Moga drug overdose death Archives - Daily Post Punjabi

ਪੰਜਾਬ ’ਚ ਨਸ਼ੇ ਦਾ ਕਹਿਰ ਜਾਰੀ, ਮੋਗਾ ‘ਚ 23 ਸਾਲਾ ਨੌਜਵਾਨ ਚੜ੍ਹਿਆ ਚਿੱਟੇ ਦੀ ਭੇਟ
ਮੋਗਾ ਵਿੱਚ ਚਿੱਟਾ ਨਸ਼ਾ ਇਸ ਕਦਰ ਫੈਲ ਚੁੱਕਿਆ ਕਿ ਆਏ ਦਿਨ ਨੌਜਵਾਨ ਇਸ ਨਸ਼ੇ ਦੀ ਭਿਆਨਕ ਲਤ ਕਾਰਨ ਇਸ ਸੰਸਾਰ ਤੋਂ ਰੁਖ਼ਸਤ ਹੋ ਰਹੇ ਹਨ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਮੋਗਾ ਦੀ ਸਾਧਾਂ ਵਾਲੀ ਬਸਤੀ ਵਿਚ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਨਾਲ ਮਰਨ ਤੋਂ ਬਾਅਦ ਮੀਡੀਆ ਵੱਲੋਂ ਬੇਬਾਕੀ ਦੇ ਨਾਲ ਇੱਕ ਖ਼ਬਰ ਨਸ਼ਰ ਕੀਤੀ ਗਈ ਸੀ ਜਿਸ ਵਿੱਚ ਦਿਖਾਇਆ ਗਿਆ ਸੀ ਕਿ ਸ਼ਰੇਆਮ ਸਾਧਾਂ ਵਾਲੀ ਬਸਤੀ ਮੋਗਾ ਵਿੱਚ ਜਿੱਥੇ ਨੌਜਵਾਨ ਬੇਖ਼ੌਫ਼ ਹੋ ਕੇ ਨਸ਼ੇ ਦੀਆਂ ਬੀਟਾਂ ਤਿਆਰ ਕਰ ਰਹੇ ਸਨ।

Moga drug overdose death

ਖ਼ਬਰ ਨਸ਼ਰ ਹੋਣ ਤੋਂ ਬਾਅਦ ਜਿੱਥੇ ਡੀਐਸਪੀ ਸਿਟੀ ਜਸ਼ਨਦੀਪ ਸਿੰਘ ਵੱਲੋਂ ਦਿੱਤੇ ਸਖ਼ਤ ਆਦੇਸ਼ਾਂ ਤੋਂ ਬਾਅਦ ਸਾਧਾਂ ਵਾਲੀ ਬਸਤੀ ਦੇ ਚੱਪੇ-ਚੱਪੇ ‘ਤੇ ਨਾਕੇਬੰਦੀ ਕਰ ਕੇ ਪੁਲਿਸ ਨੇ ਪੰਦਰਾਂ ਦੇ ਕਰੀਬ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ, ਉੱਥੇ ਹੀ ਅੱਜ ਮੋਗਾ ਦੀ ਸਾਧਾਂਵਾਲੀ ਬਸਤੀ ਦੇ ਨਾਲ ਲੱਗਦੇ ਪ੍ਰੀਤ ਨਗਰ ਵਿੱਚ ਇੱਕ 23 ਸਾਲਾਂ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ।

ਇਹ ਵੀ ਪੜ੍ਹੋ: ਮੰਦਭਾਗੀ ਖਬਰ: ਕੈਨੇਡਾ ਪੜ੍ਹਾਈ ਲਈ ਗਏ ਮੋਗਾ ਦੇ ਨੌਜਵਾਨ ਦੀ ਨਦੀ ‘ਚ ਡੁੱਬਣ ਕਾਰਨ ਹੋਈ ਮੌਤ

ਮ੍ਰਿਤਕ ਨੌਜਵਾਨ ਦੀ ਮਾਤਾ ਨੇ ਕੀਰਨੇ ਪਾਉਂਦਿਆਂ ਸਰਕਾਰਾਂ ਨੂੰ ਲਾਹਨਤਾਂ ਪਾਉਂਦਿਆਂ ਕਿਹਾ ਕਿ ਅੱਜ ਸਰਕਾਰਾਂ ਦੀਆਂ ਨਲਾਇਕੀਆਂ ਦੇ ਕਾਰਨ ਮੇਰਾ ਨੌਜਵਾਨ ਪੁੱਤ ਚਿੱਟੇ ਦੇ ਨਸ਼ੇ ਦੀ ਭੇਟ ਚੜ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਨੂੰ ਚਾਹੀਦਾ ਹੈ ਕਿ ਇਸ ਨਸ਼ੇ ਨੂੰ ਬੰਦ ਕਰਵਾਉਣ ਲਈ ਸਖ਼ਤ ਕਦਮ ਚੁੱਕੇ ਜਾਣ ਤਾਂ ਜੋ ਸਾਡੇ ਵਾਂਗ ਕਿਸੇ ਹੋਰ ਦਾ ਘਰ ਨਾ ਪੁੱਟਿਆ ਜਾਵੇ।

Moga drug overdose death

ਉੱਥੇ ਹੀ ਮ੍ਰਿਤਕ ਨੌਜਵਾਨ ਦੇ ਪਰਿਵਾਰਿਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਪੰਜਾਬ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਜਿੱਥੇ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪੀੜਤਾਂ ਨੂੰ ਮੌਤ ਮਗਰੋਂ ਮੁਆਵਜ਼ਾ ਦਿੱਤਾ ਜਾਂਦਾ ਹੈ, ਉੱਥੇ ਹੀ ਚਿੱਟੇ ਨਾਲ ਮਰਨ ਵਾਲੇ ਨੌਜਵਾਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਸਰਕਾਰ ਵੱਲੋਂ ਮੁਆਵਜ਼ਾ ਮਿਲਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਜ਼ਿਆਦਾ ਔਖੇ ਇਸ ਵੇਲੇ ਚਿੱਟੇ ਦੇ ਨਸ਼ੇ ਨਾਲ ਮਰਨ ਵਾਲੇ ਨੌਜਵਾਨਾਂ ਦੇ ਪਰਿਵਾਰ ਹਨ, ਜਿਨ੍ਹਾਂ ਦਾ ਘਰ ਦਾ ਸਾਮਾਨ ਤੱਕ ਵੀ ਨੌਜਵਾਨ ਵੇਚ ਦਿੰਦੇ ਹਨ। ਹਾਲਾਤ ਇੰਨੇ ਤਰਸਯੋਗ ਹੋ ਜਾਂਦੇ ਹਨ ਕਿ ਪਰਿਵਾਰ ਨਾ ਜਿਉਂਦਿਆਂ ਵਿੱਚ ਰਹਿੰਦਾ ਹੈ ਤੇ ਨਾ ਮਰਿਆਂ ਵਿੱਚ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਪੰਜਾਬ ’ਚ ਨਸ਼ੇ ਦਾ ਕਹਿਰ ਜਾਰੀ, ਮੋਗਾ ‘ਚ 23 ਸਾਲਾ ਨੌਜਵਾਨ ਚੜ੍ਹਿਆ ਚਿੱਟੇ ਦੀ ਭੇਟ appeared first on Daily Post Punjabi.