mohal news Archives - Daily Post Punjabi

ਮੁਹਾਲੀ ‘ਚ ਬੈਂਕ ਦੇ ਸੁਰੱਖਿਆ ਗਾਰਡ ਨੇ ਕੀਤੀ ਫਾਇਰਿੰਗ, ਇਕ ਜ਼ਖਮੀ, ਮਾਂ ਨਾਲ ਪੈਸੇ ਕਢਵਾਉਣ ਆਇਆ ਸੀ ਪੀੜਤ
ਮੋਹਾਲੀ ਦੇ ਮੁੱਲਾਂਪੁਰ ਥਾਣੇ ਅਧੀਨ ਪੈਂਦੇ ਪਿੰਡ ਮਾਜਰਾ ਦੇ ਯੂਨੀਅਨ ਬੈਂਕ ਦੇ ਸਕਿਓਰਿਟੀ ਗਾਰਡ ਨੇ ਆਪਸੀ ਕਿਹਾ-ਸੁਣੀ ‘ਤੇ ਫਾਇਰਿੰਗ ਕਰ ਦਿੱਤੀ। ਇਸ ਵਿਚ ਇਕ ਵਿਅਕਤੀ ਜਖਮੀ ਹੋ ਗਿਆ। ਉਸ ਦਾ ਪੀਜੀਆਈ ਚੰਡੀਗੜ੍ਹ ਵਿਚ ਇਲਾਜ ਚੱਲ ਰਿਹਾ ਹੈ। ਇਥੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲਿਸ ਨੇ ਮੁਲਜ਼ਮ ਗੁਰਿੰਦਰ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਹੁਣ ਇਸ ਮਾਮਲੇ ਵਿਚ ਮੁਲਜ਼ਮ ਤੋਂ ਪੁੱਛਗਿਛ ਕਰ ਰਹੀ ਹੈ। ਪੀੜਤ ਦਾ ਬਿਆਨ ਵੀ ਲਿਆ ਜਾ ਰਿਹਾ ਹੈ।

ਸੂਤਰਾਂ ਮੁਤਾਬਕ ਪੀੜਤ ਮਨੀ ਪਿੰਡ ਮਾਜਰਾ ਦਾ ਰਹਿਣ ਵਾਲਾ ਹੈ। ਉਸ ਦੀ ਮਾਂ ਦਾ ਯੂਨੀਅਨ ਬੈਂਕ ਦੀ ਇਸੇ ਬ੍ਰਾਂਚ ਵਿਚ ਅਕਾਊਂਟ ਹੈ। ਉਹ ਆਪਣੀ ਮਾਂ ਨਾਲ ਇਥੇ ਪੈਸੇ ਕਢਵਾਉਣ ਆਇਆ ਸੀ ਪਰ ਗੇਟ ਨਾ ਖੁੱਲ੍ਹਣ ‘ਤੇ ਉਸ ਦੀ ਸਕਿਓਰਿਟੀ ਗਾਰਡ ਨਾਲ ਕਿਹਾ-ਸੁਣੀ ਹੋ ਗਈ। ਬਾਅਦ ਵਿਚ ਸਕਿਓਰਿਟੀ ਗਾਰਡ ਨੇ ਆਪਣੀ ਬੰਦੂਕ ਨਾਲ ਗੋਲੀ ਚਲਾ ਦਿੱਤੀ। ਇਸ ਵਿਚ ਪੀੜਤ ਨੂੰ ਗੋਲੀ ਲੱਗੀ ਹੈ। ਉਸ ਨੂੰ ਪੀਜੀਆਈ ਚੰਡੀਗੜ੍ਹ ਵਿਚ ਭਰਤੀ ਕਰਾਇਆ ਗਿਆ ਹੈ। ਪੁਲਿਸ ਉਸ ਦਾ ਬਿਆਨ ਲੈਣ ਇਥੇ ਪਹੁੰਚੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੁਹਾਲੀ ‘ਚ ਬੈਂਕ ਦੇ ਸੁਰੱਖਿਆ ਗਾਰਡ ਨੇ ਕੀਤੀ ਫਾਇਰਿੰਗ, ਇਕ ਜ਼ਖਮੀ,  ਮਾਂ ਨਾਲ ਪੈਸੇ ਕਢਵਾਉਣ ਆਇਆ ਸੀ ਪੀੜਤ appeared first on Daily Post Punjabi.

