Moga Tyre Godown Fire Archives - Daily Post Punjabi

ਮੋਗਾ ‘ਚ ਪੁਰਾਣੇ ਟਾਇਰਾਂ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ
ਪੰਜਾਬ ਦੇ ਮੋਗਾ ਦੇ ਫੋਕਲ ਪੁਆਇੰਟ ‘ਤੇ ਪੁਰਾਣੇ ਟਾਇਰਾਂ ਦੇ ਗੋਦਾਮ ‘ਚ ਅਚਾਨਕ ਅੱਗ ਲੱਗ ਗਈ। ਇਹ ਘਟਨਾ ਸੋਮਵਾਰ ਰਾਤ ਕਰੀਬ 10:00 ਵਜੇ ਵਾਪਰੀ। ਅੱਗ ਲੱਗਣ ਕਾਰਨ ਗੋਦਾਮ ‘ਚ ਪਏ ਪੁਰਾਣੇ ਟਾਇਰ ਸੜ ਕੇ ਸੁਆਹ ਹੋ ਗਏ। ਪੁਲਿਸ ਚੌਕੀ ਨੇੜੇ ਹੋਣ ਕਾਰਨ ਪੁਲਿਸ ਵੱਲੋਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ। ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ 20 ਮਿੰਟਾਂ ‘ਚ ਅੱਗ ‘ਤੇ ਕਾਬੂ ਪਾ ਲਿਆ।

Moga Tyre Godown Fire

ਇਸ ਘਟਨਾ ਸਬੰਧੀ ਗੋਦਾਮ ਦੇ ਮਾਲਕ ਸ਼ੈਂਕੀ ਛਾਬੜਾ ਨੇ ਦੱਸਿਆ ਕਿ ਉਨ੍ਹਾਂ ਦਾ ਫੋਕਲ ਪੁਆਇੰਟ ਸਥਿਤ ਪੁਲਿਸ ਚੌਕੀ ਨੇੜੇ ਟਰੱਕ ਦੇ ਪੁਰਾਣੇ ਟਾਇਰਾਂ ਦਾ ਗੋਦਾਮ ਹੈ। ਸੋਮਵਾਰ ਰਾਤ ਕਰੀਬ 10:00 ਵਜੇ ਅਚਾਨਕ ਸ਼ਾਰਟ ਸਰਕਟ ਹੋਣ ਕਾਰਨ ਪੁਰਾਣੇ ਟਾਇਰਾਂ ਨੂੰ ਅੱਗ ਲੱਗ ਗਈ। ਹੌਲੀ-ਹੌਲੀ ਇਹ ਅੱਗ ਪੂਰੇ ਗੋਦਾਮ ‘ਚ ਫੈਲ ਗਈ। ਜਦੋਂ ਅੱਗ ਦੀਆਂ ਲਪਟਾਂ ਵਧਣ ਲੱਗੀਆਂ ਤਾਂ ਪੁਲਿਸ ਚੌਕੀ ਅਤੇ ਆਸਪਾਸ ਦੇ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ।

ਇਹ ਵੀ ਪੜ੍ਹੋ : ਪੰਜਾਬ ‘ਚ NIA ਤੋਂ ਬਾਅਦ CBI ਦੀ ਰੇਡ, FCI ਦੇ 30 ਤੋਂ ਵੱਧ ਦਫ਼ਤਰਾਂ ‘ਚ ਛਾਪੇਮਾਰੀ

ਉਨ੍ਹਾਂ ਦੱਸਿਆ ਕਿ ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ ਨੇ 20 ਮਿੰਟਾਂ ‘ਚ ਅੱਗ ‘ਤੇ ਕਾਬੂ ‘ਤਾਂ ਪਾ ਲਿਆ, ਪਰ ਇਸ ‘ਤੋਂ ਪਹਿਲਾ ਹੀ ਅੱਗ ਦੇ ਫੈਲਣ ਕਾਰਨ ਪੁਰਾਣੇ ਟਾਇਰ ਸੜ ਗਏ। ਇਸ ਦੇ ਨਾਲ ਹੀ ਉਨ੍ਹਾਂ ਦਾ ਪੂਰਾ ਗੋਦਾਮ ਵੀ ਸੜ ਕੇ ਸੁਆਹ ਹੋ ਗਿਆ ਹੈ। ਇਸ ਭਿਆਨਕ ਅੱਗ ਲੱਗਣ ਕਾਰਨ ਉਨ੍ਹਾਂ ਦਾ ਕਾਫ਼ੀ ਨੁਕਸਾਨ ਹੋਇਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਪੰਜਾਬ ਦੀ ਆਹ ਕੁੜੀ ਨੇ ਬੁਲਟ ‘ਤੇ ਘੁੰਮਿਆ ਸਾਰਾ ‘India’, ਹੁਣ ਬੁਲਟ ‘ਤੇ ਚੱਲੀ ਐ ਇੰਗਲੈਂਡ ! “

The post ਮੋਗਾ ‘ਚ ਪੁਰਾਣੇ ਟਾਇਰਾਂ ਦੇ ਗੋਦਾਮ ‘ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਨੇ ਪਾਇਆ ਕਾਬੂ appeared first on Daily Post Punjabi.