Moga road accident Archives - Daily Post Punjabi

ਮੋਗਾ ‘ਚ ਤੇਜ਼ ਰਫਤਾਰ ਦਾ ਕਹਿਰ, ਕਾਰ ਦੀ ਟੱਕਰ ਨਾਲ ਬਾਈਕ ਸਵਾਰ ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ
ਮੋਗਾ ਦੇ ਕਸਬਾ ਬਾਘਾਪੁਰਾਣਾ ਵਿੱਚ ਤੇਜ਼ ਰਫਤਾਰ ਦਾ ਕਹਿਰ ਵੇਖਣ ਨੂੰ ਮਿਲਿਆ ਹੈ, ਜਿੱਥੇ ਇੱਕ ਤੇਜ਼ ਰਫਤਾਰ ਕਾਰ ਨੇ 4 ਲੋਕਾਂ ਦੀ ਜਾਨ ਲੈ ਲਈ। ਦਰਅਸਲ, ਕਾਰ ਨੇ ਮੋਟਰਸਾਈਕਲ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਵਿੱਚ ਮੋਟਰਸਾਈਕਲ ਸਵਾਰ ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ ਹੋ ਗਈ। ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ।

Moga road accident

ਜਾਣਕਾਰੀ ਅਨੁਸਾਰ ਮੋਟਰਸਾਈਕਲ ਚਾਲਕ ਆਪਣੀ ਪਤਨੀ ਅਤੇ ਬੱਚਿਆਂ ਸਮੇਤ ਬਾਘਾਪੁਰਾਣਾ ਤੋਂ ਪਿੰਡ ਜੈਮਲਵਾਲਾ ਜਾ ਰਿਹਾ ਸੀ। ਇਸ ਦੌਰਾਨ ਜਦੋਂ ਮੁਦੱਕੀ ਰੋਡ ‘ਤੇ ਪਿੰਡ ਲੰਗੇਆਣਾ ਨੇੜੇ ਪਹੁੰਚੇ ਤਾਂ ਅਚਾਨਕ ਆਈ ਇੱਕ ਤੇਜ਼ ਰਫਤਾਰ ਕਾਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਨਤੀਜੇ ਵੱਜੋਂ ਮੋਟਰਸਾਈਕਲ ਸਵਾਰ ਪਤੀ-ਪਤਨੀ ਅਤੇ ਦੋ ਬੱਚਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ।

ਇਹ ਵੀ ਪੜ੍ਹੋ: ਪੈਰਾਲੰਪਿਕ ‘ਚ ਹਰਵਿੰਦਰ ਸਿੰਘ ਨੇ ਰਚਿਆ ਇਤਿਹਾਸ, ਤੀਰਅੰਦਾਜ਼ੀ ‘ਚ ਭਾਰਤ ਨੂੰ ਦਿਵਾਇਆ ਪਹਿਲਾ ਸੋਨ ਤਗਮਾ

ਉੱਥੇ ਮੌਜੂਦ ਲੋਕਾਂ ਨੇ ਦੱਸਿਆ ਕਿ ਕਾਰ ਚਾਲਕ ਹਾਦਸੇ ਦੌਰਾਨ ਨਸ਼ੇ ਵਿੱਚ ਧੁੱਤ ਸੀ। ਉਨ੍ਹਾਂ ਦੱਸਿਆ ਕਿ ਘਟਨਾ ਨੂੰ ਅੰਜ਼ਾਮ ਦੇਣ ਮਗਰੋਂ ਕਾਰ ਚਾਲਕ ਮੌਕੇ ਤੋਂ ਫਰਾਰ ਹੋਣ ਅੱਗੇਆ ਤਾਂ ਲੋਕਾਂ ਨੇ ਉਸਨੂੰ ਫੜ ਲਿਆ ਤੇ ਪੁਲਿਸ ਦੇ ਹਵਾਲੇ ਕਰ ਦਿੱਤਾ। ਇਸ ਸਬੰਧੀ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁੱਦਕੀ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਨੇ ਬਾਈਕ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ 4 ਲੋਕਾਂ ਦੀ ਮੌਤ ਹੋ ਗਈ ਹੈ। ਬਾਈਕ ‘ਤੇ ਪਤੀ-ਪਤਨੀ ਤੇ 2 ਬੱਚੇ ਸਵਾਰ ਸਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਦੇਹਾਂ ਨੂੰ ਕਬਜ਼ੇ ਵਿੱਚ ਲੈ ਕੇ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ ਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਮੋਗਾ ‘ਚ ਤੇਜ਼ ਰਫਤਾਰ ਦਾ ਕਹਿਰ, ਕਾਰ ਦੀ ਟੱਕਰ ਨਾਲ ਬਾਈਕ ਸਵਾਰ ਪਤੀ-ਪਤਨੀ ਤੇ ਦੋ ਬੱਚਿਆਂ ਦੀ ਮੌਤ appeared first on Daily Post Punjabi.

