Moga Jalandhar road accident Archives - Daily Post Punjabi

ਡਿਊਟੀ ‘ਤੇ ਜਾ ਰਹੇ ਬਾਈਕ ਸਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਸ਼ਖਸ ਦੀ ਮੌਕੇ ‘ਤੇ ਹੋਈ ਮੌਤ
ਮੋਗਾ-ਜਲੰਧਰ ਰੋਡ ‘ਤੇ ਧਰਮਕੋਟ ਥਾਣੇ ਅਧੀਨ ਪੈਂਦੇ ਪਿੰਡ ਜਲਾਲਾਬਾਦ ਨੇੜੇ ਅੱਜ ਸਵੇਰੇ ਭਿਆਨਕ ਸੜਕ ਹਾਦਸਾ ਵਾਪਰਿਆ। ਡਿਊਟੀ ‘ਤੇ ਜਾ ਰਹੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਵਿਅਕਤੀ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। ਮ੍ਰਿਤਕ ਨੌਜਵਾਨ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ। ਘਟਨਾ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਮਿਲੀ ਜਾਣਕਾਰੀ ਅਨੁਸਾਰ ਬਲਦੇਵ ਸਿੰਘ ਧਰਮਕੋਟ ਦੇ ਪਿੰਡ ਬੱਡੂਵਾਲ ਦਾ ਰਹਿਣ ਵਾਲਾ ਸੀ ਅਤੇ ਇੱਕ ਸਕੂਲ ਵਿੱਚ ਚੌਕੀਦਾਰ ਵਜੋਂ ਕੰਮ ਕਰਦਾ ਸੀ। ਅੱਜ ਸਵੇਰੇ ਜਦੋਂ ਉਹ ਆਪਣੀ ਮੋਟਰਸਾਈਕਲ ‘ਤੇ ਡਿਊਟੀ ‘ਤੇ ਸਕੂਲ ਆ ਰਿਹਾ ਸੀ ਤਾਂ ਜਲਾਲਾਬਾਦ ਦੇ ਪੁਲ ਨੇੜੇ ਇੱਕ ਅਣਪਛਾਤੇ ਵਾਹਨ ਨੇ ਉਸਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਫਗਵਾੜਾ ਨੇੜੇ ਸਕੂਟੀ ਸਵਾਰ ਬਜ਼ੁਰਗ ਤੇ ਦੋਹਤੇ ਨੂੰ ਮੋਟਰਸਾਈਕਲ ਨੇ ਮਾ.ਰੀ ਟੱ.ਕ/ਰ, ਬਜ਼ੁਰਗ ਦੀ ਮੌਕੇ ‘ਤੇ ਹੋਈ ਮੌ/ਤ

ਸੜਕ ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ‘ਤੇ ਪਹੁੰਚੀ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਅਤੇ ਸਮਾਜ ਸੇਵਾ ਸੁਸਾਇਟੀ ਦੀ ਮਦਦ ਨਾਲ ਦੇਹ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਡਿਊਟੀ ‘ਤੇ ਜਾ ਰਹੇ ਬਾਈਕ ਸਵਾਰ ਨੂੰ ਅਣਪਛਾਤੇ ਵਾਹਨ ਨੇ ਮਾਰੀ ਟੱਕਰ, ਸ਼ਖਸ ਦੀ ਮੌਕੇ ‘ਤੇ ਹੋਈ ਮੌਤ appeared first on Daily Post Punjabi.

