਈ ਕਰਨ ਦੀ ਤਿਆਰੀ ‘ਚ ਸਰਕਾਰ
ਹੁਣ ਸੜਕਾਂ ‘ਤੇ ਸਫਰ ਕਰਨ ਵਾਲੇ ਲੋਕਾਂ ਨੂੰ ਇੱਕ ਹੋਰ ਝਟਕਾ ਲੱਗ ਸਕਦਾ ਹੈ, ਜੀ ਹਾਂ। ਦਰਅਸਲ ਸਰਕਾਰ ਸੜਕਾਂ ‘ਤੇ ਫ੍ਰੀ ਸਫਰ ਖ਼ਤਮ ਕਰ ਲੋਕਾਂ ਤੋਂ 1.40 ਲੱਖ ਕਰੋੜ ਕਮਾਈ ਕਰਨ ਦੀ ਤਿਆਰੀ ਕਰ ਰਹੀ ਹੈ।

modi govt earning from toll tax

ਇੱਕ ਪ੍ਰੋਗਰਾਮ ਵਿੱਚ ਬੋਲਦਿਆਂ ਕੇਂਦਰੀ ਟਰਾਂਸਪੋਰਟ ਮੰਤਰੀ ਨਿਤਿਨ ਗਡਕਰੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੀ ਕਮਾਈ ਵਧਾਉਣ ਦੀ ਗੱਲ ਕਹੀ ਹੈ। ਇੱਕ ਪ੍ਰੋਗਰਾਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਵੇਲੇ ਅਥਾਰਟੀ ਨੂੰ ਸਿਰਫ਼ 40,000 ਕਰੋੜ ਰੁਪਏ ਦੀ ਆਮਦਨ ਹੁੰਦੀ ਹੈ ਪਰ ਆਉਣ ਵਾਲੇ 3-5 ਸਾਲਾਂ ਵਿੱਚ ਇਸ ਨੂੰ ਵਧਾ ਕੇ 1.40 ਲੱਖ ਕਰੋੜ ਰੁਪਏ ਕਰਨ ਦਾ ਉਨ੍ਹਾਂ ਦਾ ਟੀਚਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਲਈ ਉਸ ਦੀ ਆਰਥਿਕ ਤਰੱਕੀ ਬਹੁਤ ਜ਼ਰੂਰੀ ਹੈ। ਇਸ ਲਈ ਸਰਕਾਰ ਦਾ ਪਹਿਲਾ ਏਜੰਡਾ ਦੇਸ਼ ਨੂੰ ਆਰਥਿਕ ਤੌਰ ‘ਤੇ ਖੁਸ਼ਹਾਲ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਦੇਸ਼ ਆਰਥਿਕ ਤੌਰ ‘ਤੇ ਉਦੋਂ ਹੀ ਖੁਸ਼ਹਾਲ ਹੁੰਦਾ ਹੈ ਜਦੋਂ ਸਰਕਾਰ ਉਸ ਦੇਸ਼ ਦੇ ਪੇਂਡੂ ਅਤੇ ਕਬਾਇਲੀ ਆਬਾਦੀ ਵਾਲੇ ਖੇਤਰਾਂ ਵਿੱਚ ਆਰਥਿਕ ਤਰੱਕੀ ਲਈ ਕੰਮ ਕਰਦੀ ਹੈ।

ਇਹ ਵੀ ਪੜ੍ਹੋ : ACT 2021 : ਭਾਰਤ ਦਾ ਜਲਵਾ ਬਰਕਰਾਰ, ਰੋਮਾਂਚਕ ਮੈਚ ਵਿੱਚ ਪਾਕਿਸਤਾਨ ਨੂੰ 4-3 ਨਾਲ ਹਰਾ, ਜਿੱਤਿਆ ਕਾਂਸੀ ਦਾ ਤਗਮਾ

ਇਸ ਲਈ ਕਿਸੇ ਵੀ ਦੇਸ਼ ਨੂੰ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਲਈ ਉੱਥੋਂ ਦੀ ਆਬਾਦੀ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ, ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਆਪਣੇ ਪੇਂਡੂ ਅਤੇ ਕਬਾਇਲੀ ਖੇਤਰਾਂ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਉਨ੍ਹਾਂ ਦੀ ਵਿਅਕਤੀ ਆਮਦਨ ਵਧਾਉਣ ਲਈ ਕੰਮ ਕਰ ਰਹੀ ਹੈ | ਅਸੀਂ ਇਸ ਦਿਸ਼ਾ ਵਿੱਚ ਕੰਮ ਕਰ ਰਹੇ ਹਾਂ ਤਾਂ ਜੋ ਦੇਸ਼ ਦੀ ਜੀਡੀਪੀ ਵੱਧ ਸਕੇ ਅਤੇ ਭਾਰਤ ਆਤਮ ਨਿਰਭਰ ਬਣ ਸਕੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਸੜਕਾਂ ‘ਤੇ ਫ੍ਰੀ ਸਫਰ ਖ਼ਤਮ, ਲੋਕਾਂ ਤੋਂ 1.40 ਲੱਖ ਕਰੋੜ ਕਮਾਈ ਕਰਨ ਦੀ ਤਿਆਰੀ ‘ਚ ਸਰਕਾਰ appeared first on Daily Post Punjabi.