Mohali International Airport Archives - Daily Post Punjabi

CM ਮਾਨ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ (ਬੁੱਧਵਾਰ) ਚੰਡੀਗੜ੍ਹ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸਥਾਪਤ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕੀਤਾ। ਇਹ ਬੁੱਤ 35 ਫੁੱਟ ਉੱਚੀ ਹੈ। ਇਸ ਬੱਟ ਨੂੰ ਕਰੀਬ 6 ਕਰੋੜ ਰੁਪਏ ਦੀ ਲਾਗਤ ਨਾਲ ਬਣਾਇਆ ਗਿਆ ਹੈ। ਉਦਘਾਟਨ ਦੌਰਾਨ CM ਮਾਨ ਨੇ ਇਨਸਾਫ਼ ਜ਼ਿੰਦਾਬਾਦ ਦੇ ਨਾਅਰੇ ਲਾਏ।

ਇਸ ਮੌਕੇ ਹਵਾਈ ਅੱਡੇ ‘ਤੇ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਪੰਜਾਬ ਸਰਕਾਰ ਦੇ ਕਈ ਮੰਤਰੀ, ਵਿਧਾਇਕ ਅਤੇ ਸੰਸਦ ਮੈਂਬਰ ਮੌਜੂਦ ਹਨ। ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਨਿਸ਼ਾਨ-ਏ-ਇਨਕਲਾਬ ਪਲਾਜ਼ਾ ਦੀ ਸਥਾਪਨਾ ਕੀਤੀ ਗਈ ਹੈ। ਜਿੱਥੇ ਸ਼ਹੀਦ ਭਗਤ ਸਿੰਘ ਦਾ ਬੁੱਤ ਲਗਾਇਆ ਗਿਆ ਹੈ। ਇਸ ਪ੍ਰਾਜੈਕਟ ‘ਤੇ ਕਰੀਬ ਛੇ ਕਰੋੜ ਰੁਪਏ ਦੀ ਲਾਗਤ ਆਈ ਹੈ।

ਇਹ ਵੀ ਪੜ੍ਹੋ : ਮੋਟਰਸਾਈਕਲ ਸਲਿੱਪ ਹੋਣ ਕਾਰਨ ਪਾਣੀ ਦੀ ਖਾਲ ‘ਚ ਖੁੱਬਿਆ ਮੂੰਹ, ਕਿਸਾਨ ਦੀ ਹੋਈ ਮੌ.ਤ

ਸ਼ੁਰੂ ਵਿੱਚ ਜੈਪੁਰ ਦੇ ਇੱਕ ਸਥਾਨ ‘ਤੇ ਸ਼ਹੀਦ ਦਾ ਮਿੱਟੀ ਦਾ ਮਾਡਲ ਤਿਆਰ ਕੀਤਾ ਗਿਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਨੇ ਇਸ ਹਿਸਾਬ ਨਾਲ ਬੁੱਤ ਤਿਆਰ ਕਰਨ ਦੇ ਆਦੇਸ਼ ਦਿੱਤੇ ਸਨ। ਇਸ ਦੇ ਨਾਲ ਹੀ ਅੱਜ ਦਾ ਪ੍ਰੋਗਰਾਮ ਬੈਂਗਲੁਰੂ ਦੀ ਇੱਕ ਕੰਪਨੀ ਵੱਲੋਂ ਆਯੋਜਿਤ ਕੀਤਾ ਜਾਣਾ ਹੈ। ਇਸ ਪਲ ਨੂੰ ਵੀ ਯਾਦਗਾਰ ਬਣਾਉਣ ਦੇ ਯਤਨ ਕੀਤੇ ਜਾ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post CM ਮਾਨ ਨੇ ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਬੁੱਤ ਦਾ ਕੀਤਾ ਉਦਘਾਟਨ appeared first on Daily Post Punjabi.