ਮੋਗਾ-ਜਲੰਧਰ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਕਾਰਾਂ ਦੀ ਆਪਸੀ ਟੱਕਰ ‘ਚ ਬੱਚੀ ਸਣੇ 3 ਲੋਕਾਂ ਦੀ ਮੌਤ
ਮੋਗਾ-ਜਲੰਧਰ ਰੋਡ ‘ਤੇ ਵੀਰਵਾਰ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਕਸਬਾ ਧਰਮਕੋਟ ਦੇ ਪਿੰਡ ਜਲਾਲਾਬਾਦ ਨੇੜੇ 2 ਗੱਡੀਆਂ ਦੀ ਆਪਸੀ ਟੱਕਰ ਹੋ ਗਈ । ਹਾਦਸਾ ਇੰਨਾ ਭਿਆਨਕ ਸੀ ਕਿ ਇੱਕ ਕਾਰ ਵਿੱਚ ਸਵਾਰ 6 ਲੋਕਾਂ ਵਿੱਚੋਂ 3 ਲੋਕਾਂ ਦੀ ਮੌਤ ਹੋ ਗਈ, ਜਦਕਿ 3 ਲੋਕ ਜ਼ਖਮੀ ਹੋ ਗਏ ਹਨ ।

Moga Jalandhar road accident

ਦੱਸਿਆ ਜਾ ਰਿਹਾ ਹੈ ਕਿ ਮੋਗਾ ਵੱਲੋਂ ਰੌਂਗ ਸਾਈਡ ਤੋਂ ਆ ਰਹੀ ਤੇਜ਼ ਰਫ਼ਤਾਰ ਕਾਰ i20 ਕਾਰ ਨਾਲ ਟਕਰਾ ਗਈ।  ਇਹ ਟੱਕਰ ਇੰਨੀ ਜ਼ਿਆਦਾ ਭਿਆਨਕ ਸੀ ਕਿ i20 ਕਾਰ 25 ਤੋਂ 30 ਫੁੱਟ ਦੇ ਕਰੀਬ ਡੂੰਘੇ ਛੱਪੜ ਵਿੱਚ ਜਾ ਡਿੱਗੀ।

ਇਹ ਵੀ ਪੜ੍ਹੋ: ਬ੍ਰੇਕਿੰਗ : ਲੁਧਿਆਣਾ ‘ਚ 10 ਜੁਲਾਈ ਤੱਕ ਵਧਾਈਆਂ ਗਈਆਂ ਪਾਬੰਦੀਆਂ, ਬਾਰ, ਪੱਬ ਤੇ ਯੂਨੀਵਰਸਿਟੀਆਂ ਖੁੱਲ੍ਹਣਗੀਆਂ ਇਸ ਸ਼ਰਤ ‘ਤੇ

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਪਿੰਡ ਵਾਸੀਆਂ ਵੱਲੋਂ ਕੜੀ ਮੁਸ਼ੱਕਤ ਤੋਂ ਬਾਅਦ ਜ਼ਖਮੀ ਲੋਕਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ ਤੇ ਹਸਪਤਾਲ ਪਹੁੰਚਾਇਆ ਗਿਆ। ਇਸ ਘਟਨਾ ਵਿੱਚ ਦੋ ਔਰਤਾਂ ਤੇ ਇੱਕ 5 ਸਾਲਾਂ ਬੱਚੀ ਦੀ ਮੋਗਾ ਦੇ ਸਿਵਲ ਹਸਪਾਤਲ ਪਹੁੰਚ ਕੇ ਮੌਤ ਹੋ ਗਈ, ਜਦਕਿ 1 ਵਿਅਕਤੀ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ ਤੇ ਉਸਨੂੰ ਲੁਧਿਆਣਾ ਦੇ DMC ਰੈਫਰ ਕਰ ਦਿੱਤਾ ਗਿਆ ਹੈ।

Moga Jalandhar road accident

ਇਸ ਹਾਦਸੇ ਦੌਰਾਨ ਜ਼ਖ਼ਮੀਆਂ ਨੂੰ ਬਾਹਰ ਕੱਢਣ ਵਾਲੇ ਮੋਹਿਤ ਕੁਮਾਰ ਨੇ ਦੱਸਿਆ ਕਿ ਕੋਟ ਈਸੇਖਾਂ ਵਾਲੀ ਸਾਈਡ ਤੋਂ ਇੱਕ ਗੱਡੀ ਆਈ ਜੋ ਸਿੱਧੀ ਹਾਈਵੇਅ ਉਪੱਰ ਚੜ੍ਹ ਗਈ ਜੋ ਮੋਗਾ ਸਾਈਡ ਤੋਂ ਆ ਰਹੀ i20 ਕਾਰ ਨਾਲ ਟਕਰਾ ਗਈ  ।

