Mohali car accident Archives - Daily Post Punjabi

ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਓਵਰਸਪੀਡ ਗੱਡੀ ਦੀ ਦਰੱਖਤ ਨਾਲ ਹੋਈ ਟੱਕਰ
ਮੋਹਾਲੀ ਦੇ ਫੇਸ 11 ਵਿਚ ਦੇਰ ਰਾਤ ਓਵਰ ਸਪੀਡ ਗੱਡੀ ਇੱਕ ਦਰੱਖਤ ਨਾਲ ਟਕਰਾ ਗਈ । ਇਸ ਹਾਦਸੇ ਵਿੱਚ 28 ਸਾਲਾਂ ਨੌਜਵਾਨ ਦੀ ਸਿਰ ਵਿੱਚ ਸੱਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਜੰਟ ਸਿੰਘ (28) ਸਾਲ ਵਾਸੀ ਪਿੰਡ ਕੰਬਾਲੀ ਵਜੋਂ ਹੋਈ ਹੈ । ਨੌਜਵਾਨ ਇੱਕ ਸਾਲ ਪਹਿਲਾਂ ਹੀ ਕੈਨੇਡਾ ਵਾਪਸ ਘਰ ਪਰਤਿਆ ਸੀ ਅਤੇ ਹਾਲੇ ਤੱਕ ਕੁਆਰਾ ਸੀ।

Mohali car accident

ਇਸ ਸਬੰਧੀ ਲੋਕਾਂ ਨੇ ਦੱਸਿਆ ਕਿ ਕਾਰ ਬਹੁਤ ਹੀ ਜ਼ਿਆਦਾ ਓਵਰ ਸਪੀਡ ਸੀ ਜਿਸਦਾ ਸੰਤੁਲਨ ਵਿਗੜਨ ਕਾਰਨ ਉਹ ਰੋਡ ‘ਤੇ ਦਰੱਖਤ ਨਾਲ ਟਕਰਾ ਗਈ । ਜਿਸ ਤੋਂ ਬਾਅਦ ਲੋਕਾਂ ਨੇ ਕਾਰ ਚਾਲਕ ਨੂੰ ਬੜੀ ਮੁਸ਼ਕਿਲ ਨਾਲ ਬਾਹਰ ਕੱਢਿਆ ਅਤੇ ਉਸ ਦੇ ਸਿਰ ‘ਤੇ ਜ਼ਿਆਦਾ ਸੱਟ ਲੱਗਣ ਹੋਣ ਕਾਰਨ ਪੁਲਿਸ ਨੂੰ ਸੂਚਨਾ ਦਿੱਤੀ । ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਚਾਲਕ ਨੂੰ ਨੇੜੇ ਦੇ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਅਯੁੱਧਿਆ ਗਏ ਪਟਿਆਲਾ ਦੇ 2 ਲਾਪਤਾ ਬੱਚਿਆਂ ਦੀਆਂ ਦੇਹਾਂ ਹੋਈਆਂ ਬਰਾਮਦ, ਮਾਪਿਆਂ ਦਾ ਰੋ-ਰੋ ਬੁਰਾ ਹਾਲ

ਫਿਲਹਾਲ ਕਾਰ ਦੇ ਸੰਤੁਲਨ ਵਿਗੜਨ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਜੰਟ ਸਿੰਘ ਅਤੇ ਉਸਦੀਆਂ ਭੈਣਾਂ ਕੈਨੇਡਾ ਸਿਟੀਜਨ ਸਨ ਅਤੇ ਇੱਕ ਸਾਲ ਪਹਿਲਾਂ ਹੀ ਉਹ ਕੈਨੇਡਾ ਤੋਂ ਵਾਪਸ ਘਰ ਪਰਤਿਆ ਸੀ ਅਤੇ ਹੁਣ ਉਹ ਪ੍ਰੋਪਰਟੀ ਡੀਲਿੰਗ ਦਾ ਕੰਮ ਕਰਨ ਲੱਗ ਪਿਆ ਸੀ । ਕੈਨੇਡਾ ਤੋਂ ਭੈਣਾਂ ਦੇ ਆਉਣ ਤੋਂ ਬਾਅਦ ਹੀ ਉਸ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ । ਪੁੱਤ ਦੀ ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੈਨੇਡਾ ਤੋਂ ਪਰਤੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ, ਓਵਰਸਪੀਡ ਗੱਡੀ ਦੀ ਦਰੱਖਤ ਨਾਲ ਹੋਈ ਟੱਕਰ appeared first on Daily Post Punjabi.