Mohali man commits suicide Archives - Daily Post Punjabi

ਮੋਹਾਲੀ ਦੇ ਸੈਕਟਰ-67 ‘ਚ ਨੌਜਵਾਨ ਦੀ ਕਾਰ ‘ਚੋਂ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ
ਪੰਜਾਬ ਦੇ ਮੋਹਾਲੀ ਵਿੱਚ ਇੱਕ ਵਿਅਕਤੀ ਵੱਲੋਂ ਆਪਣੇ ਪਿਸਤੌਲ ਨਾਲ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ । ਵਿਅਕਤੀ ਦੀ ਲਾਸ਼ ਬੁੱਧਵਾਰ ਸਵੇਰੇ ਉਸ ਦੀ ਕਾਰ ਵਿੱਚੋਂ ਬਰਾਮਦ ਹੋਈ । ਉਸ ਦੇ ਹੱਥ ਵਿੱਚ ਪਿਸਤੌਲ ਵੀ ਸੀ। ਇਹ ਘਟਨਾ ਮੋਹਾਲੀ ਦੇ ਸੈਕਟਰ 67 ਦੀ ਹੈ । ਇਹ ਵਿਅਕਤੀ ਆਪਣੀ ਚੰਡੀਗੜ੍ਹ ਨੰਬਰ ਦੀ ਹੁੰਡਈ ਕਾਰ ਵਿੱਚ ਸਵਾਰ ਸੀ। ਇਸ ਮਾਮਲੇ ਵਿੱਚ ਮ੍ਰਿਤਕ ਦੀ ਪਛਾਣ 25 ਸਾਲਾ ਕਰਨ ਪਾਲ ਸ਼ਰਮਾ ਵਜੋਂ ਹੋਈ ਹੈ। ਪੁਲਿਸ ਨੇ ਖੁਦਕੁਸ਼ੀ ਦੇ ਲਈ ਉਕਸਾਉਣ ਦੀ ਧਾਰਾ ਵਿੱਚ ਫੇਜ਼ 11 ਵਿੱਚ ਮਾਮਲਾ ਦਰਜ ਕਰ ਲਿਆ ਹੈ। ਮ੍ਰਿਤਕ ਦੇ ਪਿਤਾ ਸੁਰਿੰਦਰ ਕੁਮਾਰ ਦੀ ਸ਼ਿਕਾਇਤ ’ਤੇ ਇਹ ਕੇਸ ਦਰਜ ਕੀਤਾ ਗਿਆ ਹੈ । ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਸੱਜੀ ਜੇਬ ਵਿੱਚੋਂ 9 ਗੋਲੀਆਂ ਵੀ ਬਰਾਮਦ ਹੋਈਆਂ ਹਨ । ਫਿਲਹਾਲ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।

Mohali man commits suicide

ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੋਹਾਲੀ ਫੇਜ਼ 11 ਦੇ ਐਸਐਚਓ ਗਗਨਦੀਪ ਸਿੰਘ ਸਮੇਤ ਡੀਐਸਪੀ ਸੁਖਜੀਤ ਸਿੰਘ ਵਿਰਕ ਵੀ ਮੌਕੇ ’ਤੇ ਪੁੱਜੇ। ਇਸ ਦੇ ਨਾਲ ਹੀ ਫੋਰੈਂਸਿਕ ਟੀਮ ਵੀ ਜਾਂਚ ਲਈ ਮੌਕੇ ‘ਤੇ ਪਹੁੰਚ ਗਈ । ਮੋਹਾਲੀ ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਅਤੇ ਗੱਡੀ ਨੂੰ ਵੀ ਕਬਜ਼ੇ ਵਿੱਚ ਲੈ ਲਿਆ । ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਸੈਕਟਰ-67 ਦੀ ਜਲਵਾਯੂ ਵਿਹਾਰ ਸੁਸਾਇਟੀ ਵਿੱਚ ਰਹਿੰਦਾ ਸੀ।

ਇਹ ਵੀ ਪੜ੍ਹੋ: ਪੁੱਤ ਦੀ ਅੰਤਿਮ ਅਰਦਾਸ ਮੌਕੇ ਭਾਵੁਕ ਹੋਈ ਮਾਂ ਦੀ ਲੋਕਾਂ ਨੂੰ ਅਪੀਲ, ਕਿਹਾ-‘ਮੇਰੇ ਪੁੱਤ ਦੀ ਯਾਦ ‘ਚ ਇੱਕ-ਇੱਕ ਰੁੱਖ ਜ਼ਰੂਰ ਲਾਇਓ’

