mohali police arrest gangster Archives - Daily Post Punjabi

ਮੋਹਾਲੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਤੇ ਜਸਪਾਲ ਸਿੰਘ ਗਿਰੋਹ ਦੇ ਮੈਂਬਰ ਗ੍ਰਿਫਤਾਰ
ਮੁਹਾਲੀ ਪੁਲੀਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਅਤੇ ਜਸਪਾਲ ਸਿੰਘ ਉਰਫ ਜੱਸੀ ਗਿਰੋਹ ਦੇ ਮੈਂਬਰ ਪੰਜ ਪਿਸਤੌਲਾਂ ਅਤੇ ਹੌਂਡਾ ਸਿਟੀ ਕਾਰ ਸਮੇਤ ਗ੍ਰਿਫਤਾਰ ਕੀਤੇ ਗਏ ਹਨ।

mohali police arrest gangster

ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਦੱਸਿਆ ਕਿ ਮੁਲਜ਼ਮ ਪਰਮਜੀਤ ਪੰਮਾ ਨੂੰ ਖਰੜ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜੋ ਵਿਰੋਧੀ ਗਰੁੱਪ ਤੋਂ ਬਦਲਾ ਲੈਣ ਲਈ ਹਥਿਆਰ ਇਕੱਠੇ ਕਰ ਰਹੇ ਸੀ। ਪੰਮਾ ਦੇ ਖਿਲਾਫ ਪਹਿਲਾਂ ਵੀ ਗਿਆਰਾਂ ਤੋਂ ਜ਼ਿਆਦਾ ਕ੍ਰਿਮੀਨਲ ਮਾਮਲੇ ਦਰਜ ਹਨ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ !

ਜਾਣਕਾਰੀ ਲਈ ਦੱਸ ਦੀਏ ਲਗਾਤਾਰ ਪੰਜਾਬ ਪੁਲਸ ਗੈਂਗਸਟਰਾਂ ਤੇ ਨਕੇਲ ਕਸਦੀ ਨਜ਼ਰ ਆ ਰਹੀ ਹੈ ।ਰੋਜ਼ਾਨਾ ਗੈਂਗਸਟਰਾਂ ਨੂੰ ਲੈ ਕੇ ਨਵੇਂ ਨਵੇਂ ਅਪਡੇਟ ਸਾਹਮਣੇ ਆ ਰਹੇ ਹਨ. ਅੱਜ ਮੁਲਜਿਮ ਨੂੰ ਕੋਰਟ ਵਿਚ ਪੇਸ਼ ਕਰ ਰਿਮਾਂਡ ਹਾਸਲ ਕਰਕੇ ਪੁੱਛਗਿਛ ਕੀਤੀ ਜਾਵੇਗੀ ਰਿਮਾਂਡ ਤੋ ਬਾਅਦ ਮੁਲਜਿਮ ਤੋ ਹੋਰ ਵੱਡੇ ਖ਼ੁਲਾਸੇ ਹੋਣ ਦੀ ਉਮੀਦ ਹੈ।

The post ਮੋਹਾਲੀ ਪੁਲਿਸ ਦੇ ਹੱਥ ਲੱਗੀ ਵੱਡੀ ਸਫਲਤਾ, ਗੈਂਗਸਟਰ ਦਿਲਪ੍ਰੀਤ ਸਿੰਘ ਬਾਬਾ ਤੇ ਜਸਪਾਲ ਸਿੰਘ ਗਿਰੋਹ ਦੇ ਮੈਂਬਰ ਗ੍ਰਿਫਤਾਰ appeared first on Daily Post Punjabi.