mohali rpg attack case Archives - Daily Post Punjabi

ਮੋਹਾਲੀ RPG ਹਮਲੇ ਦਾ ਨਾਬਾਲਗ ਦੋਸ਼ੀ ਨਿਕਲਿਆ ਬਾਲਗ, ਜੁਵੇਨਾਈਲ ਜਸਟਿਸ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਦੇ ਸੈਕਟਰ-77 ਸਥਿਤ ਇੰਟੈਲੀਜੈਂਸ ਦਫਤਰ ਵਿੱਚ RPG ਹਮਲਾ ਹੋਇਆ ਸੀ। ਇਸ ਹਮਲੇ ‘ਚ ਇਕ ਨਾਬਾਲਗ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਨੂੰ ਹੁਣ ਬਾਲਗ ਮੰਨਿਆ ਜਾਵੇਗਾ ਅਤੇ ਬਾਲਗ ਵਾਂਗ ਹੀ ਉਸ ‘ਤੇ ਮੁਕੱਦਮਾ ਚਲਾਇਆ ਜਾਵੇਗਾ। ਜੁਵੇਨਾਈਲ ਜਸਟਿਸ ਬੋਰਡ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ।

Mohali RPG attack case

ਜਾਣਕਾਰੀ ਅਨੁਸਾਰ ਪੁਲਿਸ ਨੂੰ ਪਹਿਲੇ ਦਿਨ ਤੋਂ ਹੀ ਸ਼ੱਕ ਸੀ ਕਿ ਮੁਲਜ਼ਮ ਬਾਲਗ ਹੈ। ਪੁਲਿਸ ਨੇ ਇਸ ਨੂੰ ਆਧੁਨਿਕ ਤਰੀਕੇ ਨਾਲ ਸਾਬਤ ਵੀ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ, ਪੂਰੇ ਪੰਜਾਬ ਵਿੱਚ ਇਹ ਪਹਿਲਾ ਮਾਮਲਾ ਹੈ। ਪੁਲਿਸ ਨੇ ਉਸ ਨੂੰ ਸਾਥੀ ਸਮੇਤ ਗ੍ਰਿਫ਼ਤਾਰ ਕਰ ਲਿਆ ਸੀ। ਜਿਸ ‘ਤੋਂ ਬਾਅਦ ਮੁਹਾਲੀ ਪੁਲਿਸ ਨੇ ਉਸ ਨੂੰ ਰਿਮਾਂਡ ’ਤੇ ਲੈ ਲਿਆ।

ਇਹ ਵੀ ਪੜ੍ਹੋ : ਚੰਡੀਗੜ੍ਹ : ਔਰਤ ਦਾ ਖ਼ੌਫਨਾਕ ਕਾਰਾ, ਤਾਂਤਰਿਕ ਨਾਲ ਮਿਲ 6 ਸਾਲਾਂ ਬੱਚੀ ਨੂੰ ਦਿੱਤੀ ਰੂਹ ਕੰਬਾਊ ਮੌ.ਤ

ਦੋਸ਼ੀ ‘ਤੋਂ ਪੁੱਛਗਿੱਛ ਦੌਰਾਨ ਪਹਿਲੀ ਵਾਰ ਪੁਲਿਸ ਨੂੰ ਸ਼ੱਕ ਹੋਇਆ ਸੀ ਕਿ ਉਹ ਨਾਬਾਲਗ ਨਹੀਂ ਹੈ। ਇਸ ਤੋਂ ਬਾਅਦ ਪੁਲਿਸ ਨੇ ਅਦਾਲਤ ਵਿੱਚ ਅਰਜ਼ੀ ਦਾਇਰ ਕਰਕੇ ਉਸ ਦਾ ਟੈਸਟ ਕਰਵਾਇਆ। ਇਹ ਟੈਸਟ PGIK ਦੇ ਮਾਹਿਰ ਡਾਕਟਰਾਂ ਅਤੇ ਬਾਕੀ ਟੀਮ ਵੱਲੋਂ ਕੀਤਾ ਗਿਆ ਸੀ। ਜਿਸ ਤੋਂ ਬਾਅਦ ਇਹ ਗੱਲ ਸਾਹਮਣੇ ਆਈ ਹੈ। ਮੁਲਜ਼ਮ ਦੀ ਪਛਾਣ ਦਿਵਯਾਂਸ਼ੂ ਉਰਫ ਗੁੱਡੂ ਵਜੋਂ ਹੋਈ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਮੋਹਾਲੀ RPG ਹਮਲੇ ਦਾ ਨਾਬਾਲਗ ਦੋਸ਼ੀ ਨਿਕਲਿਆ ਬਾਲਗ, ਜੁਵੇਨਾਈਲ ਜਸਟਿਸ ਨੇ ਜਾਰੀ ਕੀਤੇ ਹੁਕਮ appeared first on Daily Post Punjabi.