modi rally Archives - Daily Post Punjabi

ਪੀਐੱਮ ਮੋਦੀ ਦੀ ਫਿਰੋਜ਼ਪੁਰ ਰੈਲੀ ਨੂੰ ਲੈ ਕੇ ਸੂਬਾ ਭਾਜਪਾ ਪ੍ਰਧਾਨ ਨੇ ਤਰਨ ਤਾਰਨ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ
5 ਜਨਵਰੀ ਨੂੰ ਫਿਰੋਜ਼ਪੁਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਨੂੰ ਲੈ ਕੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਵੱਲੋ ਤਰਨ ਤਾਰਨ ਪਹੁੰਚ ਕੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਪਾਰਟੀ ਦੀ ਜ਼ਿਲ੍ਹਾ ਇਕਾਈ ਵਿੱਚ ਗੁੱਟਬਾਜੀ ਸਾਹਮਣੇ ਆਈ ਹੈ। ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਭੁਪਿੰਦਰ ਸਿੰਘ ਪੱਡਾ ਨੇ ਜ਼ਿਲ੍ਹਾ ਇਕਾਈ ‘ਤੇ ਉਨਾਂ ਨੂੰ ਮੀਟਿੰਗ ਦਾ ਸੱਦਾ ਨਾ ਦੇਣ ਦੇ ਆਰੋਪ ਲਗਾਉਂਦਿਆਂ ਕਿਹਾ ਕਿ ਜ਼ਿਲਾਂ ਇਕਾਈ ਪਾਰਟੀ ਨੂੰ ਕਮਜ਼ੋਰ ਕਰ ਰਹੀ ਹੈ।

ਇਸ ਮੌਕੇ ਪਾਰਟੀ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਫਿਰੋਜਪੁਰ ਪਹੁੰਚਣ ਦਾ ਸੱਦਾ ਦੇਣ ਉਪਰੰਤ ਪੱਤਰਕਾਰ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਅਸ਼ਵਨੀ ਸ਼ਰਮਾਂ ਨੇ ਪਾਰਟੀ ਵਿੱਚ ਕਿਸੇ ਵੀ ਪ੍ਰਕਾਰ ਦੀ ਗੁੱਟਬਾਜੀ ਤੋਂ ਇਨਕਾਰ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਆਪਣੀ ਫਿਰੋਜ਼ਪੁਰ ਫੇਰੀ ਦੌਰਾਨ ਪੰਜਾਬ ਦੇ ਲੋਕਾਂ ਨੂੰ ਕਈ ਪ੍ਰੋਜੈਕਟ ਦੇ ਕੇ ਜਾਣਗੇ। ਇਸ ਮੌਕੇ ਜ਼ਿਲਾ ਭਾਜਪਾ ਇਕਾਈ ਵੱਲੋ ਅਸ਼ਵਨੀ ਸ਼ਰਮਾ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ ਗਿਆ।

The post ਪੀਐੱਮ ਮੋਦੀ ਦੀ ਫਿਰੋਜ਼ਪੁਰ ਰੈਲੀ ਨੂੰ ਲੈ ਕੇ ਸੂਬਾ ਭਾਜਪਾ ਪ੍ਰਧਾਨ ਨੇ ਤਰਨ ਤਾਰਨ ਵਿਖੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ appeared first on Daily Post Punjabi.

PM ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਉਗਰਾਹਾਂ ਜਥੇਬੰਦੀ ਦਾ ਐਲਾਨ, ਪਿੰਡਾਂ ’ਚ ਫੂਕੇ ਜਾਣਗੇ ਪ੍ਰਧਾਨ ਮੰਤਰੀ ਦੇ ਪੁਤਲੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੂਬੇ ਵਿੱਚ ਭਾਜਪਾ ਦਾ ਚੋਣ ਬਿਗੁਲ ਵਜਾਉਣ ਜਾ ਰਹੇ ਹਨ । ਇਸ ਲਈ 5 ਜਨਵਰੀ ਨੂੰ ਫਿਰੋਜ਼ਪੁਰ ਵਿੱਚ ਵਿਸ਼ਾਲ ਰੈਲੀ ਰੱਖੀ ਗਈ ਹੈ। ਇਹ ਵੀ ਕਿਆਸ ਲਗਾਏ ਜਾ ਰਹੇ ਹਨ ਕਿ ਖੇਤੀ ਕਾਨੂੰਨ ਰੱਦ ਹੋਣ ਮਗਰੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਾਸੀਆਂ ਲਈ ਵੱਡੇ ਐਲਾਨ ਕਰ ਸਕਦੇ ਹਨ । ਪਰ ਇਸੇ ਵਿਚਾਲੇ PM ਮੋਦੀ ਦੀ ਪੰਜਾਬ ਫੇਰੀ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਵੱਡਾ ਐਲਾਨ ਕੀਤਾ ਗਿਆ ਹੈ। ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਨੇ ਐਲਾਨ ਕਰਦਿਆਂ ਕਿਹਾ ਕਿ 5 ਜਨਵਰੀ ਨੂੰ PM ਮੋਦੀ ਦੇ ਪੁਤਲੇ ਫੂਕਣ ਦੇ ਪ੍ਰੋਗਰਾਮ ਵਿੱਚ ਸ਼ਮੂਲੀਅਤ ਵਧਾਉਣ ਲਈ ਲਾਮਬੰਦੀ ਮੁਹਿੰਮ ਵਿੱਢਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਮੁਹਿੰਮ ਤਹਿਤ ਯੂਨੀਅਨ ਵੱਲੋਂ 2 ਅਤੇ 3 ਜਨਵਰੀ ਨੂੰ ਪਿੰਡਾਂ ਵਿੱਚ ਪ੍ਰਧਾਨ ਮੰਤਰੀ ਮੋਦੀ ਦੇ ਪੁਤਲੇ ਫੂਕੇ ਜਾਣਗੇ।

