Moga S*x Scandal case Archives - Daily Post Punjabi

ਮੋਗਾ ਸੈ.ਕ/ਸ ਸਕੈਂਡਲ ਕੇਸ: ਕੋਰਟ ਨੇ 4 ਮੁਲਜ਼ਮਾਂ ਨੂੰ 5-5 ਸਾਲ ਦੀ ਸੁਣਾਈ ਸਜ਼ਾ, ਲਗਾਇਆ 2-2 ਲੱਖ ਰੁ: ਦਾ ਜੁਰਮਾਨਾ
ਪੰਜਾਬ ਦੇ 18 ਸਾਲ ਪੁਰਾਣੇ ਮੋਗਾ ਸੈਕਸ ਸਕੈਂਡਲ ਮਾਮਲੇ ‘ਚ ਮੋਹਾਲੀ ਦੀ ਵਿਸ਼ੇਸ਼ CBI ਅਦਾਲਤ ਵੱਲੋਂ ਅੱਜ ਫੈਸਲਾ ਸੁਣਾਇਆ ਗਿਆ ਹੈ। ਮਾਮਲੇ ਵਿੱਚ ਕੋਰਟ ਨੇ ਤਿੰਨ ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ 5-5 ਸਾਲ ਦੀ ਸਜ਼ਾ ਸੁਣਾਈ ਹੈ। ਇਸ ਦੇ ਨਾਲ ਹੀ ਤਿੰਨਾਂ ਮੁਲਜ਼ਮਾਂ ਨੂੰ 2-2 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ। ਚੌਥੇ ਮੁਲਜ਼ਮ ਨੂੰ 384 ਮਾਮਲੇ ਵਿੱਚ 8 ਸਾਲ ਦੀ ਸਜਾ ਅਤੇ 5 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ।

ਦੂਜੇ ਪਾਸੇ, ਮਾਮਲੇ ਦੇ ਸ਼ਿਕਾਇਤਕਰਤਾ ਰਣਜੀਤ ਸਿੰਘ ਨੇ ਕਿਹਾ ਕਿ ਫੈਸਲਾ ਬਹੁਤ ਵਧੀਆ ਸੀ। ਮਾਮਲੇ ਵਿੱਚ ਇਨ੍ਹਾਂ ਵਿੱਚ ਤਤਕਾਲੀ ਐਸਐਸਪੀ ਦਵਿੰਦਰ ਸਿੰਘ ਗਰਚਾ, ਸਾਬਕਾ ਐਸਪੀ ਹੈੱਡਕੁਆਰਟਰ ਮੋਗਾ ਪਰਮਦੀਪ ਸਿੰਘ ਸੰਧੂ, ਸਾਬਕਾ ਐਸਐਚਓ ਥਾਣਾ ਸਿਟੀ ਮੋਗਾ ਰਮਨ ਕੁਮਾਰ ਅਤੇ ਥਾਣਾ ਸਿਟੀ ਮੋਗਾ ਦੇ ਤਤਕਾਲੀ ਐਸਐਚਓ, ਥਾਣਾ ਸਿਟੀ ਮੋਗਾ ਇੰਸਪੈਕਟਰ ਅਮਰਜੀਤ ਸਿੰਘ ਸ਼ਾਮਲ ਹਨ।

ਇਹ ਵੀ ਪੜ੍ਹੋ : ਥਾਣਾ ਕਿਲਾ ਲਾਲ ਸਿੰਘ ਨੇੜੇ ਸੁਣਾਈ ਦਿੱਤੀ ਧ.ਮਾ.ਕੇ ਦੀ ਆਵਾਜ਼, ਪੁਲਿਸ ਨੇ ਚਲਾਇਆ ਸਰਚ ਆਪ੍ਰੇਸ਼ਨ

ਇਨ੍ਹਾਂ ਨੂੰ ਭ੍ਰਿਸ਼ਟਾਚਾਰ ਤੇ ਜਬਰੀ ਵਸੂਲੀ ਨਾਲ ਜੁੜੇ ਦੋਸ਼ਾਂ ‘ਚ ਠਹਿਰਾਇਆ ਗਿਆ। ਹਾਈਕੋਰਟ ਦੇ ਹੁਕਮਾਂ ‘ਤੇ CBI ਨੇ ਦਸੰਬਰ 2007 ‘ਚ ਕੇਸ ਦਰਜ ਕੀਤਾ ਸੀ। ਸੀਬੀਆਈ ਅਦਾਲਤ ਨੇ ਦਵਿੰਦਰ ਸਿੰਘ ਗਰਚਾ ਅਤੇ ਪੀਐਸ ਸੰਧੂ ਨੂੰ ਭ੍ਰਿਸ਼ਟਾਚਾਰ ਰੋਕਥਾਮ (ਪੀਸੀ) ਐਕਟ ਦੀ ਧਾਰਾ 13(1)(ਡੀ) ਦੇ ਨਾਲ 13(2) ਦੇ ਤਹਿਤ ਦੋਸ਼ੀ ਪਾਇਆ ਸੀ। ਰਮਨ ਕੁਮਾਰ ਅਤੇ ਅਮਰਜੀਤ ਸਿੰਘ ਨੂੰ ਵੀ ਪੀਸੀ ਐਕਟ ਦੀਆਂ ਇਨ੍ਹਾਂ ਹੀ ਧਾਰਾਵਾਂ ਅਤੇ ਭਾਰਤੀ ਦੰਡਾਵਲੀ (ਆਈਪੀਸੀ) ਦੀ ਧਾਰਾ 384 ਤਹਿਤ ਦੋਸ਼ੀ ਠਹਿਰਾਇਆ ਗਿਆ ਸੀ। ਅਮਰਜੀਤ ਸਿੰਘ ਨੂੰ ਧਾਰਾ 384 ਦੇ ਨਾਲ-ਨਾਲ ਧਾਰਾ 511 ਆਈਪੀਸੀ ਤਹਿਤ ਵੀ ਦੋਸ਼ੀ ਪਾਇਆ ਗਿਆ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਮੋਗਾ ਸੈ.ਕ/ਸ  ਸਕੈਂਡਲ ਕੇਸ: ਕੋਰਟ ਨੇ 4 ਮੁਲਜ਼ਮਾਂ ਨੂੰ 5-5 ਸਾਲ ਦੀ ਸੁਣਾਈ ਸਜ਼ਾ, ਲਗਾਇਆ 2-2 ਲੱਖ ਰੁ: ਦਾ ਜੁਰਮਾਨਾ appeared first on Daily Post Punjabi.