ਕਾਰ ਦੀ ਰਫ਼ਤਾਰ ਤੇਜ਼ ਹੋਣ ਕਾਰਨ ਉਹ ਆਊਟ ਆਫ਼ ਕੰਟਰੋਲ ਹੋ ਗਈ, ਜਿਸ ਕਾਰਨ ਉਹ 30 ਫੁੱਟ ਦੇ ਕਰੀਬ ਡੂੰਘੇ ਛੱਪੜ ਵਿੱਚ ਜਾ ਡਿੱਗੀ। ਉਕਤ ਨੌਜਵਾਨਾਂ ਨੇ ਦੱਸਿਆ ਕਿ ਪਿੰਡ ਵਾਸੀਆਂ ਦੀ ਮਦਦ ਨਾਲ ਅਸੀਂ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਸਿਵਲ ਹਸਪਤਾਲ ਮੋਗਾ ਲੈ ਗਏ  ਜਿੱਥੇ 1ਬੱਚੀ ਅਤੇ 2 ਔਰਤਾਂ ਦੀ ਮੌਤ ਹੋ ਗਈ ਹੈ  ।

ਇਹ ਵੀ ਪੜ੍ਹੋ: Covid ਮੁਆਵਜ਼ੇ ‘ਤੇ ਰਾਹੁਲ ਗਾਂਧੀ ਨੇ ਕਿਹਾ – ‘ਸੁਪਰੀਮ ਕੋਰਟ ਨੇ ਮੋਦੀ ਸਰਕਾਰ ਨੂੰ ਗਲਤੀ ਸੁਧਾਰਨ ਦਾ ਦਿੱਤਾ ਮੌਕਾ, ਘੱਟੋ ਘੱਟ ਹੁਣ…’

ਦੱਸ ਦੇਈਏ ਕਿ ਇਸ ਘਟਨਾ ਦਾ ਪਤਾ ਲੱਗਦਿਆਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਮੌਕੇ ‘ਤੇ ਥਾਣਾ ਮੁਖੀ ਦਲਜੀਤ ਸਿੰਘ ਨੇ ਦੱਸਿਆ ਕਿ  ਪਿੰਡ ਵਾਸੀਆਂ ਦੀ ਮਦਦ ਦੇ ਨਾਲ ਜਖਮੀ ਵਿਅਕਤੀਆਂ ਨੂੰ ਗੱਡੀ ਵਿਚੋਂ ਬਾਹਰ ਕੱਢਿਆ ਗਿਆ ਅਤੇ ਸਿਵਲ ਹਸਪਤਾਲ ਮੋਗਾ ਪਹੁੰਚਾਇਆ ਗਿਆ।

ਇਹ ਵੀ ਦੇਖੋ: Petrol 100 ਤੋਂ ਪਾਰ ਹੋਣ ਤੇ ਕਿਵੇਂ ਲੋਕਾ ਨੇ ਕੱਡਿਆ ਮੋਦੀ ਸਰਕਾਰ ਅਤੇ ‘ਅੱਛੇ ਦਿਨਾਂ’ ਦਾ ਜਲੂਸ…

The post ਮੋਗਾ-ਜਲੰਧਰ ਰੋਡ ‘ਤੇ ਵਾਪਰਿਆ ਦਰਦਨਾਕ ਹਾਦਸਾ, ਦੋ ਕਾਰਾਂ ਦੀ ਆਪਸੀ ਟੱਕਰ ‘ਚ ਬੱਚੀ ਸਣੇ 3 ਲੋਕਾਂ ਦੀ ਮੌਤ appeared first on Daily Post Punjabi.