PM Modi Punjab rally

ਇਸ ਸਬੰਧੀ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਕਿਹਾ ਕਿ ਕਿਸਾਨੀ ਸੰਘਰਸ਼ ਦੇ ਦਬਾਅ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਬੇਸ਼ੱਕ ਖੇਤੀ ਕਾਨੂੰਨ ਵਾਪਸ ਲੈ ਲਏ ਹਨ ਪਰ ਕਿਸਾਨੀ ਮਸਲੇ ਉਸੇ ਤਰ੍ਹਾਂ ਖੜ੍ਹੇ ਹਨ। ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਅਤੇ ਸਾਰੀਆਂ ਮੰਗਾਂ ਮੰਨਵਾਉਣ ਲਈ ਕਿਸਾਨਾਂ ਅਤੇ ਕਿਰਤੀਆਂ ਦੀ ਲਾਮਬੰਦੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਾ ਤਾਂ ਹਾਲੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਲਈ ਕੋਈ ਕਦਮ ਚੁੱਕੇ ਗਏ ਹਨ ਤੇ ਨਾ ਹੀ ਲਖੀਮਪੁਰ ਗਿਆ ਹੈ।

ਇਹ ਵੀ ਪੜ੍ਹੋ: ਭਾਰਤ ‘ਚ ਵਧਿਆ ਓਮੀਕਰੋਨ ਦਾ ਕਹਿਰ, 23 ਸੂਬਿਆਂ ‘ਚ ਕੁੱਲ 1525 ਮਾਮਲੇ, ਜਾਣੋ ਪੰਜਾਬ ਦਾ ਹਾਲ !

ਦੱਸ ਦੇਈਏ ਉੱਥੇ ਹੀ ਦੂਜੇ ਪਾਸੇ ਕਿਸਾਨ ਮੋਰਚੇ ਦੀ 9 ਮੈਂਬਰੀ ਤਾਲਮੇਲ ਕਮੇਟੀ ਵੱਲੋਂ ਵੀ ਸਹਿਮਤੀ ਨਾਲ ਪ੍ਰਧਾਨ ਮੰਤਰੀ ਮੋਦੀ ਦੇ ਪੰਜਾਬ ਦੌਰੇ ਦਾ ਵਿਰੋਧ ਕਰਨ ਦਾ ਸੱਦਾ ਦਿੱਤਾ ਗਿਆ ਹੈ । ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਜਦੋਂ ਕਿਸਾਨਾਂ ਵੱਲੋਂ ਅੰਦੋਲਨ ਖਤਮ ਕੀਤਾ ਗਿਆ ਸੀ ਤਾਂ ਕੇਂਦਰ ਸਰਕਾਰ ਨੇ ਕਿਸਾਨਾਂ ‘ਤੇ ਦਰਜ ਕੇਸਾਂ ਨੂੰ ਵਾਪਸ ਲੈਣ ਤੇ ਮ੍ਰਿਤਕ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ ਸੀ ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ ਹੈ, ਜਿਸ ਨੂੰ ਲੈ ਕੇ ਵਿਰੋਧ ਵਜੋਂ ਕਿਸਾਨਾਂ ਵੱਲੋਂ ਧਰਨਾ ਲਗਾਇਆ ਜਾਵੇਗਾ। ਜਥੇਬੰਦੀਆਂ ਨੇ ਕਿਹਾ ਕਿ 2 ਜਨਵਰੀ ਨੂੰ ਪੰਜਾਬ ਦੇ ਹਰੇਕ ਪਿੰਡ ਵਿੱਚ ਮੋਦੀ ਦੀ ਅਰਥੀ ਫੂਕੀ ਜਾਵੇਗੀ ਅਤੇ 5 ਜਨਵਰੀ ਨੂੰ ਤਹਿਸੀਲ ਅਤੇ ਜ਼ਿਲ੍ਹਾ ਪੱਧਰ ’ਤੇ ਦੁਪਹਿਰ 12 ਤੋਂ ਬਾਅਦ ਦੁਪਹਿਰ 2 ਵਜੇ ਤੱਕ ਧਰਨੇ ਦੇ ਕੇ ਮੋਦੀ ਸਰਕਾਰ ਦੇ ਪੁਤਲੇ ਫੂਕੇ ਜਾਣਗੇ ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post PM ਮੋਦੀ ਦੀ ਪੰਜਾਬ ਫੇਰੀ ਤੋਂ ਪਹਿਲਾਂ ਉਗਰਾਹਾਂ ਜਥੇਬੰਦੀ ਦਾ ਐਲਾਨ, ਪਿੰਡਾਂ ’ਚ ਫੂਕੇ ਜਾਣਗੇ ਪ੍ਰਧਾਨ ਮੰਤਰੀ ਦੇ ਪੁਤਲੇ appeared first on Daily Post Punjabi.