ਪੰਜਾਬ ਦੇ ਚੀਫ ਸੈਕ੍ਰੇਟਰੀ ਨੇ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ ਜਾਇਜ਼ਾ
ਪੰਜਾਬ ਸਰਕਾਰ ਨੇ ਹੁਣ ਲੋਕਾਂ ਦੀ ਸਹੂਲਤ ਲਈ ਸਰਕਾਰੀ ਹਸਪਤਾਲਾਂ ਵਿਚ ਫ੍ਰੀ ਵਿਚ ਦਵਾਈਆਂ,ਐਕਸਰੇ ਤੇ ਅਲਟਰਾਸਾਊਂਡ ਦੀ ਸਹੂਲਤ ਸ਼ੁਰੂ ਕੀਤੀ ਹੈ। ਇਸ ਸਹੂਲਤ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਚੀਫ ਸਕੱਤਰ ਅਨੁਰਾਗ ਵਰਮਾ ਮੋਹਾਲੀ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਮੋਹਾਲੀ ਦੇ ਜ਼ਿਲ੍ਹਾ ਸਿਵਲ ਹਸਪਤਾਲ ਦਾ ਅਚਨਚੇਤ ਦੌਰਾਨ ਕੀਤਾ। ਚੀਫ ਸਕੱਤਰ ਨੇ ਖੁਦ ਦਵਾਈਆਂ ਦਾ ਸਟਾਕ ਚੈੱਕ ਕੀਤਾ ਤੇ ਮਰੀਜ਼ਾਂ ਦੀਆਂ ਮੁਸ਼ਕਲਾਂ ਸੁਣੀਆਂ।

ਚੀਫ ਸਕੱਤਰ ਨੇ ਦੱਸਿਆ ਕਿ ਸਾਡੀ ਕੋਸ਼ਿਸ਼ ਹੈ ਕਿ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਨਾ ਆਏ। ਪੰਜਾਬ ਦੇ ਸੀਐੱਮ ਨੇ ਲੋਕਾਂ ਦੀ ਤੰਦਰੁਸਤੀ ਲਈ ਜੋ ਸੁਪਨਾ ਦੇਖਿਆ ਹੈ, ਉਸ ਨੂੰ ਹਰ ਹਾਲ ਵਿਚ ਪੂਰਾ ਕੀਤਾ ਜਾਵੇ। ਚੀਫ ਸਕੱਤਰ ਨੇ ਦੱਸਿਆ ਕਿ ਸੂਬਾ ਸਰਕਾਰ 23 ਜ਼ਿਲ੍ਹਾ ਸਰਕਾਰੀ, 41 ਡਵੀਜ਼ਨਲ ਤੇ 162 ਸੀਐੱਚਐੱਸ ਹਸਪਤਾਲ ਹਨ। ਸਰਕਾਰ ਨੇ ਤੈਅ ਕੀਤਾ ਹੈ ਕਿ ਇਨ੍ਹਾਂ ਵਿਚ ਆਉਣ ਵਾਲੇ ਲੋਕਾਂਨੂੰ ਮੁਫਤ ਦਵਾਈਆਂ ਦਿੱਤੀਆਂ ਜਾਣਗੀਆਂ।ਇਹ ਸਹੂਲਤ ਲੋਕਾਂ ਨੂੰ ਮਿਲ ਰਹੀ ਹੈ ਕਿ ਇਸ ਚੀਜ਼ ਦਾ ਜਾਇਜ਼ਾ ਲੈਣ ਲਈ ਉਹ ਆਏ ਸਨ।

