Mohali CBI court Archives - Daily Post Punjabi

ਕਪੂਰਥਲਾ ‘ਚ ਫਰਜ਼ੀ ਐਨਕਾਊਂਟਰ ਦਾ ਮਾਮਲਾ: ਮੋਹਾਲੀ ਦੀ CBI ਕੋਰਟ ਨੇ ਸੁਣਾਈ 3 ਪੁਲਿਸ ਅਧਿਕਾਰੀਆਂ ਨੂੰ ਸਜ਼ਾ
ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਨੇ 1993 ਫਰਜੀ ਪੁਲਿਸ ਐਨਕਾਊਂਟਰ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਇਆ ਹੈ। ਕੋਰਟ ਨੇ 3 ਪੁਲਿਸ ਅਧਿਕਾਰੀਆਂ ਨੂੰ ਪਲਵਿੰਦਰ ਸਿੰਘ ਵਾਸੀ ਕਪੂਰਥਲਾ ਦੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਥਾਣੇਦਾਰ ਮਨਜੀਤ ਸਿੰਘ ਨੂੰ 8 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਨਗਦ ਜੁਰਮਾਨਾ, ASI ਕਰਮਜੀਤ ਸਿੰਘ ਨੂੰ ਆਈਪੀਸੀ 342/120ਬੀ ਤਹਿਤ 3 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ, SI ਗੁਰਮੇਜ ਸਿੰਘ ਨੂੰ ਆਈਪੀਸੀ ਦੀ ਧਾਰਾ 364 ਦੇ ਤਹਿਤ 8 ਸਾਲ ਦੀ ਕੈਦ ਅਤੇ 50 ਹਜ਼ਾਰ ਰੁਪਏ ਜੁਰਮਾਨਾ ਅਤੇ ਸਿਪਾਹੀ ਕਸ਼ਮੀਰ ਸਿੰਘ ਅਤੇ ਹਰਜੀਤ ਸਿੰਘ ਨੂੰ ਬਰੀ ਕਰ ਦਿੱਤਾ ਗਿਆ।

ਮਾਮਲੇ ਦੀ ਜਾਣਕਾਰੀ ਸਾਂਝੀ ਕਰਦੇ ਹੋਏ ਪਲਵਿੰਦਰ ਸਿੰਘ ਦੀ ਪੁੱਤਰੀ ਭੁਪਿੰਦਰ ਕੌਰ ਨੇ ਦੱਸਿਆ ਕਿ ਉਹ ਮੋਹਾਲੀ ਦੀ ਅਦਾਲਤ ਵੱਲੋਂ ਦਿੱਤੇ ਗਏ ਫੈਸਲੇ ਤੋਂ ਅਸੰਤੁਸ਼ਟ ਹਨ ਤੇ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਨੌਤੀ ਦੇਣਗੇ ਅਤੇ ਆਰੋਪੀਆਂ ਖਿਲਾਫ ਮੌਤ ਦੀ ਸਜ਼ਾ ਦੀ ਮੰਗ ਕਰਨਗੇ। ਉਹਨਾਂ ਦੱਸਿਆ ਕਿ ਕੇਸ ਦੀ ਪੈਰਵਾਈ ਕਰਦੇ ਹੋਏ ਪਹਿਲਾਂ ਉਨਾਂ ਦੇ ਦਾਦਾ ਦਰਸ਼ਨ ਸਿੰਘ ਦੀ ਮੌਤ ਹੋਈ ਉਸ ਤੋਂ ਬਾਅਦ ਉਹਨਾਂ ਦੀ ਦਾਦੀ ਵੱਲੋਂ ਇਸ ਕੇਸ ਦੀ ਪੈਰਵਾਈ ਕੀਤੀ ਜਾ ਰਹੀ ਸੀ। ਦੌਰਾਨੇ ਟਰਾਇਲ ਉਹਨਾਂ ਦੀ ਮੌਤ ਹੋ ਗਈ ਤੇ ਬੀਤੀ 27 ਮਾਰਚ ਨੂੰ ਉਹਨਾਂ ਦੇ ਭਰਾ ਦੀ ਇੱਕ ਦੁਰਘਟਨਾ ਵਿੱਚ ਮੌਤ ਹੋਈ ਹੈ ਜਿਸ ਦਾ ਸ਼ੱਕ ਆਰੋਪੀ ਪੁਲਿਸ ਅਧਿਕਾਰੀਆਂ ਤੇ ਜਾਹਿਰ ਕੀਤਾ ਗਿਆ।