ਮ੍ਰਿਤਕ ਦੇ ਵਾਰਸਾਂ ਨੇ ਪੁਲਿਸ ਨੂੰ ਦੱਸਿਆ ਕਿ ਉਨ੍ਹਾਂ ਦੇ ਬੇਟੇ ਨੇ ਬੀਤੇ ਦਿਨ ਪਰਿਵਾਰ ਨਾਲ ਆਪਣਾ ਜਨਮ ਦਿਨ ਮਨਾਇਆ ਸੀ । ਇਸ ਤੋਂ ਬਾਅਦ ਪਰਿਵਾਰ ਜਲਵਾਯੂ ਵਿਹਾਰ ਸੋਸਾਇਟੀ ਛੱਡ ਕੇ ਖੁਦ ਬਾਹਰ ਪਾਰਟੀ ਕਰਨ ਦੀ ਗੱਲ ਕਹਿ ਕੇ ਨਿਕਲ ਗਿਆ ਸੀ। ਦੇਰ ਰਾਤ ਤੱਕ ਜਦੋਂ ਉਹ ਵਾਪਸ ਨਹੀਂ ਆਏ ਤਾਂ ਪਰਿਵਾਰ ਘਬਰਾ ਗਿਆ। ਇਸ ਤੋਂ ਬਾਅਦ ਸਵੇਰੇ ਉਸ ਦੀ ਲਾਸ਼ ਘਰ ਤੋਂ ਕੁਝ ਹੀ ਦੂਰੀ ‘ਤੇ ਕਾਰ ਵਿੱਚੋਂ ਬਰਾਮਦ ਹੋਈ । ਪਰਿਵਾਰ ਮੁਤਾਬਕ ਉਨ੍ਹਾਂ ਦੇ ਬੇਟੇ ਨੂੰ ਧਮਕੀਆਂ ਮਿਲ ਰਹੀਆਂ ਸਨ। ਜਿਸ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ।

Mohali man commits suicide

ਇਸ ਮਾਮਲੇ ਵਿੱਚ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਇਹ ਖੁਦਕੁਸ਼ੀ ਸੀ ਜਾਂ ਕਤਲ । ਹਾਲਾਂਕਿ ਮੁੱਢਲੀ ਜਾਂਚ ਵਿੱਚ ਇਹ ਖੁਦਕੁਸ਼ੀ ਹੀ ਜਾਪਦੀ ਹੈ । ਗੋਲੀ ਬਹੁਤ ਨੇੜਿਓਂ ਚਲਾਈ ਗਈ । ਇਸ ਕਾਰਨ ਇਹ ਸਿਰ ਤੋਂ ਆਰ-ਪਾਰ ਹੋ ਕੇ ਪਿਛਲੀ ਸੀਟ ਅਤੇ ਸ਼ੀਸ਼ੇ ਨੂੰ ਤੋੜ ਕੇ ਨਿਕਲ ਗਈ । ਪੁਲਿਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਵਿਅਕਤੀ ਨੇ ਇਹ ਕਦਮ ਕਿਉਂ ਚੁੱਕਿਆ। ਇਸ ਦੇ ਨਾਲ ਹੀ ਮ੍ਰਿਤਕ ਦੇ ਮੋਬਾਈਲ ਫੋਨ ਤੋਂ ਵੀ ਡਿਟੇਲ ਖੰਗਾਲੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨ ‘ਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਉਸ ਦੇ ਬੇਟੇ ਕੋਲ ਪਿਸਤੌਲ ਨਹੀਂ ਸੀ।

ਇਸ ਸਬੰਧੀ ਮੋਹਾਲੀ ਪੁਲਿਸ ਦੇ ਐਸਐਸਪੀ ਵਿਵੇਕਸ਼ੀਲ ਸੋਨੀ ਨੇ ਕਿਹਾ ਹੈ ਕਿ ਮੁੱਢਲੀ ਜਾਂਚ ਵਿੱਚ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ । ਮ੍ਰਿਤਕ ਕਰਨ ਪਾਲ ਸ਼ਰਮਾ ਦੀ ਲਾਸ਼ ਸਵੇਰੇ 6 ਵਜੇ ਉਸ ਦੀ ਹਾਊਸਿੰਗ ਸੁਸਾਇਟੀ ਦੇ ਬਾਹਰ ਕਾਰ ਵਿੱਚੋਂ ਮਿਲੀ । ਉਸ ਦੇ ਮੱਥੇ ‘ਤੇ ਗੋਲੀ ਦਾ ਨਿਸ਼ਾਨ ਸੀ । ਉਸ ਦੇ ਸੱਜੇ ਹੱਥ ਵਿੱਚੋਂ ਇੱਕ ਪਿਸਤੌਲ ਬਰਾਮਦ ਹੋਇਆ ਹੈ। ਫੋਰੈਂਸਿਕ ਟੀਮ ਨੇ ਵੀ ਘਟਨਾ ਦਾ ਜਾਇਜ਼ਾ ਲਿਆ ਹੈ ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਮੋਹਾਲੀ ਦੇ ਸੈਕਟਰ-67 ‘ਚ ਨੌਜਵਾਨ ਦੀ ਕਾਰ ‘ਚੋਂ ਮਿਲੀ ਲਾਸ਼, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.