ਸਿਹਤ ਵਿਭਾਗ ਨੇ ਜ਼ਰੂਰੀ ਦਵਾਈਆਂ ਦੀ ਲਿਸਟ ਤਿਆਰ ਕੀਤੀ ਹੈ ਜੋ ਕਿ 90 ਫੀਸਦੀ ਤੱਕ ਮਰੀਜ਼ਾਂ ਨੂੰ ਹਸਪਤਾਲਾਂ ਵਿਚ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਦੱਸਿਆ ਕਿ ਜੋ ਦਵਾਈਆਂ ਅਜੇ ਹਸਪਤਾਲਾਂ ਵਿਚ ਨਹੀਂ ਹਨ, ਉਨ੍ਹਾਂ ਲਈ 25 ਕਰੋੜ ਰੁਪਏ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਨਜ਼ੂਰੀ ਦਿੱਤੀ ਹੈ। ਫੰਡ ਵੀ ਜਾਰੀ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਐੱਸਐੱਮਓ ਦੀ ਦਵਾਈਆਂ ਖਰੀਦਣ ਦੀ ਪਾਵਰ ਵੀ ਵਧਾ ਦਿੱਤੀ ਗਈ ਹੈ। ਲਗਭਗ 2.5 ਲੱਖ ਦੇ ਲਗਭਗ ਦਵਾਈਆਂ ਉਹ ਆਪਣੇ ਫੰਡ ਤੋਂ ਖਰੀਦ ਕਰ ਸਕਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਪੰਜਾਬ ਦੇ ਚੀਫ ਸੈਕ੍ਰੇਟਰੀ ਨੇ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ, ਮਰੀਜ਼ਾਂ ਨੂੰ ਮਿਲ ਰਹੀਆਂ ਸਹੂਲਤਾਂ ਦਾ ਲਿਆ  ਜਾਇਜ਼ਾ appeared first on Daily Post Punjabi.

ਮੋਹਾਲੀ ਐਨਕਾਊਂਟਰ ਮਾਮਲੇ ‘ਚ ਵੱਡਾ ਅਪਡੇਟ, ਫੜੇ ਗਏ ਗੈਂਗ.ਸਟਰ ਪ੍ਰਿੰਸ ਦਾ ਪਿਤਾ ਵੀ ਗ੍ਰਿਫਤਾਰ
ਮੋਹਾਲੀ ਪੁਲਿਸ ਵੱਲੋਂ ਐਨਕਾਊਂਟਰ ਵਿਚ ਫੜੇ ਗਏ ਗੈਂਗਸਟਰ ਪਰਮਵੀਰ ਸਿੰਘ ਪ੍ਰਿੰਸ ਦੇ ਪਿਤਾ ਡਾ. ਹਰਪਾਲ ਸਿੰਘ ਨੂੰ ਵੀ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਹਰਪਾਲ ਸਿੰਘ ਨੂੰ ਰਾਜਪੁਰਾ ਸਿਟੀ ਥਾਣਾ ਦੀ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ ਜਿਸ ‘ਤੇ ਪੁਲਿਸ ਨੂੰ ਝੂਠੀ ਸੂਚਨਾ ਦਿੰਦੇ ਹੋਏ ਪੁਲਿਸ ਡਿਊਟੀ ਵਿਚ ਰੁਕਾਵਟ ਪਾਉਣ ਦੇ ਦੋਸ਼ ਵਿਚ ਐੱਫਆਈਆਰ ਦਰਜ ਕੀਤੀ ਹੈ।

ਇਸ ਕੇਸ ਵਿਚ ਪੁਲਿਸ ਨੇ ਹਰਪਾਲ ਸਿੰਘ ਦੇ ਇਲਾਵਾ ਉਸ ਦੇ ਪੁੱਤਰ ਗੈਂਗਸਟਰ ਪਰਮਵੀਰ ਸਿੰਘ ਪ੍ਰਿੰਸ, ਉਸ ਦੇ ਰਿਸ਼ਤੇਦਾਰ ਕਰਮਜੀਤ ਸਿੰਘ ਵਾਸੀ ਕੁਰੂਕਸ਼ੇਤਰ ਹਰਿਆਣਾ ਤੇ ਸੈਫਦੀਪੁਰ ਪਿੰਡ ਦੇ ਰਹਿਣ ਵਾਲੇ ਹਰਪ੍ਰੀਤ ਸਿੰਘ ਨੂੰ ਮੁਲਜ਼ਮ ਬਣਾਇਆ ਗਿਆ ਹੈ। ਹਰਪਾਲ ਸਿੰਘ ਨੂੰ ਸਿਟੀ ਰਾਜਪੁਰ ਪੁਲਿਸ ਨੇ ਗ੍ਰਿਫਤਾਰ ਕਰਨ ਦੇ ਬਾਅਦ ਪੁਲਿਸ ਰਿਮਾਂਡ ‘ਤੇ ਲਿਆ ਹੈ।