ਕੇਸ ਸਬੰਧੀ ਵਧੇਰੇ ਜਾਣਕਾਰੀ ਸਾਂਝੀ ਕਰਦੇ ਹੋਏ ਭੁਪਿੰਦਰ ਕੌਰ ਨੇ ਦੱਸਿਆ ਕਿ 1993 ਵਿੱਚ ਜਦੋਂ ਭੁਪਿੰਦਰ ਕੌਰ ਦੀ ਉਮਰ ਤਕਰੀਬਨ 3 ਸਾਲ ਦੀ ਸੀ ਤਾਂ ਉਸ ਦੇ ਪਿਤਾ ਨੂੰ ਥਾਣਾ ਰਾਵਲਪਿੰਡੀ ਪੁਲਿਸ ਵੱਲੋਂ ਸਵੇਰੇ 8 ਵਜੇ ਉਹਨਾਂ ਦੇ ਘਰ ਤੋਂ ਲੈ ਕੇ ਗਏ ਅਤੇ ਉਸ ਤੋਂ ਬਾਅਦ ਉਹ ਆਪਣੇ ਪਿਤਾ ਦਾ ਰਾਹ ਵੇਖਦੀ ਰਹੀ ਤੇ ਪਿਤਾ ਅਜ ਤਕ ਘਰ ਨਹੀਂ ਪਰਤੇ।

ਇਹ ਵੀ ਪੜ੍ਹੋ : ਕੈਨੇਡਾ ਤੋਂ 30 ਹਜ਼ਾਰ ਗੈਰ-ਕਾਨੂੰਨੀ ਪ੍ਰਵਾਸੀ ਹੋਣਗੇ ਡਿਪੋਰਟ, ਕੈਨੇਡਾ ਬਾਰਡਰ ਸਰਵਿਸ ਏਜੰਸੀ ਕਰੇਗੀ ਕਾਰਵਾਈ

ਜਿਸ ਤੋਂ 2 ਸਾਲ ਬਾਅਦ ਉਹਨਾਂ ਵੱਲੋਂ ਪੰਜਾਬ ਹਰਿਆਣਾ ਹਾਈ ਕਰਟ ਵਿੱਚ ਰਿਟ ਪਾਈ ਗਈ ਤਾਂ ਹਾਈ ਕੋਰਟ ਵਿੱਚ ਪੁਲਿਸ ਅਧਿਕਾਰੀਆਂ ਨੇ ਜਵਾਬ ਦਾਖਲ ਕੀਤਾ ਕਿ ਉਹਨਾਂ ਦੇ ਪਿਤਾ ਪਲਵਿੰਦਰ ਸਿੰਘ ਲੋਕ ਅਪ ਵਿੱਚੋਂ ਫਰਾਰ ਹੋ ਗਏ ਹਨ। ਜਿਸ ਤੋਂ ਬਾਅਦ ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਇਹ ਕੇਸ ਸੀਬੀਆਈ ਨੂੰ ਦੇ ਦਿੱਤਾ ਗਿਆ। ਜਿਸ ਤੋਂ ਬਾਅਦ 2005 ਵਿੱਚ ਇਸ ਕੇਸ ਦੀ ਚਾਰਜ ਸ਼ੀਟ ਸੀਬੀਆਈ ਵੱਲੋਂ ਮੋਹਾਲੀ ਅਦਾਲਤ ਵਿੱਚ ਦਾਖਲ ਕੀਤੀ ਗਈ। ਜਿਸ ਵਿੱਚ ਮੋਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ 3 ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਪੂਰਥਲਾ ‘ਚ ਫਰਜ਼ੀ ਐਨਕਾਊਂਟਰ ਦਾ ਮਾਮਲਾ: ਮੋਹਾਲੀ ਦੀ CBI ਕੋਰਟ ਨੇ ਸੁਣਾਈ 3 ਪੁਲਿਸ ਅਧਿਕਾਰੀਆਂ ਨੂੰ ਸਜ਼ਾ appeared first on Daily Post Punjabi.