ਮੋਗਾ ‘ਚ ਤੇਜ਼ ਰਫਤਾਰ ਟਰੱਕ ਨੇ ਟ੍ਰੈਕਟਰ-ਟ੍ਰਾਲੀ ਨੂੰ ਪਿੱਛਿਓਂ ਮਾ.ਰੀ ਟੱ.ਕਰ, ਟ੍ਰੈਕਟਰ ਚਾਲਕ ਦੀ ਮੌ.ਤ
ਮੋਗਾ ਵਿੱਚ ਤੜਕਸਾਰ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ ਹੈ । ਦਰਅਸਲ, ਮੋਗਾ ਦੇ ਬੁੱਘੀਪੁਰਾ ਚੌਕ ਨੇੜੇ ਇੱਕ ਤੇਜ਼ ਰਫਤਾਰ ਟਰੱਕ ਨੇ ਇੱਕ ਟ੍ਰੈਕਟਰ-ਟਰਾਲੀ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਟ੍ਰੈਕਟਰ ਦਾ ਸੰਤੁਲਨ ਵਿਗੜਨ ਕਾਰਨ ਟ੍ਰੈਕਟਰ ਪੁਲ ਦੀ ਕੰਧ ਵਿੱਚ ਜਾ ਵੱਜਿਆ। ਇਹ ਹਾਦਸਾ ਇਨ੍ਹਾਂ ਜ਼ਿਆਦਾ ਭਿਆਨਕ ਸੀ ਕਿ ਇਸ ਹਾਦਸੇ ਵਿੱਚ ਟ੍ਰੈਕਟਰ ਚਾਲਕ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਇਸ ਹਾਦਸੇ ਤੋਂ ਬਾਅਦ ਟਰੱਕ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਪੁਲਿਸ ਨੇ ਟਰੱਕ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ।

Moga road accident

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਨੇ ਦੱਸਿਆ ਕਿ ਸਥਾਨਕ ਪੁਲਿਸ ਤੋਂ ਜਾਣਕਾਰੀ ਮਿਲੀ ਸੀ ਕਿ ਬੁੱਘੀਪੁਰਾ ਚੌਂਕ ਦੇ ਨੇੜੇ ਇੱਕ ਤੇਜ਼ ਰਫ਼ਤਾਰ ਟਰੱਕ ਨੇ ਟ੍ਰੈਕਟਰ-ਟ੍ਰਾਲੀ ਨੂੰ ਟੱਕਰ ਮਾਰ ਦਿੱਤੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਮੌਕੇ ‘ਤੇ ਪਹੁੰਚੇ ਤਾਂ ਇੱਕ ਵਿਕਤੀ ਦੀ ਮੌਤ ਹੋ ਚੁੱਕੀ ਸੀ ਤੇ ਦੂਜਾ ਗੰਭੀਰ ਰੂਪ ਵਿੱਚ ਜ਼ਖਮੀ ਸੀ। ਜ਼ਖਮੀ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਜ਼ਖਮੀ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਰੈਫਰ ਕਰ ਦਿੱਤਾ ਹੈ। ਇਸ ਹਾਦਸੇ ਵਿੱਚ ਮ੍ਰਿਤਕ ਪਹਿਚਾਣ ਨਹੀਂ ਹੋ ਸਕੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ ‘ਚ ਤੇਜ਼ ਰਫਤਾਰ ਟਰੱਕ ਨੇ ਟ੍ਰੈਕਟਰ-ਟ੍ਰਾਲੀ ਨੂੰ ਪਿੱਛਿਓਂ ਮਾ.ਰੀ ਟੱ.ਕਰ, ਟ੍ਰੈਕਟਰ ਚਾਲਕ ਦੀ ਮੌ.ਤ appeared first on Daily Post Punjabi.

ਮੋਗਾ : ਸੜਕ ਪਾਰ ਕਰ ਰਹੀ ਮਾਸੂਮ ਨੂੰ ਮੋਟਰਸਾਈਕਲ ਨੇ ਮਾਰੀ ਟੱ.ਕਰ, ਬੱਚੀ ਨੇ ਮੌਕੇ ਤੇ ਛੱਡੇ ਸਾਹ
ਮੋਗਾ ਵਿਖੇ ਇੱਕ ਤੇਜ਼ ਰਫਤਾਰ ਮੋਟਰਸਾਈਕਲ ਨੇ 6-7 ਸਾਲ ਦੀ ਬੱਚੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਹਾਦਸੇ ਵਿੱਚ ਤਿੰਨ ਮਹਿਲਾਵਾਂ ਗੰਭੀਰ ਜ਼ਖ਼ਮੀ ਹੋਈਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਮਾਸੂਮ ਬੱਚੀ ਲੰਗਰ ਛੱਕ ਕੇ ਸੜਕ ਪਾਰ ਕਰ ਰਹੀ ਸੀ ਇਸ ਦੌਰਾਨ ਇਹ ਘਟਨਾ ਵਾਪਰ ਗਈ।

