Mohali Chandigarh News Archives - Daily Post Punjabi

ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ
ਮੁਹਾਲੀ ਜ਼ਿਲ੍ਹੇ ਦੇ ਜ਼ੀਰਕਪੁਰ ਕਸਬਾ ਬਲਟਾਣਾ ਦੀ ਫਰਨੀਚਰ ਮਾਰਕੀਟ ਵਿੱਚ ਅੱਗ ਲੱਗ ਗਈ। ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਅੱਗ ‘ਤੇ ਕਾਬੂ ਪਾਉਣ ਦੇ ਯਤਨ ਕੀਤੇ ਜਾ ਰਹੇ ਹਨ। ਪਰ ਫਰਨੀਚਰ ਨੂੰ ਪੇਂਟ ਕਰਨ ਲਈ ਵਰਤੇ ਜਾਣ ਵਾਲੇ ਕੈਮੀਕਲ ਕਾਰਨ ਅੱਗ ਲਗਾਤਾਰ ਵਧ ਰਹੀ ਹੈ। ਪੁਲਿਸ ਟੀਮ ਵੀ ਮੌਕੇ ‘ਤੇ ਮੌਜੂਦ ਹੈ। ਫਿਲਹਾਲ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।

ਇਹ ਵੀ ਪੜ੍ਹੋ : ਸੋਨੇ ਦੀਆਂ ਕੀਮਤਾਂ ‘ਚ ਆਇਆ ਉਛਾਲ, ਚਾਂਦੀ ਫਿਰ 90 ਹਜ਼ਾਰ ਰੁਪਏ ਦੇ ਪਾਰ ਨਿਕਲੀ

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਮੋਹਾਲੀ ਦੀ ਫਰਨੀਚਰ ਮਾਰਕੀਟ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ appeared first on Daily Post Punjabi.

ਮੋਹਾਲੀ ‘ਚ ਮਾਲ ਦੇ ਬਾਹਰ ਸਕਾਰਪਿਓ ‘ਚ ਆਏ ਬੰਦਿਆਂ ਨੇ ਚਲਾ ‘ਤੇ ਰੌਂ.ਦ, ਇੱਕ ਬੰਦਾ ਹੋਇਆ ਰੱਬ ਨੂੰ ਪਿਆਰਾ
ਪੰਜਾਬ ਦੇ ਮੋਹਾਲੀ ‘ਚ ਅੱਜ ਸੋਮਵਾਰ 4 ਮਾਰਚ ਨੂੰ ਇੱਕ ਮਾਲ ਦੇ ਬਾਹਰ ਕੁਝ ਬਦਮਾਸ਼ਾਂ ਵੱਲੋਂ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਇੱਥੇ ਸਕਾਰਪੀਓ ਸਵਾਰ ਬਦਮਾਸ਼ਾਂ ਨੇ ਸੈਕਟਰ-67 ਸਥਿਤ ਸੀਪੀ-16 ਸ਼ਾਪਿੰਗ ਮਾਲ ਦੇ ਬਾਹਰ ਕਰੀਬ 18 ਰਾਊਂਡ ਫਾਇਰ ਕੀਤੇ। ਇਸ ਹਮਲੇ ਵਿੱਚ ਜੰਮੂ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਘਟਨਾ ਤੋਂ ਬਾਅਦ ਬਦਮਾਸ਼ ਚੰਡੀਗੜ੍ਹ ਰੋਡ ਵੱਲ ਫ਼ਰਾਰ ਹੋ ਗਏ।

Outside the mall in Mohali

ਜਾਣਕਾਰੀ ਅਨੁਸਾਰ ਰਾਜੇਸ਼ ਡੋਗਰਾ ਜਿਵੇਂ ਹੀ ਮਾਲ ਤੋਂ ਬਾਹਰ ਆਇਆ ਤਾਂ ਚਿੱਟੇ ਰੰਗ ਦੀ ਮਹਿੰਦਰਾ ਸਕਾਰਪੀਓ ਕਾਰ ‘ਚ ਸਵਾਰ ਬਦਮਾਸ਼ਾਂ ਨੇ ਉਸ ‘ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਕਤਲ ਦੀ ਸੂਚਨਾ ਮਿਲਣ ਤੋਂ ਬਾਅਦ SSP ਸੰਦੀਪ ਗਰਗ ਮੌਕੇ ’ਤੇ ਪੁੱਜੇ। ਪੁਲਿਸ ਟੀਮ ਨੇ ਮਾਲ ਦੇ ਆਲੇ-ਦੁਆਲੇ ਦੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਮ੍ਰਿਤਕ ਰਾਜੇਸ਼ ਡੋਗਰਾ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਹਸਪਤਾਲ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ‘ਚ ਨੈਸ਼ਨਲ ਹਾਈਵੇਅ ‘ਤੇ NRI ਦਾ ਕ.ਤ.ਲ, ਵਿਆਹ ਵੇਖ ਕੇ ਵਾਪਸ ਆ ਰਿਹਾ ਸੀ ਨੌਜਵਾਨ

ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਦਮਾਸ਼ ਦੋ ਗੱਡੀਆਂ ‘ਚ ਆਏ ਸਨ। ਸਕਾਰਪੀਓ ਕਾਰ ਦਾ ਜਾਅਲੀ ਨੰਬਰ ਸੀ। ਕਤਲ ਕਰਨ ਤੋਂ ਬਾਅਦ ਬਦਮਾਸ਼ ਗੱਡੀਆਂ ਵਿੱਚ ਚੰਡੀਗੜ੍ਹ ਰੋਡ ਵੱਲ ਰਵਾਨਾ ਹੋ ਗਏ। ਪੁਲਿਸ ਨੂੰ ਮੌਕੇ ਤੋਂ 32 ਬੋਰ ਦੇ ਅਸਲੇ ਦੇ ਕਰੀਬ 15 ਖੋਲ ਮਿਲੇ ਹਨ। ਮੁਲਜ਼ਮਾਂ ਨੂੰ ਫੜਨ ਲਈ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਮੋਹਾਲੀ ‘ਚ ਮਾਲ ਦੇ ਬਾਹਰ ਸਕਾਰਪਿਓ ‘ਚ ਆਏ ਬੰਦਿਆਂ ਨੇ ਚਲਾ ‘ਤੇ ਰੌਂ.ਦ, ਇੱਕ ਬੰਦਾ ਹੋਇਆ ਰੱਬ ਨੂੰ ਪਿਆਰਾ appeared first on Daily Post Punjabi.