ਦਰਜ FIR ਮੁਤਾਬਕ ਪਰਮਵੀਰ ਸਿੰਘ ਪ੍ਰਿੰਸ ਦੀਆਂ ਅਪਰਾਧਿਕ ਗਤੀਵਿਧੀਆਂ ਬਾਰੇ ਉਸ ਦੇ ਪਿਤਾ ਡਾ. ਹਰਪਾਲ ਸਿੰਘ ਨੂੰ ਭਣਕ ਲੱਗ ਗਈ ਸੀ। ਪੁਲਿਸ ਨੇ ਬਚ ਕੇ ਰਹਿਣ ਲਈ ਇਨ੍ਹਾਂ ਲੋਕਾਂ ਨੇ ਗੈਂਗਸਟਰ ਪ੍ਰਿੰਸ ਦੇ ਕਿਡਨੈਪਿੰਗ ਦੀ ਝੂਠੀ ਕਹਾਣੀ ਬਣਾਈ ਤੇ ਪੁਲਿਸ ਨੂੰ ਸ਼ਿਕਾਇਤ ਕਰ ਦਿੱਤੀ।

ਇਹ ਵੀ ਪੜ੍ਹੋ : ਨਵਾਂਸ਼ਹਿਰ ਪੁਲਿਸ ਦੀ ਕਾਰਵਾਈ, 2 ਕਿਲੋ ਹੈਰੋ.ਇਨ ਸਣੇ ਤੇ ਕੈਸ਼ ਸਣੇ ਤਸਕਰ ਗ੍ਰਿਫਤਾਰ

ਸ਼ਿਕਾਇਤ ਵਿਚ ਹਰਪਾਲ ਸਿੰਘ ਨੇ ਫਿਰੌਤੀ ਮੰਗਣ ਦੇ ਮੈਸੇਜ ਆਉਣ ਦਾ ਜ਼ਿਕਰ ਵੀ ਕੀਤਾ ਸੀ। ਮੋਹਾਲੀ ਪੁਲਿਸ ਵੱਲੋਂ ਪ੍ਰਿੰਸ ਨੂੰ ਫੜਦੇ ਹੀ ਇਸ ਝੂਠ ਦਾ ਪਰਦਾਫਾਸ਼ ਹੋਇਆ ਕਿਉਂਕਿ ਇਨ੍ਹਾਂ ਲੋਕਾਂ ਨੇ ਪੁਲਿਸ ਸੁਰੱਖਿਆ ਲੈਣ ਲਈ ਸਿਟੀ ਰਾਜਪੁਰਾ ਥਾਣਾ ਵਿਚ ਝੂਠੀ ਸ਼ਿਕਾਇਤ ਦਰਜ ਕਰਵਾ ਦਿੱਤੀ। ਗੈਂਗਸਟਰ ਪਰਮਵੀਰ ਸਿੰਘ ਗ੍ਰਿਫਤਾਰੀ ਦੇ ਬਾਅਦ ਪਿਤਾ ਨੇ ਆਪਣੇ ਪੁੱਤਰ ਨੂੰ ਨਿਰਦੋਸ਼ ਹੋਣ ਦਾ ਦਾਅਵਾ ਕੀਤਾ ਸੀ। ਥਾਣਾ ਸਿਟੀ ਰਾਜਪੁਰਾ ਦੇ ਐੱਸਐੱਚਓ ਪ੍ਰਿੰਸਪ੍ਰੀਤ ਸਿੰਘ ਨੇ ਕਿਹਾ ਕਿ ਮੁਲਜ਼ਮ ਹਰਪਾਲ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ ਜਿਸ ਨੂੰ ਪੁਲਿਸ ਰਿਮਾਂਡ ‘ਤੇ ਲੈਂਦੇ ਹੋਏ ਜਾਣਕਾਰੀ ਹਾਸਲ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ : –

“ਪੰਜਾਬ ਦੇ ਅਰਬਾਂਪਤੀ MLA ਰਾਣਾ ਗੁਰਜੀਤ ਤੇ ਪੁੱਤਰ ਰਾਣਾ ਇੰਦਰ ਪ੍ਰਤਾਪ ਦਾ ਬੇਬਾਕ ਇੰਟਰਵਿਊ !

The post ਮੋਹਾਲੀ ਐਨਕਾਊਂਟਰ ਮਾਮਲੇ ‘ਚ ਵੱਡਾ ਅਪਡੇਟ, ਫੜੇ ਗਏ ਗੈਂਗ.ਸਟਰ ਪ੍ਰਿੰਸ ਦਾ ਪਿਤਾ ਵੀ ਗ੍ਰਿਫਤਾਰ appeared first on Daily Post Punjabi.