ਜਾਣਕਾਰੀ ਅਨੁਸਾਰ 12 ਦੇ ਕਰੀਬ ਲੋਕ ਪਿੰਡ ਲੰਡੇਕੇ ਤੋਂ ਟੈਂਪੂ ਵਿਚ ਸਵਾਰ ਹੋ ਕੇ ਜਗਰਾਓਂ ਦੇ ਨੇੜਲੇ ਪਿੰਡ ਆਲੂਆਂ ਦੀ ਲੇਬਰ ਕਰਨ ਗਏ ਸੀ। ਇਸ ਦੌਰਾਨ ਜਦੋਂ ਉਹ ਕੰਮ ‘ਤੋਂ ਘਰ ਵਾਪਸ ਆ ਰਹੇ ਸੀ ਤਾਂ ਮੋਗਾ ਦੇ ਲੁਧਿਆਣਾ ਰੋਡ ’ਤੇ ਇੱਕ ਲੰਗਰ ਚੱਲ ਰਿਹਾ ਸੀ, ਇੱਥੇ ਟੈਂਪੂ ਸਵਾਰ ਲੇਬਰਾਂ ਨੇ ਲੰਗਰ ਖਾਣ ਲਈ ਆਪਣੀ ਗੱਡੀ ਰੋਕ ਲਈ ਤੇ ਲੰਗਰ ਖਾਣ ਚਲੇ ਗਏ।

ਇਸ ਦੌਰਾਨ ਤਿੰਨ ਮਹਿਲਾਵਾਂ ਅਤੇ ਇੱਕ ਬੱਚੀ ਲੰਗਰ ਛੱਕ ਕੇ ਸੜਕ ਪਾਰ ਕਰ ਰਹੇ ਸੀ। ਅਚਾਨਕ ਲੁਧਿਆਣਾ ਸਾਈਡ ਵੱਲੋਂ ਤੇਜ਼ ਰਫਤਾਰ ਨਾਲ ਆ ਰਹੇ ਮੋਟਰਸਾਈਕਲ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ। ਹਾਦਸੇ ‘ਚ ਤਿੰਨ ਮਹਿਲਾਵਾਂ ਗੰਭੀਰ ਜਖਮੀ ਹੋ ਗਈਆਂ। 6-7 ਸਾਲ ਦੀ ਇੱਕ ਬੱਚੀ ਵੀ ਇਸ ਦਸੇ ਦਾ ਸ਼ਿਕਾਰ ਹੋਈ ਹੈ, ਜਿਸ ਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ : ਹਰਿਮੰਦਰ ਸਾਹਿਬ ਪਹੁੰਚੇ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ, ਕਿਹਾ- ਇੱਥੇ ਆ ਕੇ ਮਿਲਦੀ ਹੈ ਸ਼ਾਂਤੀ

ਸਾਰੇ ਜਖਮੀਆਂ ਨੂੰ ਮੋਗਾ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਅਤੇ ਬੱਚੀ ਦੀ ਲਾਸ਼ ਨੂੰ ਮੋਰਚਰੀ ਵਿਚ ਰਖਵਾ ਦਿੱਤਾ ਗਿਆ ਹੈ। ਦੋ ਔਰਤਾਂ ਦੀ ਨਾਜ਼ੁਕ ਹਾਲਤ ਨੂੰ ਦੇਖਦੇ ਹੋਏ ਉਨ੍ਹਾਂ ਨੂੰ ਏਮਜ਼ ਹਸਪਤਾਲ ਬਠਿੰਡਾ ਰੈਫਰ ਕਰ ਦਿੱਤਾ ਗਿਆ। ਇਹ ਸਾਰੀਆਂ ਮੋਗਾ ਦੇ ਨਾਲ ਲੱਗਦੇ ਪਿੰਡ ਲੰਡੇਕੇ ਦੀਆਂ ਰਹਿਣ ਵਾਲੀਆਂ ਦੱਸੀਆਂ ਜਾ ਰਹੀਆਂ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਗਾ : ਸੜਕ ਪਾਰ ਕਰ ਰਹੀ ਮਾਸੂਮ ਨੂੰ ਮੋਟਰਸਾਈਕਲ ਨੇ ਮਾਰੀ ਟੱ.ਕਰ, ਬੱਚੀ ਨੇ ਮੌਕੇ ਤੇ ਛੱਡੇ ਸਾਹ appeared first on Daily Post Punjabi.

ਮੰਦਭਾਗੀ ਖਬਰ: ਵਿਆਹ ਸਮਾਗਮ ਤੋਂ ਪਰਤਦੇ ਸਮੇਂ 4 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ
ਮੌਜੂਦਾ ਸਮੇਂ ਵਿੱਚ ਸੜਕ ਹਾਦਸੇ ਇੰਨੇ ਜ਼ਿਆਦਾ ਵੱਧ ਗਏ ਹਨ ਕਿ ਆਏ ਦਿਨ ਕੋਈ ਨਾ ਕੋਈ ਨੌਜਵਾਨ ਇਸਦਾ ਸ਼ਿਕਾਰ ਹੋ ਕੇ ਆਪਣੀ ਜਾਨ ਤੋਂ ਹੱਥ ਧੋ ਬੈਠਦਾ ਹੈ। ਅਜਿਹਾ ਹੀ ਇੱਕ ਮਾਮਲਾ ਪਿੰਡ ਤਖਾਣਵੱਧ ਤੋਂ ਸਾਹਮਣੇ ਆਇਆ ਹੈ, ਜਿੱਥੇ ਵੀਰਵਾਰ ਰਾਤ ਨੂੰ ਸੜਕ ਹਾਦਸੇ ਵਿੱਚ ਇੱਕ 18 ਸਾਲਾਂ ਨੌਜਵਾਨ ਦੀ ਮੌਤ ਹੋ ਗਈ।

Moga road accident

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਨੌਜਵਾਨ ਢੁੱਡੀਕੇ ਦਾ ਰਹਿਣ ਵਾਲਾ ਸੀ, ਜਿਸਦੀ ਪਹਿਚਾਣ ਗੁਰਜੀਤ ਸਿੰਘ ਦੇ ਰੂਪ ਵਿੱਚ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਨੌਜਵਾਨ ਵਿਆਹ ਸਮਾਗਮ ਤੋਂ ਬਾਅਦ ਆਪਣੇ ਦੋਸਤ ਨੂੰ ਪਿੰਡ ਬੁੱਟਰ ਛੱਡ ਕੇ ਘਰ ਪਰਤ ਰਿਹਾ ਸੀ ਤਾਂ ਪਿੰਡ ਤਖਾਣਵੱਧ ਵਿੱਚ ਜੇ.ਸੀ.ਬੀ ਮਸ਼ੀਨ ਨਾਲ ਉਸ ਦਾ ਮੋਟਰਸਾਈਕਲ ਟਕਰਾ ਗਿਆ। ਇੱਕ ਟੱਕਰ ਤੋਂ ਬਾਅਦ ਉਸਦੇ ਸਿਰ ਵਿੱਚ ਗੰਭੀਰ ਸੱਟ ਲੱਗ ਗਈ, ਜਿਸ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦੋਂ ਕਿ ਮੋਟਰਸਾਈਕਲ ਸਵਾਰ ਤੀਸਰਾ ਨੌਜਵਾਨ ਐਸ਼ਪ੍ਰੀਤ ਸਿੰਘ ਜ਼ਖ਼ਮੀ ਹੋ ਗਿਆ।

ਇਹ ਵੀ ਪੜ੍ਹੋ: ਸਿੱਧੂ ਮੂਸੇਵਾਲਾ ਕਤਲਕਾਂਡ : ਇੰਟਰਪੋਲ ਨੇ ਗੈਂਗਸਟਰ ਗੋਲਡੀ ਬਰਾੜ ਖਿਲਾਫ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

ਦੱਸ ਦੇਈਏ ਕਿ ਇਸ ਹਾਦਸੇ ਵਿੱਚ ਜਾਨ ਗਵਾਉਣ ਵਾਲਾ ਨੌਜਵਾਨ ਚਾਰ ਭੈਣਾਂ ਦਾ ਇਕਲੌਤਾ ਭਰਾ ਸੀ । ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਅਜੀਤਵਾਲ ਦੀ ਪੁਲਿਸ ਨੇ ਕਾਰਵਾਈ ਕਰਦਿਆਂ ਜੇਸੀਬੀ ਮਸ਼ੀਨ ਦੇ ਚਾਲਕ ਸਤਨਾਮ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਮ੍ਰਿਤਕ ਨੌਜਵਾਨ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਭੇਜ ਦਿੱਤਾ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮੰਦਭਾਗੀ ਖਬਰ: ਵਿਆਹ ਸਮਾਗਮ ਤੋਂ ਪਰਤਦੇ ਸਮੇਂ 4 ਭੈਣਾਂ ਦੇ ਇਕਲੌਤੇ ਭਰਾ ਦੀ ਸੜਕ ਹਾਦਸੇ ’ਚ ਦਰਦਨਾਕ ਮੌਤ appeared first on Daily Post Punjabi.